ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਇਆ ਹੋਇਆ ਹੈ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਜਸਬੀਰ ਸਿੰਘ ਡਿੰਪਾ ਨੂੰ ਟਿਕਟ ਮਿਲਣੀ ਲਗਭਗ ਯਕੀਨੀ ਹੈ ਅਤੇ ਡਿੰਪਾ ਨੇ ਹਲਕੇ ਵਿਚ ਪੈਂਦੇ ਵਿਧਾਨ ਸਭਾ ਖੇਤਰ ਵਿਚ ਚੋਣ ਮੁਹਿੰਮ ਸ਼ੁਰੂ ਵੀ …
Read More »Yearly Archives: 2019
ਪਾਕਿ ਗੋਲੀਬਾਰੀ ‘ਚ ਮੋਗੇ ਦਾ ਜਵਾਨ ਕਰਮਜੀਤ ਸਿੰਘ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਸਸਕਾਰ
ਮੋਗਾ/ਬਿਊਰੋ ਨਿਊਜ਼ : ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਬਿਨਾ ਉਕਸਾਹਟ ਦੇ ਭਾਰੀ ਗੋਲੀਬਾਰੀ ਕੀਤੀ ਤੇ ਮੋਰਟਾਰ ਦਾਗੇ, ਜਿਸ ਵਿੱਚ ਮੋਗੇ ਜ਼ਿਲ੍ਹੇ ਦੇ ਪਿੰਡ ਜਨੇਰ ਦਾ ਫੌਜੀ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ ਤੇ ਚਾਰ ਹੋਰ ਜ਼ਖ਼ਮੀ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਪਿੰਡ …
Read More »ਕੈਪਟਨ ਅਮਰਿੰਦਰ ਦੇਣਗੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ
ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਸਿੱਖ ਰੈਜੀਮੈਂਟ ਦੇ ਸਿਪਾਹੀ ਕਰਮਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਮਜੀਤ ਸਿੰਘ ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਵਿੱਤੀ ਮੱਦਦ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਨੇ ਟਵੀਟ ਕੀਤਾ …
Read More »ਚਰਨਜੀਤ ਸਿੰਘ ਅਟਵਾਲ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਬਹਿਬਲ ਕਲਾਂ ਤੇ ਬਰਗਾੜੀ ਚੋਣ ਮੁੱਦੇ ਨਹੀਂ ਹੋਣਗੇ। ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਇੱਥੇ ਜਲੰਧਰ ਛਾਉਣੀ ਹਲਕੇ ਵਿਚ ਪਾਰਟੀ …
Read More »ਪਰਮਰਾਜ ਉਮਰਾਨੰਗਲ ਨੂੰ ਹਾਈਕੋਰਟ ਵਲੋਂ ਨੋਟਿਸ
ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਖਿਲਾਫ ਪੰਜਾਬ ਸਰਕਾਰ ਫਿਰ ਪਹੁੰਚੀ ਅਦਾਲਤ ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿਚ ਘਿਰੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਮਰਾਨੰਗਲ ਦੀ ਬਲੈਂਕਟ ਬੇਲ ਸਬੰਧੀ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। …
Read More »ਕਾਮਰੇਡ ਬਲਵੰਤ ਸਿੰਘ ਦਾ ਦਿਹਾਂਤ
ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ : ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾ ਜਨਰਲ ਸਕੱਤਰ ਅਤੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਕਾਮਰੇਡ ਬਲਵੰਤ ਸਿੰਘ ਦਾ ਅੱਜ ਚੰਡੀਗੜ੍ਹ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਕਰੀਬ 82 ਸਾਲ ਸੀ। ਕਾਮਰੇਡ ਬਲਵੰਤ ਪੰਜਾਬ ਦੇ …
Read More »ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਇਕੱਲਿਆਂ ਲੜੇਗਾ ਲੋਕ ਸਭਾ ਚੋਣਾਂ
ਅਕਾਲੀ ਦਲ ਟਕਸਾਲੀ ਦਾ ‘ਆਪ’ ਤੇ ਖਹਿਰਾ ਨਾਲ ਨਹੀਂ ਹੋਵੇਗਾ ਸਮਝੌਤਾ : ਸੇਖਵਾਂ ਲੁਧਿਆਣਾ/ਬਿਊਰੋ ਨਿਊਜ਼ : ਪਹਿਲਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਤੇ ਫਿਰ ਆਮ ਆਦਮੀ ਪਾਰਟੀ ਨਾਲ ਗੱਠਜੋੜ ਦੀਆਂ ਗੱਲਾਂ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੁਧਿਆਣਾ ਵਿੱਚ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾਂ ਕਿਸੇ ਦੇ ਨਾਲ ਨਹੀਂ ਬਲਕਿ …
Read More »ਬਾਗੀ ਵਿਧਾਇਕਾਂ ਨੂੰ ਮਨਾਉਣ ਵਿਚ ਅਸਫਲ ਰਹੀ ‘ਆਪ’
ਖਹਿਰਾ ਤੇ ਮਾਸਟਰ ਬਲਦੇਵ ਸਿੰਘ ਨੇ ਚੋਣ ਲੜਨ ਦਾ ਕੀਤਾ ਐਲਾਨ, ਪਰ ਨਾਜ਼ਰ ਸਿੰਘ ਮਾਨਸ਼ਾਹੀਆ, ਕੰਵਰ ਸੰਧੂ, ਪਿਰਮਲ ਸਿੰਘ ਖਾਲਸਾ, ਜਗਤਾਰ ਹਿੱਸੋਵਾਲ ਤੇ ਜਗਤਾਰ ਸਿੰਘ ਕਮਾਲੂ ਹਾਲੇ ਤੱਕ ਵਿਚ ਵਿਚਾਲੇ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਆਪਣਿਆਂ (ਪਾਰਟੀ ਵਿਚੋਂ ਬਾਗ਼ੀ ਹੋਏ ਵਿਧਾਇਕਾਂ) ਨੂੰ ਪਲੋਸ ਕੇ ਪਾਰਟੀ ਵਿਚ …
Read More »ਬਜਟ ਬਰੈਂਪਟਨ ਲਈ ਵਧੇਰੇ ਲਾਭਦਾਇਕ : ਰੂਬੀ ਸਹੋਤਾ
ਕਿਹਾ : ਬਰੈਂਪਟਨ ਨਾਰਥ ਦੇ ਜਿਹੜੇ ਮੁੱਦਿਆਂ ਨੂੰ ਸਾਹਮਣੇ ਲਿਆਂਦਾ ਉਨ੍ਹਾਂ ਨੂੰ ਮਹੱਤਵਪੂਰਨ ਸਥਾਨ ਮਿਲਿਆ ਬਰੈਂਪਟਨ : ਵਿੱਤ ਮੰਤਰੀ ਬਿਲ ਮੌਰਨਿਊ ਨੇ 2019 ਦਾ ਬਜਟ ਪੇਸ਼ ਕੀਤਾ। ਬਰੈਂਪਟਨ ਨਾਰਥ ਦੀ ਐਮ ਪੀ ਰੂਬੀ ਸਹੋਤਾ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਬਰੈਂਪਟਨ ਨਾਰਥ ਦੇ ਜਿਹੜੇ ਮੁੱਦਿਆਂ ਨੂੰ ਉਨ੍ਹਾਂ ਨੇ …
Read More »ਬਰੈਂਪਟਨ ਵਾਸੀਆਂ ਲਈ ਬਜਟ ਅਰਥ ਭਰਪੂਰ : ਕਮਲ ਖਹਿਰਾ
ਓਟਾਵਾ : ਵਿੱਤ ਮੰਤਰੀ ਬਿੱਲ ਮੋਰਨਿਊ ਨੇ 2019 ਲਈ ਬੱਜਟ ਪੇਸ਼ ਕੀਤਾ ਅਤੇ ਮੈਂਬਰ ਪਾਰਲੀਮੈਂਟ ਬੀਬੀ ਕਮਲ ਖਹਿਰਾ ਨੇ ਕਿਹਾ ਹੈ ਕਿ ਇਸ ਯੋਜਨਾ ਵਿੱਚ ਬਰੈਂਪਟਨ ਵਾਸੀਆਂ ਲਈ ਅਰਥ-ਭਰਪੂਰ ਤਬਦੀਲੀਆਂ ਸ਼ਾਮਲ ਕੀਤੀਆਂ ਗਈਆਂ ਹਨ। ਪਹਿਲੀ ਵਾਰ ਘਰ ਖਰੀਦਣ ਲਈ ਮਿਲਣ ਵਾਲੇ ਲਾਭ ਨਾਲ ਪਹਿਲੀ ਵਾਰ ਮਕਾਨ ਖਰੀਦਣ ਵਾਲਿਆਂ ਨੂੰ ਹਰ …
Read More »