ਕੀਤਾ ਐਲਾਨ – ਇਕ ਹਜ਼ਾਰ ਵਰਗ ਫੁੱਟ ਤੋਂ ਛੋਟੇ ਘਰ ਵਾਲੇ ਜਨਰਲ ਪਰਿਵਾਰਾਂ ਨੂੰ ਵੀ ਮਿਲੇਗਾ ਰਾਖਵਾਂਕਰਨ ਸਰਕਾਰੀ ਨੌਕਰੀਆਂ ਤੇ ਸਿੱਖਿਅਕ ਸੰਸਥਾਵਾਂ ਵਿਚ ਮਿਲੇਗਾ 10 ਫੀਸਦੀ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਕੈਬਨਿਟ ਨੇ ਅੱਜ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਹੁਣ ਆਰਥਿਕ ਰੂਪ ਵਿਚ ਪਿਛੜੇ ਅਤੇ ਜਿਨ੍ਹਾਂ ਦਾ …
Read More »Yearly Archives: 2019
ਭਾਰਤ 71 ਸਾਲਾਂ ‘ਚ ਆਸਟਰੇਲੀਆ ਵਿਚ ਕ੍ਰਿਕਟ ਟੈਸਟ ਲੜੀ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣਿਆ
ਭਾਰਤ ਨੇ 1947-48 ਵਿਚ ਆਸਟਰੇਲੀਆ ‘ਚ ਖੇਡੀ ਸੀ ਪਹਿਲੀ ਟੈਸਟ ਲੜੀ ਸਿਡਨੀ/ਬਿਊਰੋ ਨਿਊਜ਼ ਭਾਰਤ 71 ਸਾਲਾਂ ਵਿਚ ਆਸਟਰੇਲੀਆ ਵਿਚ ਕ੍ਰਿਕਟ ਟੈਸਟ ਲੜੀ ਜਿੱਤਣ ਵਾਲਾ ਪਹਿਲਾ ਏਸ਼ੀਆਈ ਦੇਸ਼ ਬਣ ਗਿਆ। ਚਾਰ ਮੈਚਾਂ ਦੀ ਲੜੀ ਦਾ ਆਖਰੀ ਟੈਸਟ ਮੈਚ ਮੀਂਹ ਕਾਰਨ ਡਰਾਅ ਹੋ ਗਿਆ। ਇਸਦੇ ਨਾਲ ਹੀ ਭਾਰਤ ਨੇ ਇਹ ਲੜੀ 2-1 …
Read More »ਫੂਲਕਾ ਨੇ ਆਮ ਆਦਮੀ ਪਾਰਟੀ ਵੀ ਛੱਡੀ
ਵਿਧਾਇਕੀ ਦੀ ਅਹੁਦੇ ਤੋਂ ਵੀ ਪਹਿਲਾਂ ਹੀ ਦੇ ਚੁੱਕੇ ਹਨ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ। ਫੂਲਕਾ ਨੇ ਇਸ …
Read More »ਗਣਤੰਤਰਤਾ ਦਿਵਸ ਦਾ ਸੂਬਾ ਪੱਧਰੀ ਸਮਾਗਮ ਹੁਣ ਹੁਸ਼ਿਆਰਪੁਰ ਵਿਚ ਹੋਵੇਗਾ
ਰਾਜਪਾਲ ਵੀ.ਪੀ. ਸਿੰਘ ਬਦਨੌਰ ਹੁਸ਼ਿਆਰਪੁਰ ਵਿਚ ਲਹਿਰਾਉਣਗੇ ਤਿਰੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਸਮਾਗਮਾਂ ਸਬੰਧੀ ਕੁਝ ਤਬਦੀਲੀ ਕੀਤੀ ਗਈ ਹੈ। ਗਣਤੰਤਰ ਦਿਵਸ ਸਬੰਧੀ ਹੁਣ ਸੂਬਾ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਚ ਹੋਵੇਗਾ, ਜੋ ਪਹਿਲਾਂ ਮੁਹਾਲੀ ਵਿਚ ਕੀਤਾ ਜਾਣਾ ਸੀ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਹੁਸ਼ਿਆਰਪੁਰ ਵਿਚ ਕੌਮੀ ਝੰਡਾ ਲਹਿਰਾਉਣਗੇ। …
Read More »ਜਾਖੜ ਅਤੇ ਔਜਲਾ ਨੇ ਸੰਸਦ ਦੇ ਬਾਹਰ ਆਲੂ ਵੇਚ ਕੇ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ – ਮੋਦੀ ਨੇ ਸਿਰਫ ਅੰਬਾਨੀ ਅਤੇ ਅਡਾਨੀਆਂ ਲਈ ਕੀਤਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਕੰਪਲੈਕਸ ਦੇ ਬਾਹਰ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਮੁੱਦੇ ਨੂੰ ਉਠਾਉਣ ਲਈ ਆਲੂ ਵੇਚ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ …
Read More »ਕਿਸਾਨਾਂ ਦੀ ਕਰਜ਼ ਮੁਆਫੀ ਲੈ ਕੇ ਬੈਂਕਾਂ ਅੱਗੇ ਧਰਨੇ
ਪੰਜਾਬ ਸਰਕਾਰ ਖਿਲਾਫ ਹੋ ਰਹੀ ਹੈ ਜੰਮ ਕੇ ਨਾਅਰੇਬਾਜ਼ੀ ਬਰਨਾਲਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਕਿਸਾਨਾਂ ਦੀ ਕਰਜ਼ ਮੁਆਫੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦਾ ਅੱਜ ਚੌਥਾ ਦਿਨ ਅਤੇ ਇਹ ਭਲਕੇ ਪੰਜ ਜਨਵਰੀ ਤੱਕ ਜਾਰੀ ਰਹਿਣਗੇ। …
Read More »ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਦੀਆਂ ਤਿਆਰੀਆਂ
ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਨਾਲ ਹੋਣਗੀਆਂ ਲਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀਆਂ ਮਹਿਲਾ ਵਿਧਾਇਕਾਂ ਵਲੋਂ ਘਰ ਵਸਾਇਆ ਜਾ ਰਿਹਾ ਹੈ। ਰੁਪਿੰਦਰ ਰੂਬੀ ਤੋਂ ਬਾਅਦ ਹੁਣ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ …
Read More »ਸੁਪਰੀਮ ਕੋਰਟ ‘ਚ ਰਾਮ ਮੰਦਰ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਟਲੀ
ਨਵੀਂ ਦਿੱਲੀ/ਬਿਊਰੋ ਨਿਊਜ਼ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਵਿਚ ਦਾਇਰ ਅਪੀਲਾਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਾਈ ਟਲ ਗਈ। ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਚੀਫ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਮਹਿਜ਼ 30 …
Read More »2000 ਦਾ ਨੋਟ ਬੰਦ ਹੋਣ ਦੇ ਚਰਚੇ
ਸਰਕਾਰ ਨੇ ਵੱਡੇ ਨੋਟ ਦੀ ਛਪਣ ਮਾਤਰਾ ਘਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 8 ਨਵੰਬਰ 2016 ਨੂੰ 500 ਅਤੇ 1000 ਰੁਪਏ ਦੇ ਨੋਟਾਂ ਨੂੰ ਵਰਤੋਂ ਤੋਂ ਬਾਹਰ ਕਰ ਦਿੱਤਾ ਸੀ ਤੇ ਉਸਦੀ ਜਗ੍ਹਾ ਨਵੇਂ 2 ਹਜ਼ਾਰ ਦੇ ਨੋਟ ਲਿਆਂਦੇ ਸਨ। ਪਰ ਹੁਣ ਦੋ ਸਾਲਾਂ ਬਾਅਦ ਵਿੱਤ ਮੰਤਰਾਲੇ ਦੇ ਅਧਿਕਾਰੀ …
Read More »ਕੈਪਟਨ ਅਮਰਿੰਦਰ 26 ਜਨਵਰੀ ਨੂੰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ
ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐੱਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »