Breaking News
Home / 2019 (page 348)

Yearly Archives: 2019

‘ਆਪ’ ਨੇ ਸਿਆਸੀ ਦਿੱਗਜਾਂ ਸਾਹਮਣੇ ਉਤਾਰੇ ਵਲੰਟੀਅਰ

ਪੰਜਾਬ ਦੀਆਂ 13 ਸੀਟਾਂ ਵਿਚੋਂ 4 ਸੀਟਾਂ ‘ਤੇ ਪਾਰਟੀ ਨੇ ਵਲੰਟੀਅਰ ਉਤਾਰੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੀਆਂ ਲੋਕ ਸਭਾ ਚੋਣਾਂ ਇਸ ਵਾਰ ਦਿਲਚਸਪ ਬਣਦੀਆਂ ਜਾ ਰਹੀਆਂ ਹਨ। ਸਿਆਸਤ ਵਿਚ ਵੱਡੀ ਮੁਹਾਰਤ ਰੱਖਣ ਵਾਲੇ ਸਿਆਸੀ ਦਿੱਗਜਾਂ ਸਾਹਮਣੇ ਇਸ ਵਾਰ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਫਾਰਮੂਲੇ ‘ਤੇ ਕੰਮ ਕਰਦਿਆਂ ਆਪਣੇ …

Read More »

ਸ਼ਮਸ਼ੇਰ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ

‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਦੀ ਟਿਕਟ ਕੱਟ ਕੇ ਹਰਬੰਸ ਕੌਰ ਦੂਲੋਂ ਨੂੰ ਦਿੱਤੀ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਨੂੰ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਹਰਬੰਸ ਕੌਰ ਦੂਲੋ ਆਮ ਆਦਮੀ …

Read More »

ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਹਰਿਮੰਦਰ ਸਾਹਿਬ ‘ਚ ਵੱਡੀ ਗਿਣਤੀ ਸੰਗਤ ਨਤਮਸਤਕ

ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਖਾਂ ਦੀ ਤਾਦਾਦ ਵਿੱਚ ਪੁੱਜੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ …

Read More »

‘ਪਰਵਾਸੀ’ ਬਣਿਆ ਸੰਪੂਰਨ ਸੰਸਥਾ

17 ਵਰ੍ਹਿਆਂ ਦੇ ਸਫ਼ਰ ਦੌਰਾਨ ‘ਪਰਵਾਸੀ’ ਅਦਾਰਾ ਕਈ ਮੀਲ ਪੱਥਰ ਸਥਾਪਿਤ ਕਰਦਾ ਰਿਹਾ,ਅੱਜ ਪਾਠਕਾਂ ਲਈ ‘ਪਰਵਾਸੀ’ ਅਖ਼ਬਾਰ ਹੈ, ਅੱਜ ਸਰੋਤਿਆਂ ਲਈ ‘ਪਰਵਾਸੀ’ ਰੇਡੀਓ ਹੈ, ਦਰਸ਼ਕਾਂ ਲਈ ਏਬੀਪੀ ਸਾਂਝਾ ਤੇ ‘ਪਰਵਾਸੀ’ ਟੀਵੀ ਹੈ, ਇਸ ਤੋਂ ਇਲਾਵਾ ਪਰਵਾਸੀ ਜੀਟੀਏ ਬਿਜਨਸ ਡਾਇਰੈਕਟਰੀ ਹੈ ਤੇ ਆਨਲਾਈਨ ਵੇਖਣ ਵਾਲਿਆਂ ਲਈ ਪਰਵਾਸੀ ਵੈਬਸਾਈਟ ਹੈ ਬਲਕਿ ਅੰਗਰੇਜ਼ੀ …

Read More »

ਗੁਰੂ ਘਰ ਵਿਚ ਸੰਗਤ ਨਾਲ ਬੈਠ ਕੇ ਮਿਲਦੀ ਹੈ ਵੱਖਰੀ ਸ਼ਾਂਤੀ : ਟਰੂਡੋ

ਵੈਨਕੂਵਰ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਵੈਨਕੂਵਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕਈ ਐਮਪੀ ਅਤੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ‘ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ’ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ। …

Read More »

’84’ਚ ਸਿੱਖੀ ਦਾ ਬਾਗ ਉਜਾੜਨ ਵਾਲਾ ਸੱਜਣ ਕੁਮਾਰ ਜੇਲ੍ਹ ‘ਚ ਬਣਿਆ ਮਾਲੀ

ਨਵੀਂ ਦਿੱਲੀ : ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਆਖ਼ਰਕਾਰ ਜੇਲ੍ਹ ਵਿੱਚ ਕੰਮ ਮਿਲ ਗਿਆ ਹੈ ਅਤੇ ਇਹ ਕੰਮ ਮਾਲੀ ਦਾ ਹੈ। ਦਿੱਲੀ ਦੀ ਤਿਹਾੜ ਜੇਲ੍ਹ ਦੇ ਮੰਡੋਲੀ ਵਿੱਚ ਨਵੇਂ ਉਸਾਰੇ ਅਹਾਤੇ ਵਿੱਚ ਸੱਜਣ ਕੁਮਾਰ (73) ਨੂੰ ਜੇਲ੍ਹ ਦੇ ਮਾਲੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ …

Read More »

ਸਾਊਦੀ ਅਰਬ ‘ਚ ਦੋ ਪੰਜਾਬੀਆਂ ਦਾ ਸਿਰ ਕਲਮ

ਵਿਦੇਸ਼ ਮੰਤਰਾਲੇ ਤੋਂ ਰਿਪੋਰਟ ਮੰਗਣਗੇ ਕੈਪਟਨ ਅਮਰਿੰਦਰ ਚੰਡੀਗੜ੍ਹ : ਸਾਊਦੀ ਅਰਬ ਵਿਚ ਹਾਲ ਹੀ ਵਿਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਅਤੇ ਗੈਰ ਮਨੁੱਖੀ ਘਟਨਾ ਸਾਹਮਣੇ ਆਈ ਹੈ। ਇਸਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਦੇ ਵਿਦੇਸ਼ ਮਾਮਲਿਆਂ ਦੇ …

Read More »

ਵਿੱਤ ਮੰਤਰੀ ਬਿਲ ਮੌਰਨਿਊ ਨੇ ਬਰੈਂਪਟਨ ਸਾਊਥ ਦੇ ਵਸਨੀਕਾਂ ਨਾਲ ਬਜਟ-2019 ਬਾਰੇ ਕੀਤਾ ਵਿਚਾਰ-ਵਟਾਂਦਰਾ

ਬਰੈਂਪਟਨ, ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਤੇ ਵਿੱਤ ਮੰਤਰੀ ਬਿਲ ਮੌਰਨਿਊ ਨੇ ਹੌਲੈਂਡ ਕ੍ਰਿਸਚੀਅਨ ਹੋਮਜ਼ ਦੇ ਵਸਨੀਕਾਂ ਅਤੇ ਬਰੈਂਪਟਨ ਦੇ ਵੱਖ-ਵੱਖ ਥਾਵਾਂ ਤੋਂ ਆਏ ਹੋਏ ਸੀਨੀਅਰਜ਼ ਨਾਲ ਬੱਜਟ-2019 ਬਾਰੇ ਟਾਊਨਹਾਲ ਵਿਚ ਵਿਚਾਰ-ਵਟਾਂਦਰਾ ਕੀਤਾ। ਹਾਲ ਵਿਚ ਹੀ ਪੇਸ਼ ਕੀਤੇ ਗਏ ਬੱਜਟ-2019 ਵਿਚ ਦਰਜ ਮੁੱਖ ਮੁੱਦਿਆਂ, ਖ਼ਾਸ ਤੌਰ ‘ਤੇ ਜਿਹੜੇ …

Read More »

ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ ਤੇ ਟੀ.ਪੀ.ਏ.ਆਰ. ਦੇ 110 ਮੈਂਬਰ ਚੜ੍ਹੇ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ

ਇਸ ਈਵੈਂਟ ਲਈ 13,000 ਡਾਲਰ ਦਾਨ-ਰਾਸ਼ੀ ਦੇ ਯੋਗਦਾਨ ਨਾਲ ਗਰੁੱਪ ਦੂਸਰੇ ਨੰਬਰ ‘ਤੇ ਰਿਹਾ ਬਰੈਂਪਟਨ/ਡਾ. ਝੰਡ : ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ (ਟੀ.ਪੀ.ਏ.ਆਰ.) ਕਲੱਬ ਅਤੇ ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ ਦੇ 110 ਮੈਂਬਰਾਂ ਦੇ ਵੱਡੇ ਗਰੁੱਪ ਨੇ ਮਿਲ ਕੇ ਇਕ ਹੀ ਬੈਨਰ ਹੇਠ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਡਬਲਿਊ.ਡਬਲਿਊ. ਐੱਫ਼ ਵੱਲੋਂ …

Read More »

2018 ਦੀ ਪਬਲਿਕ ਸੇਫ਼ਟੀ ਰਿਪੋਰਟ ਵਿੱਚੋਂ ਸ਼ਬਦ ‘ਸਿੱਖ ਖ਼ਾਲਿਸਤਾਨੀ ਐਕਸਟ੍ਰਿਮਿਜ਼ਮ’ ਹਟਾਉਣ ਦਾ ਮਾਮਲਾ

ਸਿੱਖ ਜੱਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਟਰੂਡੋ ਤੇ ਰੂਬੀ ਸਹੋਤਾ ਦਾ ਧੰਨਵਾਦ ਬਰੈਂਪਟਨ : ਪਿਛਲੇ ਦਿਨੀਂ ਸਰੀ (ਬੀ.ਸੀ.) ਵਿਚ ਹੋਏ ਵਿਸਾਖੀ ਨਗਰ ਕੀਰਤਨ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ‘2018 ਪਬਲਿਕ ਰਿਪੋਰਟ ਆਨ ਟੈੱਰਰਿਜ਼ਮ ਥਰੈੱਟ ਟੂ ਕੈਨੇਡਾ’ ਵਿੱਚੋਂ ਇਤਰਾਜ਼ਯੋਗ ਸ਼ਬਦ ‘ਸਿੱਖ ਖ਼ਾਲਿਸਤਾਨੀ ਐਕਸਟ੍ਰਿਮਿਜ਼ਮ’ ਬਾਹਰ ਕੱਢਣ ਦੇ ਐਲਾਨ ‘ਤੇ ਓਨਟਾਰੀਓ ਵਿਚ ਵਿਚਰ …

Read More »