Breaking News
Home / 2019 (page 282)

Yearly Archives: 2019

ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲਾ

ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅੱਤਵਾਦੀਆਂ ਨੇ ਅੱਜ ਪੁਲਿਸ ਪਾਰਟੀ ਅਤੇ ਸੀ.ਆਰ.ਪੀ.ਐਫ. ਦੀ ਟੀਮ ‘ਤੇ ਹਮਲਾ ਕਰ ਦਿੱਤਾ। ਇਸ ਅੱਤਵਾਦੀ ਹਮਲੇ ਵਿਚ ਸੀ.ਆਰ.ਪੀ.ਐਫ. ਦੇ 3 ਜਵਾਨ ਸ਼ਹੀਦ ਹੋ ਗਏ ਅਤੇ ਇਕ ਪੁਲਿਸ ਅਫਸਰ ਸਮੇਤ 4 ਜ਼ਖ਼ਮੀ ਹੋਏ …

Read More »

ਜੇਲ੍ਹ ਵਿਚ ਹੀ ਰਹੇਗਾ ਨੀਰਵ ਮੋਦੀ

ਨੀਰਵ ਦੀ ਜ਼ਮਾਨਤ ਅਰਜ਼ੀ ਯੂ.ਕੇ. ਹਾਈਕੋਰਟ ਨੇ ਕੀਤੀ ਖਾਰਜ ਲੰਡਨ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਨੀਰਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੀਰਵ ਦੀ ਚੌਥੀ ਵਾਰ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਈ ਹੈ। …

Read More »

ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ ਮੋਦੀ

ਓਮਾਨ-ਇਰਾਨ ਦੇ ਰਸਤੇ ਕਿਰਗਿਸਤਾਨ ਜਾਣਗੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਸਮਿਟ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਹਵਾਈ ਖੇਤਰ ਦਾ ਇਸਤੇਮਾਲ ਨਹੀਂ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਮਾਨ-ਇਰਾਨ ਅਤੇ ਮੱਧ …

Read More »

ਜ਼ਿੰਦਗੀ ਦੀ ਜੰਗ ਹਾਰ ਗਿਆ ਫਤਹਿਵੀਰ ਸਿੰਘ

ਫਤਿਹ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ ਸੁਨਾਮ/ਬਿਊਰੋ ਨਿਊਜ਼ ਲੰਘੇ ਵੀਰਵਾਰ ਨੂੰ ਬੋਲਵੈੱਲ ਵਿਚ ਡਿੱਗਣ ਤੋਂ ਬਾਅਦ ਮੌਤ ਦੇ ਮੂੰਹ ਵਿਚ ਗਏ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦਾ ਅੰਤਿਮ ਸਸਕਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਚ ਕਰ ਦਿੱਤਾ ਗਿਆ ਹੈ। ਫਤਿਹ ਦੀ ਚਿਤਾ ਨੂੰ ਅਗਨੀ ਉਸ ਦੇ ਦਾਦਾ …

Read More »

ਫਤਹਿਵੀਰ ਦੀ ਮੌਤ ‘ਤੇ ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ

ਪੂਰੇ ਪੰਜਾਬ ਵਿਚ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਟਵੀਟ ਕਰਦਿਆਂ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਫਤਹਿਵੀਰ ਦੀ ਮੌਤ ਬਹੁਤ ਹੀ ਅਸਹਿ ਹੈ ਅਤੇ ਪਰਮਾਤਮਾ ਉਸਦੇ ਪਰਿਵਾਰ ਨੂੰ ਹੌਸਲਾ ਰੱਖਣ ਦਾ ਬਲ ਬਖਸ਼ੇ। …

Read More »

ਫਤਹਿਵੀਰ ਨੂੰ ਨਾ ਬਚਾ ਸਕਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਮੰਗੀ ਮੁਆਫੀ

ਐਨ.ਡੀ.ਆਰ.ਐਫ. ਨੇ  ਸਫਾਈ ਦਿੰਦਿਆਂ ਕਿਹਾ – ਅਸੀਂ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ, ਪਰ ਸਫਲ ਨਹੀਂ ਹੋਏ ਸੰਗਰੂਰ/ਬਿਊਰੋ ਨਿਊਜ਼ ਫਤਿਹਵੀਰ ਸਿੰਘ ਨੂੰ ਨਾ ਬਚਾਏ ਜਾ ਸਕਣ ਕਰਕੇ ਲੋਕਾਂ ਦੇ ਰੋਹ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਨੇ ਆਪਣੀ ਗ਼ਲਤੀ ਮੰਨਦਿਆਂ ਮੁਆਫ਼ੀ ਮੰਗੀ। ਉਨ੍ਹਾਂ ਕਿਹਾ ਕਿ ਛੇ ਦਿਨ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨਾਲ ਮਿਲ ਕੇ ਮਨਾਏਗੀ

ਚਰਨਜੀਤ ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ‘ਨਾਨਕ ਨਾਮ ਲੇਵਾ’ ਸੰਸਥਾਵਾਂ ਨੂੰ ਨਾਲ ਲੈ ਕੇ ਮਨਾਇਆ ਜਾਵੇਗਾ। ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੀਤਾ …

Read More »

ਕੁੰਵਰ ਵਿਜੇ ਪ੍ਰਤਾਪ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਦਿੱਤਾ ਜਵਾਬ

ਦੱਸਿਆ – ਕੁੰਵਰ ਵਿਜੇ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਕੋਈ ਉਲੰਘਣਾ ਨਹੀਂ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ 2ਲੋਕ ਸਭਾ ਚੋਣਾਂ ਦੌਰਾਨ ਬਦਲੀ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਵਲੋਂ ਐਸ.ਆਈ.ਟੀ. ਦੀ ਜਾਂਚ ਵਿਚ ਸ਼ਾਮਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਪੰਜਾਬ ਸਰਕਾਰ ਵਲੋਂ ਇਸ ਸਬੰਧੀ ਅੱਜ …

Read More »

ਪ੍ਰਧਾਨ ਮੰਤਰੀ ਮੋਦੀ ਨੇ ਅਫਸਰਾਂ ਨੂੰ ਕਿਹਾ

ਹਰ ਮੰਤਰਾਲੇ ਲਈ 5 ਸਾਲ ਦਾ ਪਲਾਨ ਕਰੋ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਪੰਜ ਸਾਲ ਦੀਆਂ ਯੋਜਨਾਵਾਂ ਨੂੰ ਲੈ ਕੇ ਸਾਰੇ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੋਦੀ ਨੇ ਸਾਰਿਆਂ ਨੂੰ ਕਿਹਾ ਕਿ ਜਨਤਾ ਨੇ ਸਾਨੂੰ ਬਦਲਾਅ ਅਤੇ ਵਿਕਾਸ ਲਈ ਬਹੁਮਤ ਨਾਲ ਜਿਤਾਇਆ ਹੈ। …

Read More »

ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ‘ਚ ਮਿਲਿਆ ਲਾਪਤਾ ਜਹਾਜ਼ ਦਾ ਮਲਬਾ

ਭਾਰਤੀ ਹਵਾਈ ਫੌਜ ਨੇ ਕੀਤੀ ਪੁਸ਼ਟੀ ਸਮਾਣਾ ਦਾ ਮੋਹਿਤ ਗਰਗ ਵੀ ਇਸ ਜਹਾਜ਼ ‘ਚ ਸੀ ਸਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਲਾਪਤਾ ਜਹਾਜ਼ ਦਾ ਮਲਬਾ ਮਿਲ ਗਿਆ। ਮਲਬਾ ਅਰੁਣਾਂਚਲ ਪ੍ਰਦੇਸ਼ ਦੇ ਸਿਆਂਗ ਜ਼ਿਲ੍ਹੇ ਵਿਚੋਂ ਮਿਲਿਆ ਹੈ। ਹਾਦਸੇ ਦੇ ਸਮੇਂ ਇਸ ਜਹਾਜ ਵਿਚ 13 ਵਿਅਕਤੀ ਸਵਾਰ ਸਨ। ਹਵਾਈ ਫੌਜ …

Read More »