ਅਮਨਦੀਪ ਸਿੰਘ ਸੇਖੋਂ ਵੱਡੇ ਨਾਅਰੇ ਆਮ ਆਦਮੀ ਨੂੰ ਕਿਵੇਂ ਛੋਟਾ ਬਣਾ ਦਿੰਦੇ ਨੇ, ਇਹ ਅਸੀਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੇਖਿਆ ਅਤੇ ਮਹਿਸੂਸ ਕੀਤਾ ਪਰ ਇਹ ਛੋਟੇ ਛੋਟੇ ਆਦਮੀ ਜਦੋਂ ਮਿਲ ਕੇ ਇਕ ਹੋ ਜਾਂਦੇ ਨੇ ਤਾਂ ਵੱਡੇ ਸਿਸਟਮ ਨੂੰ ਕਿਸ ਤਰ੍ਹਾਂ ਝੁਕਾ ਸਕਦੇ ਹਨ, ਇਹ ਅਸੀਂ ‘ਜਸਟਿਸ ਫਾਰ …
Read More »Yearly Archives: 2019
ਕਿਤਾਬ ‘ਗਿਆਨ ਸਾਗਰ’ ਵਿਚ ਗੁਰਮਤਿ ਸਿਧਾਂਤਾਂ ਦੀ ਬੜੇ ਰੌਚਿਕ ਢੰਗ ਨਾਲ ਵਿਆਖਿਆ
ਪੁਸਤਕ ਰਿਵਿਊ ਰਿਵਿਊ ਕਰਤਾ ਡਾ. ਡੀ ਪੀ ਸਿੰਘ 416-859-1856 ਪੁਸਤਕ ਦਾ ਨਾਮ : ਗਿਆਨ ਸਾਗਰ ਲੇਖਕ : ਰਣਜੀਤ ਸਿੰਘ ਪ੍ਰਕਾਸ਼ਕ : ਗੋਰਕੀ ਪਬਲਿਸਰਜ਼, ਲੁਧਿਆਣਾ, ਇੰਡੀਆ ਪ੍ਰਕਾਸ਼ ਸਾਲ : 2018, ਕੀਮਤ : ਅੰਕਿਤ ; ਪੰਨੇ : 220 ਰਿਵਿਊ ਕਰਤਾ : ਡਾ. ਦੇਵਿੰਦਰ ਪਾਲ ਸਿੰਘ, ਡਾਇਰੈਕਟਰ, ਸੈਂਟਰ ਫਾਰ ਅੰਡਰਸਟੈਂਡਿੰਗ ਸਿੱਖਇਜ਼ਮ, ਮਿਸੀਸਾਗਾ, ਉਨਟਾਰੀਓ, …
Read More »ਵਾਤਾਵਰਨ ਦੀ ਸਾਂਭ ਸੰਭਾਲ ਸਾਡਾ ਨੈਤਿਕ ਫਰਜ਼
ਵਰਸ਼ਾ ਵਰਮਾ (ਪਟਿਆਲਾ) ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ਵਿਚ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਇਸ ਧਰਤੀ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਦਿਨ ਦੀ ਸ਼ੁਰੂਆਤ 1972 ਵਿੱਚ ਸੰਯੁਕਤ ਰਾਸ਼ਟਰ ਮਹਾਂਸਭਾ ਵੱਲੋਂ ਅਯੋਜਿਤ ਕੀਤੇ ‘ਵਿਸ਼ਵ …
Read More »ਮਾਵਾਂ, ਮੇਵੇ ਤੇ ਮਿਹਨਤਾਂ!
ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਮਾਵਾਂ, ਮੇਵੇ ਤੇ ਮਿਹਨਤਾਂ! ਨਿੰਦਰਘੁਗਿਆਣਵੀ 94174-21700 ਮਿਹਨਤਾਂ ਨੂੰ ਮੇਵੇ ਲਗਦੇ ਨੇ।ਮਾਵਾਂ ਮਿਹਨਤਾਂ ਕਰਦੀਆਂ ਮਰਜਾਂਦੀਆਂ ਤੇ ਅਸੀਂ ਉਹਨਾਂ ਦੀਆਂ ਮਿਹਨਤਾਂ ਸਦਕੇ ਮੇਵੇ ਛਕਦੇ ਕਿਰਤ ਤੋਂ ਵਾਂਝੇ ਹੋ ਰਹੇ ਹਾਂ। ਉਦਾਸਬਸਤੀਆਂ ਵਿਚਮੈਨੂੰਪਿਆਰੀਆਂ-ਪਿਆਰੀਆਂ ਲਗਦੀਆਂ ਨੇ ਕਿਰਤੀਆਂ ਤੇ ਮਿਹਨਤਕਸ਼ਾਂ ਦੀਆਂ ਕੁੱਲੀਆਂ। ਗੋਹਾ ਕੂੜਾਕਰਦੀਆਂ, ਆਪਣੇ ਸਿਰ ઑਤੇ ਲੋਕਾਂ ਦਾਮੈਲਾਂ …
Read More »07 June 2019, GTA
07 June 2019, Main
ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ
ਅੰਮ੍ਰਿਤਸਰ ਪੁਲਿਸ ਛਾਉਣੀ ‘ਚ ਤਬਦੀਲ ਅੰਮ੍ਰਿਤਸਰ/ਬਿਊਰੋ ਨਿਊਜ਼ 1984 ਵਿਚ ਹੋਏ ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ 6 ਜੂਨ ਨੂੰ ਅੰਮ੍ਰਿਤਸਰ ‘ਚ ਮਨਾਈ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਇਸਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਦਿੱਤੇ ਗਏ ਹਨ ਅਤੇ ਅੱਜ ਪੰਜਾਬ ਪੁਲਿਸ ਵਲੋਂ ਇਸ …
Read More »‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ‘ਚ ਹੋਇਆ ਸੂਬਾ ਪੱਧਰੀ ਸਮਾਗਮ
ਕੈਪਟਨ ਅਮਰਿੰਦਰ ਨੇ ਕਿਹਾ -ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਖੁਦ ਨੂੰ ਅੱਗੇ ਆਉਣਾ ਪਵੇਗਾ ਰੂਪਨਗਰ/ਬਿਊਰੋ ਨਿਊਜ਼ ਅੱਜ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਸਨ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਸਾਧੂ …
Read More »ਪੰਜਾਬ ਭਾਜਪਾ ਦਾ ਉਤਸ਼ਾਹ ਵਧਿਆ, ਹੁਣ ਮੰਗਣਗੇ ਵੱਧ ਸੀਟਾਂ
ਅਕਾਲੀ ਦਲ ਨੇ ਵੀ ਚੰਡੀਗੜ੍ਹ ‘ਚ ਕੀਤੀ ਪਾਰਟੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਦੇ ਚੱਲਦਿਆਂ 3 ਸੀਟਾਂ ‘ਤੇ ਚੋਣ ਲੜੀ ਸੀ, ਜਿਸ ਵਿਚੋਂ ਉਨ੍ਹਾਂ 2 ਸੀਟਾਂ ਜਿੱਤ ਲਈਆਂ। ਇਸ ਨੂੰ ਲੈ ਕੇ ਪੰਜਾਬ ਭਾਜਪਾ ‘ਚ ਹੁਣ ਜੋਸ਼ ਜਿਹਾ ਆ …
Read More »ਕੌਮੀ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕਰੋ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ‘ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ …
Read More »