ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਹੋਈ ਹਾਰ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਪਰ ਅਸਤੀਫਾ ਹਾਲੇ ਤੱਕ ਮਨਜੂਰ ਨਹੀਂ ਹੋਇਆ। ਹੁਣ ਮੀਡੀਆ ਹਲਕਿਆਂ ਵਿਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਹਲਕਾ ਦਾਖਾ ਤੋਂ ਸੁਨੀਲ …
Read More »Yearly Archives: 2019
ਹਰਦੀਪ ਪੁਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
‘ਪੁਰੀ ਫਾਰ ਗੁਰੂ ਦੀ ਨਗਰੀ’ ਵੈਬਸਾਈਟ ‘ਤੇ ਦਿੱਤੇ ਜਾ ਸਕਣਗੇ ਸੁਝਾਅ ਅੰਮ੍ਰਿਤਸਰ/ਬਿਊਰੋ ਨਿਊਜ਼ : ਮੋਦੀ ਸਰਕਾਰ ਵਿਚ ਮੁੜ ਕੇਂਦਰੀ ਮੰਤਰੀ ਬਣੇ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਚੋਣਾਂ ਦੌਰਾਨ ਜਾਰੀ ਕੀਤੇ ਸੰਕਲਪ ਪੱਤਰ (ਵਿਜ਼ਨ ਪੱਤਰ) ਨੂੰ ਪੂਰਾ ਕਰਨ ਲਈ ਯਤਨ ਕਰਨਗੇ। ਉਹ ਸ਼ੁਕਰਾਨੇ ਵਜੋਂ ਦਰਬਾਰ …
Read More »30 ਸਤੰਬਰ ਤੱਕ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਸਾਰਾ ਕੰਮ ਹੋ ਜਾਵੇਗਾ ਮੁਕੰਮਲ
ਵਿਜੈ ਇੰਦਰ ਸਿੰਗਲਾ ਨੇ ਕਰਤਾਰਪੁਰ ਲਾਂਘੇ ਦੇ ਉਸਾਰੀ ਕੰਮਾਂ ਦਾ ਲਿਆ ਜਾਇਜ਼ਾ ਬਟਾਲਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਜਾਰੀ ਉਸਾਰੀ ਕਾਰਜਾਂ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੇਰਾ ਬਾਬਾ ਨਾਨਕ ਪੁੱਜੇ ਸਿੰਗਲਾ ਦੇ ਨਾਲ ਹਲਕਾ ਵਿਧਾਇਕ ਤੇ ਸਹਿਕਾਰਤਾ …
Read More »ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਅਤੇ ਇੰਡੀਅਨ ਆਇਲ ‘ਚ ਸਮਝੌਤਾ
ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਟ੍ਰੇਨਿੰਗ ਸਕੂਲ ‘ਚ ਖੁੱਲ੍ਹੇਗਾ ਦੇਸ਼ ਦਾ ਅਜਿਹਾ ਪਹਿਲਾ ਪੈਟਰੋਲ ਪੰਪ, ਜਿਸ ਨੂੰ ਚਲਾਉਣਗੇ ਕੈਦੀ ਆਮ ਲੋਕ ਵੀ ਗੱਡੀਆਂ ‘ਚ ਪੁਆ ਸਕਣਗੇ ਪੈਟਰੋਲ ਤੇ ਡੀਜ਼ਲ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀਆਂ ਥਾਵਾਂ ਵਿਚ ਪੈਟਰੋਲ ਪੰਪ ਲਾਵੇਗੀ ਅਤੇ ਇਨ੍ਹਾਂ ਪੰਪਾਂ ਨੂੰ ਚੰਗੇ ਆਚਰਣ ਵਾਲੇ …
Read More »ਭਾਰਤ ਤੋਂ ਕੈਨੇਡਾ ਪਹੁੰਚੇ ਬਾਡੀ ਬਿਲਡਰ
ਟੋਰਾਂਟੋ : ਮਾਈ ਇੰਡੀਅਨ ਇਨ ਕੈਨੇਡਾ ਐਸੋਸੀਏਸ਼ਨ (ਮਾਈਕਾ) ਨੇ ਟੀਮ ਇੰਡੀਆ ਵਿਚ ਸ਼ਾਮਲ ਸ੍ਰੀ ਆਨੰਦ ਅਮੋਲਡ ਅਤੇ ਸ੍ਰੀ ਮੁਹੰਮਦ ਤਾਹਿਰ ਦਾ ਸਵਾਗਤ ਕੀਤਾ, ਜੋ ਕਿ ਪਹਿਲੀ ਵਾਰ ਇੰਟਰਨੈਸ਼ਨਲ ਪਰੋ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਕੈਨੇਡਾ ਆਏ ਹਨ। ਇਹ ਮੁਕਾਬਲਾ ਮੈਟਰੋ ਟੋਰਾਂਟੋ ਕਨਵੈਨਸ਼ਨ ਸੈਂਟਰ ਵਿਚ ਹੋਵੇਗਾ। ਐਸੀਏਸ਼ਨ ਦੇ ਜ਼ਿਆਦਾਤਰ …
Read More »ਖੇਡਾਂ ਦੇ ਖ਼ੇਤਰ ਵਿਚ ਪਾਏ ਯੋਗਦਾਨ ਲਈ ‘ਪੰਜਾਬ ਸਪੋਰਟਸ’ ਦੇ ਬਲਬੀਰ ਸੰਧੂ ਦਾ ਮੇਅਰ ਪੈਟਰਿਕ ਬਰਾਊਨ ਵੱਲੋਂ ਸਨਮਾਨ
ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਐਤਵਾਰ ‘ਸ਼ਿੰਗਾਰ ਬੈਂਕੁਇਟ ਹਾਲ’ ਵਿਚ ਹੋਏ ਇਕ ਪ੍ਰੋਗਰਾਮ ਵਿਚ ‘ਪੰਜਾਬ ਸਪੋਰਟਸ’ ਦੇ ਬਲਬੀਰ ਸਿੰਘ ਸੰਧੂ ਨੂੰ ਖੇਡਾਂ ਦੇ ਖ਼ੇਤਰ ਵਿਚ ਪਾਏ ਗਏ ਯੋਗਦਾਨ ਲਈ ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਰੋਹ ‘ਯੂਨਾਈਟਿਡ ਸਪੋਰਟਸ ਕਲੱਬ’, ‘ਗੁਰੂ ਨਾਨਕ ਕਮਿਊਨਿਟੀ ਸਰਵਿਸਿਜ਼ ਫ਼ਾਊਂਡੇਸ਼ਨ’ ਅਤੇ ‘ਪਟਿਆਲਾ …
Read More »16 ਜੂਨ ਨੂੰ ਹੋ ਰਹੇ ਅੰਤਰ-ਰਾਸ਼ਟਰੀ ਸੈਮੀਨਾਰ ਵਿਚ ਭਾਰਤ ਤੋਂ ਉੱਘੇ ਕਵੀ ਤੇ ਚਿੰਤਕ ਜਸਵੰਤ ਜ਼ਫ਼ਰ ਅਤੇ ਡਾ.ਦਲਜੀਤ ਸਿੰਘ ਵਾਲੀਆ ਕਰਨਗੇ ਸ਼ਿਰਕਤ
ਪਾਕਿਸਤਾਨ ਤੋਂ ਪੰਜਾਬੀ ਲੇਖਕ ਮੁਖ਼ਤਾਰ ਅਹਿਮਦ ਚੀਮਾ ਬਾਬਾ ਨਾਨਕ ਬਾਰੇ ਮੁਸਲਿਮ ਭਰਾਵਾਂ ਦੀਆਂ ਭਾਵਨਾਵਾਂ ਸਾਂਝੀਆਂ ਕਰਨਗੇ ਬਰੈਂਪਟਨ/ਡਾ. ਝੰਡ : ‘ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਅਜੋਕੇ ਯੁੱਗ ਵਿਚ ਪ੍ਰਸੰਗਕਤਾ’ ਵਿਸ਼ੇ ਉੱਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ઑਪੰਜਾਬੀ ਭਵਨ ਟੋਰਾਂਟੋ਼ ਵੱਲੋਂ 16 ਜੂਨ ਦਿਨ ਐਤਵਾਰ ਨੂੰ 90 ਬਿਸਕੇਨ ਕਰੈੱਸ …
Read More »ਕਾਫ਼ਲੇ ਵੱਲੋਂ ਰੋਮਨ ਲੇਖਕ ਹੋਰੇਸ ਦੇ ਕਾਵਿ-ਸਿਧਾਂਤ ਬਾਰੇ ਤੇ ਪੰਜਾਬ ਦੀ ਸਾਹਿਤਕ ਅਤੇ ਸਿਆਸੀ ਸਥਿਤੀ ਬਾਰੇ ਚਰਚਾ
ਬਰੈਂਪਟਨ/ਪਰਮਜੀਤ ਦਿਓਲ ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਦੀ ਮਈ ਮਹੀਨੇ ਦੀ ਮੀਟਿੰਗ ਸੰਚਾਲਕ ਕੁਲਵਿੰਦਰ ਖਹਿਰਾ, ਬ੍ਰਜਿੰਦਰ ਗੁਲਾਟੀ ਅਤੇ ਪਰਮਜੀਤ ਦਿਓਲ ਦੀ ਦੇਖ-ਰੇਖ ਹੇਠ 25 ਮਈ ਨੂੰ ਸਪਰਿੰਗਡੇਲ ਲਾਇਬਰੇਰੀ ਵਿੱਚ ਹੋਈ। ਇਸ ਮੀਟਿੰਗ ਵਿੱਚ ਜਿੱਥੇ ਪੰਜਾਬ ਦੀ ਸਿਆਸੀ ਅਤੇ ਸਾਹਿਤਕ ਹਾਲਤ ਬਾਰੇ ਗੱਲਬਾਤ ਹੋਈ ਓਥੇ ਰੋਮਨ ਲੇਖਕ ਹੋਰੇਸ ਦੇ ਕਾਵਿ-ਸਿਧਾਂਤ ਨੂੰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਵ ਪੰਜਾਬੀ ਕਾਨਫਰੰਸ 22 ਤੇ 23 ਜੂਨ ਨੂੰ
ਕਾਨਫਰੰਸ ਦੀ ਤਿਆਰੀ ਸਬੰਧੀ ਕਾਰਜਕਾਰਨੀ ਕਮੇਟੀ ਦੀ 2 ਜੂਨ ਨੂੰ ਹੋਈ ਮੀਟਿੰਗ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਨੌਵੇਂ ਵੱਡੇ ਸ਼ਹਿਰ ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ਆਯੋਜਿਤ ਕੀਤੀ ਜਾ ਰਹੀ ‘ਵਿਸ਼ਵ ਪੰਜਾਬੀ ਕਾਨਫ਼ਰੰਸ’ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਕਾਨਫ਼ਰੰਸ ਦੇ ਸਫ਼ਲ ਆਯੋਜਨ ਲਈ ਬਰੈਂਪਟਨ ਤੇ …
Read More »ਡੈਮੋਕਰੈਟਿਕ ਸਾਊਥ ਏਸ਼ੀਅਨ ਸੀਨੀਅਰਜ਼ ਐਸੋਸੀਏਸ਼ਨ ਵਲੋਂ ਤਾਸ਼ ਮੁਕਾਬਲੇ 23 ਜੂਨ ਨੂੰ
ਬਰੈਂਪਟਨ/ਹਰਜੀਤ ਬੇਦੀ : ਡੈਮੋਕਰੈਟਿਕ ਸਾਊਥ ਏਸ਼ੀਅਨ ਸੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੇਵ ਸੂਦ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸਵੀਪ ਤਾਸ਼ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਮੁਕਾਬਲੇ 23 ਜੂਨ ਦਿਨ ਐਤਵਾਰ ਨੂੰ 2, ਰੌਂਟਰੀ ਰੋਡ ਕਿਪਲਿੰਗ ਤੇ ਸਥਿਤ ਨੌਰਥ ਕਿਪਲਿੰਗ ਕਮਿਊਨਿਟੀ ਸੈਂਟਰ ਵਿੱਚ ਹੋਣਗੇ। …
Read More »