ਬਰੈਂਪਟਨ : ਪੀਲ ਰੀਜ਼ਨ ਵਿਚ ਬਗੈਰ ਸੀਟ ਬੈਲਟ ਗੱਡੀ ਚਲਾਉਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ 18 ਅਪ੍ਰੈਲ ਤੋਂ 26 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਫੜੇ ਗਏ ਡਰਾਈਵਰ ਨੂੰ ਇਕ ਹਜ਼ਾਰ ਡਾਲਰ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਸੜਕ ਸੁਰੱਖਿਆ ਯਕੀਨੀ ਬਣਾਉਣ ਅਤੇ …
Read More »Yearly Archives: 2019
ਓਨਟਾਰੀਓ ਦੀ ਕਾਟੇਜ ਕੰਟਰੀ ਦੇ ਟਾਊਨ ਵੱਲੋਂ ਹੜ੍ਹਾਂ ਕਾਰਨ ਐਮਰਜੈਂਸੀ ਦਾ ਐਲਾਨ
ਓਨਟਾਰੀਓ/ਬਿਊਰੋ ਨਿਊਜ਼ : ਸੈਂਟਰਲ ਓਨਟਾਰੀਓ ਦੀ ਕਾਟੇਜ ਕੰਟਰੀ ਦੇ ਐਨ ਵਿਚਕਾਰ ਸਥਿਤ ਟਾਊਨ ਵੱਲੋਂ ਤੇਜ਼ੀ ਨਾਲ ਵੱਧ ਰਹੇ ਪਾਣੀ ਦੇ ਪੱਧਰ ਤੇ ਹੜ੍ਹ ਆਉਣ ਦੀ ਸਥਿਤੀ ਦੇ ਮੱਦੇਨਜ਼ਰ ਸਟੇਟ ਆਫ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਮੇਅਰ ਗ੍ਰੇਅਡਨ ਸਮਿੱਥ ਨੇ ਐਲਾਨ ਕੀਤਾ ਕਿ ਬ੍ਰੇਸਬ੍ਰਿੱਜ ਟਾਊਨ, ਓਨਟਾਰੀਓ, ਜੋ ਕਿ ਟੋਰਾਂਟੋ ਤੋਂ ਦੋ …
Read More »ਫੌਜ ‘ਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
ਰੱਖਿਆ ਮੰਤਰਾਲੇ ਨੇ ਦਿੱਤੀ ਮਨਜੂਰੀ ਨਵੀਂ ਦਿੱਲੀ : ਭਾਰਤੀ ਫੌਜ ਵਿਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਹੋਵੇਗੀ। ਭਾਰਤੀ ਰੱਖਿਆ ਮੰਤਰਾਲੇ ਨੇ ਇਸ ਨੂੰ ਮਨਜੂਰੀ ਵੀ ਦੇ ਦਿੱਤੀ ਹੈ। ਲੰਘੇ ਜਨਵਰੀ ਮਹੀਨੇ ਸੈਨਾ ਪੁਲਿਸ ਵਿਚ ਮਹਿਲਾਵਾਂ ਨੂੰ ਸ਼ਾਮਲ ਕਰਨ ਲਈ ਫੈਸਲਾ ਕੀਤਾ ਗਿਆ ਸੀ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ …
Read More »ਸੱਜਣ ਕੁਮਾਰ ਦੇ ਭਰਾ ਨੂੰ ਕਾਂਗਰਸ ਨੇ ਦਿੱਤੀ ਟਿਕਟ, ਹੋਇਆ ਵਿਰੋਧ
ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਟਿਕਟ ਦੇ ਦਿੱਤੀ ਹੈ, ਜਿਸ ਦਾ ਸਖਤ ਵਿਰੋਧ ਵੀ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਅੱਗੇ …
Read More »ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਟਿੱਪਣੀ ‘ਤੇ ਕੀਤਾ ਅਫਸੋਸ ਜ਼ਾਹਰ
ਕਿਹਾ – ਗਰਮ ਚੁਣਾਵੀ ਮਾਹੌਲ ਦੌਰਾਨ ਅਜਿਹੇ ਸ਼ਬਦ ਉਨ੍ਹਾਂ ਮੂੰਹੋਂ ਨਿਕਲ ਗਏ ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਵਿਚ ਆਪਣੀ ਰਾਫੇਲ ਮਾਮਲੇ ਬਾਰੇ ਕੀਤੀ ਟਿੱਪਣੀ ਉਤੇ ‘ਪਛਤਾਵਾ’ ਕਰਦਿਆਂ ਕਿਹਾ ਕਿ ‘ਚੋਣ ਪ੍ਰਚਾਰ ਦੀ ਗਰਮਾ-ਗਰਮੀ ਵਿਚ’ ਉਨ੍ਹਾਂ ਕੋਲੋਂ ਇਹ ਬਿਆਨ ਦੇ ਹੋ ਗਿਆ। ਸੁਪਰੀਮ ਕੋਰਟ ਨੇ ਕਿਹਾ …
Read More »ਸੈਕਸ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਬੋਲੇ ਚੀਫ ਜਸਟਿਸ ਰੰਜਨ ਗੋਗੋਈ
ਨਿਆਂ ਪਾਲਿਕਾ ਦੀ ਅਜ਼ਾਦੀ ਨੂੰ ਖਤਰਾ ਕਿਹਾ : ‘ਵੱਡੀ ਤਾਕਤ’ ਚੀਫ਼ ਜਸਟਿਸ ਦੇ ਕੰਮ ਵਿਚ ਪਾਉਣਾ ਚਾਹੁੰਦੀ ਹੈ ਵਿਘਨ ਨਵੀਂ ਦਿੱਲੀ : ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਮਗਰੋਂ ਉਨ੍ਹਾਂ ਸ਼ਨਿਚਰਵਾਰ ਨੂੰ ਇਸ ਮਾਮਲੇ ‘ਤੇ ਫੌਰੀ ਸੁਣਵਾਈ ਕੀਤੀ ਅਤੇ ਕਿਹਾ ਕਿ ਸੁਪਰੀਮ ਕੋਰਟ ਦੀ …
Read More »ਆਮ ਆਦਮੀ ਪਾਰਟੀ ਨੇ ਦਿੱਲੀ ‘ਚ ਚੋਣ ਮੈਨੀਫੈਸਟੋ ਕੀਤਾ ਜਾਰੀ
ਕੇਜਰੀਵਾਲ ਨੇ ਕਿਹਾ – ਮੋਦੀ ਨੂੰ ਛੱਡ ਕੇ ਸਾਰਿਆਂ ਨੂੰ ਦਿਆਂਗੇ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਵਿਚ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਨੀਫੈਸਟੋ ਜਾਰੀ ਕਰਦਿਆਂ ਸਿੱਖਿਆ, ਸਿਹਤ, ਮਹਿਲਾ ਸੁਰੱਖਿਆ, ਪ੍ਰਦੂਸ਼ਣ ਅਤੇ ਆਵਾਜਾਈ ਨਾਲ …
Read More »ਗੁਜਰਾਤ ਦੰਗਿਆਂ ਦੀ ਪੀੜਤ ਬਿਲਕੀਸ ਬਾਨੋ ਨੂੰ 50 ਲੱਖ ਰੁਪਏ ਦਾ ਮੁਆਵਜ਼ਾ
ਨੌਕਰੀ ਤੇ ਮਕਾਨ ਦੇਣ ਦੇ ਹੁਕਮ – ਬਾਨੋ ਨੇ ਸੁਪਰੀਮ ਕੋਰਟ ਤੱਕ ਕੀਤੀ ਸੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਸਮੂਹਿਕ ਜਬਰ-ਜਨਾਹ ਦਾ ਸ਼ਿਕਾਰ ਹੋਈ ਬਿਲਕੀਸ ਬਾਨੋ ਨੂੰ 50 ਲੱਖ ਰੁਪਏ ਮੁਆਵਜ਼ਾ, ਨੌਕਰੀ ਤੇ ਰਹਿਣ ਲਈ ਮਕਾਨ ਦੇਣ ਦਾ ਰਾਜ ਸਰਕਾਰ ਨੂੰ ਹੁਕਮ …
Read More »ਓਨਟਾਰੀਓ ਦੇ ਸੀਨੀਅਰਾਂ ਨੂੰ ਮਿਲੀ ਪਬਲਿਕਲੀ ਫੰਡੈਂਡ ਡੈਂਟਲ ਕੇਅਰ ਤੋਂ ਮਦਦ
ਮਿਸੀਸਾਗਾ/ ਬਿਊਰੋ ਨਿਊਜ਼ : ਓਨਟਾਰੀਓ ਦੇ ਸੀਨੀਅਰ ਸਿਟੀਜਨਸ ਸਭ ਤੋਂ ਜ਼ਿਆਦਾ ਸਨਮਾਨ ਦੇ ਹੱਕਦਾਰ ਹਨ ਅਤੇ ਓਨਟਾਰੀਓ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੇਖਭਾਲ ਕਰਨ ਲਈ ਕੰਮ ਕਰ ਰਹੀ ਹੈ। ਉਹ ਪੂਰੇ ਸਨਮਾਨ ਅਤੇ ਆਰਾਮ ਨਾਲ ਆਪਣੀ ਜ਼ਿੰਦਗੀ ਜੀ ਰਹੇ ਹਨ। ਕਈ ਵਾਰ ਵੱਖ-ਵੱਖ ਰੁਕਾਵਟਾਂ ਅਤੇ ਵਿੱਤੀ ਦਿੱਕਤਾਂ ਕਾਰਨ ਸੀਨੀਅਰ ਆਪਣੀਆਂ …
Read More »ਪੰਜਾਬੀ ਭਾਸ਼ਣ ਮੁਕਾਬਲੇ ਲਿੰਕਨ ਐੱਮ. ਅਲੈੱਗਜ਼ੈਂਡਰ ਸਕੂਲ ਵਿਚ 12 ਮਈ ਨੂੰ
ਮਾਲਟਨ/ਡਾ. ਝੰਡ : ਡਾ. ਗੁਰਨਾਮ ਸਿੰਘ ਢਿੱਲੋਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਚੈਰਿਟੀ ਫ਼ਾਊਂਡੇਸ਼ਨ ਤੇ ਸਹਿਯੋਗੀ ਸੰਸਥਾਵਾਂ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਕੀਤੀਆਂ ਜਾ ਰਹੀਆਂ ਗ਼ਤੀਵਿਧੀਆਂ ਦੀ ਲੜੀ ਵਿਚ 12 ਮਈ 2019 ਨੂੰ ਬਾਅਦ ਦੁਪਹਿਰ 1.30 ਵਜੇ ਤੋਂ 5.00 ਵਜੇ ਤੱਕ ਪੰਜਾਬੀ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ …
Read More »