ਦੋਬਾਰਾ ਅਫਸੋਸ ਪ੍ਰਗਟ ਕੀਤਾ, ਪਰ ਮੁਆਫੀ ਨਹੀਂ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਵਾਲੇ ਆਪਣੇ ਬਿਆਨ ਨੂੰ ਲੈ ਕੇ ਅੱਜ ਫਿਰ ਸੁਪਰੀਮ ਕੋਰਟ ਵਿਚ ਨਵਾਂ ਹਲਫਨਾਮਾ ਦਾਖਲ ਕੀਤਾ ਹੈ। ਉਨ੍ਹਾਂ ਇਸ ਸਬੰਧੀ ਅਫਸੋਸ ਪ੍ਰਗਟ ਕੀਤਾ ਪਰ ਮਾਫੀ ਨਹੀਂ ਮੰਗੀ। ਰਾਹੁਲ ਨੇ ਹਲਫਨਾਮੇ ਵਿਚ ਕਿਹਾ …
Read More »Yearly Archives: 2019
ਮੋਦੀ ਖਿਲਾਫ ਚੋਣ ਲੜੇਗਾ ਬੀ.ਐਸ.ਐਸ. ਦਾ ਬਰਖਾਸਤ ਜਵਾਨ ਤੇਜ਼ ਬਹਾਦਰ
ਸਮਾਜਵਾਦੀ ਪਾਰਟੀ ਨੇ ਵਾਰਾਨਸੀ ਤੋਂ ਦਿੱਤੀ ਟਿਕਟ ਲਖਨਊ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲੰਘ ਜਾਣ ਮਗਰੋਂ ਸਮਾਜਵਾਦੀ ਪਾਰਟੀ -ਬਸਪਾ ਗਠਜੋੜ ਨੇ ਵਾਰਾਨਸੀ ਹਲਕੇ ਨੂੰ ਲੈ ਕੇ ਇੱਕ ਨਵਾਂ ਐਲਾਨ ਕੀਤਾ ਹੈ। ਸਮਾਜਵਾਦੀ ਪਾਰਟੀ ਨੇ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਦਲਦਿਆਂ ਬੀ. ਐੱਸ. ਐੱਫ. ਦੇ ਬਰਖ਼ਾਸਤ ਜਵਾਨ ਤੇਜ …
Read More »ਹਨਪ੍ਰੀਤ ਨੇ ਜ਼ਮਾਨਤ ਲਈ ਹਾਈਕੋਰਟ ਤੱਕ ਕੀਤੀ ਪਹੁੰਚ
ਹਨਪ੍ਰੀਤ ‘ਤੇ ਰਾਮ ਰਹੀਮ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਦਾ ਲੱਗਿਆ ਸੀ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਆਪਣੀ ਜ਼ਮਾਨਤ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਹਨੀਪ੍ਰੀਤ ਨੇ ਪੰਜਾਬ ਤੇ …
Read More »ਪਹਿਲੀ ਵਾਰ ਭਾਰਤੀ ਹਿੰਦੂ ਪਿਤਾ ਤੇ ਮੁਸਲਿਮ ਮਾਂ ਦੀ ਧੀ ਨੂੰ ਮਾਨਤਾ
ਯੂ.ਏ.ਈ. ਨੇ ਬੇਟੀ ਦਾ ਜਨਮ ਸਰਟੀਫਿਕੇਟ ਦੇਣ ਲਈ ਬਦਲੇ ਨਿਯਮ ਦੁਬਈ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਇਕ ਹਿੰਦੂ ਪਿਤਾ ਅਤੇ ਮੁਸਲਿਮ ਮਾਂ, ਜੋ ਕਿ ਦੋਵੇਂ ਭਾਰਤੀ ਹਨ, ਦੀ 9 ਮਹੀਨੇ ਦੀ ਬੇਟੀ ਨੂੰ ਨਿਯਮ ਬਦਲ ਕੇ ਜਨਮ ਸਰਟੀਫਿਕੇਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਯੂਏਈ ਵਿਚ ਇਸ ਤਰ੍ਹਾਂ ਦਾ …
Read More »ਨਰਿੰਦਰ ਮੋਦੀ ਨੇ ਮੰਦਰ ‘ਚ ਪੂਜਾ ਕਰਕੇ ਵਾਰਾਨਸੀ ਤੋਂ ਭਰੀ ਨਾਮਜ਼ਦਗੀ
ਸਹਿਯੋਗੀ ਦਲਾਂ ਦੇ 7 ਪ੍ਰਮੁੱਖ ਆਗੂ ਵੀ ਪਹੁੰਚੇ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ ਵਾਰਾਨਸੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਨਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕਾਗਜ਼ ਭਰ ਦਿੱਤੇ। ਇਸ ਦੌਰਾਨ ਐਨ.ਡੀ.ਏ. ਦੇ ਸੱਤ ਸਹਿਯੋਗੀ ਦਲਾਂ ਦੇ ਪ੍ਰਮੁੱਖ ਆਗੂ ਵੀ ਹਾਜ਼ਰ ਰਹੇ। …
Read More »ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ ‘ਤੇ
ਸੁਖਬੀਰ ਬਾਦਲ ਨੇ ਫਿਰੋਜ਼ਪੁਰ, ਹਰਸਿਮਰਤ ਨੇ ਬਠਿੰਡਾ, ਪਰਨੀਤ ਕੌਰ ਨੇ ਪਟਿਆਲਾ, ਭਗਵੰਤ ਮਾਨ ਨੇ ਸੰਗਰੂਰ ਅਤੇ ਹਰਦੀਪ ਪੁਰੀ ਨੇ ਅੰਮ੍ਰਿਤਸਰ ਤੋਂ ਭਰਿਆ ਨਾਮਜ਼ਦਗੀ ਪਰਚਾ ਫ਼ਿਰੋਜ਼ਪੁਰ/ਬਿਊਰੋ ਨਿਊਜ਼ 19 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਵਿਚ ਕਈ ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਫ਼ਿਰੋਜ਼ਪੁਰ …
Read More »ਕੈਪਟਨ ਅਮਰਿੰਦਰ ਨੇ ਪੂਰੇ ਭਰੋਸੇ ਨਾਲ ਕਿਹਾ
ਕਾਂਗਰਸ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤੇਗੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਇਸ ਨਾਲ ਕਿਸੇ ਵੀ ਹੋਰ ਸਿਆਸੀ ਦਾ ਧਿਰ ਦਾ ਮੁਕਾਬਲਾ ਨਹੀਂ ਹੈ। ਅਜਿਹਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਕੀਤਾ। ਕੈਪਟਨ ਨੇ ਭਰੋਸੇ ਨਾਲ ਕਿਹਾ …
Read More »ਪਟਿਆਲਾ ਦੀ ਸੈਂਟਰਲ ਜੇਲ੍ਹ ਦੇ 4 ਅਫਸਰ ਬਰਖਾਸਤ
ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਖਜਿੰਦਰ ਰੰਧਾਵਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਸੈਂਟਰਲ ਜੇਲ੍ਹ ਦੇ ਚਾਰ ਅਫਸਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਜੇਲ੍ਹ ਦੇ ਸਾਬਕਾ ਸੂਪਰਡੈਂਟ ਰਾਜਨ ਕਪੂਰ ਦਾ ਨਾਮ ਵੀ ਸ਼ਾਮਲ ਹੈ। ਇਨ੍ਹਾਂ ਚਾਰ ਅਫਸਰਾਂ ‘ਤੇ ਆਰੋਪ ਹੈ ਕਿ ਇਨ੍ਹਾਂ ਨੇ ਬਿਹਾਰ …
Read More »ਭਗਵੰਤ ਮਾਨ ਨੇ ਸੁਖਪਾਲ ਖਹਿਰਾ ਦੇ ਅਸਤੀਫੇ ਨੂੰ ਦੱਸਿਆ ਡਰਾਮਾ
ਕਿਹਾ – ਖਹਿਰਾ ਨੇ ਕਾਂਗਰਸ ਤੇ ਅਕਾਲੀਆਂ ਦੇ ਏਜੰਟ ਵਜੋਂ ਕੀਤਾ ਕੰਮ ਸੰਗਰੂਰ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਨੇ ਲੰਘੇ ਕੱਲ੍ਹ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਖਹਿਰਾ ਦੇ ਅਸਤੀਫੇ ਨੂੰ ਨਿਰ੍ਹਾ ਡਰਾਮਾ ਦੱਸਿਆ। ਮਾਨ ਨੇ ਕਿਹਾ ਕਿ ਅਸਤੀਫਾ ਸਿਰਫ …
Read More »ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਦਲੇਰ ਮਹਿੰਦੀ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਹੰਸ ਰਾਜ ਹੰਸ ਵੀ ਹਾਜ਼ਰ ਸਨ, ਜੋ ਕਿ ਪਿਛਲੀ ਦਿਨੀਂ …
Read More »