Breaking News
Home / 2019 (page 446)

Yearly Archives: 2019

ਪੰਜਾਬ ਦੀ ਵਿੱਤੀ ਹਾਲਤ ‘ਚ ਸੁਧਾਰ ਲਈ ਕੈਪਟਨ ਸਰਕਾਰ ਨੇ ਕਰਜ਼ਾ ਰਾਹਤ ਪੈਕੇਜ ਦੀ ਕੀਤੀ ਮੰਗ

ਕੇਂਦਰੀ ਵਿੱਤ ਕਮਿਸ਼ਨ ਨੂੰ ਦੱਸੀ ਪੰਜਾਬ ਦੀ ਹਾਲਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਵਿੱਤੀ ਹਾਲਤ ਵਿਚ ਮੁੜ ਸੁਧਾਰ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ 15ਵੇਂ ਵਿੱਤੀ ਕਮਿਸ਼ਨ ਤੋਂ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਪ੍ਰੇਸ਼ਾਨ ਕਿਸਾਨਾਂ ਦੇ ਸਾਰੇ ਕਰਜ਼ੇ ਨੂੰ ਅਦਾ ਕਰਨ ਲਈ …

Read More »

ਚੰਡੀਗੜ੍ਹ ਲੋਕ ਸਭਾ ਸੀਟ ਲਈ ਤਿੰਨ ਕਾਂਗਰਸੀ ਇਕ ਦੂਜੇ ਤੋਂ ਮੂਹਰੇ

ਬੀਬੀ ਸਿੱਧੂ ਤੇ ਮੁਨੀਸ਼ ਤਿਵਾੜੀ ਤੋਂ ਬਾਅਦ ਪਵਨ ਬਾਂਸਲ ਨੇ ਵੀ ਦਾਅਵੇਦਾਰੀ ਕੀਤੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਲੋਕ ਸਭਾ ਸੀਟ ਹੁਣ ਦਿਨੋਂ ਦਿਨ ਚਰਚਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਸ ਸੀਟ ਤੋਂ ਕਾਂਗਰਸ ਪਾਰਟੀ ਦੀ ਟਿਕਟ ਲੈਣ ਵਾਲਿਆਂ ਵਿਚ ਦੌੜ ਲੱਗ ਗਈ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਪਵਨ …

Read More »

ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਕੀਤਾ ਸੁਚੇਤ

ਕਿਹਾ – ਗੁਰਦੁਆਰਿਆਂ ਵਿਚ ਕੇਂਦਰ ਦਾ ਦਖਲ ਬੰਦ ਹੋਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਨੇ ਵੀ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਆਗੂ ਅਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲਾ

ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਬਾਰੇ ਫੈਸਲਾ 1 ਫਰਵਰੀ ਨੂੰ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਜਦੋਂ ਐਸ ਆਈ ਟੀ ਨੇ ਸਰਗਰਮੀ ਦਿਖਾਈ ਤਾਂ ਰਣਜੀਤ ਸਿੰਘ ਕਮਿਸ਼ਨ ਵਲੋਂ ਨਾਮਜ਼ਦ ਪੁਲਿਸ ਅਧਿਕਾਰੀਆਂ ਨੇ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦੇ ਦਿੱਤੀ ਹੈ। ਲੰਘੇ ਕੱਲ੍ਹ ਐਸ ਪੀ ਬਿਕਰਮਜੀਤ …

Read More »

ਪਾਕਿ ਦੀ ਪਹਿਲੀ ਹਿੰਦੂ ਮਹਿਲਾ ਜੱਜ ਬਣੀ ਸੁਮਨ ਕੁਮਾਰੀ

ਲਹਿੰਦੇ ਪੰਜਾਬ ‘ਚ ਪਹਿਲੀ ਵਾਰ ਸਿੱਖ ਦੀ ਸੰਸਦੀ ਸਕੱਤਰ ਵਜੋਂ ਨਿਯੁਕਤੀ ਇਸਲਾਮਾਬਾਦ/ਬਿਊਰੋ ਨਿਊਜ਼ ਸੁਮਨ ਕੁਮਾਰੀ ਪਾਕਿਸਤਾਨ ਵਿਚ ਸਿਵਲ ਜੱਜ ਵੱਜੋਂ ਨਿਯੁਕਤ ਹੋਣ ਵਾਲੀ ਪਹਿਲੀ ਹਿੰਦੂ ਮਹਿਲਾ ਬਣ ਗਈ ਹੈ। ਕਾਂਬਰ-ਸ਼ਾਹਦਾਦਕੋਟ ਨਾਲ ਸਬੰਧਤ ਸੁਮਨ ਆਪਣੇ ਜ਼ਿਲ੍ਹੇ ਵਿਚ ਹੀ ਜੱਜ ਵੱਜੋਂ ਸੇਵਾਵਾਂ ਦੇਵੇਗੀ। ਇਸੇ ਤਰ੍ਹਾਂ ਸਿੱਖ ਭਾਈਚਾਰੇ ਵਿਚ ਇਹ ਖ਼ਬਰ ਬਹੁਤ ਖੁਸ਼ੀ …

Read More »

ਪੰਜਾਬ ਸਰਕਾਰ ਦਾ ਬਜਟ 12 ਤੋਂ 21 ਫਰਵਰੀ ਤੱਕ ਚੱਲੇਗਾ

18 ਫਰਵਰੀ ਨੂੰ ਪੇਸ਼ ਹੋਵੇਗਾ ਕੈਪਟਨ ਸਰਕਾਰ ਦਾ ਆਮ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਾਲ 2019-20 ਲਈ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਚ ਹੋਈ ਕੈਬਨਿਟ ਦੀ ਬੈਠਕ ਤੋਂ ਬਾਅਦ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ …

Read More »

ਡਾ. ਧਰਮਵੀਰ ਗਾਂਧੀ ‘ਪੰਜਾਬੀ ਏਕਤਾ ਪਾਰਟੀ’ ਦੇ ਪਟਿਆਲਾ ਤੋਂ ਹੋਣਗੇ ਉਮੀਦਵਾਰ

ਸੁਖਪਾਲ ਖਹਿਰਾ ਨੇ ਸਮਾਣਾ ‘ਚ ਰੈਲੀ ਦੌਰਾਨ ਕੀਤਾ ਐਲਾਨ ਸਮਾਣਾ/ਬਿਊਰੋ ਨਿਊਜ਼ 2ਲੋਕ ਸਭਾ ਚੋਣਾਂ ਲਈ ਭਾਵੇਂ ਤਰੀਕਾਂ ਦਾ ਅਜੇ ਐਲਾਨ ਨਹੀਂ ਹੋਇਆ, ਪਰ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਅੱਜ ਸੁਖਪਾਲ ਸਿੰਘ ਖਹਿਰਾ ਦੀ ‘ਪੰਜਾਬੀ ਏਕਤਾ ਪਾਰਟੀ’ ਦੀ ਸਮਾਣਾ ਵਿਚ ਰੈਲੀ ਸੀ, ਇਸ ਮੌਕੇ ਖਹਿਰਾ ਨੇ ਐਲਾਨ ਕੀਤਾ ਕਿ ਡਾ. …

Read More »

ਭਗਵੰਤ ਮਾਨ ਭਲਕੇ ਸੰਭਾਲਣਗੇ ਆਮ ਆਦਮੀ ਪਾਰਟੀ ਪੰਜਾਬ ਦੀ ਮੁੜ ਕਮਾਨ

ਮਾਨ ਵਲੋਂ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਨਹੀਂ ਹੋਇਆ ਸੀ ਮਨਜੂਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਭਲਕੇ 30 ਜਨਵਰੀ ਨੂੰ ਪਾਰਟੀ ਦੇ ਪੰਜਾਬ ਤੋਂ ਮੁੜ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ‘ਚ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇੱਕ ਸਾਦੇ ਸਮਾਗਮ ਦੌਰਾਨ ਭਗਵੰਤ …

Read More »

ਜੱਸੀ ਕਤਲ ਮਾਮਲੇ ‘ਚ ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ

ਕੈਨੇਡਾ ਨੇ ਡਿਪੋਰਟ ਕਰਕੇ ਮਲਕੀਤ ਕੌਰ ਅਤੇ ਸੁਰਜੀਤ ਸਿੰਘ ਬਦੇਸ਼ਾਂ ਨੂੰ ਭੇਜਿਆ ਸੀ ਭਾਰਤ ਚੰਡੀਗੜ੍ਹ/ਬਿਊਰੋ ਨਿਊਜ਼ ਬਹੁ-ਚਰਚਿਤ ਜੱਸੀ ਸਿੱਧੂ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਦੀ ਅਦਾਲਤ ਨੇ ਕੈਨੇਡਾ ਤੋਂ ਡਿਪੋਰਟ ਕਰ ਕੇ ਭਾਰਤ ਲਿਆਂਦੇ ਗਏ ਜੱਸੀ ਦੀ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਨੂੰ 14 ਦਿਨਾਂ ਦੀ …

Read More »

ਰੂਪਨਗਰ ਤੋਂ ਤਿੰਨ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਪੁਲਿਸ ਵਲੋਂ ਹੋਰ ਗੈਂਗਸਟਰਾਂ ਦੀ ਭਾਲ ਲਈ ਛਾਪੇਮਾਰੀ ਰੂਪਨਗਰ/ਬਿਊਰੋ ਨਿਊਜ਼ ਰੂਪਨਗਰ ਦੀ ਪੁਲਿਸ ਨੇ ਪਹਿਲਵਾਨ ਗਰੁੱਪ ਸਰਹਿੰਦ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਗੈਂਗਸਟਰਾਂ ਵਿਚ ਨੀਲ ਕਮਲ ਉਰਫ ਬਿੱਲਾ ਵਾਸੀ ਖੰਨਾ ਜੋ ਕਿ ਕੌਮੀ ਪੱਧਰ ਦਾ ਵੇਟ ਲਿਫਟਰ ਹੈ, ਵਿਸ਼ਾਲ ਖੰਨਾ ਅਤੇ ਰਾਜਪੁਰਾ ਦਾ …

Read More »