31 ਮਾਰਚ ਤੱਕ ਬਿਨਾ ਕਿਸੇ ਚਾਰਜ ਤੋਂ ਲਗਵਾਓ ਸੀਵਰੇਜ਼ ਕੂਨੈਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਥੋਕ ਦੇ ਭਾਅ ਸਹੂਲਤਾਂ ਦੇਣੀਆਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸ ਦੇ ਚੱਲਦਿਆਂ ਰਾਜਧਾਨੀ ਦਿੱਲੀ ਵਿਚ ਪਾਣੀ ਨੂੰ ਲੈ ਕੇ ਹੋ ਰਹੀ ਸਿਆਸਤ …
Read More »Yearly Archives: 2019
ਮਹਾਰਾਸ਼ਟਰ ‘ਚ ਚੋਣ ਨਤੀਜਿਆਂ ਦੇ ਇਕ ਮਹੀਨਾ ਬਾਅਦ ਵੀ ਨਹੀਂ ਬਣ ਸਕੀ ਸਰਕਾਰ
ਸੰਜੇ ਰਾਊਤ ਦਾ ਕਹਿਣਾ – ਪੰਜ ਸਾਲ ਲਈ ਸ਼ਿਵ ਸੈਨਾ ਦਾ ਬਣੇਗਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ ਮਹਾਰਸ਼ਟਰ ਵਿਚ ਵਿਧਾਨ ਸਭਾ ਦੇ ਚੋਣ ਨਤੀਜੇ ਆਇਆਂ ਨੂੰ ਇਕ ਮਹੀਨਾ ਹੋ ਗਿਆ ਹੈ, ਪਰ ਅਜੇ ਤੱਕ ਉਥੇ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਬਣ ਸਕੀ। ਇਸ ਬਾਰੇ ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ …
Read More »21 ਸਾਲਾਂ ਦਾ ਨੌਜਵਾਨ ਬਣਿਆ ਦੇਸ਼ ਦਾ ਸਭ ਤੋਂ ਛੋਟੀ ਉਮਰ ਦਾ ਜੱਜ
ਜੈਪੁਰ ਦੇ ਮਯੰਕ ਪ੍ਰਤਾਪ ਨੇ ਜੁਡੀਸ਼ੀਅਲ ਪ੍ਰੀਖਿਆ ਕੀਤੀ ਪਾਸ ਜੈਪੁਰ/ਬਿਊਰੋ ਨਿਊਜ਼ ਜੈਪੁਰ ਦੇ 21 ਸਾਲਾ ਨੌਜਵਾਨ ਨੇ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਜੱਜ ਬਣਨ ਦਾ ਰਿਕਾਰਡ ਸਥਾਪਿਤ ਕਰ ਦਿੱਤਾ ਹੈ। ਮਯੰਕ ਪ੍ਰਤਾਪ ਸਿੰਘ ਨੇ ਇਹ ਰਿਕਾਰਡ ਸਥਾਪਿਤ ਕੀਤਾ ਹੈ, ਜਿਸਦਾ ਕਹਿਣਾ ਹੈ ਕਿ ਇਮਾਨਦਾਰੀ ਇਕ ਚੰਗਾ ਜੱਜ ਬਣਨ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ
ਪਾਕਿ ਨੇ ਕਿਹਾ – ਭਾਰਤ ਹੀ ਸ਼ਰਧਾਲੂਆਂ ਲਈ ਪੈਦਾ ਕਰ ਰਿਹਾ ਅੜਿੱਕੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਹਰ ਸਮੇਂ ਇਹੋ ਤਾਕ ਵਿਚ ਰਹਿੰਦਾ ਹੈ ਕਿ ਭਾਰਤ ‘ਤੇ ਕਿਸ ਤਰ੍ਹਾਂ ਇਲਜ਼ਾਮ ਲਗਾਏ ਜਾਣ। ਇਸ ਦੇ ਚੱਲਦਿਆਂ ਪਾਕਿਸਤਾਨ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ …
Read More »ਹੁਣ ਅਮਰਜੀਤ ਸੰਦੋਆ ਨੇ ਅਸਤੀਫਾ ਲਿਆ ਵਾਪਸ ‘ਆਪ’ ਤੋਂ ਕਾਂਗਰਸ ‘ਚ ਸ਼ਾਮਲ ਹੋ ਗਿਆ ਸੀ ਵਿਧਾਇਕ ਸੰਦੋਆ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਸਮੇਂ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰੋਪੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਪੁੱਠੀ ਸਿਆਸੀ ਛਾਲ ਮਾਰਦਿਆਂ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ। ਇਕ ਹੋਰ ਵਿਧਾਇਕ ਵੱਲੋਂ ਵੀ ਅਸਤੀਫ਼ਾ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਫਾਰਮ ਭਰਨਾ ਸ਼ਰਧਾਲੂਆਂ ਲਈ ਬਣਿਆ ਮੁਸੀਬਤ
ਕੈਫੇ ਵਾਲੇ ਫਾਰਮ ਭਰਨ ਦੇ ਵਸੂਲ ਰਹੇ ਹਨ ਪ੍ਰਤੀ ਫਾਰਮ 500 ਰੁਪਏ ਬਟਾਲਾ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ‘ਚ ਥੋੜ੍ਹਾ ਵਾਧਾ ਹੋਇਆ ਹੈ। ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਦਾ ਮੁੱਖ ਕਾਰਨ ਆਨਲਾਈਨ ਫਾਰਮ ਭਰਨ ਲਈ ਔਖੀ ਪ੍ਰਕਿਰਿਆ ਹੈ। ਇਸ ‘ਚ ਸਭ ਤੋਂ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਗੁੰਝਲਦਾਰ ਪ੍ਰਕਿਰਿਆ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਵੱਡੀ ਰੁਕਾਵਟ ਦੱਸਦਿਆਂ ਭਾਰਤ ਸਰਕਾਰ ਨੂੰ ਇਸ ਦੀ ਸਰਲ ਪ੍ਰਕਿਰਿਆ ਬਣਾਉਣ ਲਈ ਕਿਹਾ ਹੈ। ਰੰਧਾਵਾ ਨੇ …
Read More »ਡਾ. ਓਬਰਾਏ ਨੇ ਕਰਤਾਰਪੁਰ ਲਾਂਘੇ ਸਬੰਧੀ ਫਾਰਮ ਭਰਨ ਦਾ ਬੀੜਾ ਚੁੱਕਿਆ
ਅੰਮ੍ਰਿਤਸਰ : ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਆਪਣੇ ਖ਼ਰਚੇ ‘ਤੇ ਨਾ ਜਾ ਸਕਣ ਵਾਲੇ ਸ਼ਰਧਾਲੂਆਂ ਦਾ ਖ਼ਰਚ ਆਪਣੇ ਕੋਲੋਂ ਕਰਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਕਰਨ ਵਾਲੇ ਡਾ. ਐੱਸਪੀ ਸਿੰਘ ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ …
Read More »ਸਿੱਧੂ ਤੇ ਇਮਰਾਨ ਖਾਨ ਦੇ ਧੰਨਵਾਦੀ ਹੋਰਡਿੰਗ ਲੱਗੇ
ਕੋਟਕਪੂਰਾ : ਕਰਤਾਪੁਰ ਲਾਂਘਾ ਖੁੱਲ੍ਹਣ ‘ਤੇ ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਧੰਨਵਾਦ ਲਈ ਥਾਂ-ਥਾਂ ਲਗਾਏ ਹੋਰਡਿੰਗ ਵੇਖੇ ਜਾ ਰਹੇ ਹਨ। ਇਨ੍ਹਾਂ ਹੋਰਡਿੰਗ ‘ਚ ਚਾਰ ਤਸਵੀਰਾਂ ਛਪੀਆਂ ਹਨ ਤੇ ਕੋਈ ਸੰਪਰਕ ਨੰਬਰ ਨਹੀਂ ਦਰਸਾਇਆ ਗਿਆ। ਹਾਲਾਂਕਿ ਭਾਰਤ …
Read More »ਮਨਜੀਤ ਧਨੇਰ ਦੀ ਰਿਹਾਈ ਲੋਕ ਕਚਹਿਰੀ ਦਾ ਨਿਆਂ ਕਰਾਰ
ਬਰਨਾਲਾ ‘ਚ ਕੱਢੀ ਗਈ ਜੇਤੂ ਰੈਲੀ, ਅਕਾਸ਼ ਗੂੰਜਾਊ ਲੱਗੇ ਨਾਅਰੇ ਬਰਨਾਲਾ : ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਦੇ ਆਗੂ ਮਨਜੀਤ ਧਨੇਰ, ਜੋ 30 ਸਤੰਬਰ ਤੋਂ ਬਰਨਾਲਾ ਜੇਲ੍ਹ ਵਿਚ ਬੰਦ ਸਨ, ਨੂੰ ਭਾਵੇਂ ਸ਼ੁੱਕਰਵਾਰ ਸ਼ਾਮ ਨੂੂੰ ਪੰਜਾਬ ਦੇ ਰਾਜਪਾਲ ਦੇ ਹੁਕਮਾਂ ‘ਤੇ ਰਿਹਾਅ ਕਰ ਦਿੱਤਾ ਗਿਆ ਸੀ ਪ੍ਰੰਤੂ ਇਸ ਆਗੂ …
Read More »