ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਦੀ ਕੀਤੀ ਕੁੱਟਮਾਰ ਦੀ ਸਖਤ ਨਿੰਦਾ ਕੀਤੀ ਹੈ। ਬੈਂਸ ਨੈ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਪੁਲਿਸ ਆਪਣੇ ਆਪ ਨੂੰ ਰੱਬ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਡਰਾਈਵਰ ਦੀ ਮਾਰਕੁੱਟ ਕਰਨ ਵਾਲੇ ਦਿੱਲੀ …
Read More »Yearly Archives: 2019
ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਵੀ 27 ਸਤੰਬਰ ਤੋਂ ਹੋਵੇਗੀ ਸ਼ੁਰੂ
ਹਰਦੀਪ ਪੁਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਮੁੰਬਈ-ਪਟਨਾ-ਅੰਮ੍ਰਿਤਸਰ ਹਵਾਈ ਉਡਾਣ ਦਾ ਐਲਾਨ ਕੀਤਾ ਅਤੇ ਇਹ ਉਡਾਣ 27 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮ੍ਰਿਤਸਰ …
Read More »ਸੈਸ਼ਨ ਦੇ ਦੂਜੇ ਦਿਨ ਸੁਖਬੀਰ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ ਦਿਓਲ ਨੇ ਸੰਸਦ ਮੈਂਬਰਾਂ ਵਜੋਂ ਚੁੱਕੀ ਸਹੁੰ
ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜ਼ਿੰਦਾਬਾਦ ਦੇ ਲਗਾਏ ਨਾਅਰੇ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਸ਼ੈਸਨ ਦੇ ਦੂਜੇ ਦਿਨ ਵੀ ਅੱਜ ਸੰਸਦ ਮੈਂਬਰਾਂ ਵਲੋਂ ਸਹੁੰ ਚੁੱਕਣ ਦਾ ਸਿਲਸਿਲਾ ਜਾਰੀ ਰਿਹਾ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ, ਭਗਵੰਤ ਮਾਨ, ਪਰਨੀਤ ਕੌਰ ਅਤੇ ਸੰਨੀ ਦਿਓਲ ਨੇ ਵੀ ਸੰਸਦ ਮੈਂਬਰ ਵਜੋਂ …
Read More »ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ ‘ਚ ਕਾਂਗਰਸ ਦੇ ਨੇਤਾ
ਪਹਿਲਾਂ ਰਾਹੁਲ ਗਾਂਧੀ ਦੇ ਨਾਮ ਦੀ ਸੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਹੋਣਗੇ। ਕਾਂਗਰਸ ਨੇ ਅੱਜ ਚੌਧਰੀ ਦੇ ਨਾਮ ਨੂੰ ਲੋਕ ਸਭਾ ਵਿਚ ਪਾਰਟੀ ਦੇ ਨੇਤਾ ਦੇ ਰੂਪ ਵਿਚ ਅੱਗੇ ਵਧਾਇਆ। ਧਿਆਨ ਰਹੇ ਕਿ …
Read More »ਅਯੁੱਧਿਆ ‘ਚ ਹੋਏ ਅੱਤਵਾਦੀ ਹਮਲੇ ਦਾ 14 ਸਾਲਾਂ ਬਾਅਦ ਆਇਆ ਫੈਸਲਾ
ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਅਤੇ ਇਕ ਆਰੋਪੀ ਬਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਜਨਮ ਭੂਮੀ ਕੰਪਲੈਕਸ ਵਿਚ 5 ਜੁਲਾਈ 2005 ਨੂੰ ਹੋਏ ਅੱਤਵਾਦੀ ਹਮਲੇ ‘ਤੇ 14 ਸਾਲਾਂ ਬਾਅਦ ਅੱਜ ਪਰੱਗਿਆਰਾਜ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਉਮਰ ਕੈਦ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ – ਇਕ ਜਵਾਨ ਵੀ ਹੋਇਆ ਸ਼ਹੀਦ
ਲੰਘੇ ਕੱਲ੍ਹ ਪੁਲਵਾਮਾ ‘ਚ ਜ਼ਖਮੀ ਹੋਏ ਦੋ ਜਵਾਨਾਂ ਨੇ ਵੀ ਤੋੜਿਆ ਦਮ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਦੱਸਿਆ ਗਿਆ ਕਿ ਮਾਰੇ ਗਏ ਅੱਤਵਾਦੀ ਸੱਜਾਦ ਅਹਿਮਦ ਭੱਟ ਅਤੇ ਤੌਸੀਕ ਦੋਵੇਂ 14 ਫਰਵਰੀ ਨੂੰ ਹੋਏ ਪੁਲਵਾਮਾ ਅੱਤਵਾਦੀ …
Read More »ਦਿੱਲੀ ‘ਚ ਸਿੱਖ ਆਟੋ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
ਵੀਡੀਓ ਵਾਇਰਲ, ਲੋਕਾਂ ‘ਚ ਗੁੱਸੇ ਦੀ ਲਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਲੰਘੇ ਕੱਲ੍ਹ ਇੱਕ ਸਿੱਖ ਆਟੋ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਅਤੇ ਤਸਵੀਰਾਂ ਵੀ ਵਾਇਰਲ …
Read More »ਕੈਪਟਨ ਅਮਰਿੰਦਰ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਡਰਾਈਵਰ ਦੀ ਕੁੱਟਮਾਰ ਦੀ ਕੀਤੀ ਨਿੰਦਾ
ਐਸ.ਜੀ.ਪੀ.ਸੀ. ਪ੍ਰਧਾਨ ਲੌਂਗੋਵਾਲ ਨੇ ਕਿਹਾ – ਦੋਸ਼ੀ ਪੁਲਿਸ ਵਾਲਿਆਂ ਨੂੰ ਸਖਤ ਸਜ਼ਾਵਾਂ ਮਿਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਸਿੱਖ ਡਰਾਈਵਰ ਅਤੇ ਉਸਦੇ ਨਾਬਾਲਗ ਪੁੱਤਰ ‘ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਕੈਪਟਨ ਅਮਰਿੰਦਰ ਨੇ ਸਖਤ ਨਿੰਦਾ ਕੀਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਇਸ ਘਟਨਾ ਨੂੰ ਸ਼ਰਮਨਾਕ ਦੱਸਿਆ। ਕੈਪਟਨ ਨੇ …
Read More »ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਜਾਂਚ ਕਮੇਟੀ ਦਾ ਗਠਨ
ਜਾਂਚ ਕਮੇਟੀ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਬੀਬੀ ਜਗੀਰ ਕੌਰ ਵੀ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਇਸ ਪੰਜ ਮੈਂਬਰੀ …
Read More »ਬੋਰਵੈਲ ‘ਚ ਡਿੱਗ ਕੇ ਜਾਨ ਗੁਆ ਚੁੱਕੇ ਫਤਹਿਵੀਰ ਮਾਮਲੇ ‘ਚ ਹਾਈਕੋਰਟ ਸਖਤ
ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਵਿਚ ਪਿਛਲੇ ਦਿਨੀਂ ਡੂੰਘੇ ਬੋਰਵੈਲ ਵਿਚ ਡਿੱਗ ਕੇ ਦੋ ਸਾਲਾਂ ਦੇ ਬੱਚੇ ਫਤਹਿਵੀਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਵਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ, ਐਨ.ਡੀ.ਆਰ.ਐਫ. ਅਤੇ ਸੰਗਰੂਰ ਦੇ ਡੀ.ਸੀ. ਨੂੰ ਨੋਟਿਸ …
Read More »