Breaking News
Home / 2019 (page 33)

Yearly Archives: 2019

ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਵਿਚ ਸ਼ਹੀਦੀ ਸਮਾਗਮ 23 ਤੋਂ 25 ਦਸੰਬਰ ਨੂੰ

ਮਿਸੀਸਾਗਾ/ਡਾ. ਝੰਡ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਜੀ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹੀਦੀ ਜੋ ਰਹਿੰਦੀ ਦੁਨੀਆਂ ਤੀਕ ਯਾਦ ਰਹੇਗੀ। ਉਨ੍ਹਾਂ ਦੀ ਨਿੱਘੀ ਯਾਦ ਨੂੰ ਮਨਾਉਣ ਲਈ …

Read More »

ਸੋਨੀਆ ਸਿੱਧੂ ਨੇ ਡਾਇਬਟੀਜ਼ ਕੈਨੇਡਾ ਅਤੇ ਵਾਈ ਐਮ ਸੀ ਏ ਨਾਲ ਮਿਲ ਕੇ ਡਾਇਬਟੀਜ਼ ਜਾਗਰੂਕਤਾ ਸਬੰਧੀ ਕਮਿਊਨਿਟੀ ਪ੍ਰੋਗਰਾਮ ਕੀਤਾ ਆਯੋਜਿਤ

ਬਰੈਂਪਟਨ : ਲੰਘੇ ਸ਼ਨੀਵਾਰ ਨੂੰ ਬਰੈਂਪਟਨ ਵਾਈਐਮਸੀਏ ਵਿਖੇ ઑਡਾਇਬਟੀਜ਼ ਕੈਨੇਡਾ਼ ਦੇ ਨਾਲ ਮਿਲ ਕੇ ਐੱਮ.ਪੀ. ਸੋਨੀਆ ਸਿੱਧੂ ਦੁਆਰਾ ਡਾਇਬਟੀਜ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਰੈਂਪਟਨ ਵਾਸੀਆਂ ਨੂੰ ਸ਼ੂਗਰ ਰੋਗ ਦੇ ਕਮਿਊਨਟੀ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਧੇਰੇ ਜਾਣਨ ਦਾ ਮੌਕਾ ਮਿਲਿਆ। ਦਰਅਸਲ, ਇਸ ਸਾਲ ਦੇ ਸ਼ੁਰੂ ਵਿੱਚ …

Read More »

ਅਮਰੀਕੀ ਰਾਸ਼ਟਰਪਤੀ ਦੀ ਦੌੜ ‘ਚੋਂ ਹਟੀ ਭਾਰਤੀ ਮੂਲ ਦੀ ਕਮਲਾ ਹੈਰਿਸ

ਫੰਡਾਂ ਦੀ ਘਾਟ ਕਾਰਨ ਮੁਹਿੰਮ ਬੰਦ ਕਰਨ ਦਾ ਕੀਤਾ ਐਲਾਨ ਵਾਸ਼ਿੰਗਟਨ : ਭਾਰਤੀ ਮੂਲ ਦੀ ਸੰਸਦ ਮੈਂਬਰ ਕਮਲਾ ਹੈਰਿਸ ਅਮਰੀਕਾ ਵਿਚ ਅਗਲੇ ਸਾਲ ਨਵੰਬਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀ ਡੈਮੋਕਰੇਟਿਕ ਪਾਰਟੀ ਵਿਚ ਚੱਲ ਰਹੀ ਉਮੀਦਵਾਰੀ ਦੀ ਦੌੜ ਵਿਚੋਂ ਪਿੱਛੇ ਹਟ ਗਈ ਹੈ। ਉਨ੍ਹਾਂ ਪ੍ਰਚਾਰ ਮੁਹਿੰਮ ਵਿਚ ਫੰਡਾਂ …

Read More »

ਲਾਂਘੇ ਰਾਹੀਂ ਪ੍ਰੇਮੀ ਨੂੰ ਮਿਲਣ ਪਾਕਿ ਗਈ ਲੜਕੀ ਵਾਪਸ ਪਰਤੀ

‘ਪਾਕਿ ਪ੍ਰੇਮ’ – ਹਰਿਆਣੇ ਦੀ ਜੰਮਪਲ ਲੜਕੀ ਦੇ ਮਨਸੂਬੇ ਨੂੰ ਕੀਤਾ ਨਾਕਾਮ ਕਲਾਨੌਰ/ਬਿਊਰੋ ਨਿਊਜ਼ : ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਬਹਾਨੇ ਪਾਕਿਸਤਾਨ ਆਪਣੇ ਕਥਿਤ ਪ੍ਰੇਮੀ ਨੂੰ ਮਿਲਣ ਗਈ ਗਈ ਹਰਿਆਣੇ ਦੀ ਜੰਮਪਲ ਲੜਕੀ ਨੂੰ ਪਾਕਿਸਤਾਨੀ ਏਜੰਸੀਆਂ ਨੇ ਵਾਪਸ ਭਾਰਤ ਭੇਜ ਦਿੱਤਾ ਹੈ ਜਦਕਿ ਉਸ ਦੇ ਪ੍ਰੇਮੀ ਤੋਂ ਡੂੰਘੀ ਪੁੱਛਗਿੱਛ …

Read More »

ਮਹਾਰਾਜਾ ਦਲੀਪ ਸਿੰਘ ਦੀਆਂ ਨਿਸ਼ਾਨੀਆਂ ਭਾਰਤ ਲਿਆਂਦੀਆਂ ਜਾਣ

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ‘ਚ ਉਠਾਇਆ ਮਾਮਲਾ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿੱਚ ਸਿਫਰ ਕਾਲ ਦੌਰਾਨ ਮੰਗ ਕੀਤੀ ਕਿ ਮਹਾਰਾਜਾ ਦਲੀਪ ਸਿੰਘ ਦੀਆਂ ਨਿਸ਼ਾਨੀਆਂ ਭਾਰਤ ਵਾਪਸ ਲਿਆ ਕੇ ਅੰਮ੍ਰਿਤਸਰ ‘ਚ ਸਾਂਭੀਆਂ ਜਾਣ। ਉਨ੍ਹਾਂ ਦੱਸਿਆ ਕਿ 1974 ਵਿੱਚ ਪੰਜਾਬ ਦੇ ਤਤਕਾਲੀ …

Read More »

ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ

18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ : ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …

Read More »

ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਕੈਦ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਦਾਲਤ ਨੇ 2017 ਵਿਚ ਇਕ ਗੈਸ ਸਟੇਸ਼ਨ ਉਪਰ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਦਿੱਤਿਆ ਸਨੀ ਆਨੰਦ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਬਾਲਟੀਮੋਰ ਦੇ ਵਸਨੀਕ ਮਾਰਕ ਐਨਥਨੀ ਐਲਿਸ (31) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਯਾਰਕ ਕਾਊਂਟੀ ਦੇ ਪੈਨਸਿਲਵੇਨੀਆ ਅਦਾਲਤ ਦੇ ਜੱਜ ਹੈਰੀ ਨੈਸ ਨੇ …

Read More »

ਨਾਟੋ ਸਮਿਟ

ਜਦੋਂ ਟਰੰਪ ਕਾਨਫਰੰਸ ਛੱਡ ਤੁਰਦੇ ਬਣੇ ਜਸਟਿਨ ਟਰੂਡੋ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਲੇਟ-ਲਤੀਫ਼ੀ ‘ਤੇ ਕਸਿਆ ਸੀ ਤੰਜ ਲੰਡਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਕਾਰ ਬੁੱਧਵਾਰ ਨੂੰ ਇਕ ਵਾਰ ਫਿਰ ਵਿਵਾਦ ਹੋ ਗਿਆ। ਇਸ ਵਾਰ ਦੋਵਾਂ ਆਗੂਆਂ ਨੇ ਕੈਮਰੇ ਸਾਹਮਣੇ ਇਕ-ਦੂਜੇ …

Read More »

ਨਿਊ ਬਰੰਸਵਿਕ ‘ਚ ਸਿੱਖਾਂ ਦੀ ਗਿਣਤੀ ਦਾ ਵਧਣਾ ਜਾਰੀ

ਸਰਦ ਰੁੱਤ ਤੋਂ ਬਾਅਦ ਕੀਤੀ ਜਾਵੇਗੀ ਇੱਥੇ ਪਹਿਲੇ ਗੁਰਦੁਆਰਾ ਸਾਹਿਬ ਦੀ ਉਸਾਰੀ ਟੋਰਾਂਟੋ/ਸਤਪਾਲ ਜੌਹਲ : ਕੈਨੇਡਾ ਦੇ ਪੂਰਬ ਵਿਚ ਨਿਊ ਬਰੰਸਵਿਕ ਇਕ ਛੋਟਾ ਸੂਬਾ ਹੈ, ਜਿਥੇ ਅਜੇ ਤੱਕ ਕੋਈ ਗੁਰਦੁਆਰਾ ਸਾਹਿਬ ਨਹੀਂ ਹੈ। ਪਿਛਲੇ ਕੁਝ ਸਮੇਂ ਦੌਰਾਨ ਉਥੇ ਕੈਨੇਡਾ ਦੇ ਹੋਰ ਹਿੱਸਿਆਂ ਤੇ ਵਿਦੇਸ਼ਾਂ ਤੋਂ ਸਿੱਖਾਂ ਦਾ ਵਾਸਾ ਵਧਿਆ ਹੈ, …

Read More »

ਕੈਨੇਡਾ ‘ਚ ਵਿਦੇਸ਼ੀ ਵਿਦਿਆਰਥੀਆਂ ‘ਚੋਂ ਭਾਰਤੀ ਮੋਹਰੀ

ਟੋਰਾਂਟੋ, ਓਟਾਵਾ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਧਰਤੀ ‘ਤੇ ਸਾਰੇ ਮਹਾਦੀਪਾਂ ਤੋਂ ਵਿਦਿਆਰਥੀ ਵਜੋਂ ਵੱਡੀ ਗਿਣਤੀ ਨੌਜਵਾਨ ਲੜਕੇ ਅਤੇ ਲੜਕੀਆਂ ਪੁੱਜ ਰਹੇ ਹਨ। ਇਮੀਗ੍ਰੇਸ਼ਨ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਇਸ ਸਮੇਂ ਉਨ੍ਹਾਂ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਸਿਖਰ ‘ਤੇ ਹੈ। ਟੋਰਾਂਟੋ ‘ਚ ਭਾਰਤ ਦੀ ਕੌਂਸਲ ਜਨਰਲ ਅਪੂਰਵਾ ਸ੍ਰੀਵਾਸਤਵਾ ਨੇ ਪਿਛਲੇ ਦਿਨੀਂ ਇਕ …

Read More »