ਚਰਨਜੀਤ ਸਿੰਘ ਚੰਨੀ ਨੇ ‘ਵਰਲਡ ਬੁੱਕ ਆਫ ਰਿਕਾਰਡਜ’ ਪੁਰਸਕਾਰ ਕੀਤਾ ਪ੍ਰਾਪਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ ਇੱਕ ਹੋਰ ਨਵਾਂ ਰਿਕਾਰਡ ਬਣਾ …
Read More »Yearly Archives: 2019
ਜਲੰਧਰ ਪੁਲਿਸ ਵਲੋਂ ਸਾਢੇ 7 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਦਿਹਾਤੀ ਪੁਲਿਸ ਨੇ ਅੱਜ ਇਕ ਨਸ਼ਾ ਤਸਕਰ ਕੋਲੋਂ ਇਕ ਕਿਲੋ 700 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਪਰ ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਮੋਟਰ ਸਾਈਕਲ ਛੱਡ ਕੇ ਫਰਾਰ ਹੋ ਗਿਆ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ …
Read More »ਲੋਕ ਸਭਾ ‘ਚ ਐਸ.ਪੀ.ਜੀ. ਸੁਰੱਖਿਆ ਬਿੱਲ ਪੇਸ਼
ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਨਹੀਂ ਮਿਲੇਗੀ ਸੁਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਐਸਪੀਜੀ ਸੁਰੱਖਿਆ ਬਿੱਲ ਪੇਸ਼ ਕਰ ਦਿੱਤਾ ਗਿਆ। ਇਸ ਨਵੇਂ ਬਿੱਲ ਦੇ ਮੁਤਾਬਕ ਹੁਣ ਸਾਬਕਾ ਪ੍ਰਧਾਨ ਮੰਤਰੀਆਂ ਦੇ ਪਰਿਵਾਰਾਂ ਨੂੰ ਐਸ.ਪੀ.ਜੀ. ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਮੌਜੂਦਾ ਪ੍ਰਧਾਨ ਮੰਤਰੀ ਦੇ ਪਰਿਵਾਰ ਨੂੰ ਐਸ.ਪੀ.ਜੀ. ਸੁਰੱਖਿਆ …
Read More »ਦਿੱਲੀ ‘ਚ ਧਮਾਕਿਆਂ ਦੀ ਸਾਜਿਸ਼ ਕੀਤੀ ਨਾਕਾਮ
ਆਈ.ਐਸ. ਨਾਲ ਸਬੰਧਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਕਾਮ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਆਈ. ਈ. ਡੀ. ਸਣੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਅਸਾਮ ਦੇ ਗੋਲਪਾਰਾ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਡੀ. ਸੀ. ਪੀ. …
Read More »ਮਹਾਰਾਸ਼ਟਰ ‘ਚ ਭਾਜਪਾ ਨਾਲ ਐਨ.ਸੀ.ਪੀ. ਨੇ ਮਿਲਾਇਆ ਹੱਥ
ਉਪ ਮੁੱਖ ਮੰਤਰੀ ਬਣਦਿਆਂ ਹੀ ਅਜੀਤ ਪਵਾਰ ਦੇ ਭ੍ਰਿਸ਼ਟਾਚਾਰ ਸਬੰਧੀ ਮਾਮਲੇ ਕੀਤੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਨਾਲ ਹੱਥ ਮਿਲਾ ਕੇ ਅਜੀਤ ਪਵਾਰ ਦੇ ਉੱਪ ਮੁੱਖ ਮੰਤਰੀ ਬਣਨ ਤੋਂ ਦੋ ਦਿਨ ਬਾਅਦ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿਚਾਈ ਘੁਟਾਲੇ ਨਾਲ ਜੁੜੇ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ …
Read More »ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੇ ਮੁੱਦੇ ‘ਤੇ ਸੰਸਦ ‘ਚ ਕਾਂਗਰਸ ਵਲੋਂ ਹੰਗਾਮਾ
ਰਾਹੁਲ ਗਾਂਧੀ ਬੋਲੇ – ਲੋਕਤੰਤਰ ਦੀ ਹੋਈ ਹੱਤਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮਹਾਰਾਸ਼ਟਰ ਵਿਚ ਸਰਕਾਰ ਗਠਨ ਦੇ ਮੁੱਦੇ ‘ਤੇ ਕਾਂਗਰਸ ਸਮੇਤ ਵਿਰੋਧੀ ਪੱਖ ਨੇ ਦੋਵਾਂ ਸਦਨਾਂ ਵਿਚ ਜੰਮ ਕੇ ਹੰਗਾਮਾ ਕੀਤਾ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ …
Read More »ਸੁਖਦੇਵ ਸਿੰਘ ਢੀਂਡਸਾ ਦੀ ਮੋਦੀ ਸਰਕਾਰ ‘ਚ ਵਜ਼ੀਰ ਬਣਨ ਦੀ ਛਿੜੀ ਚਰਚਾ
ਸ਼੍ਰੋਮਣੀ ਅਕਾਲੀ ਦਲ ‘ਚੋਂ ਲਾਂਭੇ ਹੋ ਚੁੱਕੇ ਹਨ ਢੀਂਡਸਾ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਚੁੱਕੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਮੋਦੀ ਸਰਕਾਰ ਵਿਚ ਵਜ਼ੀਰ ਬਣਾਇਆ ਜਾ ਸਕਦਾ ਹੈ ਅਤੇ ਇਸ ਦੀ ਚਰਚਾ ਸਿਆਸੀ ਹਲਕਿਆਂ ਵਿਚ ਜ਼ੋਰਾਂ ‘ਤੇ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ …
Read More »ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਮੁੜ ਵਿਵਾਦਾਂ ‘ਚ
ਕਿਹਾ- ਵਿਰੋਧੀਆਂ ਦੀਆਂ ਔਰਤਾਂ ਚੁੱਕ ਲਿਆਓ- ਵੀਡੀਓ ਵਾਇਰਲ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਚ ਪੈਂਦੇ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਵਿਵਾਦਤ ਬਿਆਨ ਦੇ ਚੱਲਦਿਆਂ ਵਿਵਾਦਾਂ ‘ਚ ਘਿਰ ਗਏ ਹਨ। ਕਾਂਗਰਸੀ ਸਰਪੰਚ ਦੀ ਕੁੱਟਮਾਰ ਕਰਕੇ ਫਰਾਰ ਹੋਏ ਮੁਲਜ਼ਮਾਂ ਨੂੰ ਕਾਬੂ ਕਰਨ ਸਬੰਧੀ ਜਲਾਲਪੁਰ ਨੇ ਕਿਹਾ ਕਿ ਮੁਲਜ਼ਮਾਂ ਦੀਆਂ ਔਰਤਾਂ ਨੂੰ …
Read More »ਅੰਮ੍ਰਿਤਸਰ ਦੀ ਫਰੂਟ ਮਾਰਕੀਟ ਵਿਚ ਲੱਗੀ ਅੱਗ
29 ਦੁਕਾਨਾਂ ਸੜ ਕੇ ਹੋਈਆਂ ਸੁਆਹ, ਕਰੋੜਾਂ ਰੁਪਏ ਦਾ ਹੋਇਆ ਨੁਕਸਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਅੱਜ ਸਵੇਰੇ ਫਰੂਟ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ, ਜਿਸ ਨਾਲ 29 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਦੀ ਘੰਟਿਆਂ ਬੱਧੀ ਮਿਹਨਤ ਤੋਂ ਬਾਅਦ ਹੀ ਅੱਗ …
Read More »ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਅਤੇ ਰਾਏਬਰੇਲੀ ਤੋਂ ਕਾਂਗਰਸੀ ਵਿਧਾਇਕਾ ਅਦਿੱਤੀ ਸਿੰਘ ਵਿਆਹ ਬੰਧਨ ‘ਚ ਬੱਝੇ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵਾਂਸ਼ਹਿਰ ਤੋਂ ਕਾਂਗਰਸੀ ਵਿਧਾਇਕ ਅੰਗਦ ਸਿੰਘ ਸੈਣੀ ਤੇ ਉਤਰ ਪ੍ਰਦੇਸ਼ ਦੇ ਰਾਏ ਬਰੇਲੀ ਹਲਕੇ ਤੋਂ ਕਾਂਗਰਸੀ ਵਿਧਾਇਕਾ ਅਦਿੱਤੀ ਸਿੰਘ ਲੰਘੇ ਕੱਲ੍ਹ ਵਿਆਹ ਬੰਧਨ ਵਿਚ ਬੱਝ ਗਏ। ਵਿਆਹ ਦੀਆਂ ਰਸਮਾਂ ਹਿੰਦੂ ਤੇ ਸਿੱਖ ਰੀਤੀ ਰਿਵਾਜ਼ਾਂ ਨਾਲ ਹੀ ਸੰਪੰਨ ਹੋਈਆਂ। ਛਤਰਪੁਰ ਦੇ ਜੋਰਬਾ ਬੈਂਕੁਇਟ ਹਾਲ ਵਿਚ ਹੋਏ ਵਿਆਹ ਸਮਾਗਮ …
Read More »