Breaking News
Home / 2019 (page 362)

Yearly Archives: 2019

ਲੋਕ ਸਭਾ ਚੋਣਾਂ ਲਈ ਆਨਲਾਈਨ ਫੰਡ ਇਕੱਠਾ ਕਰਨ ਲੱਗੇ ਉਮੀਦਵਾਰ

ਕਨ੍ਹੱਈਆ ਕੁਮਾਰ ਨੇ ਇਕੱਠੇ ਕੀਤੇ 70 ਲੱਖ ਰੁਪਏ ਕੋਲਕਾਤਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ ਫੰਡ ਇਕੱਠਾ ਕਰਨ ਵਾਸਤੇ ਉਮੀਦਵਾਰਾਂ ਨੇ ਆਨਲਾਈਨ ਫੰਡਿੰਗ ਦਾ ਸਹਾਰਾ ਲਿਆ ਹੈ। ਆਨਲਾਈਨ ਫੰਡ ਇਕੱਠਾ ਕਰਨ ਦੇ ਮਾਮਲੇ ਵਿਚ ਬਿਹਾਰ ਦੇ ਬੇਗੂਸਰਾਏ ਤੋਂ ਸੀ.ਪੀ.ਆਈ. ਦੇ ਉਮੀਦਵਾਰ ਕਨ੍ਹੱਈਆ ਕੁਮਾਰ, ਨਾਗਪੁਰ ਤੋਂ ਕਾਂਗਰਸ ਉਮੀਦਵਾਰ ਨਾਨਾ ਪਟੋਲੇ ਤੇ ਦਿੱਲੀ …

Read More »

ਛੱਤੀਸਗੜ੍ਹ ‘ਚ ਵੋਟਿੰਗ ਤੋਂ 2 ਦਿਨ ਪਹਿਲਾਂ ਦਾਂਤੇਵਾੜਾ ‘ਚ ਨਕਸਲੀ ਹਮਲਾ

ਬੰਬ ਧਮਾਕੇ ‘ਚ ਭਾਜਪਾ ਵਿਧਾਇਕ ਦੀ ਮੌਤ, 5 ਜਵਾਨ ਸ਼ਹੀਦ ਦਾਂਤੇਵਾੜਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਪਹਿਲੇ ਪੜ੍ਹਾਅ ਤਹਿਤ 11 ਅਪ੍ਰੈਲ ਨੂੰ ਛੱਤੀਸਗੜ੍ਹ ਵਿਚ ਪੈਣੀਆਂ ਹਨ ਅਤੇ ਅੱਜ ਨਕਸਲੀਆਂ ਨੇ ਦਾਂਤੇਵਾੜਾ ਵਿਚ ਬੰਬ ਧਮਾਕਾ ਕਰ ਦਿੱਤਾ। ਨਕਸਲੀਆਂ ਦੇ ਨਿਸ਼ਾਨੇ ‘ਤੇ ਸਥਾਨਕ ਭਾਜਪਾ ਵਿਧਾਇਕ ਭੀਮਾ ਮੰਡਾਵੀ ਦਾ ਕਾਫਲਾ ਸੀ, ਜਿਸ ਨੂੰ …

Read More »

ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਹੋਈ ਬਦਲੀ

ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਦੀ ਚੋਣ ਕਮਿਸ਼ਨ ਕੋਲ ਕੀਤੀ ਸੀ ਸ਼ਿਕਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਤੋਂ ਬਾਅਦ ਹੋਏ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਦੇ ਮੋਹਰੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਹੋ ਗਈ ਹੈ। ਇਹ ਬਦਲੀ ਚੋਣ …

Read More »

ਗੁਲਜ਼ਾਰ ਸਿੰਘ ਰਣੀਕੇ ਨੂੰ ਅਕਾਲੀ ਦਲ ਨੇ ਫਰੀਦਕੋਟ ਤੋਂ ਲਿਆਂਦਾ ਮੈਦਾਨ ‘ਚ

ਕਾਂਗਰਸ ਨੇ ਵੀ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਫਰੀਦਕੋਟ ਸੀਟ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਉਧਰ ਦੂਜੇ ਕਾਂਗਰਸ ਨੇ ਫਰੀਦਕੋਟ ਤੋਂ ਮੁਹੰਮਦ ਸਦੀਕ ਤੋਂ ਟਿਕਟ ਦਿੱਤੀ ਹੈ ਅਤੇ ‘ਆਪ’ ਵਲੋਂ ਮਾਸਟਰ ਬਲਦੇਵ …

Read More »

ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਤੋਸ਼ ਚੌਧਰੀ ਨੇ ਕੀਤੀ ਅਜ਼ਾਦ ਚੋਣ ਲੜਨ ਦੀ ਤਿਆਰੀ

ਕਿਹਾ – ਕਾਂਗਰਸ ਪਾਰਟੀ ਨੇ ਸਾਡੇ ਕੀਤਾ ਧੋਖਾ ਹੁਸ਼ਿਆਰਪੁਰ/ਬਿਊਰੋ ਨਿਊਜ਼ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਵੀ ਹੁੰਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਨਰਾਜ਼ ਆਗੂਆਂ ਦੇ ਤੇਵਰ ਵੀ ਤਿੱਖੇ ਹੋ ਰਹੇ ਹਨ। ਇਸੇ ਤਹਿਤ ਹੁਸ਼ਿਆਰਪੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ …

Read More »

ਗੈਂਗਸਟਰ ਦੀ ਕਾਂਗਰਸ ਪਾਰਟੀ ‘ਚ ਸ਼ੂਮਲੀਅਤ ਬਣੀ ਚਰਚਾ ਦਾ ਵਿਸ਼ਾ

ਪਰਨੀਤ ਕੌਰ ਨੇ ਕਿਹਾ – ਰਣਦੀਪ ਸਿੰਘ ਨਾਂ ਦੇ ਗੈਂਗਸਟਰ ਨੂੰ ਕਿਸੇ ਵੀ ਕੀਮਤ ‘ਤੇ ਪਾਰਟੀ ਦਾ ਮੈਂਬਰ ਬਣਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਪਟਿਆਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚ ਇਕ ਗੈਂਗਸਟਰ ਦੀ ਸਮੂਲੀਅਤ ਚਰਚਾ ਦਾ ਵਿਸ਼ਾ ਬਣ ਗਈ ਹੈ। ਧਿਆਨ ਰਹੇ ਕਿ ਇੱਕ ਨਾਮੀ ਗੈਂਗਸਟਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ …

Read More »

ਭਾਜਪਾ ਵਲੋਂ ਵੀ ਚੋਣ ਮੈਨੀਫੈਸਟੋ ਜਾਰੀ

ਭਾਜਪਾ ਨੇ 8ਵੀਂ ਵਾਰ ਰਾਮ ਮੰਦਰ ਦਾ ਕੀਤਾ ਵਾਅਦਾ ਕਿਹਾ – ਛੋਟੇ ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਦਿਆਂਗੇ ਪੈਨਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਲੋਂ ਚੋਣ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਭਾਜਪਾ ਨੇ ਵੀ ਲੋਕ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਦੀ ਅਗਵਾਈ ਵਿਚ ਚੋਣ ਮੈਨੀਫੈਸਟੋ …

Read More »

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਸੀ.ਬੀ.ਆਈ. ਨੇ ਕਿਹਾ – ਜੇਕਰ ਸੱਜਣ ਨੂੰ ਜ਼ਮਾਨਤ ਮਿਲੀ ਤਾਂ ਇਹ ਨਿਆਂ ਨਾਲ ਮਜ਼ਾਕ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੀ.ਬੀ.ਆਈ. ਨੂੰ 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਚੱਲ ਰਹੇ ਕੇਸ ਦੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਕ ਹੋਰ ਮਾਮਲੇ ਵਿਚ ਉਮਰ …

Read More »

ਕਰਮਬੀਰ ਸਿੰਘ ਨੂੰ ਅਗਲਾ ਨੇਵੀ ਚੀਫ ਬਣਾਏ ਜਾਣ ਖਿਲਾਫ ਅਦਾਲਤ ਪਹੁੰਚੇ ਵਾਈਸ ਅਡਮਿਰਲ ਵਿਮਲ ਵਰਮਾ

ਬਿਪਨ ਰਾਵਤ ਨੂੰ ਫੌਜ ਮੁਖੀ ਬਣਾਏ ਜਾਣ ਮੌਕੇ ਵੀ ਹੋਇਆ ਸੀ ਵਿਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਵਾਈਸ ਐਡਮਿਰਲ ਵਿਮਲ ਵਰਮਾ ਨੇ ਕਰਮਬੀਰ ਸਿੰਘ ਨੂੰ ਅਗਲਾ ਨੇਵੀ ਚੀਫ ਬਣਾਏ ਜਾਣ ਖਿਲਾਫ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਵਰਮਾ ਦਾ ਆਰੋਪ ਹੈ ਕਿ ਅਗਲੇ ਨੇਵੀ ਚੀਫ ਦੀ ਨਿਯੁਕਤੀ ਸਮੇਂ ਉਸਦੀ ਯੋਗਤਾ ਨੂੰ ਨਜ਼ਰਅੰਦਾਜ਼ …

Read More »

ਲੰਡਨ ਦੀ ਅਦਾਲਤ ਨੇ ਵਿਜੈ ਮਾਲਿਆ ਦੀ ਹਵਾਲਗੀ ਵਿਰੁੱਧ ਦਿੱਤੀ ਅਰਜ਼ੀ ਨੂੰ ਕੀਤਾ ਖ਼ਾਰਜ

ਹੁਣ ਸੁਪਰੀਮ ਕੋਰਟ ਵਿਚ ਹੀ ਹੋ ਸਕੇਗੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਲੰਡਨ ਦੀ ਵੈਸਟ ਮਨਿਸਟਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਲੰਡਨ ਦੀ ਅਦਾਲਤ ਵਿਚ ਹਵਾਲਗੀ ਦੇ ਖ਼ਿਲਾਫ਼ ਦਿੱਤੀ ਗਈ ਮਾਲਿਆ ਦੀ ਅਰਜ਼ੀ ਨੂੰ ਖ਼ਾਰਜ ਕਰ …

Read More »