ਇਮਰਾਨ ਖ਼ਾਨ ਨੇ ਦਿੱਤੀ ਮਨਜ਼ੂਰੀ ਲਾਹੌਰ/ਬਿਊਰੋ ਨਿਊਜ਼ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਹਾਜ਼ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਹੋ ਕੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਜਾ ਸਕੇਗਾ। ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਭਾਰਤ ਦੀ ਅਪੀਲ ‘ਤੇ ਮੋਦੀ ਦੇ ਜਹਾਜ਼ ਨੂੰ ਆਪਣੇ …
Read More »Yearly Archives: 2019
ਕਠੂਆ ਗੈਂਗਰੇਪ ਮਾਮਲੇ ‘ਚ 6 ਮੁਲਜ਼ਮ ਦੋਸ਼ੀ ਕਰਾਰ
ਤਿੰਨ ਨੂੰ ਉਮਰ ਕੈਦ ਅਤੇ ਤਿੰਨ ਨੂੰ 5-5 ਸਾਲ ਜੇਲ੍ਹ ਅਤੇ ਜੁਰਮਾਨਾ ਪਠਾਨਕੋਟ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਅੱਠ ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ‘ਚ ਪਠਾਨਕੋਟ ਦੀ ਅਦਾਲਤ ਨੇ ਮੁੱਖ ਦੋਸ਼ੀ ਸਾਂਜੀ ਰਾਮ ਨੂੰ ਉਮਰ ਕੈਦ ਦੀ ਸਜ਼ਾ ਦਾ ਸੁਣਾਈ ਹੈ। ਸਾਂਜੀ ਰਾਮ ਦੇ …
Read More »ਬੋਰਵੈਲ ‘ਚ ਡਿੱਗੇ ਦੋ ਸਾਲਾ ਫਤਹਿਵੀਰ ਨੂੰ ਬਾਹਰ ਕੱਢਣ ਲਈ ਅਜੇ ਵੀ ਕੋਸ਼ਿਸ਼ ਜਾਰੀ
ਕੈਪਟਨ ਅਮਰਿੰਦਰ ਨੇ ਖੁੱਲ੍ਹੇ ਬੋਰਵੈਲਾਂ ਸਬੰਧੀ ਮੰਗੀ 24 ਘੰਟਿਆਂ ‘ਚ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ‘ਚ ਪਿਛਲੇ 5 ਦਿਨਾਂ ਤੋਂ ਬੋਰਵੈਲ ‘ਚ ਡਿੱਗੇ ਦੋ ਸਾਲਾ ਫਤਹਿਵੀਰ ਸਿੰਘ ਨੂੰ ਬਾਹਰ ਕੱਢਣ ਲਈ ਅਜੇ ਵੀ ਕੋਸ਼ਿਸ਼ਾਂ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਹੁਣ ਫੌਜ ਨੇ ਮੋਰਚਾ ਸੰਭਾਲਿਆ ਹੈ। ਫਤਹਿਵੀਰ …
Read More »ਫਤਹਿਵੀਰ ਨੂੰ ਲੈ ਕੇ ਭਗਵੰਤ ਮਾਨ ਨੇ ਕੀਤੀ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਗੱਲਬਾਤ
ਕਿਹਾ – ਫਤਹਿਵੀਰ ਤੱਕ ਨਾ ਪਹੁੰਚ ਸਕਣਾ ਚਿੰਤਾ ਦਾ ਵਿਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬੋਰਵੈਲ ਵਿਚ ਫਸੇ ਫਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕੀਤੀ ਹੈ। ਭਗਵੰਤ ਮਾਨ ਨੇ 5 ਦਿਨਾਂ ਤੋਂ ਬੈਰਵੈਲ ਵਿਚ ਫਸੇ …
Read More »ਨਵਜੋਤ ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਰਾਹੁਲ ਨੇ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼ ਠੁਕਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨਾਲ ਮੁਲਾਕਾਤ ਕੀਤੀ। ਸਿੱਧੂ ਨੇ ਪਾਰਟੀ ਪ੍ਰਧਾਨ ਨੂੰ ਪੰਜਾਬ ਦੇ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਵੀ ਦਿੱਤੀ। ਇਹ …
Read More »ਮੋਗਾ ‘ਚ ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
ਫਿਲੌਰ ਨੇੜਿਓਂ 5 ਕਰੋੜ ਦੀ ਹੈਰੋਇਨ ਸਮੇਤ ਇੱਕ ਮਹਿਲਾ ਕਾਬੂ ਮੋਗਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਦਾ ਜਾਲ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਕਾਰਨ ਹੀ ਮੌਤ ਦੇ ਮੂੰਹ ‘ਚ ਪੈ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮੋਗਾ ਵਿਚ ਵੀ ਨਸ਼ੇ ਦੀ …
Read More »ਮਨੀ ਲਾਂਡਰਿੰਗ ਮਾਮਲੇ ਵਿਚ ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗਿਫ੍ਰਤਾਰ
ਇਸਲਾਮਾਬਾਦ/ਬਿਊਰੋ ਨਿਊਜ਼ ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ ਮਾਮਲਿਆਂ …
Read More »ਭਾਰਤ-ਆਸਟ੍ਰੇਲੀਆ ਮੈਚ ਦੇਖਣ ਪਹੁੰਚੇ ਮਾਲਿਆ ਨੂੰ ਭੀੜ ਨੇ ਘੇਰਿਆ
ਚੋਰ-ਚੋਰ ਦੇ ਲੱਗੇ ਨਾਅਰੇ ਲੰਡਨ/ਬਿਊਰੋ ਨਿਊਜ਼ ਭਗੌੜਾ ਵਿਜੇ ਮਾਲਿਆ ਲੰਘੇ ਕੱਲ੍ਹ ਭਾਰਤ-ਅਸਟਰੇਲੀਆ ਦਾ ਕ੍ਰਿਕਟ ਮੈਚ ਦੇਖਣ ਲਈ ਲੰਡਨ ਦੀ ਓਵਲ ਗਰਾਊਂਡ ਵਿਚ ਪਹੁੰਚ ਗਿਆ। ਮੈਚ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਮਾਲਿਆ ਸਟੇਡੀਅਮ ਤੋਂ ਬਾਹਰ ਨਿਕਲਿਆ ਤਾਂ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਚੋਰ-ਚੋਰ ਦੇ ਨਾਅਰੇ ਲਗਾਏ। ਇਸ ਦੌਰਾਨ …
Read More »ਯੁਵਰਾਜ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
ਕਿਹਾ – 2011 ਵਰਲਡ ਕੱਪ ਜਿੱਤਣਾ ਮੇਰੀ ਜ਼ਿੰਦਗੀ ਦਾ ਸਭ ਤੋਂ ਸੁਨਹਿਰੀ ਪਲ ਮੁੰਬਈ/ਬਿਊਰੋ ਨਿਊਜ਼ ਭਾਰਤ ਨੂੰ 2011 ਦਾ ਵਰਲਡ ਕੱਪ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਅੱਜ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਯੁਵਰਾਜ ਨੇ 2011 ਦੇ ਵਰਲਡ ਕੱਪ ਵਿਚ 9 ਮੈਚਾਂ ਵਿਚ 90.50 ਦੀ ਔਸਤ …
Read More »ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ
ਗੁਰੂ ਸਾਹਿਬ ਦੀ ਕੁਰਬਾਨੀ ਨੂੰ ਕੈਪਟਨ ਅਮਰਿੰਦਰ ਨੇ ਦੱਸਿਆ ਮਾਨਵਤਾ ਲਈ ਪ੍ਰੇਰਨਾ ਸਰੋਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ …
Read More »