ਕਿਹਾ – ਪੰਜਾਬ ਵਿਚ ਵੜ ਕੇ ਦਿਖਾਵੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਸਦਨ ਦੀ ਕਾਰਵਾਈ ਸੋਮਵਾਰ ਤੱਕ ਲਈ ਕੀਤੀ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਘੇ ਕੱਲ੍ਹ …
Read More »Yearly Archives: 2019
ਨਵਜੋਤ ਸਿੱਧੂ ਨੇ ਪੁਲਵਾਮਾ ਹਮਲੇ ਦੀ ਕੀਤੀ ਸਖਤ ਨਿੰਦਾ
ਕਿਹਾ – ਗੱਲਬਾਤ ਰਾਹੀਂ ਮਸਲੇ ਦਾ ਸਥਾਈ ਹੱਲ ਕੱਢਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਸਬੰਧੀ ਗੱਲ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਤਾ ਭਰਪੂਰ ਹਰਕਤ ਹੈ ਅਤੇ ਗੱਲਬਾਤ ਰਾਹੀਂ ਇਸ ਦਾ …
Read More »ਭਾਰਤ ਨੇ ਪਾਕਿ ਕੋਲੋਂ ਖੋਹਿਆ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ
ਸੁਰੱਖਿਆ ਬਲਾਂ ਨੂੰ ਕਾਰਵਾਈ ਦੀ ਦਿੱਤੀ ਖੁੱਲ੍ਹੀ ਛੁੱਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਅਹਿਮ ਬੈਠਕ ਹੋਈ ਹੈ। ਇਕ ਘੰਟੇ ਤੋਂ ਵੱਧ ਸਮੇਂ ਤੱਕ ਹੋਈ ਬੈਠਕ ਵਿਚ ਪਾਕਿਸਤਾਨ ਨੂੰ ਦਿੱਤੇ ਗਏ …
Read More »ਦੁਸ਼ਮਣ ਨੂੰ ਜਵਾਬ ਦੇਣ ਲਈ ਭਾਰਤ ਇਕਜੁੱਟ
ਰਾਹੁਲ ਗਾਂਧੀ ਨੇ ਕਿਹਾ – ਕੋਈ ਵੀ ਬਾਹਰੀ ਸ਼ਕਤੀ ਦੇਸ਼ ਨੂੰ ਵੰਡ ਨਹੀਂ ਸਕਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਪਿੱਛੋਂ ਦੁਸ਼ਮਣ ਨੂੰ ਕਰਾਰਾ ਜਵਾਬ ਦੇਣ ਲਈ ਪੂਰਾ ਦੇਸ਼ ਇੱਕਜੁੱਟ ਹੋ ਗਿਆ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦੇ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਘਿਰੇ ਪੁਲਿਸ ਅਫਸਰਾਂ ਨੂੰ ਮਿਲਣ ਲੱਗੀ ਰਾਹਤ
ਇੰਸਪੈਕਟਰ ਪਰਦੀਪ ਸਿੰਘ ਤੋਂ ਬਾਅਦ ਸਾਬਕਾ ਐਸ.ਪੀ. ਬਿਕਰਮਜੀਤ ਦੀ ਗ੍ਰਿਫਤਾਰੀ ‘ਤੇ ਵੀ ਹਾਈਕੋਰਟ ਨੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਘਿਰੇ ਸਾਬਕਾ ਐਸ.ਪੀ. ਬਿਕਰਮਜੀਤ ਨੂੰ ਵੀ ਹਾਈਕੋਰਟ ਕੋਲੋਂ ਰਾਹਤ ਮਿਲ ਗਈ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਪਰਦੀਪ ਸਿੰਘ …
Read More »ਵਿਧਾਨ ਸਭਾ ਐਨ ਕੇ ਸ਼ਰਮਾ ਅਤੇ ਕੁਲਜੀਤ ਨਾਗਰਾ ਦੀ ਪ੍ਰਾਪਰਟੀ ਦੀ ਕਰੇਗੀ ਜਾਂਚ
ਸਦਨ ਵਿਚ ਦੋਵਾਂ ਆਗੂਆਂ ਵਿਚ ਹੋਈ ਬਹਿਸ ਤੋਂ ਬਾਅਦ ਸਪੀਕਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਅਕਾਲੀ ਦਲ ਦੇ ਡੇਰਾਬਸੀ ਤੋਂ ਵਿਧਾਇਕ ਐਨ.ਕੇ. ਸ਼ਰਮਾ ਅਤੇ ਕਾਂਗਰਸ ਦੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪ੍ਰਾਪਰਟੀ ਦੀ ਜਾਂਚ ਕਰੇਗੀ। ਇਹ ਐਲਾਨ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ …
Read More »ਪੋਸਟ ਆਫਿਸ ਦੀ ਗਲਤੀ ਨਾਲ ਪਾਰਸਲ ਫਰੀਦਕੋਟ ਦੇ ਪਿੰਡ ਚੈਨਾ ਦੀ ਬਜਾਏ ਪਹੁੰਚਿਆ ਚੀਨ
ਪੋਸਟ ਆਫਿਸ ਨੂੰ ਹੋਇਆ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਪੋਸਟ ਆਫਿਸ ਦੀ ਗਲਤੀ ਨਾਲ ਇਕ ਪਾਰਸਲ ਫਰੀਦਕੋਟ ਦੇ ਪਿੰਡ ਚੈਨਾ ਪਹੁੰਚਣ ਦੀ ਬਜਾਏ ਚੀਨ ਪਹੁੰਚ ਗਿਆ। ਇਸ ਗਲਤੀ ਕਰਕੇ ਪੋਸਟ ਆਫਿਸ ਨੂੰ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਹੋਇਆ ਹੈ। ਚੰਡੀਗੜ੍ਹ ਦੀ ਰਹਿਣ ਵਾਲੀ ਇਕ ਮਹਿਲਾ ਨੇ ਆਪਣੀ ਮਾਂ ਲਈ …
Read More »ਦਿਨਕਰ ਗੁਪਤਾ ਹਰਿਮੰਦਰ ਸਾਹਿਬ ਨਤਮਸਤਕ ਹੋਏ
ਡੀਜੀਪੀ ਨੇ ਪੰਜਾਬ ‘ਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਨਵੇਂ ਬਣੇ ਡਾਇਰੈਕਟਰ ਜਨਰਲ (ਪੁਲਿਸ) ਦਿਨਕਰ ਗੁਪਤਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਬਲ ਬਖਸ਼ਣ ਵਾਸਤੇ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ …
Read More »ਲੁਧਿਆਣਾ ਗੈਂਗਰੇਪ ਮਾਮਲੇ ‘ਚ ਪੁਲਿਸ ਨੇ ਫੜੇ ਸਾਰੇ ਮੁਲਜ਼ਮ
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ – ਜਾਂਚ ਹੋਵੇਗੀ ਜਲਦ ਮੁਕੰਮਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਵਾਪਰੇ ਗੈਂਗਰੇਪ ਮਾਮਲੇ ‘ਚ ਪੁਲਿਸ ਵੱਲੋਂ 3 ਆਰੋਪੀਆਂ ਨੂੰ ਹਿਰਾਸਤ ਵਿਚ ਲੈ ਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਜਿਥੋਂ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਪੁਲਿਸ ਵੱਲੋਂ ਬਾਕੀ …
Read More »ਮੋਤੀ ਮਹਿਲ ਘੇਰਨ ਜਾਂਦੇ ਅਧਿਆਪਕਾਂ ‘ਤੇ ਲਾਠੀਚਾਰਜ
ਪੁਲਿਸ ਨੇ ਅਧਿਆਪਕਾਂ ‘ਤੇ ਛੱਡੀਆਂ ਪਾਣੀ ਦੀਆਂ ਬੁਛਾਰਾਂ – ਕਈ ਅਧਿਆਪਕਾਂ ਦੀਆਂ ਦਸਤਾਰਾਂ ਲੱਥੀਆਂ ਪਟਿਆਲਾ : ਪਟਿਆਲਾ ਬੱਸ ਸਟੈਂਡ ਨੇੜੇ ਰੈਲੀ ਕਰਨ ਉਪਰੰਤ ਮੋਤੀ ਮਹਿਲ ਵੱਲ ਵਧਦੇ ਪੰਜਾਬ ਭਰ ਦੇ ਹਜ਼ਾਰਾਂ ਅਧਿਆਪਕਾਂ ‘ਤੇ ਪੁਲੀਸ ਨੇ ਐਤਵਾਰ ਨੂੰ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਨਾਲ ਉਨ੍ਹਾਂ ਦੇ ਪੈਰ ਉਖਾੜਨ ਦਾ ਯਤਨ …
Read More »