ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਵੈਸਟ ਤੋਂ ਐਮ ਪੀ ਪੀ ਅਮਰਜੋਤ ਸੰਧੂ ਨੇ ਪ੍ਰੀਮੀਅਰ ਡਗ ਫੋਰਡ, ਟਰਾਂਸਪੋਰਟ ਮੰਤਰੀ ਜੈਫ ਯੁਰੇਕ ਅਤੇ ਇਨਫਰਾਸਟੱਰਕਚਰ ਮੰਤਰੀ ਮੋਂਟੇ ਮੈਕਨਾਟਨ ਨੇ 21ਵੀਂ ਸਦੀ ਦੇ ਟ੍ਰਾਂਜਿਟ ਸਿਸਟਮ ਦੇ ਨਿਰਮਾਣ ਦੇ ਲਈ ਓਨਟਾਰੀਓ ਸਰਕਾਰ ਦੀ ਯੋਜਨਾ ਦੀ ਖੁੱਲ ਕੇ ਤਾਰੀਫ਼ ਕੀਤੀ। ਸੰਧੂ ਨੇ ਕਿਹਾ ਕਿ ਟਰਾਂਸਪੋਰਟੇਸ਼ਨ ਨੂੰ ਲੇ …
Read More »Yearly Archives: 2019
ਆਈਵਿਟਨੈਸ ਐਟ ਅੰਮ੍ਰਿਤਸਰ ਵਿਚ ਦਿਸੇਗੀ ਜਲ੍ਹਿਆਂਵਾਲੇ ਬਾਗ ਦੀ ਘਟਨਾ
ਮਿਸੀਸਾਗਾ : ਸਾਲ 1919 ਵਿਚ ਅੰਮ੍ਰਿਤਸਰ ਵਿਚ ਸਥਿਤ ਜਲ੍ਹਿਆਂਵਾਲਾ ਕਾਂਡ ਦੀ ਕਹਾਣੀ ਤਸਵੀਰਾਂ ਦੇ ਮਾਧਿਅਮ ਨਾਲ ਪੇਸ਼ਕਾਰੀ ਕਰਨ ਵਾਲੀ ਇਕ ਪ੍ਰਦਰਸ਼ਨੀ ਆਈਵਿਟਨੈਸ ਐਟ ਅੰਮ੍ਰਿਤਸਰ ਦਾ ਆਯੋਜਨ ਸ਼ਨੀਵਾਰ 13 ਅਪ੍ਰੈਲ ਨੂੰ ਕੀਤਾ ਜਾਵੇਗਾ। ਇਹ ਪ੍ਰਦਰਸ਼ਨੀ ‘ਦ ਸਿੱਖ ਹੈਰੀਟੇਜ ਮਿਊਜ਼ੀਅਮ ਆਫ ਕੈਨੇਡਾ’, 2980 ਡੁਰੂ ਰੋਡ, ਯੂਨਿਟ 125, ਮਿਸੀਸਾਗਾ, ਓਨਟਾਰੀਓ ਵਿਚ ਆਯੋਜਿਤ ਕੀਤੀ …
Read More »ਬ੍ਰਿਟੇਨ ਨੇ ਜਲ੍ਹਿਆਂਵਾਲਾ ਬਾਗ ਕਾਂਡ ਨੂੰ ਦੱਸਿਆ ‘ਸ਼ਰਮਨਾਕ ਧੱਬਾ’ ਪਰ ਨਹੀਂ ਮੰਗੀ ਮੁਆਫੀ
ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਜਦੋਂ ਕਤਲੇਆਮ ‘ਤੇ ਅਫ਼ਸੋਸ ਪ੍ਰਗਟਾਇਆ ਤਾਂ ਵਿਰੋਧੀ ਧਿਰ ਨੇ ਮੁਆਫ਼ੀ ਮੰਗਣ ਲਈ ਵੀ ਆਖਿਆ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਮੰਤਰੀ ਥੈਰੇਸਾ ਮੇਅ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਨੂੰ ਬ੍ਰਿਟਿਸ਼ -ਭਾਰਤੀ ਇਤਿਹਾਸ ਉਤੇ ‘ਸ਼ਰਮਨਾਕ ਧੱਬਾ’ ਕਰਾਰ ਦਿੱਤਾ ਹੈ। ਹਾਲਾਂਕਿ ਬ੍ਰਿਟਿਸ਼ ਰਾਜ ਵਿਚ ਹੋਏ ਇਸ …
Read More »ਪੀ ਆਰ ਪਾਉਣ ਦਾ ਨਵਾਂ ਮੌਕਾ, ਦੋ ਹਫਤਿਆਂ ‘ਚ ਹੋਵੇਗੀ ਐਪਲੀਕੇਸ਼ਨ ‘ਤੇ ਕਾਰਵਾਈ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਭਾਰਤੀ ਯੋਗ ਵਿਅਕਤੀਆਂ ਨੂੰ ਇਕ ਨਵੇਂ ਪ੍ਰੋਗਰਾਮ ਗਲੋਬਲ ਟੇਲੈਂਟ ਸਟਰੀਮ (ਜੀਟੀਐਸ) ਦੇ ਤਹਿਤ ਫਾਸਟ ਟਰੈਕ ਪੀ ਆਰ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ‘ਚ ਕੈਨੇਡਾ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ ਅਤੇ ਮੈਥੇਮੈਟਿਕਸ ‘ਚ ਡਿਗਰੀ ਪ੍ਰਾਪਤ ਵਿਅਕਤੀ ਨੂੰ ਪਹਿਲ ਦੇਵੇਗਾ ਅਤੇ ਉਨ੍ਹਾਂ ਦੀ ਵੀਜ਼ਾ ਐਪਲੀਕੇਸ਼ਨ ‘ਤੇ …
Read More »ਘਿਨਾਉਣੇ ਅਪਰਾਧ ਦਾ ਸਰਗਣਾ ਸੀ ਸੱਜਣ ਕੁਮਾਰ : ਸੀਬੀਆਈ
ਨਵੀਂ ਦਿੱਲੀ : ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਐਮ.ਪੀ. ਤੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਸੁਪਰੀਮ ਕੋਰਟ ਵਿਚ ਕਿਹਾ ਕਿ ਸਿੱਖ ਕਤਲੇਆਮ ਘਿਨਾਉਣਾ ਅਪਰਾਧ ਸੀ ਤੇ ਸੱਜਣ ਕੁਮਾਰ ਉਸਦਾ ਸਰਗਣਾ ਸੀ। ਸੀਬੀਆਈ ਨੇ ਕਿਹਾ …
Read More »ਅਕਾਲੀ ਦਲ ਨੂੰ ਬਚਾਉਣ ਲਈ ਭਾਜਪਾ ਤੇ ਚੋਣ ਕਮਿਸ਼ਨ ਨੇ ਕੀਤਾ ਗੱਠਜੋੜ?
ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜ਼ਿਸ਼ ਖਿਲਾਫ਼ ਸਿੱਖ ਜਥੇਬੰਦੀਆਂ ਨੇ ਚੁਣਿਆ ਸੰਘਰਸ਼ ਦਾ ਰਾਹ ਕੁੰਵਰ ਵਿਜੇ ਪ੍ਰਤਾਪ ਸਿੰਘ ‘ਤੇ ਚੋਣ ਕਮਿਸ਼ਨ ਦੀ ਕਾਰਵਾਈ ਤੋਂ ਸਿਆਸਤ ਗਰਮਾਈ ਚੰਡੀਗੜ੍ਹ : ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁੱਖ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚੋਣ …
Read More »ਕੁੰਵਰ ਵਿਜੇ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲਾਂ ਕਲਾਂ ਗੋਲੀ ਕਾਂਡ ਦੇ ਪੀੜਤਾਂ ਨੇ ਖੜਕਾਇਆ ਚੋਣ ਕਮਿਸ਼ਨ ਦਾ ਬੂਹਾ
ਚੰਡੀਗੜ੍ਹ : ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੇ ਪੰਜਾਬ ਦੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਬਹਿਬਲ ਕਲਾਂ ਵਿੱਚ ਹੋਈ ਪੁਲਿਸ ਕਾਰਵਾਈ ਵਿੱਚ ਮਾਰੇ ਗਏ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ …
Read More »ਧਿਆਨ ਸਿੰਘ ਮੰਡ ਨੇ ਦਿੱਤਾ 7 ਦਿਨ ਦਾ ਅਲਟੀਮੇਟਮ
ਧਿਆਨ ਸਿੰਘ ਮੰਡ ਨੇ ਕਿਹਾ ਕਿ ਜੇਕਰ 7 ਦਿਨਾਂ ਦੇ ਅੰਦਰ ਕੁੰਵਰ ਵਿਜੇ ਪ੍ਰਤਾਪ ਨੂੰ ਬਹਾਲ ਨਾ ਕੀਤਾ ਤਾਂ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਸ਼ੁਰੂ ਕਰਾਂਗੇ। ‘ਬਾਦਲ ਪਰਿਵਾਰ ਨਹੀਂ ਚਾਹੁੰਦਾ ਕਿ ਜਾਂਚ ਵਿੱਚ ਉਨ੍ਹਾਂ ਘਟਨਾਵਾਂ ਦਾ ਭੇਤ ਖੁੱਲ੍ਹੇ ਜਿਨ੍ਹਾਂ ਪਿੱਛੇ ਉਹ ਖ਼ੁਦ ਹਨ’ -ਸੇਵਾ ਸਿੰਘ ਸੇਖਵਾਂ ‘ਚੋਣ ਕਮਿਸ਼ਨ ਆਪਣੇ …
Read More »ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਬਣੇਗਾ ਨਨਕਾਣਾ ਸਾਹਿਬ ‘ਚ ਰੇਲਵੇ ਸਟੇਸ਼ਨ
ਇਸਲਾਮਾਬਾਦ : ਪਾਕਿਸਤਾਨ ਦੇ ਮੰਤਰੀ ਮੰਡਲ ਨੇ ਲਹਿੰਦੇ ਪੰਜਾਬ ਦੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ। ਨਨਕਾਣਾ ਸਾਹਿਬ ਦਾ ਉੱਚ ਇਤਿਹਾਸਕ ਅਤੇ ਧਾਰਮਿਕ ਮਹੱਤਵ ਹੈ ਅਤੇ ਵਿਸ਼ਵ ਭਰ ਦੇ ਸਿੱਖ ਸ਼ਰਧਾਲੂਆਂ …
Read More »ਸਿਆਸਤ ‘ਚ ਮਹਿਲਾਵਾਂ ਦੀ 33 ਫੀਸਦੀ ਹਿੱਸੇਦਾਰੀ ਅਜੇ ਦੂਰ ਦੀ ਗੱਲ
ਪੰਜਾਬ ਵਿਧਾਨ ਸਭਾ ‘ਚ 117 ਵਿਧਾਇਕਾਂ ਵਿਚੋਂ ਕੇਵਲ 6 ਮਹਿਲਾ ਵਿਧਾਇਕ ਚੰਡੀਗੜ੍ਹ : ਕਾਂਗਰਸ ਪਾਰਟੀ ਨੇ 17ਵੀਂ ਲੋਕ ਸਭਾ ਲਈ ਹੋਣ ਜਾ ਰਹੀਆਂ ਚੋਣਾਂ ਵਿੱਚ ਐਲਾਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਪਾਰਲੀਮੈਂਟ ਅਤੇ ਵਿਧਾਨ ਸਭਾਵਾਂ ਅੰਦਰ 33 ਫ਼ੀਸਦ ਰਾਖਵਾਂਕਰਨ ਦੇਣ ਦਾ ਵਾਅਦਾ ਇੱਕ ਵਾਰ ਫਿਰ ਦੁਹਰਾਇਆ ਹੈ। ਪੰਜਾਬ …
Read More »