ਕਿਹਾ – ਅੱਤਵਾਦ ਨਾਲ ਨਜਿੱਠਣ ਲਈ ਸਾਰਿਆਂ ਦਾ ਇਕੱਠੇ ਹੋਣਾ ਜ਼ਰੂਰੀ ਬਿਸ਼ਕੇਕ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੂੰ ਸੰਬੋਧਨ ਕੀਤਾ। ਹਿੰਦੀ ਵਿਚ ਦਿੱਤੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਾਡੀਆਂ ਵੀਜ਼ਾ ਸੇਵਾਵਾਂ ਜ਼ਿਆਦਾਤਰ ਐਸ.ਸੀ.ਓ. ਦੇਸ਼ਾਂ …
Read More »Yearly Archives: 2019
ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਮਾਰੇ ਗਏ ਅੱਤਵਾਦੀਆਂ ਦਾ ਸਬੰਧ ਸੀ ਲਸ਼ਕਰ-ਏ-ਤੋਇਬਾ ਨਾਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਹ ਮੁਕਾਬਲਾ ਅੱਜ ਸਵੇਰੇ ਅਵੰਤੀਪੋਰਾ ਦੇ ਬਰੋ ਬੰਦੀਨਾ ਇਲਾਕੇ ਵਿਚ ਸ਼ੁਰੂ ਹੋਇਆ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਸਿੱਕਾ ਵੀ ਬਰਾਮਦ ਕੀਤਾ ਗਿਆ। …
Read More »ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਡਟੀ ਕੈਪਟਨ ਸਰਕਾਰ
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿਚ ਕੈਪਟਨ ਸਰਕਾਰ ਡਟ ਗਈ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੁੰਵਰ …
Read More »ਸਿੱਧੂ ਨੂੰ ਸਲਾਹਕਾਰ ਗਰੁੱਪਾਂ ‘ਚ ਸ਼ਾਮਲ ਕਰਨ ਦੀ ਕੈਪਟਨ ਨੇ ਲੋੜ ਨਹੀਂ ਸਮਝੀ
8 ਸਲਾਹਕਾਰ ਗਰੁੱਪਾਂ ਵਿਚੋਂ ਸਿੱਧੂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਝਟਕਾ ਦੇ ਦਿੱਤਾ ਹੈ। ਕੈਪਟਨ ਨੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਕਰਨ ਲਈ 8 ਸਲਾਹਕਾਰ ਗਰੁੱਪਾਂ …
Read More »ਕੁੰਵਰ ਵਿਜੇ ਪ੍ਰਤਾਪ ਮਾਮਲੇ ‘ਤੇ ਚੋਣ ਕਮਿਸ਼ਨ ਦੀ ਕਾਰਵਾਈ
ਚੀਫ ਸਕੱਤਰ ਤੋਂ ਮੰਗਿਆ ਜਵਾਬ ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਨਾ ਕੀਤੇ ਜਾਣ ਦੇ ਮਾਮਲੇ ਵਿਚ ਨੋਟਿਸ ਜਾਰੀ ਕਰਕੇ ਵਿਸਥਾਰਤ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪੁੱਛਿਆ ਹੈ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਮਾਮਲੇ ਵਿਚ ਉਸਦੇ ਆਦੇਸ਼ …
Read More »ਤਖ਼ਤ ਕੇਸਗੜ੍ਹ ਸਾਹਿਬ ਸਾਹਮਣੇ ਅੱਗ ਨੇ ਮਚਾਇਆ ਕਹਿਰ
51 ਦੁਕਾਨਾਂ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ ਅਤੇ ਨਕਦੀ ਵੀ ਸੜੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖਿਡੌਣੇ ਤੇ ਪ੍ਰਸ਼ਾਦ ਵੇਚ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਦਰਜਨਾਂ ਦੁਕਾਨਦਾਰਾਂ ਵਾਸਤੇ ਸੱਤ ਜੂਨ ਦੀ ਸਵੇਰ ਉਦੋਂ ਕਹਿਰ ਬਣ ਕੇ ਆਈ ਜਦੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣੀਆਂ ਦਰਜਨਾਂ ਦੁਕਾਨਾਂ, …
Read More »ਖਹਿਰਾ ਨੂੰ ਛੱਡ ਕੇ ਬਾਕੀ ਬਾਗੀ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ
ਕੋਰ ਕਮੇਟੀ ਵੱਲੋਂ ਪਾਰਟੀ ਢਾਂਚਾ ਭੰਗ ਕਰਨ ਤੋਂ ਨਾਂਹ ਚੰਡੀਗੜ੍ਹ : ਆਮ ਆਦਮੀ ਪਾਰਟੀ (‘ਆਪ’) ਪੰਜਾਬ ਦੀ ਕੋਰ ਕਮੇਟੀ ਦੀ ਇੱਥੇ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਕਾਰਨ ਪੰਜਾਬ ਇਕਾਈ ਦਾ ਢਾਂਚਾ ਭੰਗ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਵਿਚ ਬੂਥ ਤੋਂ ਲੈ …
Read More »ਨਸ਼ਿਆਂ ਨੂੰ ਠੱਲ੍ਹਣ ਲਈ ਗੰਭੀਰ ਹੋਈ ਕੈਪਟਨ ਅਮਰਿੰਦਰ ਸਰਕਾਰ
ਪੰਜਾਬ ਸਰਕਾਰ ਵਲੋਂ ਸੂਹ ਦੇਣ ਵਾਲਿਆਂ ਲਈ ਪੁਰਸਕਾਰ ਨੀਤੀ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਵਿਚ ਪਸਰੇ ਨਸ਼ਿਆਂ ਦੇ ਪ੍ਰਕੋਪ ਤੋਂ ਚਿੰਤਤ ਹਨ। ਇਸ ਕਾਰਨ ਉਨ੍ਹਾਂ ਵੱਲੋਂ ਚੋਣਾਂ ਤੋਂ ਬਾਅਦ ਨਸ਼ਿਆਂ ਦੇ ਮੁੱਦੇ ‘ਤੇ ਲੜੀਵਾਰ ਕਈ ਕਦਮ ਚੁੱਕੇ ਜਾ …
Read More »ਕੇਂਦਰ ਵਲੋਂ ਪੰਜਾਬ ਨੂੰ ‘ਸਰਟੀਫਿਕੇਟ ਆਫ ਅਚੀਵਮੈਂਟ’ ਐਵਾਰਡ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਵਿਸ਼ਵ ਖ਼ੁਰਾਕ ਸੁਰੱਖਿਆ ਦਿਵਸ ਮੌਕੇ ਪੰਜਾਬ ਨੂੰ ‘ਸਰਟੀਫਿਕੇਟ ਆਫ ਐਚੀਵਮੈਂਟ’ ਨਾਲ ਨਿਵਾਜਿਆ ਹੈ। ਫੂਡ ਸੇਫਟੀ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਨਵੀਂ ਦਿੱਲੀ ਵਿਚ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਰਟੀਫਿਕੇਟ ਪ੍ਰਾਪਤ ਕਰਨ …
Read More »ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਦੇ 8 ਕਮਰੇ ਏਸੀ
ਚਾਨਣਵਾਲਾ ਦੇ ਸਰਕਾਰੀ ਸਕੂਲ ਨੇ ਬਿਖੇਰਿਆ ‘ਚਾਨਣ’ ਫਾਜ਼ਿਲਕਾ/ਬਿਊਰੋ ਨਿਊਜ਼ : ਪੜ੍ਹਾਈ ਦੇ ਨਾਲ-ਨਾਲ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਸਰਕਾਰੀ ਸਕੂਲ ਸੁੰਦਰ ਇਮਾਰਤਸਾਜ਼ੀ ਕਰਕੇ ਵੀ ਸੂਬੇ ਦੇ ਹੋਰਨਾਂ ਸਕੂਲਾਂ ਲਈ ਮਾਰਗ ਦਰਸ਼ਕ ਬਣ ਕੇ ਉਭਰੇ ਹਨ। ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵੈਰੋਕਾ ਤੇ ਸਰਕਾਰੀ ਪ੍ਰਾਇਮਰੀ ਸਕੂਲ …
Read More »