Breaking News
Home / 2019 (page 339)

Yearly Archives: 2019

ਬਲਾਤਕਾਰ ਦੇ ਮਾਮਲੇ ‘ਚ ਆਸਾ ਰਾਮ ਦਾ ਪੁੱਤਰ ਨਰਾਇਣ ਸਾਈਂ ਦੋਸ਼ੀ ਕਰਾਰ

30 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਅੱਜ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਹੁਣ ਅਦਾਲਤ ਨੇ 30 ਅਪ੍ਰੈਲ ਨੂੰ ਨਰਾਇਣ ਸਾਈਂ ਨੂੰ ਸਜ਼ਾ ਸੁਣਾਉਣੀ …

Read More »

ਰਾਮ ਰਹੀਮ ਨੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਮੰਗੀ ਜ਼ਮਾਨਤ

ਹਾਈਕੋਰਟ ਨੇ ਸੀ.ਬੀ.ਆਈ. ਅਤੇ ਹਰਿਆਣਾ ਸਰਕਾਰ ਕੋਲੋਂ ਇਕ ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਤੋਂ ਵਿਆਹ ‘ਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ। ਇਸ ਵਿਆਹ ਵਿਚ ਸ਼ਾਮਲ ਹੋਣ ਲਈ ਰਾਮ ਰਹੀਮ ਨੇ ਕੁਝ …

Read More »

ਕੁੰਵਰ ਵਿਜੈ ਪ੍ਰਤਾਪ ਦੇ ਹੱਕ ‘ਚ ਪੰਥਕ ਜਥੇਬੰਦੀਆਂ ਵਲੋਂ ਧਰਨਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ : ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਖ਼ਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …

Read More »

ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ, ਵਿਧਾਇਕ ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫਾ

ਹੁਣ ਤੱਕ ਆਪ ਦੇ ਚਾਰ ਵਿਧਾਇਕ ਪਾਰਟੀ ਨੂੰ ਕਹਿ ਚੁੱਕੇ ਹਨ ਅਲਵਿਦਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ‘ਚ ਸ਼ਾਮਲ ਹੋਏ। …

Read More »

ਨਰਿੰਦਰ ਮੋਦੀ ਨੇ ਸਰਕਾਰੀ ਕੰਪਨੀਆਂ ਕੀਤੀਆਂ ਬਰਬਾਦ : ਨਵਜੋਤ ਸਿੱਧੂ

ਕਿਹਾ – ਪੰਜ ਸਾਲਾਂ ਵਿਚ ਸਰਕਾਰੀ ਕੰਪਨੀਆਂ ਡੁੱਬੀਆਂ ਪਰ ਨਿੱਜੀ ਕੰਪਨੀਆਂ ਨੂੰ ਹੋਇਆ ਮੁਨਾਫਾ ਨਵੀਂ ਦਿੱਲੀ : ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ‘ਤੇ ਦੇਸ਼ ਵਿਰੋਧੀ ਹੋਣ ਦਾ ਦੋਸ਼ ਲਗਾਇਆ ਤੇ ਦਾਅਵਾ ਕੀਤਾ ਕਿ ਪੰਜ ਸਾਲਾਂ ਦੇ ਕਾਰਜਕਾਲ ਵਿਚ ਮੋਦੀ ਨੇ …

Read More »

‘ਆਪ’ ਲਈ ਆਪਣੇ ਹੀ ਬਣਨਗੇ ਚੁਣੌਤੀ

ਭਗਵੰਤ ਮਾਨ, ਬਲਜਿੰਦਰ ਕੌਰ, ਸਾਧੂ ਸਿੰਘ ਅਤੇ ਨੀਨਾ ਮਿੱਤਲ ਦੇ ਰਾਹ ਵਿਚ ਰੋੜਾ ਬਣਨਗੇ ਬਾਗੀ ਚੰਡੀਗੜ੍ਹ/ਬਿਊਰੋ ਨਿਊਜ਼ : ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਆਪਣੇ ਹੀ ਵੱਡੀ ਚੁਣੌਤੀ ਬਣ ਗਏ ਹਨ। ਲੋਕ ਸਭਾ ਦੀਆਂ 4 ਸੀਟਾਂ ਉਪਰ ਤਾਂ ‘ਆਪ’ ਵਿਰੁੱਧ ਸਿੱਧੇ ਤੌਰ ‘ਤੇ …

Read More »

ਕੇਜਰੀਵਾਲ 13 ਮਈ ਤੋਂ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਨੂੰ ਸਟਾਰ ਪ੍ਰਚਾਰਕਾਂ ਦੀ ਘਾਟ ਰੜਕਣ ਲੱਗੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੀਆਂ ਚੋਣਾਂ ਤੋਂ ਵਿਹਲੇ ਹੋ ਕੇ 13 ਮਈ ਤੋਂ ਪੰਜਾਬ ਦਾ ਦੌਰਾ ਕਰ ਕੇ ਆਪਣੇ 13 ਉਮੀਦਵਾਰਾਂ ਦਾ ਪਾਰ ਉਤਾਰਾ ਕਰਨਗੇ। ਸੂਤਰਾਂ ਅਨੁਸਾਰ ਕੇਜਰੀਵਾਲ ਦਿੱਲੀ ਚੋਣਾਂ ਤੋਂ ਵਿਹਲੇ …

Read More »

ਗੁਰਚਰਨ ਸਿੰਘ ਟੌਹੜਾ ਦਾ ਪਰਿਵਾਰ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਹਰਮੇਲ ਸਿੰਘ ਟੌਹੜਾ ਨੂੰ ਬਣਾਇਆ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਪਟਿਆਲਾ/ਬਿਊਰੋ ਨਿਊਜ਼ : ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਉਨ੍ਹਾਂ ਦੀ ਪੁੱਤਰੀ ਕੁਲਦੀਪ ਕੌਰ ਟੌਹੜਾ, ਦੋਹਤੇ ਹਰਿੰਦਰਪਾਲ ਸਿੰਘ ਟੌਹੜਾ ਦੇ ਆਪਣੇ ਹਮਾਇਤੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ …

Read More »

ਕੈਪਟਨ ਦੀ ਚੋਣਾਂ ਤੋਂ ਪਹਿਲਾਂ ਚਿਤਾਵਨੀ

ਚੰਡੀਗੜ੍ਹ/ਬਿਊਰੋ ਨਿਊਜ਼ ਕੁਝ ਕਾਂਗਰਸ ਆਗੂਆਂ ਵੱਲੋਂ ਚੋਣ ਸਰਗਰਮੀ ਸ਼ੁਰੂ ਨਾ ਕੀਤੇ ਜਾਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਮੰਤਰੀਆਂ ਦੀ ਕਾਰਗੁਜ਼ਾਰੀ ਆਪਣੇ ਹਲਕਿਆਂ ਵਿਚ ਪਾਰਟੀ ਦੇ ਮਿਆਰਾਂ ਅਨੁਸਾਰ ਨਾ ਹੋਈ ਤਾਂ ਉਨ੍ਹਾਂ ਦੀ ਵਜ਼ਾਰਤ ਵਿਚੋਂ ਛਾਂਟੀ …

Read More »

ਸੰਗਰੂਰ ਲੋਕ ਸਭਾ ਹਲਕੇ ‘ਚ ਮੁਕਾਬਲਾ ਹੋਣ ਲੱਗਾ ਰੌਚਕ

ਅਕਾਲੀ ਦਲ ਭੀੜ ਇਕੱਠੀ ਕਰਨ ਲਈ ਕਾਮੇਡੀਅਨਾਂ ਦਾ ਲੈਣ ਲੱਗਾ ਸਹਾਰਾ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਮੁਕਾਬਲਾ ਕਾਫੀ ਰੌਚਕ ਹੁੰਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਸਿਆਸਤਦਾਨ ਹੋਣ ਦੇ ਨਾਲ-ਨਾਲ ਇਕ ਕਾਮੇਡੀ ਕਲਾਕਾਰ ਵੀ ਹਨ ਅਤੇ ਭੀੜ ਵੀ ਵਾਹਵਾ ਇਕੱਠੀ ਕਰ ਰਹੇ ਹਨ। …

Read More »