ਹਜ਼ਾਰਾ ਭਾਈਚਾਰੇ ਦੇ 16 ਵਿਅਕਤੀਆਂ ਦੀ ਹੋਈ ਮੌਤ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕੋਟਾ ਵਿਚ ਅੱਜ ਹੋਏ ਇਕ ਬੰਬ ਧਮਾਕੇ ਵਿਚ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਜ਼ਖ਼ਮੀ ਵੀ ਹੋਏ ਹਨ। ਡੀ.ਆਈ.ਜੀ. ਅਬਦੁਲ ਰੱਜਾਕ ਚੀਮਾ ਨੇ ਇਸਦੀ ਪੁਸ਼ਟੀ ਕੀਤੀ। ਧਮਾਕੇ ਵਿਚ ਹਜ਼ਾਰਾ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਨੇ …
Read More »Yearly Archives: 2019
ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ
ਮੋਦੀ ਵਲੋਂ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਵੀ ਕੀਤੀ ਸ਼ਿਕਾਇਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ‘ਤੇ ਮੁੜ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅਕਾਲੀ ਲੀਡਰ ਨਰੇਸ਼ ਗੁਜਰਾਲ …
Read More »ਚੋਣ ਕਮਿਸ਼ਨ ਨੇ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮ ਮਨਾਉਣ ਦੀ ਨਹੀਂ ਦਿੱਤੀ ਮਨਜੂਰੀ
ਕੀ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮ ਤੋਂ ਜ਼ਰੂਰੀ ਹਨ ਲੋਕ ਸਭਾ ਚੋਣਾਂ? ਰਾਸ਼ਟਰਵਾਦੀ ਪੀ.ਐਮ. ਮੋਦੀ ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਚੋਣ ਜ਼ਾਬਤਾ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮਾਂ ‘ਤੇ ਪਿਆ ਭਾਰੀ ਦੇਸ਼ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਕੀ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਵਿਚ ਹੋਈ ਹਜ਼ਾਰਾਂ ਲੋਕਾਂ …
Read More »ਪੰਜਾਬ ਦੇ ਸਿਆਸੀ ਅਖਾੜੇ ‘ਚ ਨਿੱਤਰੇ ਕਈ ਉਮੀਦਵਾਰ
ਕਾਂਗਰਸ ਨੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਫਰੀਦਕੋਟ ਤੋਂ ਮੁਹੰਮਦ ਸਦੀਕ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੇ ਤਿੰਨ ਹੋਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਐਲਾਨੇ ਗਏ ਉਮੀਦਵਾਰਾਂ …
Read More »ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਸੰਸਦੀ ਹਲਕੇ ਤੋਂ ਆਗਾਮੀ ਚੋਣਾਂ ਲਈ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਮੀਡੀਆ ਨੂੰ ਦਿੱਤੀ। ਪਾਰਟੀ ਵੱਲੋਂ ਕੀਤੇ ਗਏ ਤਾਜ਼ਾ ਐਲਾਨ ਨਾਲ ਸੰਸਦੀ ਚੋਣਾਂ ਲਈ ਐਲਾਨੇ ਉਮੀਦਵਾਰਾਂ ਦੀ ਗਿਣਤੀ ਛੇ ਹੋ …
Read More »‘ਆਪ’ ਨੇ ਪਟਿਆਲਾ ਤੋਂ ਨੀਨਾ ਮਿੱਤਲ ਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨੀਨਾ ਮਿੱਤਲ ਨੂੰ ਪਟਿਆਲਾ ਅਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਰਾਜਪੁਰਾ ਨਾਲ ਸਬੰਧਤ ਨੀਨਾ ਮਿੱਤਲ ਪਾਰਟੀ …
Read More »ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਲੁਧਿਆਣਾ ਤੋਂ ਸਿਮਰਜੀਤ ਬੈਂਸ ਨੂੰ ਦਿੱਤੀ ਟਿਕਟ
ਲੁਧਿਆਣਾ/ਬਿਊਰੋ ਨਿਊਜ਼ : ਲੰਮੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਮੈਂਬਰਾਂ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ। ਇਸ ਸਬੰਧੀ ਐਲਾਨ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕੀਤਾ। ਲੋਕ …
Read More »ਸੁਖਪਾਲ ਖਹਿਰਾ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਟਿਕਟ ਦੀ ਪੇਸ਼ਕਸ਼
ਮੋਗਾ/ਬਿਊਰੋ ਨਿਊਜ਼ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਬੀਬੀ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਡੈਮੋਕਰੈਟਿਕ ਅਲਾਇੰਸ ਵੱਲੋਂ ਚੰਡੀਗੜ੍ਹ ਸੰਸਦੀ ਸੀਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਹੈ। ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬੀਬੀ ਨਵਜੋਤ …
Read More »ਇਤਿਹਾਸਕ ਤੇ ਪੁਰਾਤਨ ਸਿੱਖ ਇਮਾਰਤਾਂ ਦੀ ਸਾਂਭ ਸੰਭਾਲ ਵਾਸਤੇ ਅਕਾਲ ਤਖ਼ਤ ਸਾਹਿਬ ਦਾ ਉਪਰਾਲਾ
‘ਸਿੱਖ ਹੈਰੀਟੇਜ਼ ਕਮਿਸ਼ਨ’ ਦੀ ਹੋਵੇਗੀ ਸਥਾਪਨਾ ਅੰਮ੍ਰਿਤਸਰ : ਇਤਿਹਾਸਕ ਤੇ ਪੁਰਾਤਨ ਸਿੱਖ ਇਮਾਰਤਾਂ ਦੀ ਸਾਂਭ-ਸੰਭਾਲ ਵਾਸਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ‘ਸਿੱਖ ਹੈਰੀਟੇਜ ਕਮਿਸ਼ਨ’ ਬਣਾਉਣ ਦਾ ਐਲਾਨ ਕੀਤਾ ਹੈ, ਜੋ ਦੇਸ਼-ਵਿਦੇਸ਼ਾਂ ਵਿਚ 60-70 ਸਾਲ ਤੋਂ ਵਧੇਰੇ ਪੁਰਾਣੀਆਂ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਹੋਵੇਗਾ। …
Read More »ਡੇਰਾ ਫਿਰ ਦਿਖਾਉਣ ਲੱਗਿਆ ਤਾਕਤ : 6 ਜ਼ਿਲ੍ਹਿਆਂ ਦੇ ਨਾਮ ਚਰਚਾ ਘਰਾਂ ‘ਚ ਡੇਰਾ ਪ੍ਰੇਮੀ ਹੋਏ ਇਕੱਠੇ
ਡੇਰੇ ਦੇ ਸਿਆਸੀ ਵਿੰਗ ਨੇ ਸੰਗਤ ਤੋਂ ਹੱਥ ਖੜ੍ਹੇ ਕਰਵਾ ਕੇ ਪੁੱਛਿਆ-ਸਾਡੇ ‘ਤੇ ਯਕੀਨ ਹੈ, ਸਾਰੇ ਬੋਲੇ-ਹਾਂ ਸਿਆਸਤਦਾਨਾਂ ਨੂੰ ਸਿੱਧਾ ਸੁਨੇਹਾ : ਇਹ ਗੱਲ ਦਿਮਾਗ ‘ਚੋਂ ਕੱਢ ਦਿਓ ਕਿ ਡੇਰਾ ਬਿਖਰ ਗਿਆ, ਅਸੀਂ ਇਕਜੁੱਟ ਹਾਂ, ਆਗੂ ਚਾਹੇ ਮਦਦ ਦੀ ਗੱਲ ਜਨਤਕ ਤੌਰ ‘ਤੇ ਨਾ ਮੰਨਣ ਪ੍ਰੰਤੂ ਸੰਪਰਕ ਕਰ ਰਹੇ ਹਨ-ਰਾਮ …
Read More »