ਬਿੱਲ ਪਾਸ ਹੋ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਵਾਜ਼ ਚੁੱਕਣ ਦਾ ਮਿਲੇਗਾ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਰਾਜ ਸਭਾ ਵਿਚ ਐਨ ਆਰ ਆਈ ਬਿੱਲ ਪੇਸ਼ ਕੀਤਾ। ਇਸ ਬਿੱਲ ‘ਤੇ ਚਰਚਾ ਵੀ ਕੀਤੀ ਗਈ। ਬਿੱਲ ਦਾ ਮੁੱਖ ਮਕਸਦ ਐਨ ਆਰ ਆਈ ਪਤੀਆਂ ਨੂੰ ਹੋਰ ਜਵਾਬਦੇਹ ਬਣਾਉਣਾ ਹੈ। …
Read More »Yearly Archives: 2019
ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ
ਦੋ ਜਵਾਨ ਸ਼ਹੀਦ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਨੇੜਲੇ ਰਤਨੀਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਇਕ ਅੱਤਵਾਦੀ ਵੀ ਮਾਰਿਆ ਗਿਆ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ …
Read More »ਪ੍ਰਿਅੰਕਾ ਗਾਂਧੀ ਨੇ ਸਿਆਸੀ ਸਫਰ ਦੀ ਉਤਰ ਪ੍ਰਦੇਸ਼ ਤੋਂ ਕੀਤੀ ਸ਼ੁਰੂਆਤ
ਕਾਂਗਰਸ ਦੀ ‘ਲੱਕੀ ਬੱਸ’ ਉਤੇ ਕੀਤੀ ਸਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਸਿਆਸਤ ਵਿਚ ਆਈ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨੇ ਅੱਜ ਉਤਰ ਪ੍ਰਦੇਸ਼ ਵਿਚ ਪਹਿਲਾ ਰੋਡ ਸ਼ੋਅ ਕੀਤਾ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਿਛਲੇ ਦਿਨੀਂ ਪ੍ਰਿਅੰਕਾ ਗਾਂਧੀ ਨੂੰ ਪੂਰਬੀ ਉਤਰ ਪ੍ਰਦੇਸ਼ ਦੀ ਜਨਰਲ ਸਕੱਤਰ ਬਣਾਇਆ ਸੀ। ਅੱਜ ਸੋਮਵਾਰ …
Read More »ਸਿੱਧੂ ਨੇ ਪ੍ਰਿਅੰਕਾ ਗਾਂਧੀ ਨੂੰ ਦੱਸਿਆ ਕੋਹਿਨੂਰ ਹੀਰਾ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰਿਅੰਕਾ ਦੀ ਨਵੀਂ ਪਾਰੀ ਦੀ ਖ਼ੂਬ ਸ਼ਲਾਘਾ ਕੀਤੀ। ਸਿੱਧੂ ਨੇ ਟਵੀਟ ਕਰਕੇ ਪ੍ਰਿਅੰਕਾ ਦੀ ਤਾਰੀਫ ਕੀਤੀ ਹੈ। ਉੱਤਰ ਪ੍ਰਦੇਸ਼ ਦੀ ਜਨਰਲ ਸਕੱਤਰ ਬਣਨ ਮਗਰੋਂ ਪਹਿਲੇ ਰੋਡ ਸ਼ੋਅ ਲਈ ਪਹੁੰਚੀ ਪ੍ਰਿਅੰਕਾ ਨੂੰ ਨਵਜੋਤ ਸਿੰਘ ਸਿੱਧੂ ਨੇ ਕੋਹਿਨੂਰ …
Read More »ਕਾਂਗਰਸ ‘ਚ ਪਰਿਵਾਰਵਾਦ ਨੂੰ ਘੱਟ ਕਰਨ ਲਈ ‘ਇਕ ਪਰਿਵਾਰ-ਇਕ ਟਿਕਟ’ ਦਾ ਸਿਧਾਂਤ ਰਹਿ ਸਕਦਾ ਹੈ ਲਾਗੂ
ਰਾਹੁਲ ਗਾਂਧੀ ਨੇ ਜਨਰਲ ਸਕੱਤਰਾਂ ਨਾਲ ਬੈਠਕ ਦੌਰਾਨ ਦਿੱਤੇ ਸੰਕੇਤ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਰਾਜ ਸਭਾ ਮੈਂਬਰ, ਵਿਧਾਇਕਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਟਿਕਟ ਨਾ ਦਿੱਤੇ ਜਾਣ ਦੇ ਸੰਕੇਤ ਦਿੱਤੇ ਹਨ। ਰਾਹੁਲ ਗਾਂਧੀ ਦੇ ਇਸ ਸੰਕੇਤ ਨੇ ਪਹਿਲੀ …
Read More »ਸ਼੍ਰੋਮਣੀ ਅਕਾਲੀ ਦਲ ਨੇ ਬਜਟ ਸੈਸ਼ਨ ਤਿੰਨ ਹਫਤਿਆਂ ਤੱਕ ਚਲਾਉਣ ਲਈ ਸਪੀਕਰ ਨੂੰ ਦਿੱਤਾ ਮੰਗ ਪੱਤਰ
ਭਲਕੇ 12 ਫਰਵਰੀ ਨੂੰ ਬਜਟ ਸ਼ੈਸ਼ਨ ਸ਼ੁਰੂ ਹੋੇਵੇਗਾ ਅਤੇ 21 ਫਰਵਰੀ ਤੱਕ ਚੱਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ …
Read More »ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ‘ਤੇ ਲਗਾਏ ਇਲਜ਼ਾਮ
ਕਿਹਾ – ਕੈਪਟਨ ਨੇ ਅਰੂਸਾ ਦੇ ਕਹਿਣਾ ‘ਤੇ ਲਗਾਇਆ ਡੀ.ਜੀ.ਪੀ. ਜਲੰਧਰ/ਬਿਊਰੋ ਨਿਊਜ਼ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਜਲੰਧਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਰੂਸਾ ਆਲਮ ਦੇ ਕਹਿਣ ‘ਤੇ ਹੀ ਦਿਨਕਰ ਗੁਪਤਾ ਨੂੰ ਡੀਜੀਪੀ ਬਣਾਇਆ ਹੈ। ਖਹਿਰਾ ਨੇ ਕਿਹਾ …
Read More »ਫਿਰੋਜ਼ਪੁਰ ਦੇ ਪਿੰਡ ਮਹਿਮਾ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਮਜੀਤ ਸਿੰਘ ਸਿਰ ਸੀ 12 ਲੱਖ ਰੁਪਏ ਦਾ ਕਰਜ਼ਾ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸੇ ਤਹਿਤ ਲੰਘੀ ਰਾਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਵਿਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਰਮਜੀਤ ਸਿੰਘ ਦੇ …
Read More »ਅਰਮੇਨੀਆ ਤੋਂ ਵਾਪਸ ਪਰਤੇ ਨੌਜਵਾਨਾਂ ਦੀ ਕਹਾਣੀ ‘ਚ ਨਵਾਂ ਮੋੜ
ਭਗਵੰਤ ਮਾਨ ‘ਤੇ ਵੀ ਲੱਗੇ ਵੋਟਾਂ ਬਟੋਰਨ ਦੇ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਦਿਨੀਂ ਕਪੂਰਥਲਾ ਦੇ 4 ਨੌਜਵਾਨ ਤੇ ਇੱਕ ਮਹਿਲਾ ਅਰਮੇਨੀਆ ਤੋਂ ਭਾਰਤ ਵਾਪਸ ਪਰਤੇ ਸਨ ਤੇ ਜਿਨ੍ਹਾਂ ਨੇ ਦਿੱਲੀ ਏਅਰਪੋਰਟ ‘ਤੇ ਆਉਂਦਿਆਂ ਹੀ ਭਗਵੰਤ ਮਾਨ ਨਾਲ ਲਾਈਵ ਹੋ ਕੇ ਏਜੰਟਾਂ ਦੇ ਧੱਕੇ ਨਾ ਚੜ੍ਹਨ ਦੀ ਅਪੀਲ ਕੀਤੀ ਸੀ। ਉਨ੍ਹਾਂ …
Read More »ਮੋਦੀ ਖਿਲਾਫ ਇਕ ਦਿਨਾ ਭੁੱਖ ਹੜਤਾਲ ‘ਤੇ ਬੈਠੇ ਨਾਇਡੂ
ਕਈ ਵਿਰੋਧੀ ਪਾਰਟੀਆਂ ਨੇ ਨਾਇਡੂ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਇੱਕ ਦਿਨ ਦੇ ਧਰਨੇ ‘ਤੇ ਬੈਠੇ ਮੁੱਖ ਮੰਤਰੀ ਐਨ. ਚੰਦਰ ਬਾਬੂ ਨਾਇਡੂ ਨੂੰ ਸਮਰਥਨ ਦੇਣ ਲਈ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਆਂਧਰਾ ਭਵਨ ਪਹੁੰਚੇ। ਨਾਇਡੂ ਦੇ …
Read More »