ਸਿੱਧੂ ਨੇ ਨਹੀਂ ਸਾਂਭਿਆ ਨਵੇਂ ਮੰਤਰਾਲੇ ਦਾ ਕਾਰਜਭਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਦੂਰੀਆਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਨਵਜੋਤ ਸਿੰਘ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਵਾਲਾ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਤੇ …
Read More »Yearly Archives: 2019
ਨਸ਼ਿਆਂ ਦੀ ਰੋਕਥਾਮ ਲਈ ਕੈਪਟਨ ਹੋਏ ਸਖਤ
ਨਸ਼ੇ ਦੇ ਕਾਰੋਬਾਰ ‘ਚ ਲੱਗੇ ਪੁਲਿਸ ਮੁਲਾਜ਼ਮਾਂ ‘ਤੇ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਦੀ ਰੋਕਥਾਮ ਲਈ ਸਖਤ ਹੋ ਗਏ ਹਨ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਹੁਕਮ ਦਿੱਤੇ ਹਨ ਕਿ ਨਸ਼ੇ ਦੇ ਕਾਰੋਬਾਰ ਵਿੱਚ ਗਲਤਾਨ ਪੁਲਿਸ ਮੁਲਾਜ਼ਮਾਂ …
Read More »ਸੁਨਾਮ ਨੇੜਲੇ ਪਿੰਡ ਭਗਵਾਨਪੁਰ ‘ਚ ਦੋ ਸਾਲ ਦਾ ਬੱਚਾ ਬੋਰਵੈਲ ‘ਚ ਡਿੱਗਿਆ
ਮਾਪਿਆਂ ਦੀ ਇਕਲੌਤੀ ਔਲਾਦ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਸਿਰਤੋੜ ਕੋਸ਼ਿਸ਼ਾਂ ਜਾਰੀ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਸੁਨਾਮ ਨੇੜਲੇ ਪਿੰਡ ਭਗਵਾਨਪੁਰ ਵਿਚ ਲੰਘੇ ਕੱਲ੍ਹ ਦੋ ਸਾਲ ਦਾ ਬੱਚਾ ਫਤਹਿਵੀਰ ਸਿੰਘ ਖੇਡਦਾ-ਖੇਡਦਾ 150 ਫੁੱਟ ਡੂੰਘਾਈ ਵਾਲੇ ਬੋਰਵੈਲ ਵਿਚ ਜਾ ਡਿੱਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਬੋਰਵੈਲ ਬੋਰੀ ਨਾਲ ਢੱਕਿਆ …
Read More »ਤਖ਼ਤ ਸ੍ਰੀ ਕੇਸਗੜ੍ਹ ਸਾਹਮਣੇ ਵਾਪਰਿਆ ਅੱਗ ਦਾ ਕਹਿਰ
60 ਦੇ ਕਰੀਬ ਆਰਜ਼ੀ ਦੁਕਾਨਾਂ ਸਮੇਤ 2 ਵੱਡੇ ਟਿੱਪਰ ਤੇ ਦੋ ਕਾਰਾਂ ਸੜ ਕੇ ਸੁਆਹ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਾਰਕੀਟ ਨੂੰ ਅੱਜ ਤੜਕੇ 3 ਵਜੇ ਦੇ ਕਰੀਬ ਕੁਝ ਹੀ ਮਿੰਟਾਂ ਵਿਚ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਅੱਗ ਇੰਨੀ ਭਿਆਨਕ …
Read More »ਜਗਨ ਮੋਹਨ ਰੈਡੀ ਦੀ ਕੈਬਨਿਟ ‘ਚ ਹੋਣਗੇ 5 ਉਪ ਮੁੱਖ ਮੰਤਰੀ
ਅਜਿਹਾ ਕਰਨ ਵਾਲਾ ਆਂਧਰਾ ਪ੍ਰਦੇਸ਼ ਹੋਵੇਗਾ ਪਹਿਲਾ ਸੂਬਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਵਿਚ ਇਕ ਨਹੀਂ ਬਲਕਿ 5 ਉਪ ਮੁੱਖ ਮੰਤਰੀ ਨਿਯੁਕਤ ਕਰਨਗੇ। ਹੁਣ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿਚ ਅਜਿਹਾ ਪਹਿਲਾਂ ਕਦੀ ਨਹੀਂ ਕੀਤਾ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ
ਪੁਲਵਾਮਾ ‘ਚ ਚਾਰ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ 12 ਘੰਟਿਆਂ ਤੱਕ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿਚ ਦੋ ਵਿਸ਼ੇਸ਼ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ, ਜੋ ਆਪਣੇ ਹਥਿਆਰ ਲੈ ਕੇ ਫਰਾਰ ਹੋ ਗਏ ਸਨ ਅਤੇ ਅੱਤਵਾਦੀਆਂ ਨਾਲ ਜਾ ਮਿਲੇ ਸਨ। …
Read More »ਦੁਬਈ ਵਿਚ ਬੱਸ ਹਾਦਸੇ ਦੌਰਾਨ 17 ਵਿਅਕਤੀਆਂ ਦੀ ਮੌਤ
ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਮੰਦਭਾਗੀ ਬੱਸ ਵਿਚ ਸਵਾਰ 17 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਹਨ। ਅੱਜ ਸਵੇਰੇ ਭਾਰਤੀ ਦੂਤਾਵਾਸ ਨੇ ਇਸ …
Read More »ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚ ਰਹੀਆਂ ਹਨ ਸੰਗਤਾਂ
ਬੱਚਿਆਂ ਅਤੇ ਬਜ਼ੁਰਗਾਂ ਨੂੰ 15 ਜੂਨ ਤੋਂ ਬਾਅਦ ਆਉਣ ਲਈ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਉਤਰਾਖੰਡ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਕ ਜੂਨ ਤੋਂ ਸ਼ੁਰੂ ਹੋ ਗਈ ਹੈ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ। ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰੇ ਵਿੱਚ …
Read More »‘ਆਪ’ ਦੇ ਪੰਜਾਬ ਵਿਧਾਇਕ ਦਲ ਦੀ ਦਿੱਲੀ ‘ਚ ਮੀਟਿੰਗ
ਬਾਦਲਾਂ ਤੇ ਕੈਪਟਨ ਅਮਰਿੰਦਰ ਦੇ ਦੋਸਤਾਨਾ ਮੈਚ ਕਾਰਨ ਹਾਰੀ ‘ਆਪ’ : ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਵਿਧਾਇਕ ਦਲ ਨਾਲ ਕੀਤੀ ਮੀਟਿੰਗ ਵਿੱਚ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਲੋਕ ਸਭਾ ਚੋਣਾਂ …
Read More »ਸੁਖਬੀਰ ਸਿੰਘ ਬਾਦਲ ਤੇ ਸੋਮ ਪ੍ਰਕਾਸ਼ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ
ਜਲਾਲਾਬਾਦ ਤੇ ਫਗਵਾੜਾ ਹਲਕਿਆਂ ਦੀਆਂ ਹੀ ਜ਼ਿਮਨੀ ਚੋਣਾਂ ਹੋਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹਾਲ ਦੀ ਘੜੀ ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹੋਣ ਦੇ ਹੀ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …
Read More »