ਪਿਤਾ ਨੇ ਕਿਹਾ – ਬੇਟੀ ਦੀ ਆਤਮਾ ਨੂੰ ਮਿਲੀ ਸ਼ਾਂਤੀ ਹੈਦਰਾਬਾਦ/ਬਿਊਰੋ ਨਿਊਜ਼ ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ। ਪੁਲਿਸ ਅਧਿਕਾਰੀ ਡੀਸੀਪੀ ਪ੍ਰਕਾਸ਼ ਰੈਡੀ ਮੁਤਾਬਕ ਮੁਲਜ਼ਮਾਂ ਨੂੰ ਉਸ ਥਾਂ ‘ਤੇ ਲਿਜਾਇਆ ਗਿਆ ਸੀ ਜਿੱਥੇ ਮਹਿਲਾ ਵੈਟਰਨਰੀ ਡਾਕਟਰ ਨਾਲ ਜਬਰ ਜਨਾਹ ਕਰਕੇ ਉਸ ਨੂੰ ਸਾੜਿਆ ਗਿਆ ਸੀ। ਇੱਥੇ …
Read More »Yearly Archives: 2019
ਮੇਨਕਾ ਗਾਂਧੀ ਨੇ ਹੈਦਰਾਬਾਦ ਮਾਮਲੇ ‘ਤੇ ਚੁੱਕੇ ਸਵਾਲ
ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਹੈਦਰਾਬਾਦ ‘ਚ ਜਬਰ ਜਨਾਹ ਦੇ ਆਰੋਪੀਆਂ ਨੂੰ ਪੁਲਿਸ ਮੁਕਾਬਲੇ ‘ਚ ਮਾਰਨ ‘ਤੇ ਸਵਾਲ ਚੁੱਕੇ ਹਨ। ਮੇਨਕਾ ਗਾਂਧੀ ਨੇ ਕਿਹਾ ਹੈ ਕਿ ਜੋ ਹੈਦਰਾਬਾਦ ‘ਚ ਹੋਇਆ ਹੈ …
Read More »ਲੋਕ ਸਭਾ ‘ਚ ਗਰਮਾਇਆ ਉਨਾਵ ਅਤੇ ਹੈਦਰਾਬਾਦ ਜਬਰ ਜਨਾਹ ਦਾ ਮਾਮਲਾ
ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ – ਸੀਤਾ ਮਾਤਾ ਨੂੰ ਲਗਾਈ ਜਾ ਰਹੀ ਹੈ ਅੱਗ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਉਨਾਵ ਅਤੇ ਹੈਦਰਾਬਾਦ ਜਬਰ ਜਨਾਹ ਦਾ ਮਾਮਲਾ ਗਰਮਾਇਆ ਰਿਹਾ। ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਸੰਸਦ ਵਿਚ ਕਿਹਾ ਕਿ ਇਕ ਪਾਸੇ ਭਗਵਾਨ ਰਾਮ ਦਾ ਮੰਦਰ ਬਣਾਇਆ ਜਾ …
Read More »ਅੰਮ੍ਰਿਤਸਰ ਸਮੇਤ 6 ਹਵਾਈ ਅੱਡਿਆਂ ਦੇ ਨਿੱਜੀਕਰਨ ਦੀ ਸਿਫ਼ਾਰਸ਼
20-25 ਹਵਾਈ ਅੱਡਿਆਂ ਨੂੰ ਨਿੱਜੀ ਹੱਥਾਂ ‘ਚ ਦੇਣ ਲਈ ਕੀਤੀ ਜਾ ਰਹੀ ਹੈ ਪਛਾਣ ਨਵੀਂ ਦਿੱਲੀ/ਬਿਊਰੋ ਨਿਊਜ਼ : ਹਵਾਈ ਅੱਡਿਆਂ ਦੇ ਨਿੱਜੀਕਰਨ ਦੇ ਵਿਰੋਧ ਦੇ ਸੁਰਾਂ ਨੂੰ ਅਣਦੇਖਿਆਂ ਕਰਦਿਆਂ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ 6 ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਕੇਂਦਰ ਨੂੰ ਸਿਫਾਰਸ਼ ਕੀਤੀ ਹੈ। ਇਸ ‘ਚ ਅੰਮ੍ਰਿਤਸਰ …
Read More »ਅਮਿਤ ਸ਼ਾਹ ਲੋਕ ਸਭਾ ‘ਚ ਬੋਲੇ ਮੀਡੀਆ ਰਿਪੋਰਟਾਂ ‘ਤੇ ਨਾ ਜਾਓ
ਰਾਜੋਆਣਾ ਦੀ ਕੋਈ ਸਜ਼ਾ ਮੁਆਫ਼ੀ ਨਹੀਂ ਅਮਿਤ ਸ਼ਾਹ ਨੇ ਖੇਡੀ ਸ਼ਬਦਾਂ ਦੀ ਖੇਡ : ਸਤੰਬਰ ‘ਚ ਗ੍ਰਹਿ ਮੰਤਰਾਲੇ ਨੇ ਆਖਿਆ ਸੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਕਰਾਂਗੇ ਤਬਦੀਲ, ਹੁਣ ਆਖਿਆ ਕੋਈ ਸਜ਼ਾ ਮੁਆਫ਼ੀ ਨਹੀਂ ਉਮੀਦ ਬਰਕਰਾਰ : ਜੇ ਸ਼ਬਦਾਂ ਦੀ ਖੇਡ ‘ਤੇ ਜਾਈਏ ਤਾਂ ਉਮੀਦ ਬਰਕਰਾਰ …
Read More »ਪੀ. ਚਿਦੰਬਰਮ ਨੂੰ ਮਿਲੀ ਜ਼ਮਾਨਤ
106 ਦਿਨਾਂ ਬਾਅਦ ਜੇਲ੍ਹ ‘ਚੋਂ ਆਏ ਬਾਹਰ ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ 106 ਦਿਨ ਦੀ ਹਿਰਾਸਤ ਬਾਅਦ ਤਿਹਾੜ ਜੇਲ੍ਹ ਵਿੱਚੋਂ ਬੁੱਧਵਾਰ ਰਾਤ ਨੂੰ ਰਿਹਾਅ ਹੋ ਗਏ ਹਨ। ਉਹ ਰਾਤ ਕਰੀਬ ਅੱਠ ਵਜੇ ਜੇਲ੍ਹ ਵਿੱਚੋਂ ਬਾਹਰ ਆਏ। ਉਨ੍ਹਾਂ ਦੀ ਰਿਹਾਈ ਸੁਪਰੀਮ ਕੋਰਟ ਵੱਲੋਂ …
Read More »ਅਕਾਲੀ ਦਲ ਤੇ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਸੁਖਜਿੰਦਰ ਰੰਧਾਵਾ ਦੀ ਬਰਖ਼ਾਸਤਗੀ ਦੀ ਕੀਤੀ ਮੰਗ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੋਣ ਕਰਕੇ ਸੂਬੇ ‘ਚ ਅਰਾਜਕਤਾ ਵਾਲਾ ਮਾਹੌਲ ਪੈਦਾ ਕਰਨ ਦੇ ਦੋਸ਼ ਲਾਉਂਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਸੁਖਬੀਰ …
Read More »ਵਿੱਤ ਵਿਭਾਗ ਲਈ ਤਨਖਾਹਾਂ ਦਾ ਜੁਗਾੜ ਕਰਨਾ ਹੋਇਆ ਔਖਾ
ਕੇਂਦਰ ਤੋਂ ਜੀਐੱਸਟੀ ਮੁਆਵਜ਼ਾ ਨਾ ਮਿਲਣ ਕਾਰਨ ਸੰਕਟ ਬਰਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਮਾਲੀ ਸੰਕਟ ਕਾਰਨ ਹੁਣ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਵੀ ‘ਜੁਗਾੜ’ ਦਾ ਆਸਰਾ ਲੈਣਾ ਪੈ ਰਿਹਾ ਹੈ। ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਵਿੱਤੀ ਸੰਕਟ ਕਾਰਨ ਬਜ਼ੁਰਗਾਂ, ਬੇਸਹਾਰਾ ਵਿਅਕਤੀਆਂ, ਵਿਧਵਾਵਾਂ ਅਤੇ ਅੰਗਹੀਣਾਂ …
Read More »ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਉਤੇ ਮੁਜ਼ਾਹਰਾਕਾਰੀਆਂ ਨੇ ਕੀਤਾ ਹਮਲਾ
ਵਿਧਾਇਕ ਨੇ ਭੱਜ ਕੇ ਬਚਾਈ ਜਾਨ ਮੋਗਾ/ਬਿਊਰੋ ਨਿਊਜ਼ : ਮੋਗਾ ‘ਚ ਪੈਂਦੇ ਪਿੰਡ ਮਸਤੇਵਾਲਾ ‘ਚ ਲੰਘੇ ਦਿਨੀਂ ਇਕ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਕਾਰਨ ਡੀਜੇ ‘ਤੇ ਕੰਮ ਕਰਦੇ ਦਲਿਤ ਨੌਜਵਾਨ ਦੀ ਮੌਤ ਹੋਣ ਤੋਂ ਭੜਕੇ ਨੌਜਵਾਨਾਂ ਨੇ ਸੋਮਵਾਰ ਨੂੰ ਇੱਥੇ ਸਿਵਲ ਹਸਪਤਾਲ ਵਿੱਚ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ …
Read More »ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਚੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਮਾਰਚ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਬੁੱਤਾਂ ਨੂੰ ਗਲਤ ਕਰਾਰ ਦਿੰਦਿਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਐਤਵਾਰ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦਿਆਂ ਹੈਰੀਟੇਜ ਸਟਰੀਟ ਵੱਲ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਵਿਖਾਵਾਕਾਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ …
Read More »