Breaking News
Home / 2019 (page 264)

Yearly Archives: 2019

ਲੋਕ ਸਭਾ ‘ਚ ਗੂੰਜਿਆ ‘ਮਾਸੂਮ ਫਤਹਿਵੀਰ’ ਦੀ ਮੌਤ ਦਾ ਮਾਮਲਾ

ਭਗਵੰਤ ਮਾਨ ਨੇ ਐਨ.ਡੀ.ਆਰ.ਐਫ. ਟੀਮ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਲੋਕ ਸਭਾ ਵਿਚ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ‘ਚ ਡਿੱਗ ਕੇ ਜਾਨ ਗੁਆਉਣ ਵਾਲੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦਾ ਮਾਮਲਾ ਵੀ ਗੂੰਜਿਆ। ਇਹ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੁੱਕਿਆ। …

Read More »

ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਖਿਲਾਫ ਪੰਜਾਬ ‘ਚ ਮੁਹਿੰਮ

ਅਮਨ ਅਰੋੜਾ ਨੇ ਕਿਹਾ – ਕੈਪਟਨ ਅਤੇ ਬਾਦਲਾਂ ਵਲੋਂ ਖਾਧੀ ਦਲਾਲੀ ਦਾ ਸੱਚ ਘਰ-ਘਰ ਪਹੁੰਚਾਇਆ ਜਾਵੇਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਅੰਦਰ ਬੇਹੱਦ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਪੰਜਾਬ ‘ਚ ਨਸ਼ਾ ਬਣਿਆ ਗੰਭੀਰ ਚਿੰਤਾ ਦਾ ਵਿਸ਼ਾ

ਜ਼ੀਰਾ ਦਾ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ ਜ਼ੀਰਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਰਿਹਾ ਹੈ ਅਤੇ ਨਸ਼ੇ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਜ਼ੀਰਾ ਨੇੜਲੇ ਪਿੰਡ ਸਨੇਰ ਵਿਚ ਵੀ ਨਸ਼ੇ ਕਰਨ ਦੇ ਆਦੀ ਨੌਜਵਾਨ ਬੂਟਾ ਸਿੰਘ ਦੀ ਮੌਤ ਹੋ …

Read More »

ਹੁਣ ਇਲੈਕਟ੍ਰੋਨਿਕ ਚਿੱਪ ਲੱਗੇ ਪਾਸਪੋਰਟ ਹੋਣਗੇ ਜਾਰੀ

ਪਾਸਪੋਰਟ ਜਾਰੀ ਕਰਨ ਦੇ ਮਾਮਲੇ ‘ਚ ਭਾਰਤ ਦਾ ਨੰਬਰ ਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਛੇਤੀ ਹੀ ਚਿੱਪ ਵਾਲੇ ਈ-ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ । ਇਸ ਦੀ ਜਾਣਕਾਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੰਦਿਆਂ ਦੱਸਿਆ ਕਿ ਡਾਕ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੇ 413 ਡਾਕਖਾਨਿਆਂ ਵਿੱਚ ਪਾਸਪੋਰਟ …

Read More »

ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ

10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰਿਆ ਰੋਕਣ ਦੇ ਇਕ ਅਪਰਾਧ ਵਿਚ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ। ਵਿਧਾਨ ਸਭਾ ਚੋਣਾਂ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਵੋਟਿੰਗ ਕੇਂਦਰ …

Read More »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ

ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਨਹੀਂ ਲਿਆ ਗਿਆ ਕੋਈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਧਿਆਨ ਰਹੇ ਕਿ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ …

Read More »

ਮਸੂਦ ਅਜ਼ਹਰ ਰਾਵਲਪਿੰਡੀ ਦੇ ਫੌਜੀ ਹਸਪਤਾਲ ‘ਚ ਹੋਏ ਧਮਾਕੇ ‘ਚ ਜ਼ਖ਼ਮੀ

ਮੀਡੀਆ ਨੂੰ ਇਸ ਸਬੰਧੀ ਖਬਰ ਨਾ ਚਲਾਉਣ ਦੇ ਦਿੱਤੇ ਗਏ ਹੁਕਮ ਰਾਵਲਪਿੰਡੀ/ਬਿਊਰੋ ਨਿਊਜ਼ ਰਾਵਲਪਿੰਡੀ ‘ਚ ਫੌਜ ਦੇ ਸਭ ਤੋਂ ਵੱਡੇ ਹਸਪਤਾਲ ਵਿਚ ਲੰਘੇ ਕੱਲ੍ਹ ਹੋਏ ਧਮਾਕੇ ਵਿਚ 10 ਵਿਅਕਤੀ ਜ਼ਖ਼ਮੀ ਹੋ ਗਏ ਸਨ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਕਿ ਜ਼ਖ਼ਮੀਆਂ ਵਿਚ ਜੈਸ਼-ਏ-ਮੁਹੰਮਦ ਦਾ ਸਰਗਣਾ ਮਸੂਦ ਅਜ਼ਹਰ ਵੀ ਸ਼ਾਮਲ ਹੈ। …

Read More »

ਬੇਅਦਬੀ ਮਾਮਲਿਆਂ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ

ਬਿੱਟੂ ਦੀ ਨਾਭਾ ਜੇਲ੍ਹ ਵਿਚ ਹੀ ਦੋ ਸਿੱਖ ਕੈਦੀਆਂ ਨੇ ਕਰ ਦਿੱਤੀ ਸੀ ਹੱਤਿਆ ਫਰੀਦਕੋਟ/ਬਿਊਰੋ ਨਿਊਜ਼ ਡੇਰਾ ਪ੍ਰੇਮੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਣੀ ਕਮੇਟੀ ਦੇ ਆਪਸੀ ਸਮਝੌਤੇ ਤੋਂ ਬਾਅਦ ਨਾਭਾ ਜੇਲ੍ਹ ਵਿਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਸ਼ਨੀਵਾਰ ਸ਼ਾਮ …

Read More »

ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ ‘ਸਿੱਟ’ ਦੇ ਗਠਨ ਲਈ ਹੁਕਮ ਕੀਤੇ ਜਾਰੀ ਪੰਜਾਬ ‘ਚ ਨਾਜ਼ੁਕ ਥਾਵਾਂ ‘ਤੇ ਨੀਮ ਫੌਜੀ ਦਸਤੇ ਕੀਤੇ ਤਾਇਨਾਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ ਵਿਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ਅਗਵਾਈ ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਈਸ਼ਵਰ ਸਿੰਘ ਵੱਲੋਂ ਕੀਤੀ ਜਾਵੇਗੀ। ਡੇਰਾ ਸਿਰਸਾ ਨਾਲ ਸਬੰਧਤ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿ ਨੇ ਲਗਾਈਆਂ ਸ਼ਰਤਾਂ

ਲੌਂਗੋਵਾਲ ਨੇ ਕਿਹਾ – ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ ਮਾਨਸਾ/ਬਿਊਰੋ ਨਿਊਜ਼ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸਬੰਧੀ ਤੈਅ ਕੀਤੀਆਂ ਜਾ ਰਹੀਆਂ ਸ਼ਰਤਾਂ ‘ਤੇ ਤੁਰੰਤ ਗ਼ੌਰ …

Read More »