Breaking News
Home / 2019 (page 266)

Yearly Archives: 2019

ਲੋਕ ਸਭਾ ‘ਚ ਵਿਰੋਧੀ ਪੱਖ ਦੇ ਹੰਗਾਮੇ ਦੌਰਾਨ ਤਿੰਨ ਤਲਾਕ ਦਾ ਨਵਾਂ ਬਿੱਲ ਪੇਸ਼

ਸਰਕਾਰ ਨੇ ਕਿਹਾ – ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਚੁਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਤਲਾਕ ‘ਤੇ ਰੋਕ ਲਗਾਉਣ ਲਈ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਨਵਾਂ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ। ਇਸ ਦੌਰਾਨ ਸਦਨ ਵਿਚ ਹੰਗਾਮਾ ਵੀ ਹੋਇਆ। ਕਾਂਗਰਸੀ ਆਗੂ ਸ਼ਸ਼ੀ ਥਰੂਰ ਅਤੇ ਅਸਰੂਦੀਨ ਓਵੈਸੀ ਨੇ ਬਿੱਲ ਦਾ …

Read More »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ

ਕਿਹਾ – ਦਿੱਲੀ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਸਰਕਾਰ ਮਿਲ ਕੇ ਕੰਮ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਵਿਚ ਮੁਲਾਕਾਤ ਕੀਤੀ। ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਵੱਡੀ ਜਿੱਤ ਲਈ ਮੋਦੀ …

Read More »

ਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਉਣ ਲਈ ਕਾਹਲਾ

ਖੇਤੀਬਾੜੀ ਦੇ ਕੰਮ ਲਈ ਮੰਗੀ ਪੈਰੋਲ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਤਹਿਤ ਹਰਿਆਣਾ ਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਦੀ ਹਵਾ ਖਾ ਰਿਹਾ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਉਣ ਲਈ ਤਰਲੋਮੱਛੀ ਹੋ ਰਿਹਾ ਹੈ। ਡੇਰਾ ਮੁਖੀ ਨੇ ਹੁਣ ਖੇਤੀਬਾੜੀ ਦੇ ਕੰਮ ਲਈ ਪੈਰੋਲ ‘ਤੇ ਰਿਹਾਈ ਮੰਗੀ ਹੈ। ਇਸ ਸਬੰਧੀ …

Read More »

ਚੋਣਾਂ ‘ਚ ਵਧ ਖਰਚ ਕਰਕੇ ਫਸੇ ਸੰਨੀ ਦਿਓਲ

ਸੰਨੀ ਦਿਓਲ ਦੀ ਸੰਸਦ ਮੈਂਬਰੀ ‘ਤੇ ਵੀ ਲਟਕੀ ਤਲਵਾਰ ਚੰਡੀਗੜ੍ਹ : ਗੁਰਦਾਸਪੁਰ ਦੀ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਸੰਨੀ ਦਿਓਲ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ। ਇਹ ਵਿਵਾਦ ਚੋਣਾਂ ਵਿਚ ਕੀਤੇ ਗਏ ਵਾਧੂ ਖਰਚ ਨੂੰ ਲੈ ਕੇ ਪੈਦਾ ਹੋਇਆ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਲੋਕ ਸਭਾ …

Read More »

ਸੁਨਾਮ-ਲੌਂਗੋਵਾਲ ਸੜਕ ਦਾ ਨਾਮ ਫ਼ਤਹਿਵੀਰ ਸਿੰਘ ਮਾਰਗ ਰੱਖਿਆ ਜਾਵੇਗਾ

ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੁਨਾਮ ਤੋਂ ਲੌਂਗੋਵਾਲ (ਵਾਇਆ ਸ਼ੇਰੋਂ) ਜਾਣ ਵਾਲੀ ਸੜਕ ਦਾ ਨਾਮ ‘ਫ਼ਤਹਿਵੀਰ ਸਿੰਘ ਮਾਰਗ’ ਰੱਖਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪਿੰਡ ਭਗਵਾਨਪੁਰਾ ਦੇ ਲੋਕਾਂ ਅਤੇ ਬੱਚੇ ਦੇ ਪਰਿਵਾਰ ਵੱਲੋਂ ਸੁਨਾਮ-ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾਣ …

Read More »

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਸਰੋਵਰ ਦੇ ਜਲ ਨੂੰ ਅਜ਼ਾਈਂ ਨਹੀਂ ਜਾਣ ਦਿੱਤਾ ਜਾਵੇਗਾ

ਐਸਜੀਪੀਸੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੱਦਦ ਨਾਲ ਪਲਾਂਟ ਕੀਤਾ ਸਥਾਪਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵੇਲੇ ਵਰਤੇ ਜਾਂਦੇ ਸਰੋਵਰ ਦੇ ਜਲ ਅਤੇ ਮੀਂਹ ਦੌਰਾਨ ਪਰਿਕਰਮਾ ਵਿੱਚ ਇਕੱਠੇ ਹੁੰਦੇ ਪਾਣੀ ਨੂੰ ਅਜਾਈਂ ਜਾਣ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮਦਦ …

Read More »

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ

ਜਾਂਚ ਕਮੇਟੀ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਬੀਬੀ ਜਗੀਰ ਕੌਰ ਵੀ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਅਮੁੱਲੇ ਖਜ਼ਾਨੇ ਦੀ ਵਾਪਸੀ ਸਬੰਧੀ ਅਤੇ ਸਰੂਪ ਨੂੰ ਵੇਚੇ ਜਾਣ ਸਬੰਧੀ ਚਲ ਰਹੇ ਵਿਵਾਦ ਦੌਰਾਨ ਸਮੁੱਚੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜ ਮੈਂਬਰੀ ਉਚ …

Read More »

ਢੇਸੀ ਵਲੋਂ ਲੰਡਨ-ਅੰਮ੍ਰਿਤਸਰ ਉਡਾਣ ਸ਼ੁਰੂ ਕਰਨ ਲਈ ਯੂ.ਕੇ.ਦੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਸਦੀ ਹਲਕਾ ਸਲੋਹ, ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲੰਦਨ ਵਿਖੇ ਬਰਤਾਨਵੀ ਸੰਸਦ ਵਿੱਚ ਹਵਾਬਾਜੀ ਤੇ ਕੌਮਾਂਤਰੀ ਟਰਾਂਸਪੋਰਟ ਮੰਤਰੀ ਬੈਰੋਨੈਸ ਵੇਅਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਢੇਸੀ ਨੇ ਲੰਡਨ- ਅੰਮ੍ਰਿਤਸਰ ਦੀ ਸਿੱਧੀ ਉਡਾਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਬਰਤਾਨੀਆ ਨੂੰ ਸੈਰ-ਸਪਾਟੇ, ਸੱਭਿਆਚਾਰਕ …

Read More »

ਕਰਤਾਰਪੁਰ ਸਾਹਿਬ ਲਾਂਘੇ ਦੇ ਪਹਿਲੇ ਪੜਾਅ ‘ਤੇ ਪਾਕਿ ਖਰਚੇਗਾ 132 ਕਰੋੜ ਰੁਪਏ

ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਸ ਵਰ੍ਹੇ ਦੇ ਅੰਦਰ 132 ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਰਾਵੀ ‘ਤੇ ਪੁਲ, ਸੜਕਾਂ, 1000 ਦੇ ਕਰੀਬ ਯਾਤਰੂਆਂ ਦੀ ਸਮਰੱਥਾ ਵਾਲੀ ਸਰਾਂ ਅਤੇ ਬਾਰਡਰ ਟਰਮੀਨਲ ਆਦਿ ਦੀ ਪਹਿਲੇ ਪੜਾਅ ਦੀ ਉਸਾਰੀ ਨੂੰ ਪੂਰਾ ਕਰਨ ਦਾ ਫ਼ੈਸਲਾ ਕੀਤਾ ਹੈ। ਸੰਘੀ ਯੋਜਨਾ ਮੰਤਰੀ ਮਖ਼ਦੂਮ ਖ਼ੁਸਰੋ ਬਖ਼ਤਿਆਰ ਨੇ …

Read More »

ਸੰਨੀ ਦਿਓਲ ਨੇ ਕਰਤਾਰਪੁਰ ਲਾਂਘਾ ਪ੍ਰਾਜੈਕਟ ਦਾ ਕੀਤਾ ਮੁਆਇਨਾ

ਕਿਹਾ : ਯਾਤਰਾ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਲਈ ਕਰਾਂਗਾ ਯਤਨ ਬਟਾਲਾ/ਬਿਊਰੋ ਨਿਊਜ਼ : ਚੋਣ ਜਿੱਤਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਸਨੀ ਦਿਓਲ ਗੁਰਦਾਸਪੁਰ ਹਲਕੇ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਆਪਣੀ ਆਮਦ ਦੌਰਾਨ ਉਨ੍ਹਾਂ ਵੋਟਰਾਂ ਅਤੇ ਮੀਡੀਆ ਦੋਵਾਂ ਨੂੰ ਮਿਲਣ ਤੋਂ ਇਨਕਾਰ ਕਰਦਿਆਂ ਦੂਰੀ ਬਣਾਈ ਰੱਖੀ। ਉਨ੍ਹਾਂ ਵੱਲੋਂ ਡੇਰਾ …

Read More »