ਟੋਰਾਂਟੋ/ਬਿਊਰੋ ਨਿਊਜ਼ : ਕਾਊਂਸਲੇਟ ਜਨਰਲ ਆਫ ਇੰਡੀਆ ਵੱਲੋਂ ਭਾਰਤ ਸਰਕਾਰ ਦੇ ਪਾਸਪੋਰਟ ਸੇਵਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹ ਪਾਸਪੋਰਟ ਸੇਵਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਲਈ ਸ਼ੁਰੂ ਕੀਤੀ ਹੈ।ਇਸ ਨਵੇਂ ਸਿਸਟਮ ਰਾਹੀਂ ਪ੍ਰਿੰਟ ਕੀਤੇ ਗਏ ਕੁੱਝ ਪਾਸਪੋਰਟਸ ਕਾਊਂਸਲੇਟ ਜਨਰਲ ਦਿਨੇਸ਼ ਭਾਟੀਆ ਵੱਲੋਂ ਕਮਿਊਨਿਟੀ ਮੈਂਬਰਾਂ ਤੇ …
Read More »Yearly Archives: 2019
ਇਰਾਕ ‘ਚ ਫਸੇ 7 ਪੰਜਾਬੀਆਂ ਦੀ ਭਾਰਤ ਵਾਪਸੀ ਦਾ ਸਾਰਾ ਖਰਚਾ ਚੁੱਕਣ ਲਈ ਸ਼੍ਰੋਮਣੀ ਅਕਾਲੀ ਦਲ ਤਿਆਰ
ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਨੂੰ ਲਿਖੀ ਚਿੱਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਇਰਾਕ ਵਿਚ ਫਸੇ 7 ਪੰਜਾਬੀਆਂ ਦੀ ਭਾਰਤ ਵਾਪਸੀ ਦਾ ਸਾਰਾ ਖਰਚਾ ਚੁੱਕਣ ਲਈ ਸ਼੍ਰੋਮਣੀ ਅਕਾਲੀ ਦਲ ਤਿਆਰ ਹੋ ਗਿਆ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾ. ਐਸ ਜੈਸ਼ੰਕਰ …
Read More »ਅੱਤਵਾਦ ਸਾਰਿਆਂ ਲਈ ਸਾਂਝਾ ਖਤਰਾ : ਮੋਦੀ
ਮੋਦੀ ਨੇ ਦਸ ਦਿਨਾਂ ਵਿਚ ਸ੍ਰੀਲੰਕਾ ਦੇ ਰਾਸ਼ਟਰਪਤੀ ਨਾਲ ਦੂਜੀ ਵਾਰ ਕੀਤੀ ਮੁਲਾਕਾਤ ਕੋਲੰਬੋ/ਬਿਊਰੋ ਨਿਊਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸ ਦਿਨਾਂ ਦੇ ਅੰਦਰ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰੀਸੇਨਾ ਨਾਲ ਦੂਜੀ ਵਾਰ ਮੁਲਾਕਾਤ ਕੀਤੀ ਅਤੇ ਦੋਵਾਂ ਮੁਲਕਾਂ ਦੇ ਆਗੂ ਇਸ ਗੱਲ ‘ਤੇ ਸਹਿਮਤ ਹੋਏ ਕਿ ਅੱਤਵਾਦ ‘ਸਾਂਝਾ ਖਤਰਾ’ …
Read More »ਰਾਹੁਲ ਕਾਂਗਰਸ ਦੇ ਪ੍ਰਧਾਨ ਸਨ ਤੇ ਰਹਿਣਗੇ ਵੀ
ਸੂਰਜੇਵਾਲਾ ਨੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਕੀਤੀ ਟਿੱਪਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਵਿਚ ਪ੍ਰਧਾਨਗੀ ਨੂੰ ਲੈ ਕੇ ਸ਼ਸ਼ੋਪੰਜ ਦਰਮਿਆਨ ਹੋਈ ਕੋਰ ਕਮੇਟੀ ਦੀ ਮੀਟਿੰਗ ਬਾਅਦ ਪਾਰਟੀ ਨੇ ਫਿਲਹਾਲ ਰਾਹੁਲ ਗਾਂਧੀ ਦਾ ਕੋਈ ਵੀ ਬਦਲ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਮੀਟਿੰਗ ਵਿਚ ਸ਼ਾਮਲ ਪਾਰਟੀ ਦੇ ਸੀਨੀਅਰ ਨੇਤਾ …
Read More »ਜੰਮੂ-ਕਸ਼ਮੀਰ ‘ਚ ਰਾਸ਼ਟਰਪਤੀ ਰਾਜ ਦੀ ਮਿਆਦ 6 ਮਹੀਨੇ ਹੋਰ ਵਧਾਉਣ ਦਾ ਫੈਸਲਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨਵੀਂ ਦਿੱਲੀ ਵਿਖੇ ਨਵੇਂ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਹੋਈ, ਜਿਸ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਕੈਬਨਿਟ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਨੇ ਜੰਮੂ-ਕਸ਼ਮੀਰ ਵਿਚ ਰਾਸ਼ਟਰਪਤੀ …
Read More »ਅਰੁਣਾਂਚਲ ‘ਚ ਮਿਲਿਆ ਲਾਪਤਾ ਹੋਏ ਫੌਜੀ ਜਹਾਜ਼ ਦਾ ਮਲਬਾ
ਸਮਾਣਾ ਦਾ ਮੋਹਿਤ ਗਰਗ ਵੀ ਇਸ ਜਹਾਜ਼ ‘ਚ ਸੀ ਸਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਲਾਪਤਾ ਜਹਾਜ਼ ਏ.ਐਨ.-32 ਦਾ ਮਲਬਾ ਮਿਲ ਗਿਆ। ਮਲਬਾ ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ਵਿਚੋਂ ਮਿਲਿਆ ਹੈ। ਹਾਦਸੇ ਦੇ ਸਮੇਂ ਇਸ ਜਹਾਜ਼ ਵਿਚ 13 ਵਿਅਕਤੀ ਸਵਾਰ ਸਨ। ਹਵਾਈ ਫੌਜ ਦੇ ਅਧਿਕਾਰਤ ਟਵਿੱਟਰ ਹੈਂਡਲ ਨੇ …
Read More »ਲੋਕ ਸਭਾ ਦੇ ਚੁਣੇ ਮੈਂਬਰਾਂ ਨੂੰ ਦਿੱਲੀ ‘ਚ ਮਿਲਣਗੇ ਨਵੇਂ ਤਿਆਰ ਡੁਪਲੈਕਸ ਘਰ
ਅਤਿਅੰਤ ਆਧੁਨਿਕ ਸਹੂਲਤਾਂ ਨਾਲ ਲੈਸ ਹਨ ਇਹ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ : 17ਵੀਂ ਲੋਕ ਸਭਾ ਲਈ ਨਵੇਂ ਚੁਣੇ ਗਏ ਲਗਭਗ 200 ਸੰਸਦ ਮੈਂਬਰਾਂ ਨੂੰ ਦਿੱਲੀ ਵਿਚ ਰਿਹਾਇਸ਼ ਲਈ ਬਹੁਤੀ ਉਡੀਕ ਨਹੀਂ ਕਰਨੀ ਪਵੇਗੀ। ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਨੇ ਪਹਿਲੀ ਵਾਰ ਚੁਣ ਕੇ ਆਏ ਲੋਕ ਸਭਾ ਮੈਂਬਰਾਂ ਲਈ ਲੁਟੀਅਨਜ਼ …
Read More »ਸਿਲੌਂਗ ਦੇ ਸਿੱਖਾਂ ਨੂੰ ਅੱਤਵਾਦੀ ਧਮਕੀਆਂ ਤੋਂ ਬਾਅਦ ਸਹਿਮ ਦਾ ਮਾਹੌਲ
ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਾਮਲੇ ‘ਚ ਦਖਲ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਪਿਛਲੇ ਲਗਭਗ 200 ਸਾਲਾਂ ਤੋਂ ਵਸਦੇ ਸਿੱਖਾਂ ਨੂੰ ਉੱਥੋਂ ਹਟਾਉਣ ਲਈ ਮੁੜ ਡਰਾਉਣ, ਧਮਕਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ …
Read More »ਕਠੂਆ ਜਬਰ ਜਨਾਹ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਉਮਰ ਕੈਦ
ਤਿੰਨ ਹੋਰਾਂ ਨੂੰ 5-5 ਸਾਲ ਦੀ ਸਜ਼ਾ; ਮੁੱਖ ਮੁਲਜ਼ਮ ਦੇ ਪੁੱਤਰ ਨੂੰ ਸ਼ੱਕ ਦੇ ਅਧਾਰ ‘ਤੇ ਮਿਲੀ ਰਿਹਾਈ ਪਠਾਨਕੋਟ : ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਜੰਮੂ ਤੇ ਕਸ਼ਮੀਰ ਦੇ ਕਠੂਆ ਵਿੱਚ ਖ਼ਾਨਾਬਦੋਸ਼ ਪਰਿਵਾਰ ਨਾਲ ਸਬੰਧਤ ਅੱਠ ਸਾਲਾ ਲੜਕੀ ਨਾਲ ਸਮੂਹਕ ਜਬਰ-ਜਨਾਹ ਤੇ ਮਗਰੋਂ ਹੱਤਿਆ ਦੇ ਮਾਮਲੇ ਵਿੱਚ ਤਿੰਨ ਮੁੱਖ ਮੁਲਜ਼ਮਾਂ …
Read More »ਜ਼ਿੰਦਗੀ ਦੀ ਜੰਗ ਹਾਰ ਗਿਆ ਫਤਹਿਵੀਰ
‘ਡਿਜ਼ੀਟਲ ਇੰਡੀਆ’ ਨਾ ਪਹੁੰਚ ਸਕਿਆ 130 ਫੁੱਟ ਤੱਕ ਫਸੇ ਫਤਹਿਵੀਰ ਤੱਕ ਬੋਰਵੈਲ ‘ਚ ਗਰਕ ਹੋਈ ‘ਪੰਜਾਬ ਸਰਕਾਰ’ ਪੰਜਾਬ ਅਰਦਾਸਾਂ ਕਰਦਾ ਰਿਹਾ, ਪ੍ਰਸ਼ਾਸਨ ਤਜ਼ਰਬੇ ਤੇ ਮੁੱਖ ਮੰਤਰੀ ਹਿਮਾਚਲ ਦੀਆਂ ਪਹਾੜੀਆਂ ‘ਚ ਅਰਾਮ ਗੁਆਂਢੀ ਮੁਲਕ ਪਾਕਿਸਤਾਨ ਨੂੰ 2 ਘੰਟਿਆਂ ਵਿਚ ਤਬਾਹ ਕਰਨ ਦੇ ਦਾਅਵੇ ਕਰਨ ਵਾਲਾ ਮੁਲਕ 6 ਦਿਨਾਂ ਵਿਚ 130 ਫੁੱਟ …
Read More »