ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਗੋਲੀਕਾਂਡ ਦਾ ਮਾਮਲਾ ਫਿਰ ਉਠਣ ਲੱਗਾ ਫਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਕਰਕੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਗੋਲੀਕਾਂਡ ਦਾ ਮਾਮਲਾ ਵੀ ਮੁੜ ਤੋਂ ਉਠਣ ਲੱਗਾ ਹੈ ਅਤੇ ਅਕਾਲੀ ਉਮੀਦਵਾਰਾਂ …
Read More »Yearly Archives: 2019
ਗੋਲਡਨ ਟੈਂਪਲ ਨੂੰ ਪੰਜਾਬੀ ‘ਚ ਅਨੁਵਾਦ ਕਰਕੇ ਲਿਖ ਦਿੱਤਾ ‘ਸੁਨਹਿਰੀ ਮੰਦਿਰ’
ਅੰਮ੍ਰਿਤਸਰ ਬਾਈਪਾਸ-ਛੇਹਰਟਾ ਤੱਕ ਬਣਾਈ ਗਈ ਛੇ ਮਾਰਗੀ ਸੜਕ ‘ਤੇ ਲੱਗੇ ਸੰਕੇਤਕ ਬੋਰਡ ‘ਚ ਗਲਤੀ ਹਾਈਵੇ ਅਥਾਰਟੀ ਨੇ ਗਲਤੀ ਲਈ ਮੰਗੀ ਮੁਆਫੀ ਅੰਮ੍ਰਿਤਸਰ/ਬਿਊਰੋ ਨਿਊਜ਼ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਅੰਮ੍ਰਿਤਸਰ ਬਾਈਪਾਸ-ਛੇਹਰਟਾ ਤੱਕ ਬਣਾਈ ਗਈ ਛੇ ਮਾਰਗੀ ਸੜਕ ਦਾ ਕੰਮ ਪੂਰਾ ਹੋਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਜਾਣ ਲਈ ਰਸਤਾ ਦੱਸਣ ਲਈ ਲਗਾਏ …
Read More »ਨਵਜੋਤ ਸਿੱਧੂ ਨੂੰ ਚੋਣ ਕਮਿਸ਼ਨ ਵਲੋਂ ਫਿਰ ਨੋਟਿਸ ਜਾਰੀ
ਭਲਕੇ 2 ਮਈ ਨੂੰ ਸ਼ਾਮ 6 ਵਜੇ ਤੱਕ ਮੰਗਿਆ ਜਵਾਬ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਚੋਣ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮਿਸ਼ਨ ਨੇ ਫਿਰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਧੂ ਨੂੰ ਇਹ ਨੋਟਿਸ ਅਹਿਮਦਾਬਾਦ ਵਿਚ ਕੀਤੀ ਗਈ ਰੈਲੀ …
Read More »ਤਰਨਤਾਰਨ ਦੇ ਪਿੰਡ ਸਭਰਾ ਦੇ ਕਰਜਈ ਕਿਸਾਨ ਨੇ ਕੀਤੀ ਖੁਦਕੁਸ਼ੀ
ਮ੍ਰਿਤਕ ਜਰਨੈਲ ਸਿੰਘ ਦੇ ਸਿਰ ਸੀ 8 ਲੱਖ ਰੁਪਏ ਦਾ ਕਰਜ਼ਾ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਇੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ …
Read More »ਮੋਦੀ ਖਿਲਾਫ ਵਾਰਾਨਸੀ ਤੋਂ ਚੋਣ ਲੜਨ ਵਾਲੇ ਤੇਜ ਬਹਾਦਰ ਦੀ ਨਾਮਜ਼ਦਗੀ ਹੋਈ ਰੱਦ
ਸਮਾਜਵਾਦੀ ਪਾਰਟੀ-ਬਸਪਾ ਗਠਜੋੜ ਨੂੰ ਲੱਗਾ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਵਾਰਾਨਸੀ ਤੋਂ ਚੋਣ ਲੜਨ ਲਈ ਸਪਾ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਤੇਜ਼ ਬਹਾਦਰ ਦੇ ਨਾਮਜ਼ਦਗੀ ਕਾਗਜ਼ ਰੱਦ ਹੋ ਗਏ ਹਨ। ਜ਼ਿਕਰਯੋਗ ਹੈ ਕਿ ਤੇਜ …
Read More »ਹਾਈਕੋਰਟ ਨੇ ਰਾਮ ਰਹੀਮ ਨੂੰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਨਹੀਂ ਦਿੱਤੀ ਜ਼ਮਾਨਤ
ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ ਵੀ 9 ਮਈ ਤੱਕ ਟਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਲੰਘੇ ਦਿਨੀਂ ਰਾਮ ਰਹੀਮ ਨੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ …
Read More »’84 ਕਤਲੇਆਮ ਦੌਰਾਨ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲੇ ‘ਚ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ
ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲਿਆਂ ਵਿਚ ਦੋਸ਼ੀ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਕਰੀਬ …
Read More »ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ
ਮੌਜੂਦਾ ਵਿਧਾਇਕ ਸ਼ਰਨਜੀਤ ਢਿੱਲੋਂ ਦਾ ਭਰਾ ਅਜਮੇਰ ਸਿੰਘ ਕਾਂਗਰਸ ‘ਚ ਸ਼ਾਮਲ ‘ਆਪ’ ਦੀ ਸਟਾਰ ਪ੍ਰਚਾਰਕ ਰਹੀ ਅਮਨਦੀਪ ਕੌਰ ਗੋਸਲ ਦੀ ਅਕਾਲੀ ਦਲ ‘ਚ ਐਂਟਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ‘ਤੇ ਹੈ। ਇਸੇ ਤਹਿਤ ਅੱਜ …
Read More »ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਕੀਤੀ ਰੱਦ
ਚੋਣ ਕਮਿਸ਼ਨ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੇ ਸ਼ੇਰਗਿੱਲ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੀ ਹੈ। ਹੁਣ ਨਰਿੰਦਰ ਸਿੰਘ ਸ਼ੇਰਗਿੱਲ ਅਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜ …
Read More »ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵਜੋਤ ਸਿੱਧੂ ਨੂੰ 28ਵੇਂ ਨੰਬਰ ‘ਤੇ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਮੁਤਾਬਕ ਸਟਾਰ ਪ੍ਰਚਾਰਕਾਂ ਵਿਚ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰੱਖਿਆ ਗਿਆ ਹੈ, ਪਰ ਨਵਜੋਤ …
Read More »