ਕਿਹਾ – ਸੰਸਦ ‘ਚ ਆਉਣਾ ਫਾਰੂਕ ਅਬਦੁੱਲਾ ਦਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਅੱਜ ਸ਼ੁਰੂ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਵਿਚ ਸੁਸ਼ਮਾ ਸਵਰਾਜ ਅਤੇ ਅਰੁਣ ਜੇਤਲੀ ਸਮੇਤ ਹੋਰ ਵਿਛੜੇ ਆਗੂਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਕਸ਼ਮੀਰੀ ਆਗੂਆਂ ਦੀ …
Read More »Yearly Archives: 2019
ਜਸਟਿਸ ਬੋਬਡੇ ਨੇ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
ਬੌਬਡੇ ਦਾ ਕਾਰਜਕਾਲ 17 ਮਹੀਨਿਆਂ ਦਾ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਸ਼ਰਦ ਅਰਵਿੰਦ ਬੌਬਡੇ ਨੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 63 ਸਾਲਾ ਜਸਟਿਸ ਬੌਬਡੇ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਥਾਂ ਲਈ ਹੈ। ਜ਼ਿਕਰਯੋਗ ਹੈ ਕਿ …
Read More »ਕੈਲੇਫੋਰਨੀਆ ‘ਚ ਫੁੱਟਬਾਲ ਦਾ ਮੈਚ ਦੇਖ ਰਹੇ ਲੋਕਾਂ ‘ਤੇ ਗੋਲੀਬਾਰੀ
4 ਵਿਕਅਤੀਆਂ ਦੀ ਮੌਤ, 6 ਜ਼ਖ਼ਮੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੇਫੋਰਨੀਆ ‘ਚ ਸਥਿਤ ਫਰੈਸਨੋ ਵਿਚ ਐਤਵਾਰ ਸ਼ਾਮੀਂ 6 ਵਜੇ ਘਰ ਦੇ ਪਿਛਲੇ ਹਿੱਸੇ ‘ਚ ਬੈਠ ਕੇ ਫੁੱਟਬਾਲ ਮੈਚ ਦੇਖ ਰਹੇ ਲੋਕਾਂ ‘ਤੇ ਇੱਕ ਅਣਪਛਾਤੇ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ। ਇਸ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਛੇ ਹੋਰ …
Read More »ਓ.ਸੀ.ਆਈ. ਕਾਰਡ ਨਾਲ ਪਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
ਪਰਵਾਸੀ ਪੰਜਾਬੀਆਂ ‘ਚ ਖੁਸ਼ੀ ਦੀ ਲਹਿਰ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਵਿਦੇਸ਼ੀ ਸਿੱਖ ਸੰਗਤਾਂ ਜਿਨ੍ਹਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ. ਕਾਰਡ ਹੋਲਡਰ ਵੀ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਦੇ ਹਨ। ਜਿਸ ਨੂੰ ਦੇਖਦੇ …
Read More »ਗਰੁੱਪ ਰਜਿਸਟ੍ਰੇਸ਼ਨ ਕਰਵਾ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਹੋਣਾ ਪੈ ਰਿਹਾ ਪ੍ਰੇਸ਼ਾਨ
ਗਰੁੱਪ ਵਿਚੋਂ ਸਿਰਫ ਇਕ ਮੈਂਬਰ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ ਕਰਤਾਰਪੁਰ ਸਾਹਿਬ ਗੁਰਦਾਸਪੁਰ/ਬਿਊਰੋ ਨਿਊਜ਼ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮਗਰੋਂ ਵੱਡੀ ਸੰਖਿਆ ਵਿੱਚ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇਹਨਾਂ ਸ਼ਰਧਾਲੂਆਂ ਨੂੰ ਯਾਤਰਾ ਦੀ ਪੂਰੀ ਜਾਣਕਾਰੀ ਨਾ ਹੋਣ …
Read More »ਪੰਜਾਬ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਸੂਬੇ ਭਰ ‘ਚ ਦਿੱਤੇ ਗਏ ਧਰਨੇ
ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਅੱਜ ਪੰਜਾਬ ਕਾਂਗਰਸ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ‘ਤੇ ਧਰਨੇ ਦਿੱਤੇ ਗਏ। ਇਸ ਦੇ ਚੱਲਦਿਆਂ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀਆਂ …
Read More »ਸੰਗਰੂਰ ‘ਚ ਦਲਿਤ ਨੌਜਵਾਨ ਨੂੰ ਤਿੰਨ ਘੰਟਿਆਂ ਤੱਕ ਬੰਨ੍ਹ ਕੇ ਕੁੱਟਿਆ
ਪਾਣੀ ਮੰਗਿਆ ਤਾਂ ਪਿਲਾਇਆ ਪਿਸ਼ਾਬ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਦਿਲ ਨੂੰ ਹਲੂਣ ਦੇਣ ਵਾਲੀ ਬਹੁਤ ਹੀ ਨਿੰਦਾਣਯੋਗ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੀ ਹੈ, ਜਿੱਥੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਇਕ ਦਲਿਤ ਨੌਜਵਾਨ ਨੂੰ ਚਾਰ ਵਿਅਕਤੀਆਂ ਨੇ 3 ਘੰਟੇ ਬੰਨ੍ਹ ਕੇ ਰਾਡਾਂ ਅਤੇ ਡੰਡਿਆਂ ਨਾਲ ਕੁੱਟਿਆ। …
Read More »ਹਰਿਆਣਾ ਦੀ ਮਨੋਹਰ ਲਾਲ ਖੱਟਰ ਕੈਬਨਿਟ ਦੇ ਮੰਤਰੀਆਂ ਨੇ ਸੰਭਾਲੇ ਅਹੁਦੇ
ਖੱਟਰ ਨੇ ਸਭ ਤੋਂ ਪਹਿਲਾਂ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਕੁਰਸੀ ‘ਤੇ ਬਿਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਬਣਾਏ ਗਏ ਸਾਰੇ ਕੈਬਨਿਟ ਅਤੇ ਰਾਜ ਮੰਤਰੀਆਂ ਨੇ ਆਪਣੇ-ਆਪਣੇ ਅਹੁਦੇ ਸੰਭਾਲ ਲਏ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਖੁਦ ਜਾ ਕੇ ਸਾਰੇ ਮੰਤਰੀਆਂ ਨੂੰ ਲੱਡੂ ਖੁਆ ਕੇ …
Read More »ਮਹਾਰਾਸ਼ਟਰ ‘ਚ ਬਣੇਗੀ ਗੱਠਜੋੜ ਸਰਕਾਰ ਜੋ 5 ਸਾਲ ਤੱਕ ਚੱਲੇਗੀ
ਸ਼ਰਦ ਪਵਾਰ ਨੇ ਕਿਹਾ – ਗਠਜੋੜ ਸਰਕਾਰ ਬਣਾਉਣ ਲਈ ਪ੍ਰਕਿਰਿਆ ਜਾਰੀ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਗਠਜੋੜ ਸਰਕਾਰ ਬਣਨ ਜਾ ਰਹੀ ਹੈ ਅਤੇ ਇਹ ਸਰਕਾਰ ਪੂਰੇ ਪੰਜ ਸਾਲ ਚੱਲੇਗੀ। ਇਹ ਪ੍ਰਗਟਾਵਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਕਰਦਿਆਂ ਕਿਹਾ ਕਿ ਗੱਠਜੋੜ ਸਰਕਾਰ ਲਈ ਧਰਮ ਨਿਰਪੇਖਤਾ ਜ਼ਰੂਰੀ ਹੈ। ਪਵਾਰ ਨੇ …
Read More »ਸੁਪਰੀਮ ਕੋਰਟ ਨੇ ਮਲਵਿੰਦਰ ਅਤੇ ਸ਼ਵਿੰਦਰ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਵੇਂ ਭਰਾ ਹਨ ਜੇਲ੍ਹ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ ਅਤੇ ਸ਼ਵਿੰਦਰ ਸਿੰਘ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਹੈ। ਜਪਾਨ ਦੀ ਦਵਾ ਕੰਪਨੀ ਦਾਇਚੀ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ। ਇਹ ਮਾਮਲਾ …
Read More »