ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਤੇ ਸੁਖਰਾਜ ਬੱਲ ਲੰਘੇ ਐਤਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੱਜ ਅੰਮ੍ਰਿਤਸਰ ਵਿੱਚ ਇਨ੍ਹਾਂ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਰੱਖੀ ਗਈ। ਇਸ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅੰਮ੍ਰਿਤਸਰ ਪੁੱਜੇ। ਇਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ, ਭਗਵੰਤ …
Read More »Yearly Archives: 2019
ਅਮਰੀਕਾ ਦੇ ਸੂਬੇ ਟੈਕਸਾਸ ਵਿਚ ਭਾਰਤੀ ਜੋੜੇ ਦੀਆਂ ਮਿਲੀਆਂ ਲਾਸ਼ਾਂ
ਪਤਨੀ ਨੂੰ ਗੋਲੀ ਮਾਰ ਕੇ ਪਤੀ ਵਲੋਂ ਖੁਦਕਸ਼ੀ ਕਰਨ ਦਾ ਸ਼ੱਕ ਹਿਊਸਟਨ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਭਾਰਤੀ ਮੂਲ ਦੇ ਪਤੀ-ਪਤਨੀ ਦੀਆਂ ਲਾਸ਼ਾਂ ਘਰ ਵਿਚੋਂ ਮਿਲੀਆਂ ਹਨ। ਦੋਵਾਂ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। ਪੁਲਿਸ ਨੂੰ ਸ਼ੁਰੂਆਤੀ ਜਾਂਚ ਵਿਚ ਮਾਮਲਾ ਹੱਤਿਆ ਅਤੇ ਆਤਮ ਹੱਤਿਆ ਦਾ ਲੱਗ ਰਿਹਾ ਹੈ। …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਆਈ.ਜੀ. ਪਰਮਰਾਜ ਉਮਰਾਨੰਗਲ ਗ੍ਰਿਫਤਾਰ
ਐਸ.ਆਈ.ਟੀ . ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਰਾਸਤ ਵਿਚ ਲਿਆ ਹੈ। ਇਸਦੀ ਪੁਸ਼ਟੀ ਐੱਸ. ਆਈ. ਟੀ. ਦੇ ਮੁਖੀ …
Read More »ਪੁਲਵਾਮਾ ਹਮਲੇ ਦੇ ਮਾਸਟਰ ਮਾਈਂਡ ਗਾਜ਼ੀ ਨੂੰ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ
ਮੇਜਰ ਜਨਰਲ ਸਮੇਤ ਚਾਰ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਵਿਚ ਲੰਘੀ 14 ਫਰਵਰੀ ਨੂੰ ਹੋਏ ਫਿਦਾਈਨ ਹਮਲੇ ਦਾ ਮਾਸਟਰ ਮਾਈਂਡ ਕਾਮਰਾਨ ਰਾਸ਼ਿਦ ਗਾਜ਼ੀ ਅਤੇ ਸਥਾਨਕ ਜੈਸ਼ ਅੱਤਵਾਦੀ ਬਿਲਾਲ ਅਹਿਮਦ ਨਾਈਕ ਮੁਕਾਬਲੇ …
Read More »ਪੁਲਵਾਮਾ ਹਮਲੇ ‘ਚ ਪੰਜਾਬ ਦੇ ਸ਼ਹੀਦ ਹੋਏ ਚਾਰ ਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਦੇ ਵਿਧਾਇਕ ਦੇਣਗੇ ਇਕ-ਇਕ ਮਹੀਨੇ ਦੀ ਤਨਖਾਹ
ਚਾਰ ਪੀੜਤ ਪਰਿਵਾਰਾਂ ਨੂੰ ਸਰਕਾਰ ਵਲੋਂ ਵੱਖਰੇ ਤੌਰ ‘ਤੇ 12-12 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਮਿਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਨੇ ਪੁਲਵਾਮਾ ਹਮਲੇ ‘ਚ ਪੰਜਾਬ ਨਾਲ ਸਬੰਧਿਤ ਸ਼ਹੀਦ ਹੋਏ ਚਾਰ ਜਵਾਨਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ-ਇੱਕ ਮਹੀਨੇ …
Read More »ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੇਸ਼ ਕੀਤਾ ਕੈਪਟਨ ਸਰਕਾਰ ਦਾ ਤੀਜਾ ਬਜਟ
ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਉਣ ਨਾਲ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਦਿੱਤਾ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਪੰਜਾਬ ਵਾਸੀਆਂ ‘ਤੇ ਕੋਈ ਵੀ …
Read More »ਬਜਟ ਸੈਸ਼ਨ ਦੌਰਾਨ ਮਜੀਠੀਆ ਅਤੇ ਸਿੱਧੂ ਵਿਚਕਾਰ ਤਿੱਖੀ ਬਹਿਸ
ਸਪੀਕਰ ਨੇ ਅਕਾਲੀ-ਭਾਜਪਾ ਵਿਧਾਇਕਾਂ ਨੂੰ ਬਾਹਰ ਕੱਢਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਭਾਸ਼ਣ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਹਿਸ ਹੋ ਗਈ। ਬਹਿਸ ਏਨੀ ਵਧ ਰਹੀ ਕਿ ਦੋਵਾਂ ਵਲੋਂ ਇਕ ਦੂਜੇ ‘ਤੇ ਨਿੱਜੀ ਹਮਲੇ ਵੀ ਹੋਣ ਲੱਗੇ। …
Read More »ਪੁਲਵਾਮਾ ਹਮਲੇ ਸਬੰਧੀ ਦਿੱਤੇ ਬਿਆਨ ‘ਤੇ ਸਿੱਧੂ ਅੱਜ ਵੀ ਕਾਇਮ
ਕਿਹਾ – ਦੋ ਚਾਰ ਵਿਅਕਤੀਆਂ ਦੀ ਸ਼ਰਮਨਾਕ ਕਰਤੂਤ ਕਰਕੇ ਪੂਰੀ ਕੌਮ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਕਿ ਉਹ ਪੁਲਵਾਮਾ ਹਮਲੇ ਸਬੰਧੀ ਦਿੱਤੇ ਗਏ ਆਪਣੇ ਬਿਆਨ ‘ਤੇ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੇ ਇਸ …
Read More »ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਬਣੇ ਨਿਰਮਲ ਸਿੰਘ
ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤੇ ਅਤੇ ਸਰਬਜੀਤ ਸਿੰਘ ਧੜੇ ਦਾ ਇਕ ਹੀ ਮੈਂਬਰ ਜਿੱਤ ਸਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ ਖ਼ਾਲਸਾ ਦੀਵਾਨ ਦੇ ਛੇ ਅਹੁਦੇਦਾਰਾਂ ਦੀ ਚੋਣ ਲਈ ਐਤਵਾਰ ਨੂੰ ਪਈਆਂ ਵੋਟਾਂ ਵਿਚ ਨਿਰਮਲ ਸਿੰਘ ਧੜੇ ਦੇ ਪੰਜ ਮੈਂਬਰ ਜਿੱਤ ਗਏ ਹਨ, ਜਦੋਂਕਿ ਸਰਬਜੀਤ ਸਿੰਘ ਧੜੇ ਦਾ ਇਕ ਮੈਂਬਰ ਹੀ …
Read More »ਪੁਲਵਾਮਾ ਹਮਲੇ ‘ਚ ਪੰਜਾਬ ਦੇ ਚਾਰ ਜਵਾਨ ਵੀ ਹੋਏ ਸ਼ਹੀਦ
ਪੰਜਾਬ ‘ਚ ਗੂੰਜਣ ਲੱਗੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ, ਇਮਰਾਨ ਖਾਨ ਅਤੇ ਕਮਰ ਜਾਵੇਦ ਬਾਜਵਾ ਦੇ ਪੁਤਲੇ ਫੂਕੇ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 44 ਜਵਾਨਾਂ ਵਿਚੋਂ ਚਾਰ ਜਵਾਨ ਪੰਜਾਬ ਦੇ ਵੀ ਸਨ। ਇਨ੍ਹਾਂ ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸਪੁਰ, ਦੂਜਾ ਤਰਨਤਾਰਨ, ਤੀਜਾ ਮੋਗਾ ਅਤੇ ਚੌਥਾ …
Read More »