ਪੰਜਾਬ ਪੁਲਿਸ ਦੇ ਦੋ ਅਧਿਕਾਰੀ ਗ੍ਰਿਫ਼ਤਾਰ, ਪੀੜਤ ਪਰਿਵਾਰ ਨੇ ਲਗਾਇਆ ਧਰਨਾ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਜਸਪਾਲ ਸਿੰਘ ਦੀ ਲਾਸ਼ …
Read More »Yearly Archives: 2019
ਵਿਰੋਧੀ ਦਲਾਂ ਦੀ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਨੇ ਕੀਤੀ ਖਾਰਜ
ਭਾਜਪਾ ਆਗੂ ਰਵੀਸ਼ੰਕਰ ਪ੍ਰਸਾਦ ਬੋਲੇ – ਵਿਰੋਧੀ ਆਪਣੀ ਹਾਰ ਲਈ ਲੱਭ ਰਹੇ ਹਨ ਬਹਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਵਿਰੋਧੀ ਦਲਾਂ ਵੱਲੋਂ ਵੀ.ਵੀ.ਪੈਟ ਮਿਲਾਣ ਦੀ ਉਸ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ਵਿਚ 50 ਫ਼ੀਸਦੀ ਪਰਚੀਆਂ ਦੇ ਮਿਲਾਣ ਦੀ ਮੰਗ ਕੀਤੀ ਗਈ ਸੀ। ਚੋਣ ਕਮਿਸ਼ਨ ਨੇ ਲੰਬੇ ਵਿਚਾਰ …
Read More »ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਸਿਖਲਾਈ ਦੌਰਾਨ ਹੋਏ ਹਾਦਸੇ ‘ਚ 8 ਜਵਾਨ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮੁਕਾਇਆ। ਇਸਦੀ ਪੁਸ਼ਟੀ ਫੌਜ ਦੇ ਸੀਨੀਅਰ ਅਧਿਕਾਰੀ ਅਤੁੱਲ ਕੁਮਾਰ ਗੋਇਲ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅੱਤਵਾਦੀਆਂ ਦੀ ਪਛਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ …
Read More »ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਈਆਂ ਵਿਰੋਧੀ ਧਿਰਾਂ
ਖਹਿਰਾ ਨੇ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਨੂੰ ਸ਼ਾਮਲ ਹੋਣ ਦੀ ਕੀਤੀ ਪੇਸ਼ਕਸ਼ ਸਾਹਮਣੇ ਲਿਆਂਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਦਾ ਕੇਂਦਰ ਬਣੇ ਨਵਜੋਤ ਸਿੰਘ ਸਿੱਧੂ ਖਿਲਾਫ ਉਸਦੇ ਸਾਥੀ ਮੰਤਰੀ ਹੀ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਸਿੱਧੂ ਦੇ ਨਾਲ ਖੜ੍ਹ ਗਈਆਂ ਹਨ। ਪੰਜਾਬ ਏਕਤਾ ਪਾਰਟੀ …
Read More »ਸਿੱਧੂ ‘ਤੇ ਚੋਣ ਨਤੀਜਿਆਂ ਤੋਂ ਬਾਅਦ ਹੋ ਸਕਦੀ ਹੈ ਕਾਰਵਾਈ
ਪਰਨੀਤ ਕੌਰ ਨੇ ਕਿਹਾ – ਜੇਕਰ ਸਿੱਧੂ ਨੂੰ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਨ ਨਾਲ ਗੱਲ ਕਰਦੇ ਪਟਿਆਲਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਸਿੱਧੂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸ ਦੇ …
Read More »ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆ
ਤ੍ਰਿਪਤ ਰਾਜਿੰਦਰ ਬਾਜਵਾ ਬੋਲੇ – ਸਿੱਧੂ ਵੱਡੀ ਕੁਰਸੀ ਲੈਣ ਲਈ ਜ਼ਿਆਦਾ ਹੀ ਕਾਹਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿੱਚ ਸਿੱਧੂ ਵੱਲੋਂ ਅਜਿਹੀ ਬਿਆਨਬਾਜ਼ੀ …
Read More »ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਕੋਈ ਰਾਹਤ ਨਹੀਂ ਦਿੱਤੀ ਜਦਕਿ ਦੂਜੇ ਪੁਲਿਸ ਅਫ਼ਸਰਾਂ ਦੀ ਗ੍ਰਿਫ਼ਤਾਰੀ ‘ਤੇ 28 ਮਈ ਤਕ ਰੋਕ ਲਗਾ ਦਿੱਤੀ …
Read More »ਸ਼ੁਤਰਾਣਾ ‘ਚ ਕਰਜ਼ਈ ਕਿਸਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਮ੍ਰਿਤਕ ਕਿਸਾਨ ਸਿਰ ਸੀ ਕਈ ਬੈਂਕਾਂ ਦਾ ਕਰਜਾ ਸ਼ੁਤਰਾਣਾ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਚ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਹਜੂਰ ਸਿੰਘ ਦੇ ਪੁੱਤਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਜ਼ੂਰ ਸਿੰਘ ਦੇ …
Read More »ਬਲਾਚੌਰ ‘ਚ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ
ਦੋ ਮਾਸੂਮ ਬੱਚੀਆਂ ਦੀ ਸੜਨ ਕਾਰਨ ਹੋਈ ਮੌਤ ਬਲਾਚੌਰ/ਬਿਊਰੋ ਨਿਊਜ਼ ਨਵਾਂਸ਼ਹਿਰ ਜ਼ਿਲ੍ਹੇ ਵਿਚ ਪੈਂਦੇ ਬਲਾਚੌਰ ਨੇੜਲੇ ਪਿੰਡ ਜੀਓਵਾਲ ਬਛੂਆ ਵਿਚ ਪਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਲੰਘੀ ਰਾਤ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿਚ ਦੋ ਮਾਸੂਮ ਬੱਚੀਆਂ ਦੀ ਸੜਨ ਕਾਰਨ ਮੌਤ ਹੋ ਗਈ। ਝੁੱਗੀਆਂ ਵਿਚ ਪਿਆ ਸਾਰਾ ਸਮਾਨ ਵੀ …
Read More »22 ਵਿਰੋਧੀ ਦਲਾਂ ਦੇ ਆਗੂਆਂ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਕਿਹਾ – ਵੀਵੀਪੈਟ ਦਾ ਮਿਲਾਨ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਵੇ, ਬਾਅਦ ਵਿਚ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਸਰਵੇਖਣ ਦੇ ਨਤੀਜਿਆਂ ਵਿਚ ਐਨਡੀਏ ਨੂੰ ਬਹੁਮਤ ਮਿਲਦਾ ਦੇਖ ਕੇ ਵਿਰੋਧੀ ਧਿਰਾਂ ਈਵੀਐਮ ‘ਤੇ ਸਵਾਲ ਉਠਾਉਣ ਲੱਗੀਆਂ ਹਨ। ਉਹ 50 ਫੀਸਦੀ ਈਵੀਐਮ ਅਤੇ ਵੀਵੀਪੈਟ ਦੀ ਪਰਚੀਆਂ ਦੇ ਮਿਲਾਨ ਦੀ ਮੰਗ ਕਰ ਰਹੀਆਂ …
Read More »