Breaking News
Home / 2019 (page 38)

Yearly Archives: 2019

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 1 ਦਸੰਬਰ ਤੋਂ ਹੋਵੇਗਾ ਸ਼ੁਰੂ

ਪਾਕਿਸਤਾਨ ਦੀ ਟੀਮ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਕੋਲੋਂ ਮੰਗੀ ਇਜ਼ਾਜਤ ਚੰਡੀਗੜ੍ਹ/ਬਿਊਰੋ ਨਿਊਜ਼ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੱਬਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨ ਦੀ ਟੀਮ ਵੀ ਹਿੱਸਾ ਲਵੇਗੀ। ਇਸ ਲਈ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਪੰਜਾਬ …

Read More »

ਅੰਬਾਲਾ ‘ਚ ਭਿਆਨਕ ਸੜਕ ਹਾਦਸਾ

ਲੁਧਿਆਣਾ ਦੀ ਪੇਂਟ ਫੈਕਟਰੀ ਦੇ ਮਾਲਕ ਸਮੇਤ ਚਾਰ ਵਿਅਕਤੀਆਂ ਦੀ ਮੌਤ ਲੁਧਿਆਣਾ/ਬਿਊਰੋ ਨਿਊਜ਼ ਹਰਿਆਣਾ ‘ਚ ਪੈਂਦੇ ਅੰਬਾਲਾ ਸ਼ਹਿਰ ‘ਚ ਲੰਘੀ ਰਾਤ ਕਰੀਬ 1 ਵਜੇ ਹੋਏ ਇਕ ਸੜਕ ਹਾਦਸੇ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸੈਂਟਰਲ ਜੇਲ੍ਹ ਨੇੜੇ ਸਥਿਤ ਪੁਲ਼ ‘ਤੇ ਹੋਇਆ। ਇਸ ਹਾਦਸੇ ਵਿਚ ਲੁਧਿਆਣਾ ਦੀ ਇਕ …

Read More »

ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਦੀਆਂ ਅੰਤਿਮ ਰਸਮਾਂ ਡੇਰਾ ਬਿਆਸ ‘ਚ ਹੀ ਹੋਣਗੀਆਂ

4 ਦਸੰਬਰ ਨੂੰ ਹੋਵੇਗਾ ਅੰਤਿਮ ਸਸਕਾਰ ਬਿਆਸ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੀਆਂ ਅੰਤਿਮ ਰਸਮਾਂ ਡੇਰਾ ਬਿਆਸ ਵਿਚ ਹੀ ਹੋਣਗੀਆਂ। ਧਿਆਨ ਰਹੇ ਕਿ ਸ਼ਬਨਮ ਢਿੱਲੋਂ ਦਾ ਲੰਘੀ 27 ਨਵੰਬਰ ਨੂੰ ਲੰਡਨ ‘ਚ ਦੇਹਾਂਤ ਹੋ ਗਿਆ ਸੀ। ਸ਼ਬਨਮ ਢਿੱਲੋਂ ਦੀ …

Read More »

ਹੈਦਰਾਬਾਦ ‘ਚ ਇਨਸਾਨੀਅਤ ਹੋਈ ਸ਼ਰਮਸਾਰ

ਮਹਿਲਾ ਡਾਕਟਰ ਨੂੰ ਜਬਰ ਜਨਾਹ ਤੋਂ ਬਾਅਦ ਅੱਗ ਲਗਾ ਕੇ ਸਾੜਿਆ ਹੈਦਰਾਬਾਦ/ਬਿਊਰੋ ਨਿਊਜ਼ ਹੈਦਰਾਬਾਦ ‘ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਬਾਹਰੀ ਇਲਾਕੇ ਸ਼ਾਦਨਗਰ ਦੇ ਅੰਡਰਪਾਸ ਦੇ ਨੇੜੇ ਇੱਕ ਮਹਿਲਾ ਡਾਕਟਰ ਦੀ ਜਲੀ ਹੋਈ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 27 ਸਾਲਾ ਉਕਤ …

Read More »

ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ ਐੱਸ. ਆਈ. ਟੀ. ਨੇ ਸੁਪਰੀਮ ਕੋਰਟ ‘ਚ ਪੇਸ਼ ਕੀਤੀ ਰਿਪੋਰਟ

ਸੀਬੀਆਈ ਵਲੋਂ ਬੰਦ ਕੀਤੇ ਗਏ 186 ਮਾਮਲਿਆਂ ਦੀ ਹੋਵੇਗੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਦਿੱਲੀ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਦੱਸਿਆ ਕਿ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਜਸਟਿਸ (ਸੇਵਾ ਮੁਕਤ) ਸ਼ਿਵ ਨਰਾਇਣ ਢੀਂਗਰਾ ਦੀ ਅਗਵਾਈ ਵਾਲੀ ਐੱਸ. ਆਈ. …

Read More »

ਗੋਡਸੇ ਨੂੰ ‘ਦੇਸ਼ ਭਗਤ’ ਦੱਸਣ ਵਾਲੇ ਆਪਣੇ ਬਿਆਨ ‘ਤੇ ਸਾਧਵੀ ਪ੍ਰੱਗਿਆ ਨੇ ਲੋਕ ਸਭਾ ‘ਚ ਮੰਗੀ ਮੁਆਫ਼ੀ

ਕਿਹਾ – ਸਦਨ ‘ਚ ਮੈਨੂੰ ਅੱਤਵਾਦੀ ਕਹਿਣਾ ਇਕ ਮਹਿਲਾ ਦੀ ਬੇਇੱਜ਼ਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭੋਪਾਲ ਤੋਂ ਭਾਜਪਾ ਦੀ ਸੰਸਦ ਮੈਂਬਰ ਸਾਧਵੀ ਪ੍ਰੱਗਿਆ ਠਾਕੁਰ ਨੇ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂ ਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੇ ਆਪਣੇ ਬਿਆਨ ‘ਤੇ ਅੱਜ ਲੋਕ ਸਭਾ ‘ਚ ਮੁਆਫ਼ੀ ਮੰਗੀ ਹੈ। ਲੋਕ ਸਭਾ ‘ਚ ਸਫ਼ਾਈ …

Read More »

ਵਿਦੇਸ਼ਾਂ ‘ਚ ਵਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ ਸ਼੍ਰੋਮਣੀ ਕਮੇਟੀ

ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਲਗਪਗ 100 ਸਾਲ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿੱਚ ਵੱਸਦੇ …

Read More »

ਸ਼੍ਰੋਮਣੀ ਕਮੇਟੀ ਕਰੇਗੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਮਦਦ

ਗੁਰਦੁਆਰਾ ਸਾਹਿਬਾਨ ਵਿਚ ਖੋਲ੍ਹੇ ਗਏ ਵਿਸ਼ੇਸ਼ ਕੇਂਦਰ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਐਸ.ਜੀ.ਪੀ.ਸੀ. ਅੱਗੇ ਆਈ ਹੈ। ਇਸ ਸਬੰਧੀ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਦੋ ਗੁਰਦੁਆਰਾ ਸਾਹਿਬਾਨ ਵਿਚ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਕਰਤਾਰਪੁਰ ਸਾਹਿਬ ਦੇ …

Read More »

ਡੇਰਾ ਬਾਬਾ ਨਾਨਕ ‘ਚ ਦਰਸ਼ਨ ਸਥਾਨ ਤੋਂ ਦੂਰਬੀਨ ਹਟਾਈ

ਸ਼ਰਧਾਲੂਆਂ ਨੂੰ ਨਿਰਾਸ਼ ਹੋ ਕੇ ਪਰਤਣਾ ਪੈ ਰਿਹਾ ਹੈ ਵਾਪਸ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਈ ਲਾਂਘਾ ਭਾਵੇਂ ਖੁੱਲ੍ਹ ਗਿਆ ਹੈ ਪਰ ਸੰਗਤ ਨੂੰ ਜਥੇ ਦੇ ਰੂਪ ਵਿਚ ਕਰਤਾਰਪੁਰ ਸਾਹਿਬ ਜਾਣ ਲਈ ਮਨਜ਼ੂਰੀ ਨਾ ਮਿਲਣ ਕਾਰਨ ਅਤੇ ਡੇਰਾ ਬਾਬਾ ਨਾਨਕ ਵਿਚ ਦਰਸ਼ਨ ਸਥਾਨ ਤੋਂ ਦੂਰਬੀਨ ਹਟਾਉਣ ਕਾਰਨ ਗੁਰਦੁਆਰਾ …

Read More »

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਫਾਰਮ ਨੇ ਵਧਾਈਆਂ ਮੁਸ਼ਕਲਾਂ

ਬਟਾਲਾ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਪਹਿਲਾਂ ਹੀ ਰੁਕਾਵਟ ਬਣਿਆ ਹੋਇਆ ਹੈ, ਇਸ ਦੇ ਨਾਲ-ਨਾਲ ਹੁਣ ਰਜਿਸਟ੍ਰੇਸ਼ਨ ਫਾਰਮ ਭਰਨਾ ਅਤੇ ਉਸ ਵਿਚ ਦਿਨ-ਬ-ਦਿਨ ਹੋ ਰਹੀਆਂ ਤਬਦੀਲੀਆਂ ਨਾਲ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਸ਼ਰਧਾਲੂਆਂ ਨੂੰ ਆਸ ਸੀ ਕਿ …

Read More »