Breaking News
Home / 2019 (page 334)

Yearly Archives: 2019

ਹਾਈਕੋਰਟ ਨੇ ਰਾਮ ਰਹੀਮ ਨੂੰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਨਹੀਂ ਦਿੱਤੀ ਜ਼ਮਾਨਤ

ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ ਵੀ 9 ਮਈ ਤੱਕ ਟਾਲਿਆ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਲੰਘੇ ਦਿਨੀਂ ਰਾਮ ਰਹੀਮ ਨੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ …

Read More »

ਆਰਬੀਆਈ ਜਾਰੀ ਕਰੇਗਾ ਵੀਹ ਰੁਪਏ ਦਾ ਨਵਾਂ ਨੋਟ

ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਜਲਦੀ ਹੀ ਹਰੇ ਅਤੇ ਪੀਲੇ ਰੰਗ ਦੇ ਸੁਮੇਲ ਵਾਲਾ ਵੀਹ ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। ਇਹ ਨੋਟ ਮਹਾਤਮਾ ਗਾਂਧੀ ਲੜੀ (ਨਵੀਂ) ਤਹਿਤ ਜਾਰੀ ਹੋਵੇਗਾ। ਇਹ ਜਾਣਕਾਰੀ ਬੈਂਕ ਵੱਲੋਂ ਪਿਛਲੇ ਦਿਨੀਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ। ਇਸ ਉੱਤੇ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ …

Read More »

ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ

ਸੂਰਤ/ਬਿਊਰੋ ਨਿਊਜ਼ : ਗੁਜਰਾਤ ਦੇ ਸੂਰਤ ਸਥਿਤ ਆਸ਼ਰਮ ਵਿਚ ਦੋ ਭੈਣਾਂ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਅੱਜ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਲੰਘੇ ਸ਼ੁੱਕਰਵਾਰ ਨੂੰ 11 ਸਾਲ ਪੁਰਾਣੇ ਮਾਮਲੇ ਵਿਚ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦੇ ਦਿੱਤਾ …

Read More »

ਮੋਦੀ ਖਿਲਾਫ ਚੋਣ ਲੜਨ ਵਾਲੇ ਤੇਜ਼ ਬਹਾਦਰ ਦੇ ਨਾਮਜ਼ਦਗੀ ਕਾਗਜ਼ ਰੱਦ

ਸਮਾਜਵਾਦੀ ਪਾਰਟੀ ਨੇ ਵਾਰਾਨਸੀ ਤੋਂ ਦਿੱਤੀ ਸੀ ਟਿਕਟ ਲਖਨਊ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲੰਘ ਜਾਣ ਮਗਰੋਂ ਸਮਾਜਵਾਦੀ ਪਾਰਟੀ -ਬਸਪਾ ਗਠਜੋੜ ਨੇ ਵਾਰਾਨਸੀ ਹਲਕੇ ਨੂੰ ਲੈ ਕੇ ਇੱਕ ਨਵਾਂ ਐਲਾਨ ਕੀਤਾ ਸੀ। ਸਮਾਜਵਾਦੀ ਪਾਰਟੀ ਨੇ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਦਲਦਿਆਂ ਬੀ. ਐੱਸ. ਐੱਫ. ਦੇ ਬਰਖ਼ਾਸਤ ਜਵਾਨ …

Read More »

ਮੋਦੀ ਨੇ ਮੰਦਰ ‘ਚ ਪੂਜਾ ਕਰਕੇ ਵਾਰਾਨਸੀ ਤੋਂ ਭਰੀ ਨਾਮਜ਼ਦਗੀ

ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ ਵਾਰਾਨਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਨਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕਾਗਜ਼ ਭਰ ਦਿੱਤੇ। ਇਸ ਦੌਰਾਨ ਐਨ.ਡੀ.ਏ. ਦੇ ਸੱਤ ਸਹਿਯੋਗੀ ਦਲਾਂ ਦੇ ਪ੍ਰਮੁੱਖ ਆਗੂ ਵੀ ਹਾਜ਼ਰ ਰਹੇ। ਸਭ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ …

Read More »

ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ : ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਦਲੇਰ ਮਹਿੰਦੀ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਹੰਸ ਰਾਜ ਹੰਸ ਵੀ ਹਾਜ਼ਰ ਸਨ, ਜੋ ਕਿ ਪਿਛਲੀ ਦਿਨੀਂ …

Read More »

ਲੋਕ ਸਭਾ ਚੋਣਾਂ ਤੇ ਪੰਜਾਬ ਦੀ ਸਿਆਸਤ ਦਾ ਰੁਖ

ਜਗਤਾਰ ਸਿੰਘ ਕੌਮੀ ਪੱਧਰ ਉੱਤੇ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਵਿਚ ਕਾਂਗਰਸ ਦੇ ਚੋਣ ਪ੍ਰਚਾਰ ਵਿਚ ਜਿਹੜੀ ਗੱਲ ਸਾਂਝੀ ਹੈ, ਉਹ ਇਹ ਹੈ ਕਿ ਦੋਵੇਂ ਹੀ ਪਾਰਟੀਆਂ ਉਨ੍ਹਾਂ ਮੁੱਦਿਆਂ ਨੂੰ ਆਧਾਰ ਬਣਾ ਕੇ ਵੋਟਾਂ ਮੰਗ ਰਹੀਆਂ ਹਨ ਜਿਨ੍ਹਾਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ। ਦੋਹਾਂ ਪਾਰਟੀਆਂ ਦੇ ਚੋਣ ਪ੍ਰਚਾਰ …

Read More »

ਸੰਸਦ ‘ਚ ਪਹੁੰਚਣ ਦਾ ਤਰੀਕਾ ‘ਦਲਬਦਲੀ’

ਲਕਸ਼ਮੀ ਕਾਂਤਾ ਚਾਵਲਾ ਅਜੋਕੇ ਯੁੱਗ ਵਿਚ ਆਮ ਆਦਮੀ ਤਾਂ ਵਫ਼ਾਦਾਰੀ ਨਿਭਾਉਂਦਾ ਹੈ ਅਤੇ ਸਹੁੰ ਦਾ ਮਹੱਤਵ ਜਾਣਦਾ ਹੈ, ਪਰ ਦੇਸ਼ ਦੀ ਸਿਆਸਤ ਦੇ ਇਸ ਚੁਣਾਵੀ ਮੌਸਮ ਵਿਚ ਸਹੁੰ, ਵਫ਼ਾਦਾਰੀ, ਇਮਾਨਦਾਰੀ ਕੇਵਲ ਭਾਸ਼ਣਾਂ ਤੱਕ ਸੀਮਿਤ ਹੋ ਗਈ ਹੈ। ਜਦੋਂ ਜਮਹੂਰੀਅਤ ਦੇ ਮਹਾਂਸੰਗਰਾਮ ਵਿਚ ਦਾਗੀ ਹੀ ਨਹੀਂ ਸਗੋਂ ਵੱਡੇ-ਵੱਡੇ ਅਪਰਾਧ ਕਰਨ ਵਾਲੇ …

Read More »

ਖਾਲਸਾ ਡੇਅ ਪਰੇਡ ‘ਚ ਹਥਿਆਰਬੰਦ ਕੈਨੇਡੀਅਨ ਫੌਜੀਆਂ ਦੀ ਸ਼ਮੂਲੀਅਤ ਵਿਵਾਦਾਂ ਵਿਚ

ਚਿੰਤਤ ਸਿੱਖ ਭਾਈਚਾਰੇ ਦਾ ਮੰਨਣਾ ਮਾਮਲੇ ਨੂੰ ਦਿੱਤੀ ਜਾ ਰਹੀ ਹੈ ਬੇਲੋੜੀ ਤੂਲ ਟੋਰਾਂਟੋ : ਕੈਨੇਡਾ ‘ਚ ਆਯੋਜਿਤ ਖਾਲਸਾ ਡੇਅ ਪਰੇਡ ਮੌਕੇ ਕੈਨੇਡੀਅਨ ਸਿੱਖ ਫੌਜੀਆਂ ਵੱਲੋਂ ਹਥਿਆਰਾਂ ਸਮੇਤ ਕੀਤੀ ਗਈ ਸ਼ਮੂਲੀਅਤ ‘ਤੇ ਉਠੇ ਵਿਵਾਦ ਨੇ ਸਿੱਖ ਭਾਈਚਾਰੇ ਨੂੰ ਇਕ ਨਵੀਂ ਚਿੰਤਾ ਵਿਚ ਪਾ ਦਿੱਤਾ ਹੈ। ਫ਼ਿਕਰਮੰਦ ਸਿੱਖ ਭਾਈਚਾਰੇ ਦਾ ਮੰਨਣਾ …

Read More »

ਪਰਵਾਸੀ ਮੀਡੀਆ ਵਲੋਂ ਇਕ ਹੋਰ ਨਿਵੇਕਲੀ ਪਹਿਲ

‘ਪੀਲ ਮੈਟਰਜ਼’ ਨਾਮਕ ਅੰਗਰੇਜ਼ੀ ਰੇਡੀਓ ਸ਼ੋਅ ਸ਼ੁਰੂ ਮਿੱਸੀਸਾਗਾ/ਪਰਵਾਸੀ ਬਿਊਰੋ ਆਪਣੇ 17 ਸਾਲ ਦੇ ਸਫ਼ਰ ਵਿੱਚ ਲਗਾਤਾਰ ਨਵੀਆਂ ਮੰਜ਼ਲਾਂ ਛੂਹ ਰਹੇ, ਕੈਨੇਡਾ ਦੇ ਸੱਭ ਤੋਂ ਵੱਡੇ ਸਾਊਥ ਏਸ਼ੀਅਨ ਮੀਡੀਆ ਗਰੁੱਪ ਵੱਜੋਂ ਸਥਾਪਤ ਹੋ ਚੁੱਕੇ ઑਪਰਵਾਸੀ ਮੀਡੀਆ ਗਰੁੱਪ਼ ਨੇ ਐਥਨਿਕ ਮੀਡੀਆ ਵਿੱਚ ਇਕ ਹੋਰ ਨਵੀਂ ਪਿਰਤ ਪਾਈ ਹੈ। ਲੰਘੇ ਬੁੱਧਵਾਰ, ਇਕ ਮਈ …

Read More »