ਉਨਟਾਰੀਓ : ਮਾਰਚ ਮਹੀਨੇ ਦੇ ਪਹਿੱਲੇ ਵੀਕਐੰਡ ‘ਤੇ ਹੋਏ ਸਭ ਤੋ ਵੱਡੇ ਬਿੱਘ ਐਪਲ ਟੂਰਨਾਮੈਂਟ ਵਿੱਚ ਫਿਰ ਇੱਕ ਵਾਰ ਓ ਕੇ ਡੀ ਫੀਲਡ ਹਾਕੀ ਕਲੱਬ ਦੀ ਮੁੰਡਿਆਂ ਦੀ ਸੀਨੀਅਰ ਟੀਮ ਨੇ ਬੱਲੇ-ਬੱਲੇ ਕਰਵਾ ਦਿੱਤੀ।ઠ ਬਹੁਤ ਸਾਰੇ ਬਾਹਰੋ ਆਏ ਹੋਏ ਕਲੱਬਾਂ ਨੇ ਬਿੰਘ ਐਪਲ ਟੂਰਨਾਮੈਂਟ ਵਿੱਚ ਹਿੱਸਾ ਲਿਆ। ਯੂਐਸਏ ਦੀਆਂ ਵੱਖ-ਵੱਖ …
Read More »Yearly Archives: 2019
ਮਾਊਂਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਵਲੋਂ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਬਰੈਂਪਟਨ : ਮਾਊਂਟੇਨਐਸ਼ ਸੀਨੀਅਰ ਕਲੱਬ, ਬਰੈਂਪਟਨ ਵੱਲੋਂ 14 ਫਰਵਰੀ ਨੂੰ ਪੁਲਵਾਮਾ ਆਤਮਘਾਤੀ ਹਮਲੇ ਵਿੱਚ ਸ਼ਹੀਦ ਹੋਏ ਸੀਆਰਪੀਐੱਫ ਦੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕਲੱਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਖੁੱਲਰ ਅਤੇ ਮੈਂਬਰਾਂ ਨੇ ਖਿੱਤੇ ਵਿੱਚ ਸ਼ਾਂਤੀ ਦੀ ਅਪੀਲ ਕੀਤੀ। ਕਲੱਬ ਦੇ ਮਹਿਲਾ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਕੌਰ …
Read More »ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਬੁਲਾਰਿਆਂ ਵਲੋਂ ਜੰਗ ਨਹੀਂ, ਅਮਨ ਦਾ ਸੁਨੇਹਾ ਦਿੱਤਾ ਗਿਆ
ਕੈਲਗਰੀ: ਪ੍ਰੌਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਵਲੋਂ ‘ਅਦਾਰਾ ਸਿੱਖ ਵਿਰਸਾ’ ਤੇ ‘ਪਾਕਿਸਤਾਨ ਕੈਨੇਡੀਅਨ ਐਸੋਸੀਏਸ਼ਨ ਅਲਬਰਟਾ’ ਦੇ ਸਹਿਯੋਗ ਨਾਲ ਵਿਚਾਰ ਚਰਚਾ ਦਾ ਸੈਸ਼ਨ ਕੋਸੋ ਹਾਲ ਦੇ ਭਰਵੇਂ ਇਕੱਠ ਵਿੱਚ ਕਰਵਾਇਆ ਗਿਆ। ਇਸ ਮੌਕੇ ‘ਤੇ ਵੱਖ-ਵੱਖ ਬੁਲਾਰਿਆਂ ਨੇ ਇੰਡੀਆ ਤੇ ਪਾਕਿਸਤਾਨ ਵਿੱਚ ਕਸ਼ਮੀਰ ਵਿੱਚ ਪੁਲਵਾਮਾ ਵਿਖੇ ਸੀ ਆਰ ਪੀ ਐਫ ਦੇ ਜਵਾਨਾਂ ‘ਤੇ …
Read More »ਲੋਕ ਸਭਾ ਚੋਣਾਂ 2019
ਲੋਕ ਸਭਾ ਹਲਕਾ ਹੁਸ਼ਿਆਰਪੁਰ ਦਾ ਨਹੀਂ ਹੋਇਆ ਆਰਥਿਕ ਸੁਧਾਰ ਕੰਢੀ ਇਲਾਕੇ ਦੇ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ, ਹੁਸ਼ਿਆਰਪੁਰ ਲੋਕ ਸਭਾ ਹਲਕੇ ਦਾ ਸਿਆਸੀ ਨਕਸ਼ਾ ਜ਼ਰੂਰ ਬਦਲਿਆ ਹੁਸ਼ਿਆਰਪੁਰ : ਲੋਕ ਸਭਾ ਹਲਕਾ ਹੁਸ਼ਿਆਰਪੁਰ ਵਿਚ ਪਿਛਲੇ ਦਹਾਕੇ ਦੌਰਾਨ ਜੇ ਕੋਈ ਵੱਡੀ ਤਬਦੀਲੀ ਆਈ ਹੈ, ਤਾਂ ਉਹ ਇਸ ਦੀ ਹੱਦਬੰਦੀ ਹੀ …
Read More »ਨਿਊਯਾਰਕ ‘ਚ ਭਾਰਤੀ-ਅਮਰੀਕੀਆਂ ਵੱਲੋਂ ਪੁਲਵਾਮਾ ਹਮਲੇ ਖਿਲਾਫ ਪ੍ਰਦਰਸ਼ਨ
ਮਸੂਦ ਅਜ਼ਹਰ ਖ਼ਿਲਾਫ਼ ਫੌਰੀ ਕਾਰਵਾਈ ਦੀ ਕੀਤੀ ਮੰਗ ਨਿਊਯਾਰਕ : ਭਾਰਤੀ-ਅਮਰੀਕੀਆਂ ਨੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਦੇ ਸਦਰਮੁਕਾਮ ਦੇ ਅੱਗੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਪੁਲਵਾਮਾ ਹਮਲੇ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ਉਹਦੀ ਹੀ ਸਰਜ਼ਮੀਨ ਤੋਂ ਦਹਿਸ਼ਤੀ ਕਾਰਵਾਈਆਂ ਚਲਾਉਣ ਵਾਲੀਆਂ …
Read More »ਟੈਕਸ ਨੂੰ ਲੈ ਕੇ ਟਰੰਪ ਨੇ ਭਾਰਤ ਨਾਲ ਪ੍ਰਗਟਾਈ ਨਰਾਜ਼ਗੀ
ਕਿਹਾ – ਅਸੀਂ ਵੀ ਬਿਨਾ ਟੈਕਸ ਦੇ ਕੁਝ ਨਹੀਂ ਆਉਣ ਦਿਆਂਗੇ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵਿਚ ਕਈ ਅਮਰੀਕੀ ਉਤਪਾਦਾਂ ‘ਤੇ ਲਗਾਏ ਬੇਹੱਦ ਉੱਚੇ ਦਰਾਮਦੀ ਟੈਕਸ ਦੀ ਫਿਰ ਆਲੋਚਨਾ ਕੀਤੀ ਹੈ। ਭਾਰਤ ਨੂੰ ਬੇਹੱਦ ਉੱਚੀਆਂ ਟੈਕਸ ਦਰਾਂਂ ਕਾਰਨ ਲੰਮੇ ਹੱਥੀਂ ਲੈਂਦਿਆਂ ਟਰੰਪ ਨੇ ਕਿਹਾ ਕਿ ਉਹ …
Read More »ਬਹੁਕਰੋੜੀ ਇਮੀਗ੍ਰੇਸ਼ਨ ਘੁਟਾਲੇ ‘ਚ ਪੰਜਾਬੀ ਮੂਲ ਦੇ ਅਮਰੀਕੀ ਨੇ ਗੁਨਾਹ ਕਬੂਲਿਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਭਾਰਤੀ ਮੂਲ ਦੇ ਅਮਰੀਕੀ ਹਰਦੇਵ ਪਨੇਸਰ (70) ਨੇ ਬਹੁਕਰੋੜੀ ਇਮੀਗ੍ਰੇਸ਼ਨ ਘੁਟਾਲੇ ਵਿਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਉਹ ਆਪਣੇ ਆਪ ਨੂੰ ਅਮਰੀਕੀ ਹੋਮਲੈਂਡ ਸਕਿਓਰਿਟੀ ਏਜੰਟ ਦੱਸਦਾ ਸੀ। ਉਸ ਨੇ 100 ਤੋਂ ਵੱਧ ਲੋਕਾਂ ਨਾਲ ਠੱਗੀ ਮਾਰੀ। ਸੈਨਡੀਗੋ ਦੀ ਸੰਘੀ ਅਦਾਲਤ ਵਿਚ ਉਸ ਨੇ ਆਪਣਾ ਗੁਨਾਹ …
Read More »ਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਲਈ ਪਾਕਿ ਦੇ ਸੂਚਨਾ ਪ੍ਰਸਾਰਣ ਮੰਤਰੀ ਨੇ ਨੈਸ਼ਨਲ ਅਸੈਂਬਲੀ ‘ਚ ਪੇਸ਼ ਕੀਤਾ ਮਤਾ
ਇਮਰਾਨ ਨੇ ਕਿਹਾ – ਜੋ ਕਸ਼ਮੀਰ ਸਮੱਸਿਆ ਦਾ ਹੱਲ ਕਰੇ, ਉਹੀ ਨੋਬਲ ਸ਼ਾਂਤੀ ਪੁਰਸਕਾਰ ਦਾ ਸਹੀ ਹੱਕਦਾਰ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਮਤਾ ਪੇਸ਼ ਕੀਤਾ ਹੈ ਕਿ ਇਮਰਾਨ ਖਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਜਾਵੇ। ਭਾਰਤੀ ਪਾਇਲਟ ਅਭਿਨੰਦਨ ਨੂੰ …
Read More »ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ
ਸੂਟਕੇਸ ਵਿਚੋਂ ਮਿਲੀ ਲਾਸ਼ ਸਿਡਨੀ : ਆਸਟ੍ਰੇਲੀਆ ਵਿਚ ਭਾਰਤੀ ਮੂਲ ਦੀ ਇੱਕ 32 ਸਾਲਾ ਦੰਦਾਂ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਇੱਕ ਸੂਟਕੇਸ ਵਿਚੋਂ ਮਿਲੀ ਹੈ। ਅਸਲ ਵਿਚ ਪ੍ਰੀਤੀ ਰੈੱਡੀ ਨਾਮੀ ਉਕਤ ਡੈਂਟਿਸਟ ਕੁਝ ਦਿਨ ਪਹਿਲਾਂ ਸਿਡਨੀ ਵਿਚੋਂ ਲਾਪਤਾ ਹੋ ਗਈ ਸੀ। …
Read More »ਨਬਾਲਗ ਧੀ ਵੱਲੋਂ ਜਨਮੇ ਬੱਚੇ ਨੂੰ ਪਾਣੀ ਵਿਚ ਡਬੋਕੇ ਮਾਰਨ ਦੀ ਘਟਨਾ ਉਪਰੰਤ ਪੰਜਾਬੀ ਭਾਈਚਾਰਾ ਸ਼ਰਮਸਾਰ
ਕੈਲੀਫੋਰਨੀਆ/ ਹੁਸਨ ਲੜੋਆ ਬੰਗਾ : ਇਕ ਪੰਜਾਬੀ ਮਾਂ ਵੱਲੋਂ ਆਪਣੀ ਨਬਾਲਗ 15 ਵਰਿਆਂ ਦੀ ਧੀ ਵੱਲੋਂ ਜਨਮੇ ਬੱਚੇ ਨੂੰ ਪਾਣੀ ਵਿਚ ਡਬੋਕੇ ਮਾਰ ਦੇਣ ਦੀ ਘਟਨਾ ਉਪਰੰਤ ਸਮੁੱਚਾ ਭਾਈਚਾਰਾ ਸ਼ਰਮਸਾਰ ਹੈ। ਹਾਲ ਹੀ ਵਿਚ ਇਸ ਮਾਮਲੇ ઠਸਬੰਧੀ ਦਾਇਰ ਪੁਲਿਸ ਰਿਪੋਰਟ ਅਨੁਸਾਰ ਇਹ ਘਟਨਾ ਪਿਛਲੇ ਸਾਲ ਨਵੰਬਰ ਮਹੀਨੇ ਵਿਚ ਵਾਪਰੀ ਸੀ। …
Read More »