Yearly Archives: 2019
ਅੰਤਰਰਾਸ਼ਟਰੀ ਕਬੱਡੀ ਕੱਪ ਦੇ ਮੈਚ ‘ਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾਇਆ
ਭਾਰਤ ਨੇ ਸ੍ਰੀਲੰਕਾ ਨੂੰ ਦਿੱਤੀ ਮਾਤ ਅਤੇ ਇੰਗਲੈਂਡ ਨੇ ਆਸਟਰੇਲੀਆ ਨੂੰ ਹਰਾਇਆ ਗੁਰੂ ਹਰਸਹਾਏ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਕਬੱਡੀ ਕੱਪ ਦੇ ਚੱਲਦਿਆਂ ਅੱਜ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾ ਦਿੱਤਾ। ਗੁਰੂ ਹਰਸਹਾਏ ਵਿਚ ਖੇਡੇ ਗਏ ਕਬੱਡੀ ਦੇ ਮੈਚ ਵਿਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ 43 ਦੇ ਮੁਕਾਬਲੇ …
Read More »ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲੇਗਾ
ਸੁਖਬੀਰ ਬਾਦਲ ਨੇ ਰਾਜੋਆਣਾ ਮਾਮਲੇ ਨੂੰ ਸੰਵੇਦਨਸ਼ੀਲ ਵੀ ਦੱਸਿਆ ਅਬੋਹਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਛੇਤੀ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲੇਗਾ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਬੋਹਰ ‘ਚ …
Read More »ਵਿਆਹ ਸਮਾਗਮ ‘ਚ ਬੱਬੂ ਮਾਨ ਦੇ ਅਖਾੜੇ ਦੌਰਾਨ ਚੱਲੀ ਗੋਲੀ
ਇਕ ਵਿਅਕਤੀ ਦੀ ਹੋਈ ਮੌਤ ਖੰਨਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਖੰਨਾ ਸ਼ਹਿਰ ‘ਚ ਕਸ਼ਮੀਰ ਗਾਰਡਨ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਚੱਲ ਗਈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦੋਂ ਗੋਲੀ ਚੱਲੀ ਉਸ ਵੇਲੇ ਬੱਬੂ ਮਾਨ ਦਾ ਅਖਾੜਾ ਲੱਗਾ ਹੋਇਆ ਸੀ। ਗੋਲੀ ਚੱਲ਼ਣ ਨਾਲ ਹਾਹਾਕਾਰ ਮੱਚ ਗਈ …
Read More »ਯੂਥ ਕਾਂਗਰਸ ਦੀਆਂ ਚੋਣਾਂ ਮੌਕੇ ਚੱਲੀਆਂ ਗੋਲੀਆਂ
ਪੁਲਿਸ ਨਾਲ ਵੀ ਭਿੜੇ ਕਾਂਗਰਸੀ ਵਰਕਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਅੱਜ ਕਾਂਗਰਸ ਦੇ ਦੋ ਧੜੇ ਹੀ ਆਪਸ ਵਿਚ ਭਿੜ ਗਏ। ਇਹ ਸਭ ਕੁਝ ਯੂਥ ਕਾਂਗਰਸ ਦੀ ਚੋਣ ਪ੍ਰਕਿਰਿਆ ਦੇ ਚੱਲਦਿਆਂ ਦੇਖਣ ਨੂੰ ਮਿਲਿਆ। ਪੁਲਿਸ ਨੇ ਹਾਲਾਤ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਤਾਂ ਕਈ ਕਾਂਗਰਸੀ ਵਰਕਰ ਪੁਲਿਸ ਨਾਲ ਹੀ ਖਹਿਬੜ ਪਏ। …
Read More »ਪੀ. ਚਿਦੰਬਰਮ ਨੂੰ 106 ਦਿਨਾਂ ਬਾਅਦ ਮਿਲੀ ਜ਼ਮਾਨਤ
ਭਾਜਪਾ ਨੇ ਕਿਹਾ – ਚਿਦੰਬਰਮ ਬੇਲ ‘ਤੇ ਬਾਹਰ ਰਹਿਣ ਵਾਲਿਆਂ ਦੇ ਕਲੱਬ ‘ਚ ਹੋਏ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਐਨ.ਐਕਸ. ਮੀਡੀਆ ਘੁਟਾਲੇ ਵਿਚ ਆਰੋਪੀ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਵੀ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਚਿਦੰਬਰਮ ਨੂੰ ਕਿਹਾ ਕਿ ਉਹ ਨਾ ਗਵਾਹਾਂ ਨੂੰ …
Read More »ਚੌਟਾਲਾ ਪਰਿਵਾਰ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
ਫਾਰਮ ਹਾਊਸ ‘ਤੇ ਈਡੀ ਨੇ ਮਾਰਿਆ ਛਾਪਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਮਗਰੋਂ ਚੌਟਾਲਾ ਪਰਿਵਾਰ ਖਿਲਾਫ ਸਰਕਾਰ ਹਰਕਤ ਵਿਚ ਆ ਗਈ ਹੈ। ਅੱਜ ਤੇਜਾਖੇੜਾ ਸਥਿਤ ਅਭੈ ਚੌਟਾਲਾ ਦੇ ਫਾਰਮ ਹਾਊਸ ‘ਤੇ ਇਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ਨੇ ਛਾਪਾ ਮਾਰਿਆ। ਈਡੀ ਦੀ ਟੀਮ ਨੇ ਫਾਰਮ ਹਾਊਸ ਅੰਦਰ ਬਣੀ ਨਵੀਂ ਇਮਾਰਤ ਨੂੰ ਸੀਲ …
Read More »ਜੰਮੂ ਕਸ਼ਮੀਰ ਦੇ ਤੰਗਧਾਰ ਅਤੇ ਗੁਰੇਜ ਸੈਕਟਰ ਵਿਚ ਫੌਜ ਦੀ ਪੋਸਟ ਬਰਫੀਲੇ ਤੂਫਾਨ ‘ਚ ਘਿਰੀ
4 ਜਵਾਨ ਹੋ ਗਏ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਬਰਫੀਲੇ ਤੂਫਾਨ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿਚ 4 ਜਵਾਨ ਸ਼ਹੀਦ ਹੋ ਗਏ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਪਵਾੜਾ ਜ਼ਿਲ੍ਹੇ ਦੇ ਤੰਗਧਾਰ ਇਲਾਕੇ ਵਿਚ ਫੌਜ ਦੀ ਇਕ ਚੌਕੀ ਬਰਫੀਲੇ ਤੂਫਾਨ ਦੀ …
Read More »ਛੱਤੀਸਗੜ੍ਹ ਵਿਚ ਆਈ.ਟੀ.ਬੀ.ਪੀ. ਜਵਾਨ ਨੇ ਛੁੱਟੀ ਨਾ ਮਿਲਣ ‘ਤੇ ਮਜ਼ਾਕ ਉਡਾਉਣ ਵਾਲੇ 5 ਸਾਥੀਆਂ ਦੀ ਲਈ ਜਾਨ
ਬਾਅਦ ਵਿਚ ਆਪ ਵੀ ਕਰ ਲਈ ਖੁਦਕੁਸ਼ੀ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ ਆਈ.ਟੀ.ਬੀ.ਪੀ. ਕੈਂਪ ਵਿਚ ਜਵਾਨ ਰਹਿਮਾਨ ਖਾਨ ਨੇ ਸਾਥੀਆਂ ‘ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੰਜ ਜਵਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਰਹਿਮਾਨ ਨੇ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। …
Read More »ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ
18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …
Read More »