ਕੁੰਵਰ ਵਿਜੇ ਪ੍ਰਤਾਪ ਸਬੰਧੀ ਫ਼ੈਸਲੇ ‘ਤੇ ਮੁੜ ਵਿਚਾਰ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਪੰਜ ਮੈਂਬਰੀ ਵਫ਼ਦ ਅੱਜ ਦਿੱਲੀ ਵਿਚ ਚੋਣ ਕਮਿਸ਼ਨ ਨੂੰ ਮਿਲਿਆ। ਵਫਦ ਨੇ ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਫ਼ੈਸਲੇ ‘ਤੇ ਚੋਣ ਕਮਿਸ਼ਨ ਨੂੰ ਮੁੜ ਵਿਚਾਰ ਕਰਨ …
Read More »Yearly Archives: 2019
ਸੁਖਬੀਰ ਬਾਦਲ ਨੇ ਕਿਹਾ
ਕੁੰਵਰ ਵਿਜੇ ਪ੍ਰਤਾਪ ਦੇ ਤਬਦਾਲੇ ਨਾਲ ਕਾਂਗਰਸ ਦਾ ਗੇਮ ਪਲਾਨ ਹੋਇਆ ਖਤਮ ਰੂਪਨਗਰ/ਬਿਊਰੋ ਨਿਊਜ਼ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਚੋਣ ਕਮਿਸ਼ਨ ਨੂੰ ਮਿਲੇ ਕਾਂਗਰਸ ਅਤੇ ਆਪ ਦੇ ਸਾਂਝੇ ਵਫਦ ਬਾਰੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਵਿਚ ਹੋਰ ਵੀ ਮੈਂਬਰ ਹਨ, ਅਕਾਲੀ ਦਲ ਨੇ ਕਿਸੇ …
Read More »ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿ ਸਰਹੱਦ ‘ਤੇ ਅਧਿਕਾਰੀਆਂ ਦੀ ਹੋਈ ਅਹਿਮ ਬੈਠਕ
ਸੜਕਾਂ, ਸਰਕਾਰੀ ਦਫਤਰ ਅਤੇ ਰਾਵੀ ਦਰਿਆ ‘ਤੇ ਪੁਲ ਬਣਾਉਣ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਸਬੰਧੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉਤੇ ਜ਼ੀਰੋ ਲਾਈਨ ‘ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਅੱਜ ਇੱਕ ਅਹਿਮ ਬੈਠਕ ਹੋਈ। …
Read More »ਸ਼ਤਰੂਘਨ ਸਿਨਹਾ ਦੀ ਪਤਨੀ ਸਮਾਜਵਾਦੀ ਪਾਰਟੀ ‘ਚ ਸ਼ਾਮਲ
ਲਖਨਊ ਤੋਂ ਮਿਲੀ ਪੂਨਮ ਸਿਨਹਾ ਨੂੰ ਲੋਕ ਸਭਾ ਦੀ ਟਿਕਟ ਲਖਨਊ/ਬਿਊਰੋ ਨਿਊਜ਼ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸ਼ਤਰੂਘਨ ਸਿਨਹਾ ਦੀ ਪਤਨੀ ਪੂਨਮ ਸਿਨਹਾ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ ਗਈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਲ ਹੋਈ ਪੂਨਮ ਸਿਨਹਾ ਨੂੰ ਲਖਨਊ ਹਲਕੇ …
Read More »ਪ੍ਰਿਅੰਕਾ ਵਲੋਂ ਨਰਿੰਦਰ ਮੋਦੀ ਖਿਲਾਫ ਚੋਣ ਲੜਨ ਦੇ ਚਰਚੇ
ਨਵੀਂ ਦਿੱਲੀ/ਬਿਊਰੋ ਨਿਊਜ਼ ਸਿਆਸੀ ਹਲਕਿਆਂ ਵਿਚ ਇਹ ਚਰਚਾ ਛਿੜੀ ਹੋਈ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵਾਰਾਨਸੀ ਤੋਂ ਚੋਣ ਲੜ ਸਕਦੀ ਹੈ। ਇਸ ਸਬੰਧੀ ਪ੍ਰਿਅੰਕਾ ਦੇ ਪਤੀ ਰਾਬਰਟ ਨੇ ਕਿਹਾ ਕਿ ਜੇ ਪ੍ਰਿਅੰਕਾ ਵਾਰਾਨਸੀ ਤੋਂ ਚੋਣ ਲੜਦੀ ਹੈ ਤਾਂ ਨਰਿੰਦਰ ਮੋਦੀ ਨੂੰ …
Read More »ਕਾਂਗਰਸ ਦੇ ਚੋਣ ਪ੍ਰਚਾਰ ਨੂੰ ਪ੍ਰਭਾਵਿਤ ਕਰਨ ਲਈ ਭਾਜਪਾ ਨੇ 3 ਮਹੀਨੇ ਪਹਿਲਾਂ ਬੁੱਕ ਕੀਤੇ ਪ੍ਰਾਈਵੇਟ ਜੈਟ ਹੈਲੀਕਾਪਟਰ
ਭਾਜਪਾ ਵਲੋਂ 50 ਪ੍ਰਾਈਵੇਟ ਜੈਟ ਬੁੱਕ ਕਰਵਾਉਣ ਦੀ ਗੱਲ ਆਈ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਰਾਜਨੀਤਕ ਪਾਰਟੀਆਂ ਹਰ ਰਸਤਾ ਅਪਣਾ ਰਹੀਆਂ ਹਨ ਅਤੇ ਭਾਜਪਾ ਇਸ ਦੌੜ ਵਿਚ ਸਭ ਤੋਂ ਮੋਹਰੇ ਨਜ਼ਰ ਆ ਰਹੀ ਹੈ। ਸੱਤਾਧਾਰੀ ਪਾਰਟੀ ਨੇ ਪ੍ਰਚਾਰ ਲਈ 50 ਪ੍ਰਾਈਵੇਟ ਜੈਟ …
Read More »ਖਾਲਿਸਤਾਨੀ ਸੰਗਠਨਾਂ ਨੂੰ ਅੱਤਵਾਦ ਦੀ ਲਿਸਟ ‘ਚੋਂ ਬਾਹਰ ਕਰਨ ਦੇ ਟਰੂਡੋ ਸਰਕਾਰ ਦੇ ਫੈਸਲੇ ਦੇ ਖਿਲਾਫ ਖੜ੍ਹੇ ਹੋਏ ਅਮਰਿੰਦਰ
ਕਿਹਾ – ਘਰੇਲੂ ਸਿਆਸੀ ਦਬਾਅ ਹੇਠ ਟਰੂਡੋ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੈਨੇਡਾ ਪ੍ਰਤੀ ਗੁੱਸਾ ਅਜੇ ਵੀ ਮੁੱਕਿਆ ਨਹੀਂ। ਟਰੂਡੋ ਸਰਕਾਰ ਵਲੋਂ ਕੈਨੇਡਾ ਲਈ ਖਤਰਿਆਂ ਦੀ ਸੂਚੀ ਵਿਚ ਪਾਏ ਗਏ ਕੁਝ ਖਾਲਿਸਤਾਨੀ ਸੰਗਠਨਾਂ ਦੇ ਨਾਮ ਬਾਹਰ ਕਰਨ ‘ਤੇ ਕੈਪਟਨ ਅਮਰਿੰਦਰ ਖਾਸੇ ਲਾਲ …
Read More »ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ
ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਅਗਸਤ ਮਹੀਨੇ ਤੱਕ ਟਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਸੁਪਰੀਮ ਕੋਰਟ ਨੇ ਅਗਸਤ ਮਹੀਨੇ ਤੱਕ ਟਾਲ ਦਿੱਤੀ ਹੈ। ਇਸ ਤਰ੍ਹਾਂ ਜ਼ਮਾਨਤ ਦੀ ਆਸ ਲਗਾਈ ਬੈਠੇ ਸੱਜਣ …
Read More »‘ਆਪ’ ਮੰਗੇਗੀ ਦਿੱਲੀ ਦੀ ਤਰਜ਼ ‘ਤੇ ਵੋਟਾਂ
ਸਿਸੋਦੀਆ ਨੇ ਕਿਹਾ – ਪਾਰਟੀ ਕੋਲ ਪੈਸਿਆਂ ਦੀ ਕਮੀ, ਪਰ ਵਰਕਰ ਜ਼ਿਆਦਾ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਹੁਣ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਕਰੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਸੰਗਰੂਰ ਵਿਚ ਦੱਸਿਆ ਕਿ ਪੰਜਾਬ …
Read More »ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਕੋਲੋਂ ਮੰਗਿਆ 7 ਦਿਨਾਂ ‘ਚ ਜਵਾਬ
ਰਾਹੁਲ ਦਾ ਕਹਿਣਾ ਸੀ – ਅਦਾਲਤ ਨੇ ਮੰਨਿਆ ਕਿ ਭ੍ਰਿਸ਼ਟਾਚਾਰ ਹੋਇਆ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ-ਅੰਦਰ 22 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਰਾਫੇਲ ਮਾਮਲੇ ਵਿਚ ਹੋ ਰਹੀ ਸੁਣਵਾਈ ‘ਤੇ ਅਦਾਲਤ …
Read More »