Breaking News
Home / 2019 (page 350)

Yearly Archives: 2019

ਚੋਣ ਮਨੋਰਥ ਪੱਤਰ ਬਨਾਮ ਸਿਆਸੀ ਇਕਰਾਰਨਾਮੇ

ਚੋਣਾਂ ਜਿੱਤਣ ਤੋਂ ਬਾਅਦ ਵਾਅਦੇ ਨਿਭਾਉਣ ਤੋਂ ਭੱਜ ਜਾਂਦੀਆਂ ਨੇ ਸਿਆਸੀ ਪਾਰਟੀਆਂ ਚੰਡੀਗੜ੍ਹ : ਚੋਣਾਂ ਦੌਰਾਨ ਸਿਆਸੀ ਪਾਰਟੀਆਂ ਲੋਕਾਂ ਨਾਲ ਚੋਣ ਮਨੋਰਥ ਪੱਤਰਾਂ ਰਾਹੀਂ ਇਕਰਾਰਨਾਮਾ ਕਰਦੀਆਂ ਹਨ। ਚੋਣ ਮਨੋਰਥ ਪੱਤਰ ਉੱਤੇ ਅਮਲ ਕਰਨ ਦੀ ਰਵਾਇਤ ਘੱਟ ਰਹੀ ਹੈ ਪਰ ਇਨ੍ਹਾਂ ਪੱਤਰਾਂ ਦੀ ਗੰਭੀਰਤਾ ਵੱਧ ਹੈ। ਇਹੀ ਕਾਰਨ ਹੈ ਕਿ ਨਰਿੰਦਰ …

Read More »

ਵਾਸ਼ਿੰਗਟਨ ਡੀਸੀ ਦੀ ਈਕੋ ਸਿੱਖ ਸੰਸਥਾ ਦਾ ਉਪਰਾਲਾ

ਬਾਬੇ ਨਾਨਕ ਦੀ ਯਾਦ ਵਿਚ ਪਾਕਿਸਤਾਨ ‘ਚ ਲਗਾਇਆ ਜਾਵੇਗਾ ਜੰਗਲ ਲਾਹੌਰ/ਬਿਊਰੋ ਨਿਊਜ਼ : ਵਾਸ਼ਿੰਗਟਨ ਡੀਸੀ ਦੀ ਈਕੋ ਸਿੱਖ ਸੰਸਥਾ ਵਲੋਂ ਪਾਕਿਸਤਾਨ ਵਿੱਚ ‘ਗੁਰੂ ਨਾਨਕ ਪਵਿੱਤਰ ਜੰਗਲ’ ਲਾਇਆ ਜਾਵੇਗਾ। ਇਸ ਕੰਮ ਵਿਚ ਪਾਕਿਸਤਾਨ ਦੀ ਸੰਸਥਾ ‘ਰਿਸਟੋਰ’ ਵੱਲੋਂ ਸਹਿਯੋਗ ਦਿੱਤਾ ਜਾਵੇਗਾ ਤੇ ਇਹ ਜੰਗਲ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ …

Read More »

ਸ੍ਰੀ ਕਰਤਾਰਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਇਮਰਾਨ ਖਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਸਿੱਖ ਯਾਤਰੂਆਂ ਪਾਸੋਂ ਰੇਲ ਦਾ ਅੱਧਾ ਕਿਰਾਇਆ ਲਿਆ ਜਾਵੇਗਾ। ਇਹ ਐਲਾਨ ਹਸਨ ਅਬਦਾਲ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪਹੁੰਚੇ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ਼ ਰਾਸ਼ਿਦ ਅਹਿਮਦ ਵਲੋਂ ਕੀਤਾ …

Read More »

ਗੁਰਜਤਿੰਦਰ ਸਿੰਘ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦੇ ਐਡਵਾਈਜ਼ਰੀ ਬੋਰਡ ਦਾ ਮੈਂਬਰ ਕੀਤਾ ਗਿਆ ਨਿਯੁਕਤ

ਸੈਕਰਾਮੈਂਟੋ : ਅਮਰੀਕੀ ਸਿਆਸਤ ਵਿਚ ਸਰਗਰਮ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਕੈਲੀਫੋਰਨੀਆ ਸਟੇਟ ਵਿਚ ਵਕਾਰੀ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਸੈਕਟਰੀ ਆਫ ਸਟੇਟ ਸ਼੍ਰੀ ਐਲਕਸ ਪਡੀਲਾ ਵੱਲੋਂ ਸ. ਰੰਧਾਵਾ ਨੂੰ ਆਪਣੇ ਵਿਭਾਗ ‘ਚ ਐਡਵਾਈਜ਼ਰੀ ਬੋਰਡ ਲਈ ਨਾਮਜ਼ਦ ਕੀਤਾ ਗਿਆ ਹੈ। ਸ. ਰੰਧਾਵਾ ਇਕ ਦਸਤਾਰਧਾਰੀ ਸਿੱਖ ਹਨ। ਇਹ ਨਿਯੁਕਤੀ ਸਿੱਖ ਕੌਮ …

Read More »

ਜ਼ੀਰੋ ਲਾਈਨ ‘ਤੇ ਬੈਠਕ : ਤੰਬੂ ਅਤੇ ਆਪਣੇ-ਆਪਣੇ ਝੰਡੇ ਫਹਿਰਾ ਕੇ 4 ਘੰਟਿਆਂ ਤੱਕ ਕੀਤੀ ਗੱਲਬਾਤ

ਕਰਤਾਰਪੁਰ ਕੌਰੀਡੋਰ ਸਬੰਧੀ ਭਾਰਤ-ਪਾਕਿ ਦੀ ਮੀਟਿੰਗ ਸੰਗਤ ਨੂੰ 4 ਘੰਟੇ ਤੱਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਨਹੀਂ ਕਰਨ ਦਿੱਤੇ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਲੈ ਕੇ ਦੂਜੀ ਵਾਰ ਜ਼ੀਰੋ ਲਾਈਨ ‘ਤੇ ਭਾਰਤ ਅਤੇ ਪਾਕਿਸਤਾਨ ਦੇ ਆਲਾ ਅਧਿਕਾਰੀਆਂ ਦੀ ਮੰਗਲਵਾਰ ਨੂੰ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ …

Read More »

ਸਮਾਜਿਕ ਪੱਖ ਤੋਂ ਨਿਘਰ ਰਹੇ ਨੇ ਪੰਜਾਬ ਦੇ ਲੋਕ

ਕੁਦਰਤ ਦੀ ਰਚਨਾ 84 ਲੱਖ ਜੂਨਾਂ ਵਿਚੋਂ ਮਨੁੱਖ ਜਾਤੀ ਨੂੰ ਸਭ ਤੋਂ ਉਤਮ ਰਚਨਾ ਮੰਨਿਆ ਜਾਂਦਾ ਹੈ। ਮਨੁੱਖ ਨੂੰ ਕੁਦਰਤ ਵਲੋਂ ਬਖ਼ਸ਼ੀ ਬੁੱਧੀ ਅਤੇ ਚੇਤਨਾ ਹੀ ਪਸ਼ੂਆਂ ਨਾਲੋਂ ਵੱਖ ਕਰਦੀ ਹੈ। ਇਸੇ ਕਾਰਨ ਹੀ ਮਨੁੱਖ ਸਮਾਜਿਕ ਪ੍ਰਾਣੀ ਕਹਾਉਂਦਾ ਹੈ। ਚੇਤਨਾ ਅਤੇ ਬੁੱਧੀ ਹੀ ਹੈ ਜੋ ਮਨੁੱਖ ਨੂੰ ਮੰਦੇ-ਚੰਗੇ ਵਿਚਲਾ ਫ਼ਰਕ …

Read More »

ਲਹਿੰਦੇ ਪੰਜਾਬ ਦੇ ਗਵਰਨਰ ਜਨਾਬ ਮੁਹੰਮਦ ਸਰਵਰ ਨਾਲ ‘ਪਰਵਾਸੀ ਰੇਡੀਓ’ ਉਤੇ ਖਾਸ ਗੱਲਬਾਤ

ਪਾਕਿਸਤਾਨ ‘ਚ ਬਣਾਵਾਂਗੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਿਹਾ : ਕਰਤਾਰਪੁਰ ਸਾਹਿਬ ਕੋਰੀਡੋਰ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਟੋਰਾਂਟੋ/ਪਰਵਾਸੀ ਬਿਊਰੋ : ”ਅਸੀਂ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਜੰਗੀ ਪੱਧਰ ‘ਤੇ ਕਰ ਰਹੇ ਹਾਂ ਅਤੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੱਕ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ।” ਇਹ ਵਿਸ਼ਵਾਸ ਪਾਕਿਸਤਾਨ ਪੰਜਾਬ …

Read More »

ਉਨਟਾਰੀਓ ‘ਚ ਪੀ ਸੀ ਪਾਰਟੀ ਦਾ ਪਹਿਲਾ ਬਜਟ ਪੇਸ਼

ਕੋਈ ਨਵਾਂ ਟੈਕਸ ਨਹੀਂ 163. 4 ਅਰਬ ਡਾਲਰ ਖਰਚ ਕਰਨ ਦਾ ਐਲਾਨ, ਮਾਪਿਆਂ, ਬਜ਼ੁਰਗਾਂ ਤੇ ਕਾਰੋਬਾਰੀਆਂਦੀ ਮਦਦ ਦੇ ਵਾਅਦੇ ਟੋਰਾਂਟੋ/ਬਿਊਰੋ ਨਿਊਜ਼ : ਉਨਟਾਰੀਓ ਦੀ ਪੀ.ਸੀ. ਪਾਰਟੀ ਦੀ ਸਰਕਾਰ ਨੇ ਆਪਣੇ ਪਹਿਲੇ ਬਜਟ ਵਿਚ 163.4 ਅਰਬ ਡਾਲਰ ਖਰਚ ਕਰਨ ਦਾ ਐਲਾਨ ਕਰਦਿਆਂ ਆਪਣੇ ਆਲੋਚਕਾਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਬਜਟ …

Read More »

ਹਾਈ ਸਪੀਡ ਰੇਲ ਵਾਸਤੇ ਪਾਸ ਹੋਏ ਫੰਡਾਂ ‘ਤੇ ਫੋਰਡ ਸਰਕਾਰ ਨੇ ਲਾਈ ਰੋਕ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਤੋਂ ਵਿੰਡਸਰ-ਓਨਟਾਰੀਓ ਲਈ ਪਾਸ ਹੋਏ ਹਾਈ ਸਪੀਡ ਟਰੇਨ ਕੌਰੀਡੋਰ ਵਾਸਤੇ ਓਨਟਾਰੀਓ ਫੰਡਾਂ ‘ਤੇ ਡਗ ਫੋਰਡ ਸਰਕਾਰ ਨੇ ਫਿਲਹਾਲ ਲਗਾ ਦਿੱਤੀ ਹੈ। ਵਿਰੋਧੀ ਧਿਰ ਦੇ ਕ੍ਰਿਟਿਕਸ ਦਾ ਕਹਿਣਾ ਹੈ ਕਿ ਇਸ ਨਾਲ ਇਹ ਪ੍ਰੋਜੈਕਟ ਹੀ ਲੀਹ ਤੋਂ ਲਹਿ ਜਾਵੇਗਾ। ਪ੍ਰੋਵਿੰਸ ਵੱਲੋਂ ਪਿਛਲੇ ਹਫਤੇ ਪੇਸ਼ ਕੀਤੇ ਗਏ 2019 …

Read More »