ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਗਡਕਰੀ ਨੂੰ ਮਾਈਕਰੋ, ਲਘੂ ਅਤੇ ਮੱਧਮ ਸਨਅਤਾਂ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕੇਂਦਰੀ ਮੰਤਰੀ ਹਰਸ਼ ਵਰਧਨ ਨੇ ਵੀ ਵਿਗਿਆਨ ਅਤੇ ਤਕਨਾਲੋਜੀ …
Read More »Yearly Archives: 2019
ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ
ਆਪਣੇ ਸ਼ੁਰੂਆਤੀ ਦੋ ਮੈਚ ਹਾਰ ਚੁੱਕੀ ਦੱਖਣੀ ਅਫਰੀਕਾ ਨਾਲ ਭਿੜੇਗੀ ਕੋਹਲੀ ਬ੍ਰਿਗੇਡ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟ ਵਿਸ਼ਵ ਕੱਪ 2019 ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ ਹੋਵੇਗਾ। ਭਾਰਤੀ ਸਮੇਂ ਅਨੁਸਾਰ ਦੁਪਹਿਰ 3.00 ਵਜੇ ਸ਼ੁਰੂ ਹੋਣ ਵਾਲੇ ਇਸ ਮੈਚ ਵਿਚ ਭਾਰਤ ਦੱਖਣੀ ਅਫਰੀਕਾ ਨਾਲ ਭਿੜੇਗਾ। ਧਿਆਨ ਰਹੇ ਕਿ ਵਿਸ਼ਵ ਕੱਪ ਦੇ ਦਾਅਵੇਦਾਰਾਂ ਵਿਚੋਂ …
Read More »ਭਾਜਪਾ ਵਿਧਾਇਕ ਰਾਜੇਸ਼ ਪਾਟਨੇਕਰ ਗੋਆ ਵਿਧਾਨ ਸਭਾ ਦੇ ਨਵੇਂ ਸਪੀਕਰ ਚੁਣੇ ਗਏ
ਪਣਜੀ— ਭਾਜਪਾ ਵਿਧਾਇਕ ਰਾਜੇਸ਼ ਪਾਟਨੇਕਰ ਨੂੰ ਮੰਗਲਵਾਰ ਨੂੰ ਗੋਆ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਪਾਟਨੇਕਰ ਨੇ ਕਾਂਗਰਸ ਦੇ ਆਪਣੇ ਮੁਕਾਬਲੇਬਾਜ਼ ਪ੍ਰਤਾਪ ਸਿੰਘ ਰਾਣੇ ਨੂੰ 6 ਵੋਟਾਂ ਨਾਲ ਹਰਾਇਆ ਹੈ। ਪ੍ਰਮੋਦ ਸਾਵੰਤ ਨੇ ਮੁੱਖ ਮੰਤਰੀ ਬਣਨ ਲਈ ਵਿਧਾਨ ਸਭਾ ਸਪੀਕਰ ਅਹੁਦੇ ਤੋਂ ਅਸਤੀਫਾ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ। ਇਹ ਅਪੀਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ …
Read More »ਮੋਦੀ ਸਰਕਾਰ ‘ਚ ਕੇਂਦਰੀ ਰਾਜ ਮੰਤਰੀ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਸੁਖਬੀਰ ਬਾਦਲ ਵੀ ਛੱਡ ਚੁੱਕੇ ਹਨ ਵਿਧਾਇਕ ਦਾ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਹਲਕੇ ਦੀ ਵਿਧਾਇਕੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਹਨ। ਉਨ੍ਹਾਂ …
Read More »ਅਰਵਿੰਦ ਕੇਜਰੀਵਾਲ ਨੇ ਬੀਬੀਆਂ ਨੂੰ ਦਿੱਤੀ ਵੱਡੀ ਸਹੂਲਤ
ਡੀ.ਟੀ.ਸੀ. ਬੱਸ ਅਤੇ ਮੈਟਰੋ ਵਿਚ ਮੁਫਤ ਸਫਰ ਕਰ ਸਕਣਗੀਆਂ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਬੀਬੀਆਂ ਨੂੰ ਦਿੱਲੀ ਮੈਟਰੋ ਅਤੇ ਡੀ. ਟੀ. ਸੀ. ਬੱਸਾਂ ਵਿਚ ਮੁਫ਼ਤ ਸਫਰ ਦਾ ਤੋਹਫ਼ਾ …
Read More »ਪਾਕਿ ਵਲੋਂ ਪੰਜਾਬ ‘ਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼
ਅੰਮ੍ਰਿਤਸਰ ਤੋਂ ਬਰਾਮਦ ਹੋਏ ਗਰਨੇਡ ਪਾਕਿਸਤਾਨ ਨਾਲ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਫਿਰ ਪੰਜਾਬ ਵਿਚ ਅਸਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਅੰਮ੍ਰਿਤਸਰ ਤੋਂ ਬਰਾਮਦ ਹੋਏ ਗ੍ਰਨੇਡ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ। ਪੁਲਿਸ ਦਾ ਦਾਅਵਾ ਹੈ ਕਿ ਪਾਕਿਸਤਾਨ …
Read More »ਹੁਣ ਪੰਜਾਬ ਦੇ ਕੈਦੀ ਚਲਾਉਣਗੇ ਪੈਟਰੋਲ ਪੰਪ
ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ – ਇੰਡੀਅਨ ਆਇਲ ਕੰਪਨੀ ਨਾਲ ਹੋਇਆ ਹੈ ਸਮਝੌਤਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚਲੀਆਂ ਜੇਲ੍ਹਾਂ ਦੇ ਕੈਦੀ ਵੀ ਹੁਣ ਪੈਟਰੋਲ ਪੰਪ ਚਲਾਉਣਗੇ। ਇਸ ਸਬੰਧੀ ਪੰਜਾਬ ਸਰਕਾਰ ਅਤੇ ਇੰਡੀਅਨ ਆਇਲ ਕੰਪਨੀ ਵਿਚਕਾਰ ਇਕ ਸਮਝੌਤਾ ਹੋਇਆ ਹੈ। ਜੇਲ੍ਹ ਦੀ ਜਗ੍ਹਾ ‘ਤੇ ਬਣਨ ਵਾਲੇ ਪੈਟਰੋਲ ਪੰਪ ਉਤੇ ਜਿੱਥੇ ਕੈਦੀ ਕੰਮ …
Read More »ਹਵਾਈ ਫੌਜ ਦਾ ਜਹਾਜ਼ ਲਾਪਤਾ, ਅਸਾਮ ਤੋਂ ਭਰੀ ਸੀ ਉਡਾਨ
8 ਕਰੂ ਮੈਂਬਰਾਂ ਸਮੇਤ 13 ਯਾਤਰੀ ਸਨ ਸਵਾਰ ਈਟਾਨਗਰ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦਾ ਇਕ ਏ.ਐਨ.-32 ਜਹਾਜ਼ ਅੱਜ ਅਸਾਮ ਦੇ ਜੋਰਹਾਟ ਏਅਰਬੇਸ ਤੋਂ ਉਡਾਨ ਭਰਨ ਤੋਂ ਬਾਅਦ ਅਰੁਣਾਂਚਲ ਪ੍ਰਦੇਸ਼ ਦੇ ਮੇਚੁਕਾ ਏਅਰ ਫੀਲਡ ਉਪਰੋਂ ਲਾਪਤਾ ਹੋ ਗਿਆ। ਇਹ ਖੇਤਰ ਚੀਨ ਦੀ ਸਰਹੱਦ ਦੇ ਕਾਫੀ ਨਜ਼ਦੀਕ ਹੈ। ਦੱਸਿਆ ਗਿਆ ਕਿ ਜਹਾਜ਼ …
Read More »ਅਜੀਤ ਡੋਭਾਲ ਮੁੜ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ
ਮਿਲਿਆ ਕੈਬਨਿਟ ਮੰਤਰੀ ਦਾ ਦਰਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਐਨ.ਡੀ.ਏ. ਦੀ ਪਿਛਲੀ ਸਰਕਾਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਫਿਰ ਭਰੋਸਾ ਕੀਤਾ ਹੈ। ਉਨ੍ਹਾਂ ਨੂੰ ਮੁੜ ਪੰਜ ਸਾਲ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਵੀ …
Read More »