Breaking News
Home / 2019 (page 437)

Yearly Archives: 2019

ਵਿਜੇ ਮਾਲਿਆ ਦੀ ਭਾਰਤ ਹਵਾਲਗੀ ‘ਤੇ ਲੱਗੀ ਮੋਹਰ

9 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਅਤੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ‘ਚ ਦੋਸ਼ੀ ਹੈ ਮਾਲਿਆ ਲੰਡਨ : ਬਰਤਾਨੀਆ ਸਰਕਾਰ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਵਾਪਸ ਭੇਜਣ ਦਾ ਹੁਕਮ ਦਿੱਤਾ ਹੈ। ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵੀਦ ਨੇ ਦੱਸਿਆ ਕਿ ਧੋਖਾਧੜੀ ਅਤੇ ਕਾਲੇ ਧਨ ਨੂੰ ਸਫ਼ੈਦ …

Read More »

ਦਿਨਕਰ ਗੁਪਤਾ ਬਣੇ ਪੰਜਾਬ ਦੇ ਨਵੇਂ ਡੀਜੀਪੀ, ਮੁਹੰਮਦ ਮੁਸਤਫਾ ਹੋਏ ਨਾਰਾਜ਼

ਮੁਹੰਮਦ ਮੁਸਤਫਾ ਨੇ ਕਿਹਾ – ਉਨ੍ਹਾਂ ਦਾ ਨਾਮ ਪੈਨਲ ਵਿਚੋਂ ਸਾਜਿਸ਼ ਤਹਿਤ ਬਾਹਰ ਕੱਢਿਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : 1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਪੰਜਾਬ ਪੁਲਿਸ ਦੇ ਨਵੇਂ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਆਪਣਾ ਅਹੁਦਾ ਵੀ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਡੀ.ਜੀ.ਪੀ.ਸੁਰੇਸ਼ ਅਰੋੜਾ …

Read More »

ਵਾਹਗੇ ਵਾਲੀ ਲਕੀਰ

ਪ੍ਰਧਾਨ ਮੰਤਰੀ ਦਾ ਜਮਾਤੀ ਡਾ: ਸ. ਸ. ਛੀਨਾ ਸਾਡੇ ਡੈਲੀਗੇਸ਼ਨ ਦੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਿੰਡ ਗਾਹ ਵਿਚ ਵੀ ਜਾਣਾ ਸੀ ਕਿਉਂ ਜੋ ਜਦੋਂ ਡਾ. ਸਾਹਿਬ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਸਨ, ਉਸ ਪਿੰਡ ਨੂੰ ਮਾਡਲ ਪਿੰਡ ਘੋਸ਼ਿਤ ਕੀਤਾ ਗਿਆ ਸੀ ਜਿਸ ਵਿਚ ਸਿਹਤ, ਵਿਦਿਆ, ਉਦਯੋਗ, ਆਵਾਜਾਈ …

Read More »

ਰੰਧਾਵਾ ਉਤਸਵ ਦੇ ਅੰਗ ਸੰਗ

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ਡਾ ਐਮ.ਐਸ.ਰੰਧਾਵਾ ਜੀ ਨੂੰ ਕਦੇ ਨਾ ਦੇਖਿਆ ਤੇ ਨਾ ਮਿਲਿਆ ਸਾਂ ਪਰ ਹਮੇਸ਼ਾ ਇਉਂ ਲੱਗਿਆ ਹੈ ਕਿ ਉਹਨਾਂ ਨੂੰ ਜਿਵੇਂ ਰੋਜ਼ ਨੇੜੇ ਤੋਂ ਦੇਖਦਾ ਤੇ ਮਿਲਦਾ ਰਿਹਾ ਹਾਂ। ਦੇਰ ਪਹਿਲਾਂ ਉਹਨਾਂ ਦੀ ਸਵੈ-ਜੀਵਨੀ ‘ਮੇਰੀ ਆਪ ਬੀਤੀ’ ਕਹਾਣੀ ਸੀ ਤੇ ਉਦੋਂ ਕਦੇ …

Read More »

ਪ੍ਰਿਅੰਕਾ ਗਾਂਧੀ ਨੇ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ

ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਿਅੰਕਾ ਗਾਂਧੀ ਨੇ ਅੱਜ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਚ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਪਾਰਟੀ ਆਗੂਆਂ ਨਾਲ ਗੱਲਬਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਈ.ਡੀ. ਸਾਹਮਣੇ ਪੇਸ਼ ਹੋਏ ਰਾਬਰਟ ਵਾਡਰਾ

ਪ੍ਰਿਅੰਕਾ ਗਾਂਧੀ ਵੀ ਵਾਡਰਾ ਨਾਲ ਜਾਂਚ ਏਜੰਸੀ ਦੇ ਦਫਤਰ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਨਾਲ ਜੁੜੇ ਇਕ ਮਾਮਲੇ ਵਿਚ ਰਾਬਰਟ ਵਾਡਰਾ ਅੱਜ ਈ.ਡੀ. ਸਾਹਮਣੇ ਪੇਸ਼ ਹੋਏ। ਵਾਡਰਾ ਨਾਲ ਉਨ੍ਹਾਂ ਦੀ ਪਤਨੀ ਪ੍ਰਿਅੰਕਾ ਗਾਂਧੀ ਵੀ ਈ.ਡੀ. ਦਫਤਰ ਪਹੁੰਚੀ। ਇਹ ਪਹਿਲਾ ਮੌਕਾ ਹੈ ਕਿ ਜਦੋਂ ਕਿਸੇ ਜਾਂਚ ਏਜੰਸੀ ਦੇ ਦਫਤਰ ਵਿਚ …

Read More »

ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਹੋਏ ਸ਼ਾਮਲ

ਕਾਂਗਰਸ ਅਤੇ ਅਕਾਲੀਆਂ ਦੀ ਕੀਤੀ ਤਿੱਖੀ ਆਲੋਚਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਥੀਆਂ ਨੇ ਨਵੀਂ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਬਣਾਈ ਸੀ। ਇਸ …

Read More »

ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰ ਐਲਾਨੇ

ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਚੋਣ ਬਠਿੰਡਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪਾਰਟੀਆਂ ਨੇ ਪੰਜਾਬ ਵਿਚ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਬਗਰਾੜੀ ਮੋਰਚੇ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਚਾਰ ਉਮੀਦਾਵਾਰਾਂ ਦਾ ਐਲਾਨ ਕੀਤਾ ਗਿਆ …

Read More »