ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਇਤਿਹਾਸਕਾਰ ਵਜੋਂ ਜਾਣੇ ਜਾਂਦੇ ਡਾ. ਕਿਰਪਾਲ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਗਿਆ ਹੈ। ਡਾ. ਕਿਰਪਾਲ ਸਿੰਘ ਹੋਰਾਂ ਦੀ ਉਮਰ 95 ਸਾਲ ਸੀ ਅਤੇ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਆਖਰੀ …
Read More »Yearly Archives: 2019
ਸੁਪਰੀਮ ਕੋਰਟ ਦੇ ਬਾਹਰ ਮਹਿਲਾ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ
ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਰੰਜਨ ਗੋਗੋਈ ਨੂੰ ਕਲੀਨ ਚਿੱਟ ਤੋਂ ਬਾਅਦ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਰੰਜਨ ਗੋਗੋਈ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਤੋਂ ਬਾਅਦ ਮਹਿਲਾ ਵਕੀਲਾਂ ਨੇ ਸੁਪਰੀਮ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿਚ ਕੁਝ ਮਹਿਲਾ ਵਕੀਲ ਅਤੇ …
Read More »ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਮੋਦੀ ਨੂੰ ਦਿੱਤੀ ਕਲੀਨ ਚਿੱਟ
ਮੋਦੀ ਨੇ ਪੁਲਵਾਮਾ ਹਮਲੇ ਅਤੇ ਬਾਲਾਕੋਟ ‘ਚ ਕੀਤੀ ਫੌਜੀ ਕਾਰਵਾਈ ਦੇ ਨਾਮ ‘ਤੇ ਮੰਗੀਆਂ ਸਨ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਦੀ ਨੂੰ ਪੁਲਵਾਮਾ ਮਾਮਲੇ ਵਿਚ ਕੀਤੀ ਟਿੱਪਣੀ ਦੇ …
Read More »ਭਾਰਤ ‘ਚ ਲੋਕਤੰਤਰ ਨੂੰ ਖਤਰਾ
ਪ੍ਰਿਅੰਕਾ ਗਾਂਧੀ ਨੇ ਕਿਹਾ – ਇਹ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਦਾ ਮੌਕਾ ਅੰਬਾਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਲੋਕਤੰਤਰ ਖ਼ਤਰੇ ‘ਚ ਹੈ ਅਤੇ ਇਹ ਚੋਣਾਂ ਦੇਸ਼ ਨੂੰ ਮਜ਼ਬੂਤ …
Read More »‘ਆਪ’ ਨੂੰ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਲੱਗ ਰਹੇ ਝਟਕੇ
ਰੋਪੜ ਤੋਂ ਵਿਧਾਇਕ ਸੰਦੋਆ ਤੋਂ ਬਾਅਦ ਦਿੱਲੀ ਦੇ ਵੀ ਇਕ ‘ਆਪ’ ਵਿਧਾਇਕ ਨੇ ਛੱਡਿਆ ਪਾਰਟੀ ਦਾ ਸਾਥ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਦੇਵੇਂਦਰ ਕੁਮਾਰ ਸੇਹਰਾਵਤ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ ਕੇਂਦਰੀ …
Read More »ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪਾਲਾ ਬਦਲਣ ਕਾਰਨ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਵਧਿਆ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਵੱਡੇ ਸੰਕਟ ਵਿਚ ਘਿਰਦੀ ਜਾ ਰਹੀ ਹੈ। ਪਾਰਟੀ ਦੇ ਵਿਧਾਇਕ ਲਗਾਤਾਰ ਅਸਤੀਫੇ ਦਿੰਦੇ ਜਾ ਰਹੇ ਹਨ ਅਤੇ ਕਈ ਅਸਤੀਫਾ ਦੇਣ ਬਾਰੇ ਸੋਚ ਵੀ ਰਹੇ ਹਨ। ਪਿਛਲੇ ਦਿਨ ਰੂਪਨਗਰ ਤੋਂ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ …
Read More »ਸੰਸਦੀ ਚੋਣਾਂ ਦੌਰਾਨ ਲੋਕ ਉਮੀਦਵਾਰਾਂ ਕੋਲੋਂ ਪੁੱਛਣ ਲੱਗੇ ਸਵਾਲ
ਉਮੀਦਵਾਰਾਂ ਨੂੰ ਆਉਣ ਲੱਗਾ ਗੁੱਸਾ ਤੇ ਥੱਪੜਾਂ ਤੱਕ ਪਹੁੰਚਣ ਲੱਗੀ ਨੌਬਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 19 ਮਈ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਚੁਣਾਵੀਂ ਮਾਹੌਲ ਪੂਰੀ ਤਰ੍ਹਾਂ ਗਰਮਾਉਂਦਾ ਜਾ ਰਿਹਾ ਹੈ। ਲੰਘੇ ਕੱਲ੍ਹ ਬਠਿੰਡਾ ਲੋਕ ਸਭਾ ਹਲਕੇ ਦੇ ਪਿੰਡ ਕੋਲਿਆਂਵਾਲੀ ਵਿੱਚ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ …
Read More »ਲੋਕ ਸਭਾ ਦੇ ਪੰਜਵੇਂ ਪੜਾਅ ਦੌਰਾਨ 61 ਫੀਸਦੀ ਪਈਆਂ ਵੋਟਾਂ
ਪੱਛਮੀ ਬੰਗਾਲ ‘ਚ ਇਸ ਪੜਾਅ ਦੌਰਾਨ ਵੀ ਹਿੰਸਾ, ਪੁਲਵਾਮਾ ‘ਚ ਬੂਥ ‘ਤੇ ਗਰਨੇਡ ਨਾਲ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਦੌਰਾਨ ਅੱਜ 7 ਸੂਬਿਆਂ ਦੀਆਂ ਕੁੱਲ 51 ਸੀਟਾਂ ‘ਤੇ ਵੋਟਾਂ ਪਈਆਂ। ਇਸ ਪੜਾਅ ਦੌਰਾਨ 61 ਫੀਸਦੀ ਵੋਟਿੰਗ ਹੋਈ। ਅੱਜ ਜਿਨ੍ਹਾਂ ਸੀਟਾਂ ‘ਤੇ ਵੋਟਾਂ ਪਈਆਂ, ਉਥੋਂ 674 …
Read More »ਅਕਾਲੀ ਦਲ ‘ਚੋਂ ਕਾਂਗਰਸ ‘ਚ ਆਏ ਵਿਅਕਤੀ ਨੂੰ ਲੱਗਾ ਭੁਲੇਖਾ
ਪਰਨੀਤ ਕੌਰ ਦੀ ਰੈਲੀ ਵਿਚ ‘ਅਕਾਲੀ ਦਲ ਜ਼ਿੰਦਾਬਾਦ’ ਦੇ ਲਾਉਣ ਲੱਗਾ ਨਾਅਰੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਚੋਣਾਵੀਂ ਮਾਹੌਲ ਦੌਰਾਨ ਕਈ ਗੱਲਾਂ ਬੜੀ ਹੈਰਾਨੀ ਵਾਲੀਆਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇਕ ਮਾਮਲਾ ਪਟਿਆਲਾ ਵਿੱਚ ਵੇਖਣ ਨੂੰ ਮਿਲਿਆ। ਕਾਂਗਰਸ ਉਮੀਦਵਾਰ ਪਰਨੀਤ ਕੌਰ ਦੀ ਚੋਣ ਰੈਲੀ ਦੌਰਾਨ ਇਕ ਨਵੇਂ ਬਣੇ ਕਾਂਗਰਸੀ ਨੇ …
Read More »ਸੀ. ਬੀ. ਐੱਸ. ਈ. ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ
ਬਠਿੰਡਾ ਦੀ ਧੀ ਮਾਨਿਆ ਸਮੇਤ 13 ਵਿਦਿਆਰਥੀ ਬਣੇ ਟੌਪਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ. ਬੀ. ਐੱਸ. ਈ. ਨੇ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ 91 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਸਾਲ 10ਵੀਂ ਜਮਾਤ ਦੀ ਪ੍ਰੀਖਿਆ ਵਿਚ 13 ਵਿਦਿਆਰਥੀਆਂ ਨੇ 500 ਵਿਚੋਂ 499 ਅੰਕ ਹਾਸਲ ਕੀਤੇ ਹਨ। …
Read More »