300 ਏਕੜ ਵਿਚ ਛਾਂਦਾਰ ਬੂਟੇ ਲਗਾਏ ਜਾਣਗੇ ਅਤੇ 100 ਏਕੜ ਵਿਚ ਕਣਕ ਤੇ ਮੱਕੀ ਦੀ ਹੋਵੇਗੀ ਬਿਜਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਨਾਲ ਲਗਦੀ 800 ਏਕੜ ਜ਼ਮੀਨ ਪਾਕਿ ਸਰਕਾਰ ਵਲੋਂ ਖ਼ਰੀਦੀ ਗਈ ਹੈ। ਇਸ ਵਿਚੋਂ 300 ਏਕੜ ਜ਼ਮੀਨ ‘ਤੇ …
Read More »Yearly Archives: 2019
ਅਵਤਾਰ ਸਿੰਘ ਹਿੱਤ ਤਨਖਾਹੀਆ ਕਰਾਰ
ਨਿਤੀਸ਼ ਕੁਮਾਰ ਲਈ ਉਹ ਸ਼ਬਦ ਦੀ ਕੀਤੀ ਸੀ ਵਰਤੋਂ ਜੋ ਸਨਮਾਨ ਲਈ ਗੁਰੂ ਸਾਹਿਬ ਲਈ ਵਰਤਿਆ ਜਾਂਦਾ ਹੈ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ (ਬਿਹਾਰ) ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਨੂੰ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖਾਹ ਲਾਈ ਗਈ ਹੈ। ਜਥੇਦਾਰ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਵੱਡੇ ਮਗਰਮੱਛਾਂ ਦੀ ਹੋਣ ਲੱਗੀ ਫੜੋ ਫੜੀ
ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਗ੍ਰਿਫਤਾਰ ਹੁਸ਼ਿਆਰਪੁਰ/ਬਿਊਰੋ ਨਿਊਜ਼ਯ ਮੋਗਾ ਦੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਨੇ ਐਤਵਾਰ ਨੂੰ ਉਸ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। 24 ਜਨਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਰਣਜੀਤ …
Read More »ਵਿਦੇਸ਼ ਭੱਜਣ ਦੀ ਤਾਕ ‘ਚ ਸੀ ਚਰਨਜੀਤ ਸ਼ਰਮਾ
ਸ਼ਰਮਾ ਕੋਲ ਹੈ ਕੈਨੇਡਾ, ਬਰਤਾਨੀਆ ਤੇ ਅਮਰੀਕਾ ਦਾ ਵੀਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਾਸਤੇ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਸ਼ਰਮਾ ਵਿਦੇਸ਼ ਭੱਜਣ …
Read More »ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਨੇ ਅਕਾਲੀਆਂ ਨੂੰ ਪਾਇਆ ਵਖਤ
ਕੈਪਟਨ ਸਰਕਾਰ ਨੇ ਰਣਨੀਤੀ ਤਹਿਤ ਬੇਅਦਬੀ ਮਾਮਲਾ ਮੁੜ ਸੁਰਖੀਆਂ ‘ਚ ਲਿਆਂਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੇਅਦਬੀ ਕਾਂਡ ਦਾ ਮੁੱਦਾ ਧੁਖਣ ਕਰਕੇ ਸ਼੍ਰੋਮਣੀ ਅਕਾਲੀ ਦਲ ਅੰਦਰ ਘਬਰਾਹਟ ਪਾਈ ਜਾ ਰਹੀ …
Read More »ਪੌਸ਼ਟਿਕ ਖੁਰਾਕ ਕੈਨੇਡਾ ਵਾਸੀਆਂ ਲਈ ਬਹੁਤ ਜ਼ਰੂਰੀ : ਸਿਹਤ ਮੰਤਰੀ
ਰੂਬੀ ਸਹੋਤਾ ਨੇ ‘ਕੈਨੇਡੀਅਨ ਫ਼ੂਡ ਗਾਈਡ’ ਦੀ ਨਵੀਂ ਪਹੁੰਚ ਦੀ ਕੀਤੀ ਪ੍ਰਸ਼ੰਸਾ ਬਰੈਂਪਟਨ : ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਵੱਲੋਂ ਮਨੁੱਖੀ ਜੀਵਨ ਵਿਚ ਫ਼ੂਡ ਗਾਈਡ ਦੀ ਮਹੱਤਤਾ ਨੂੰ ਸਵੀਕਾਰਦਿਆਂ ਹੋਇਆਂ ਇਸ ਦੀ ਭਰਪੂਰ ਸਰਾਹਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਖਾਣੇ ਦੀ ਚੋਣ ਤਾਂ ਕਰਦੇ ਹਨ ਪਰ …
Read More »ਕੈਨੇਡਾ ਦੀ ਨਵੀਂ ਫ਼ੂਡ ਗਾਈਡ ਸ਼ਲਾਘਾਯੋਗ : ਸੋਨੀਆ ਸਿੱਧੂ
ਬਰੈਂਪਟਨ, – ਫ਼ੂਡ ਗਾਈਡ ਖਾਣ-ਪੀਣ ਦੇ ਪਦਾਰਥਾਂ ਦੀ ਚੋਣ ਕਰਨ ਵਿਚ ਸਾਡੀ ਸਹਾਇਤਾ ਕਰਦੀ ਹੈ ਅਤੇ ਸਾਡੇ ਵਿੱਚੋਂ ਬਹੁਤ ਸਾਰੇ ਲੋਕ ਇਸ ਦੀ ਵਰਤੋਂ ਕਰਦੇ ਰਹੇ ਹਨ। ਪ੍ਰੰਤੂ, ਹੁਣ ਪਤਾ ਲੱਗਾ ਹੈ ਕਿ ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਸਾਡੀ ਸਿਹਤ ਲਈ ਕਿੰਨੀਆਂ ਮਹੱਤਵਪੂਰਨ ਹਨ। ਆਪਣੇ ਕੰਮਾਂ-ਕਾਜਾਂ ਵਿਚ ਰੁੱਝੇ ਹੋਏ ਕੇੰਨੇਡਾ-ਵਾਸੀ ਆਪਣੇ …
Read More »ਸੀਆਈਸੀਐਸ ਵੱਲੋਂ ਆਮਦਨ ਕਰ ਸਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ
ਬਰੈਂਪਟਨ : ਸੈਂਟਰ ਫਾਰ ਇਮੀਗ੍ਰੇਸ਼ਨ ਐਂਡ ਕਮਿਊਨਿਟੀ ਸਰਵਿਸਿਜ਼ (ਸੀਆਈਸੀਐੱਸ) ਵੱਲੋਂ ਕੈਨੇਡਾ ਵਿੱਚ ਆਮਦਨ ਕਰ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਾਉਣ ਲਈ ‘ਟੈਕਸਸੇਸ਼ਨ ਵਰਕਸ਼ਾਪ’ ਲਗਾਈ ਜਾ ਰਹੀ ਹੈ। ਇਹ ਵਰਕਸ਼ਾਪ 21 ਫਰਵਰੀ ਨੂੰ ਦੁਪਹਿਰ 2.30 ਵਜੇ ਤੋਂ ਸ਼ਾਮ 4.30 ਵਜੇ ਤੱਕ ਵੈਲਕਮ ਸੈਂਟਰ ਮਰਖਾਮ ਸਾਊਥ, ਉਨਟਾਰੀਓ ਵਿਖੇ ਲਗਾਈ ਜਾਏਗੀ। ਇਸਦੇ …
Read More »ਨਵੇਂ ਇਕਨਾਮਿਕ ਜ਼ੋਨ ਨਾਲ ਸ਼ਹਿਰ ‘ਚ ਵਧਣਗੀਆਂ ਨੌਕਰੀਆਂ : ਢਿੱਲੋਂ
ਬਰੈਂਪਟਨ : ਬਰੈਂਪਟਨ ਸਿਟੀ ਕੌਂਸਲ ਨੇ ਇਕ ਨਵੇਂ ਇਕਨਾਮਿਕ ਡਿਵੈਲਪਮੈਂਟ ਸਟ੍ਰੇਟਜੀ ਨੂੰ ਅਪਣਾਇਆ ਹੈ ਤਾਂ ਕਿ ਬਰੈਂਪਟਨ ‘ਚ ਨੌਕਰੀਆਂ ਅਤੇ ਨਿਵੇਸ਼ ਦੇ ਮੌਕੇ ਵਧ ਸਕਣ। ਇਸ ਨਵੇਂ ਪ੍ਰੋਗਰਾਮ ਦੀ ਮਦਦ ਨਾਲ ਬਰੈਂਪਟਨ ‘ਚ ਇੰਡਸਟਰੀਅਲ ਉਤਪਾਦਨ ਨੂੰ ਵਧਾਇਆ ਜਾਵੇਗਾ ਤਾਂ ਕਿ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਸਕਣ। ਇਸ ਸਬੰਧ ‘ਚ ਕਈ …
Read More »ਮੋਗਾ ਦੇ ਕਰਨੈਲ ਸਿੰਘ ਫਰਮਾਹ ਦਾ ਕੈਨੇਡਾ ਵਿੱਚ ਦਿਹਾਂਤ
ਅੰਤਿਮ ਸਸਕਾਰ ਦੋ ਫ਼ਰਵਰੀ ਨੂੰ ਬਰੈਂਪਟਨ ਵਿੱਚ ਕੀਤਾ ਜਾਵੇਗਾ ਬਰੈਂਪਟਨ/ਸੇਖਾ : ਲੰਮੇਂ ਸਮੇਂ ਤੋ ਕੈਨੇਡਾ ਦੇ ਸਹਿਰ ਗੁਲਫ ਦੇ ਵਸ਼ਨੀਕ ਕਰਨੈਲ ਸਿੰਘ ਫਰਮਾਹ 97 ਸਾਲ ਦੀ ਉਮਰ ਭੋਗ ਕੇ ਹੱਸਦਾ ਖੇਡਦਾ ਪਰਿਵਾਰ ਛੱਡ ਕੇ ਬਰੈਂਪਟਨ ਵਿੱਚ ਸਦੀਵੀ ਵਿਛੋੜੇ ਦੇ ਗਏ ਹਨ । ਸਰਦਾਰ ਕਰਨੈਲ ਸਿੰਘ ਫ਼ਰਮਾਹ ਦਾ ਪਿਛਲਾ ਜੱਦੀ ਸ਼ਹਿਰ …
Read More »