Breaking News
Home / 2019 (page 432)

Yearly Archives: 2019

ਸਿੱਖਾਂ ਦੇ ਮੱਕਾ ਤੇ ਮਦੀਨਾ ਪਾਕਿਸਤਾਨ ‘ਚ : ਇਮਰਾਨ ਖਾਨ

ਕਿਹਾ – ਸਿੱਖ ਸ਼ਰਧਾਲੂਆਂ ਨੂੰ ਬਿਨਾ ਵੀਜ਼ੇ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਦੁਬਈ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੇ ਮੱਕਾ ਤੇ ਮਦੀਨਾ ਹਨ ਅਤੇ ਇਨ੍ਹਾਂ ਥਾਵਾਂ ਨੂੰ ਘੱਟ ਗਿਣਤੀਆਂ ਲਈ ਖੋਲ੍ਹਿਆ ਜਾ ਰਿਹਾ …

Read More »

ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰ ਐਲਾਨੇ

ਸੋਸ਼ਲ ਮੀਡੀਆ ‘ਤੇ ਚੱਲ ਰਹੀ ਕਲਿੱਪ ਦੀ ਹੋਵੇਗੀ ਜਾਂਚ : ਐਸ.ਆਈ.ਟੀ. ਫਰੀਦਕੋਟ : ਸ਼ੋਸ਼ਲ ਮੀਡੀਆ ‘ਤੇ ਵਾਇਰਲ ਪੁਲਿਸ ਅਧਿਕਾਰੀਆਂ ਦੇ ਵਿਚਕਾਰ ਗੱਲਬਾਤ ਦੀ ਆਡੀਓ ਵਿਚ ਬਹਿਬਲ ਕਲਾਂ ਗੋਲੀਕਾਂਡ ਦੇ ਬਾਰੇ ਵਿਚ ਕਈ ਤਰ੍ਹਾਂ ਦੇ ਤੱਥ ਸਾਹਮਣੇ ਆਏ ਹਨ। ਇਸ ਗੱਲਬਾਤ ਵਿਚ ਸ਼ਾਮਲ ਦੋਵੇਂ ਪੁਲਿਸ ਅਧਿਕਾਰੀ ਬਹਿਬਲ ਕਲਾਂ ਗੋਲੀਕਾਂਡ ਦੇ ਸਮੇਂ …

Read More »

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਬੇੜਾ ਗਰਕ ਕੀਤਾ : ਬ੍ਰਹਮਪੁਰਾ

ਕਿਹਾ – ਅਕਾਲੀ ਦਲ ਦੀ ਪੰਥਕ ਪਛਾਣ ਨੂੰ ਢਾਹ ਲਾਉਣ ਲਈ ਪ੍ਰਕਾਸ਼ ਸਿੰਘ ਬਾਦਲ ਵੀ ਦੋਸ਼ੀ ਜਲੰਧਰ/ਬਿਊਰੋ ਨਿਊਜ਼ : ਟਕਸਾਲੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਦੀ …

Read More »

ਲੋਕ ਸਭਾ ਚੋਣਾਂ ਲਈ ਕੁਰਸੀ ਛੱਡਣ ਲਈ ਤਿਆਰ ਨਹੀਂ ਪੰਜਾਬ ਦੇ ਮੰਤਰੀ, ਪਰਿਵਾਰਕ ਮੈਂਬਰਾਂ ਲਈ ਮੰਗ ਰਹੇ ਨੇ ਟਿਕਟਾਂ

ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ ਵੱਡੇ ਚਿਹਰਿਆਂ ਜ਼ਰੀਏ ਮੁਕਾਬਲਾ ਕਰਨ ਦੀ ਯੋਜਨਾ ਅਧੀਨ ਕਾਂਗਰਸ ਵਲੋਂ ਕੈਬਨਿਟ ਮੰਤਰੀਆਂ ਨੂੰ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਉਸਦੇ ਨਤੀਜੇ ਹੁਣ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਦੀ ਸ਼ੁਰੂਆਤ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਫਿਰੋਜ਼ਪੁਰ ਸੀਟ ‘ਤੇ ਦਾਅਵੇਦਾਰੀ ਜਤਾ ਕੇ ਕੀਤੀ …

Read More »

ਅਕਾਲੀ-ਭਾਜਪਾ ਗਠਜੋੜ ਜਾਰੀ ਰਹੇਗਾ : ਸੁਖਬੀਰ ਬਾਦਲ

ਕਿਸਾਨਾਂ ਦੀ ਸਹਾਇਤਾ ਰਾਸ਼ੀ ਦੁੱਗਣੀ ਕਰੇ ਕੇਂਦਰ: ਅਕਾਲੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਪ੍ਰਤੀ ਸਾਲ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਰਾਸ਼ੀ ਨੂੰ ਵਧਾ ਕੇ ਬਾਰਾਂ ਹਜ਼ਾਰ ਰੁਪਏ ਸਾਲਾਨਾ …

Read More »

ਬਸਪਾ ਦੇ ਝੰਡੇ ਹੇਠਾਂ ਉਸਰੇਗੀ ਪੰਜਾਬ ‘ਚ ਤੀਜੀ ਧਿਰ

ਬਸਪਾ ਉਸੇ ਦਲ ਨਾਲ ਸਮਝੌਤਾ ਕਰੇਗੀ ਜੋ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨੇਗੀ : ਰਛਪਾਲ ਰਾਜੂ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਸਵਾਲ ਉਭਰ ਰਿਹਾ ਹੈ ਕਿ ਬਸਪਾ ਦੀ ਕੌਮੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨ ਕੇ ਸੂਬੇ …

Read More »

ਪੰਜਾਬ ‘ਚ ਹੁਣ ਈ-ਸਿਗਰਟ ਦੇ ਨਸ਼ੇ ਨੇ ਪੈਰ ਪਸਾਰੇ

ਸਕੂਲਾਂ ਤੇ ਕਾਲਜਾਂ ਤੱਕ ਵੀ ਪਹੁੰਚੀ ਈ-ਸਿਗਰਟ ਤੰਬਾਕੂ ਤੋਂ ਕਈ ਗੁਣਾ ਹੈ ਘਾਤਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹੈਰੋਇਨ, ਚਿੱਟੇ, ਅਫ਼ੀਮ ਅਤੇ ਭੁੱਕੀ ਤੋਂ ਬਾਅਦ ਹੁਣ ਈ-ਸਿਗਰਟ ਦੇ ਨਸ਼ੇ ਦਾ ਰੁਝਾਨ ਦਿਨੋਂ ਦਿਨ ਵੱਧਣ ਲੱਗਾ ਹੈ। ਪੈਨ ਡਰਾਈਵ ਦੀ ਤਰ੍ਹਾਂ ਦਿੱਖਣ ਵਾਲੀ ਈ-ਸਿਗਰਟ ਦੀ ਵਿੱਕਰੀ ਆਨ ਲਾਈਨ ਵੱਧ ਰਹੀ ਹੈ। …

Read More »

ਆਰਮੇਨੀਆ ‘ਚ ਫਸੇ ਚਾਰ ਪੰਜਾਬੀਆਂ ਨੇ ਭਗਵੰਤ ਮਾਨ ਨੂੰ ਕੀਤੀ ਅਪੀਲ

ਟ੍ਰੈਵਲ ਏਜੰਟਾਂ ਨੇ ਵਰਕ ਵੀਜ਼ੇ ਦਾ ਲਾਰਾ ਲਗਾ ਕੇ ਟੂਰਿਸਟ ਵੀਜ਼ੇ ‘ਤੇ ਭੇਜੇ ਸਨ ਅਰਮੇਨੀਆ ਚੰਡੀਗੜ੍ਹ/ਬਿਊਰੋ ਨਿਊਜ਼ : ਆਰਮੇਨੀਆ ਵਿਚ ਫਸੇ ਚਾਰ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੂੰ ਮੱਦਦ ਲਈ ਗੁਹਾਰ ਲਗਾਈ ਹੈ। ਇਕ ਮੁਟਿਆਰ ਸਮੇਤ ਇਨ੍ਹਾਂ ਨੌਜਵਾਨਾਂ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ …

Read More »

ਗਿਆਨੀ ਇਕਬਾਲ ਸਿੰਘ ਖਿਲਾਫ ਇਕ ਹੋਰ ਸ਼ਿਕਾਇਤ ਲੈ ਕੇ ਬੀਬੀਆਂ ਪਹੁੰਚੀਆਂ ਅਕਾਲ ਤਖਤ ਸਾਹਿਬ

ਦੂਜੀ ਪਤਨੀ ਨੇ ਲਗਾਏ ਦੋਸ਼ ਕਿ ਇਕਬਾਲ ਸਿੰਘ ਨੇ ਉਸ ਨਾਲ ਧੋਖੇ ਨਾਲ ਕਰਵਾਇਆ ਵਿਆਹ ਅੰਮ੍ਰਿਤਸਰ : ਵਿਵਾਦਾਂ ਵਿੱਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਇਕ ਹੋਰ ਸ਼ਿਕਾਇਤ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਗਈ ਹੈ। ਇਹ ਸ਼ਿਕਾਇਤ ਉਨ੍ਹਾਂ ਦੀ ਦੂਜੀ ਪਤਨੀ …

Read More »

ਕਾਂਗਰਸ ਹਾਈਕਮਾਂਡ ਨੇ ਪੰਜਾਬ ਲਈ ਬਣਾਈਆਂ ਪੰਜ ਕਮੇਟੀਆਂ

ਕੈਪਟਨ ਤੇ ਜਾਖੜ ਦੀ 21 ਮੈਂਬਰੀ ਕਮੇਟੀ ਕਰੇਗੀ ਲੋਕ ਸਭਾ ਉਮੀਦਵਾਰਾਂ ਦੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਦੀਆਂ ਪੰਜ ਕਮੇਟੀਆਂ ਕਾਇਮ ਕਰਕੇ ਆਗਾਮੀ ਲੋਕ ਸਭਾ ਚੋਣਾਂ ਲਈ ਦਸਤਕ ਦੇ ਦਿੱਤੀ ਹੈ।ਪੰਜ ਆਗੂਆਂ ਦੀ ਅਗਵਾਈ ਹੇਠ ਬਣਾਈਆਂ ਗਈਆਂ ਇਨ੍ਹਾਂ ਕਮੇਟੀਆਂ ਵਿਚ ਪਾਰਟੀ ਦੇ ਸਾਰੇ ਧੜਿਆਂ ਦੇ ਸੌ …

Read More »