ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਜ਼ੀਲੈਂਡ ਦੇ ਮਾਊਨ ਗਾਨੂਈ ਵਿਚ ਖੇਡੇ ਗਏ ਤੀਜੇ ਇਕ ਦਿਨਾ ਕ੍ਰਿਕਟ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪੰਜ ਇਕ ਦਿਨਾਂ ਮੈਚਾਂ ਦੀ ਸੀਰੀਜ਼ ਜਿੱਤ ਲਈ। ਟੀਮ ਇੰਡੀਆ ਨੇ ਕਪਤਾਨ ਵਿਰਾਟ ਕੋਹਲੀ ਦੀ ਅਗਵਾਈ ਹੇਠ ਨਿਊਜ਼ੀਲੈਂਡ ਵਿਚ 10 ਸਾਲਾਂ ਬਾਅਦ ਇਕ ਦਿਨਾਂ ਮੈਚਾਂ …
Read More »Yearly Archives: 2019
ਜਸਵਿੰਦਰ ਕੌਰ ਜੱਸੀ ਕਤਲ ਮਾਮਲੇ ‘ਚ ਦੋਸ਼ੀ ਮਾਂ ਤੇ ਮਾਮੇ ਦਾ ਚਾਰ ਦਿਨਾਂ ਪੁਲਿਸ ਰਿਮਾਂਡ
19 ਸਾਲ ਪਹਿਲਾਂ ਜੱਸੀ ਦਾ ਹੋਇਆ ਸੀ ਕਤਲ ਮਾਲੇਰਕੋਟਲਾ/ਬਿਊਰੋ ਨਿਊਜ਼ ਬਹੁ ਚਰਚਿਤ ਜਸਵਿੰਦਰ ਕੌਰ ਸਿੱਧੂ ਉਰਫ ਜੱਸੀ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਅਦਾਲਤ ਨੇ ਦੋਸ਼ੀ ਮਾਂ ਮਲਕੀਤ ਕੌਰ ਅਤੇ ਮਾਮੇ ਸੁਰਜੀਤ ਸਿੰਘ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਕੈਨੇਡੀਅਨ ਅਦਾਲਤ ਨੇ …
Read More »ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਵਿਰੁੱਧ ਚਰਨਜੀਤ ਸ਼ਰਮਾ ਦੀ ਪਟੀਸ਼ਨ ਰੱਦ
ਹਾਈਕੋਰਟ ਨੇ ਕਿਹਾ – ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਐਸ ਆਈ ਟੀ ਹੀ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਵਿਰੁੱਧ ਦਾਖਲ ਐੱਸ.ਐੱਸ.ਪੀ. ਚਰਨਜੀਤ ਸ਼ਰਮਾ …
Read More »ਗਣਤੰਤਰ ਦਿਵਸ ਪਰੇਡ ਮੌਕੇ ਪੰਜਾਬ ਦੀ ਝਾਕੀ ‘ਚ ਦਿਖੇਗਾ ਜਲ੍ਹਿਆਂਵਾਲੇ ਬਾਗ ਦਾ ਇਤਿਹਾਸ
ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰੇਡ ਦਾ ਆਯੋਜਨ ਕੀਤਾ ਜਾਵੇਗਾ। ਇਸ ਪਰੇਡ ਵਿਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਹੋਣਗੀਆਂ। ਇਸ ਸਾਲ ਪੰਜਾਬ ਤੋਂ ਜਲ੍ਹਿਆਂਵਾਲਾ ਬਾਗ ਦੀ ਝਾਕੀ ਪੇਸ਼ ਕੀਤੀ ਜਾਵੇਗੀ, …
Read More »ਕਾਂਗਰਸ ਪਾਰਟੀ ਨੇ ਵਿਧਾਇਕ ਜ਼ੀਰਾ ਨੂੰ ਕੀਤਾ ਮਾਫ
ਜ਼ੀਰਾ ਨੇ ਕੈਪਟਨ ਅਮਰਿੰਦਰ, ਜਾਖੜ ਤੇ ਸਮੁੱਚੀ ਲੀਡਰਸ਼ਿਪ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਨੂੰ ਨਿਸ਼ਾਨੇ ‘ਤੇ ਲੈਣ ਵਾਲੇ ਜ਼ੀਰਾ ਤੋਂ ਪਾਰਟੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ਹੈ। ਧਿਆਨ ਰਹੇ ਕਿ ਜ਼ੀਰਾ ਨੇ ਪਿਛਲੇ ਦਿਨੀਂ ਪੰਚਾਇਤਾਂ ਦੇ ਸਹੁੰ …
Read More »ਅੰਮ੍ਰਿਤਸਰ ‘ਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬਾਦਲਾਂ ਵਲੋਂ ਲਗਾਤਾਰ ਕਰਵਾਏ ਜਾ ਰਹੇ ਹਨ ਅਖੰਡ ਪਾਠ
ਹੋਰ ਕਿਸੇ ਨੂੰ ਬੁਕਿੰਗ ਲਈ ਨਾਂਹ ‘ਚ ਮਿਲਦਾ ਹੈ ਜਵਾਬ, ਮਾਮਲਾ ਅਕਾਲ ਤਖਤ ਸਾਹਿਬ ਪਹੁੰਚਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬਾਦਲ ਪਰਿਵਾਰ ਤੋਂ ਇਲਾਵਾ ਹੋਰ ਕਿਸੇ ਵਲੋਂ ਅਖੰਡ ਪਾਠ ਕਰਵਾਉਣ ਲਈ ਬੁਕਿੰਗ ਨਹੀਂ ਕੀਤੀ ਜਾ ਰਹੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ …
Read More »ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਦੀ ਰਿਹਾਇਸ਼ ‘ਤੇ ਸੀ.ਬੀ.ਆਈ. ਦੀ ਛਾਪੇਮਾਰੀ
ਮਾਮਲਾ ਐਸੋਸੀਏਟਿਡ ਜਨਰਲਜ਼ ਲਿਮਟਿਡ ਨੂੰ ਗਲਤ ਤਰੀਕੇ ਨਾਲ ਜ਼ਮੀਨ ਅਲਾਟ ਕਰਨ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਰੋਹਤਕ ਸਥਿਤ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਹੈ। ਜ਼ਮੀਨ ਘੋਟਾਲੇ ਨਾਲ ਜੁੜੇ ਮਾਮਲੇ ਵਿਚ ਸੀ.ਬੀ.ਆਈ. ਨੇ ਅੱਜ ਦਿੱਲੀ-ਐਨ.ਸੀ.ਆਰ. ਖੇਤਰ ਵਿਚ 30 ਤੋਂ …
Read More »ਜਨਰਲ ਵਰਗ ਲਈ 10 ਫੀਸਦੀ ਰਾਖਵੇਂਕਰਨ ‘ਤੇ ਫਿਲਹਾਲ ਰੋਕ ਨਹੀਂ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਜਨਰਲ ਵਰਗ ਨੂੰ ਆਰਥਿਕ ਅਧਾਰ ‘ਤੇ 10 ਫੀਸਦੀ ਰਾਖਵਾਂਕਰਨ ਦੇਣ ਲਈ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਪਰ ਰਾਖਵੇਂਕਰਨ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ‘ਤੇ ਸੁਣਵਾਈ …
Read More »ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨ ਸੋਬਤੀ ਦਾ ਦੇਹਾਂਤ
ਸਮੁੱਚੇ ਸਾਹਿਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨ ਸੋਬਤੀ ਦਾ ਅੱਜ ਦਿੱਲੀ ਵਿਚ 93 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 18 ਫਰਵਰੀ 1925 ਨੂੰ ਗੁਜਰਾਤ-ਪੰਜਾਬ ਪ੍ਰਾਂਤ ਵਿਚ ਹੋਇਆ ਸੀ। ਇਹ ਇਲਾਕਾ ਹੁਣ ਪਾਕਿਸਤਾਨ ਵਿਚ ਹੈ। ਬਟਵਾਰੇ ਸਮੇਂ ਉਨ੍ਹਾਂ ਦਾ …
Read More »ਮਹਾਂਗਠਜੋੜ ਲਈ ਖਹਿਰਾ, ਬੈਂਸ, ਟਕਸਾਲੀ ਅਕਾਲੀ ਦਲ ਤੇ ਬਸਪਾ ਦੀ ਅਹਿਮ ਮੀਟਿੰਗ
ਲੋਕ ਸਭਾ ਚੋਣਾਂ ‘ਚ ਸਾਫ ਅਕਸ ਵਾਲੇ ਉਮੀਦਵਾਰਾਂ ਨੂੰ ਉਤਾਰਨ ਦਾ ਐਲਾਨ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸਾਰੀਆਂ ਪਾਰਟੀਆਂ ਇਕ ਝੰਡੇ ਹੇਠ ਅਕਾਲੀ ਦਲ ਤੇ ਕਾਂਗਰਸ ਦਾ ਕਰਨਗੀਆਂ ਸਫਾਇਆ : ਸੁਖਪਾਲ ਖਹਿਰਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਡੈਮੋਕਰੇਟਿਕ ਅਲਾਇੰਸ ਲਈ ਹਮਖਿਆਲੀਆਂ ਦੀ ਅਹਿਮ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ …
Read More »