ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਗਲਤਾਨ ਪੁਲਿਸ ਦੇ 11 ਮੁਲਾਜ਼ਮ ਮੁਅੱਤਲ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਿਆਂ ਅਤੇ …
Read More »Yearly Archives: 2019
17ਵੀਂ ਲੋਕ ਸਭਾ ਦੇ ਸੈਸ਼ਨ ‘ਚ ਨਵੇਂ ਚੁਣੇ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ
ਹੁਣ ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ‘ਚ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ 17ਵੀਂ ਲੋਕ ਸਭਾ ਦਾ ਸੈਸ਼ਨ ਅੱਜ ਸ਼ੁਰੂ ਹੋ ਗਿਆ, ਜੋ ਕਿ 26 ਜੁਲਾਈ ਤੱਕ ਚੱਲੇਗਾ। ਅੱਜ ਸ਼ੁਰੂ ਹੋਏ ਸੈਸ਼ਨ ਵਿਚ ਲੋਕ ਸਭਾ ਚੋਣਾਂ ਜਿੱਤ ਕੇ ਆਏ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਸਦਨ ਵਿਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ …
Read More »ਪੱਛਮੀ ਬੰਗਾਲ ‘ਚ ਡਾਕਟਰ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿਚ ਦੇਸ਼ ਭਰ ‘ਚ ਡਾਕਟਰਾਂ ਨੇ ਕੀਤੀ 24 ਘੰਟੇ ਲਈ ਹੜਤਾਲ
ਅੱਤ ਦੀ ਗਰਮੀ ‘ਚ ਮਰੀਜ਼ ਹੋਏ ਖੱਜਲ ਖੁਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਹਸਪਤਾਲ ਦੇ ਜੂਨੀਅਰ ਡਾਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਅੱਜ ਪੂਰੇ ਦੇਸ਼ ਭਰ ਵਿਚ ਡਾਕਟਰ 24 ਘੰਟੇ ਦੀ ਹੜਤਾਲ ‘ਤੇ ਹਨ। ਓਪੀਡੀ ਸਮੇਤ ਗੈਰ-ਜ਼ਰੂਰੀ ਸੇਵਾਵਾਂ ਅੱਜ ਸਵੇਰੇ 6 ਵਜੇ ਤੋਂ ਮੰਗਲਵਾਰ ਸਵੇਰੇ 6 ਵਜੇ ਤਕ ਬੰਦ …
Read More »ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ, ਮੁਕਾਬਲੇ ‘ਚ ਇਕ ਮੇਜਰ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਅੱਜ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ। ਜਿਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ। ਮੁਕਾਬਲੇ ਦੌਰਾਨ ਫੌਜ ਦੇ ਇੱਕ ਮੇਜਰ ਦੇ ਵੀ …
Read More »ਕ੍ਰਿਕਟ ਵਰਲਡ ਕੱਪ ਵਿਚ ਪਾਕਿਸਤਾਨ ਨੂੰ ਭਾਰਤ ਵਲੋਂ ਹਰਾਉਣ ‘ਤੇ ਅਮਿਤ ਸ਼ਾਹ ਨੇ ਕਿਹਾ
ਟੀਮ ਇੰਡੀਆ ਨੇ ਪਾਕਿਸਤਾਨ ‘ਤੇ ਕੀਤੀ ਇਕ ਹੋਰ ਸਰਜੀਕਲ ਸਟਰਾਈਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਕ੍ਰਿਕਟ ਵਰਲਡ ਕੱਪ ਦੇ ਸਭ ਤੋਂ ਚਰਚਿਤ ਮੁਕਾਬਲੇ ਵਿਚ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾ ਦਿੱਤਾ। ਭਾਰਤ ਦੀ ਇਸ ਜਿੱਤ ‘ਤੇ ਟੀਮ ਇੰਡੀਆ ਦੀ ਚਾਰੇ ਪਾਸਿਓਂ ਤਾਰੀਫ ਹੋਈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ …
Read More »ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਆਏ ਵਾਪਸ
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਬਾਦਲ ਨੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਵਾਪਸ ਆ ਗਏ ਹਨ। ਇਸ ਸਬੰਧੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ …
Read More »ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫੌਜ ਵਲੋਂ ਚੁੱਕਿਆ ਸਮਾਨ ਅਜੇ ਤੱਕ ਪੂਰਾ ਵਾਪਸ ਨਹੀਂ ਕੀਤਾ ਗਿਆ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ – ਮਾਮਲੇ ਦੀ ਜਾਂਚ ਲਈ ਬਣੇਗੀ ਕਮੇਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਜੂਨ 1984 ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫ਼ੌਜ ਵਲੋਂ ਚੁੱਕ ਕੇ ਲਿਜਾਇਆ ਗਿਆ ਸਮੁੱਚਾ ਧਾਰਮਿਕ ਤੇ ਸਾਹਿਤਕ ਖਜ਼ਾਨਾ ਅਜੇ ਤੱਕ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। ਇਸ ਗੱਲ ਦਾ ਪ੍ਰਗਟਾਵਾ …
Read More »ਅਵਾਰਾ ਪਸ਼ੂਆਂ ਦੀ ਰਿਹਾਇਸ਼ ਦਾ ਹੁਣ ਜੇਲ੍ਹਾਂ ‘ਚ ਹੋਵੇਗਾ ਪ੍ਰਬੰਧ
ਕੈਦੀ ਹੁਣ ਜੇਲ੍ਹਾਂ ‘ਚ ਅਵਾਰਾ ਪਸ਼ੂਆਂ ਨੂੰ ਪਾਉਣਗੇ ਪੱਠੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ …
Read More »ਪੰਜਾਬ ‘ਚ ਹੁਣ ਸਰਕਾਰ ਦੀ ਆਗਿਆ ਨਾਲ ਹੀ ਲੱਗ ਸਕਣਗੇ ਟਿਊਬਵੈਲ
ਫਤਹਿਵੀਰ ਦੀ ਮੌਤ ਤੋਂ ਬਾਅਦ ਸਰਕਾਰ ਨਵਾਂ ਕਾਨੂੰਨ ਬਣਾਉਣ ਲਈ ਹੋਈ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਸਰਕਾਰ ਦੀ ਆਗਿਆ ਤੋਂ ਬਿਨਾ ਟਿਊਬਵੈਲ ਨਹੀਂ ਲਗਾਏ ਜਾ ਸਕਣਗੇ। ਪੰਜਾਬ ਸਰਕਾਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ …
Read More »ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲ ਦੇਖਿਆ ਵੀ ਨਹੀਂ
ਇਮਰਾਨ ਬੋਲੇ- ਉਮੀਦ ਹੈ ਕਸ਼ਮੀਰ ਸਮੇਤ ਸਾਰੇ ਮੁੱਦੇ ਹੱਲ ਹੋਣਗੇ ਬਿਸ਼ਕੇਕ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਰਮਿਆਨ ਸੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਕੋਈ ਮੁਲਾਕਾਤ ਨਹੀਂ ਹੋਈ। ਦੋਵੇਂ ਪ੍ਰਧਾਨ ਮੰਤਰੀ ਦੋ ਦਿਨਾ ਸੰਮੇਲਨ ਵਿਚ ਸ਼ਾਮਲ ਹੋਣ ਲਈ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਪਹੁੰਚੇ। ਸੰਮੇਲਨ ਵਿਚ …
Read More »