ਜੈਸ਼ੰਕਰ ਨੇ ਕਿਹਾ – ਪਾਕਿ ਨਾਲ ਗੱਲ ਤਾਂ ਹੀ ਕਰਾਂਗੇ ਜਦੋਂ ਸਰਹੱਦ ਪਾਰੋਂ ਅੱਤਵਾਦ ਖਤਮ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਤਵਾਦ ਨੂੰ ਉਦਯੋਗ ਬਣਾ ਲਿਆ ਹੈ। ਇਹ ਕਹਿਣਾ ਹੈ ਕਿ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ‘ਤੇ ਦਬਾਅ ਬਣਾਉਣ ਲਈ ਆਪਣੀ ਜ਼ਮੀਨ ‘ਤੇ ਲਗਾਤਾਰ …
Read More »Yearly Archives: 2019
ਅਰਦਾਸ ਹੋਈ ਪੂਰੀ, ਖੁੱਲ੍ਹਿਆ ਕਰਤਾਰਪੁਰ ਲਾਂਘਾ
ਭਾਰਤ ‘ਚ ਨਰਿੰਦਰ ਮੋਦੀ ਤੇ ਪਾਕਿਸਤਾਨ ‘ਚ ਇਮਰਾਨ ਖਾਨ ਨੇ ਕੀਤਾ ਉਦਘਾਟਨ ਸੰਗਤ ਲਈ ਬਿਨਾ ਵੀਜ਼ੇ ਤੋਂ ਲਾਂਘੇ ਦੀ ਹੋਈ ਸ਼ੁਰੂਆਤ ਪਹਿਲੇ ਜਥੇ ‘ਚ ਡਾ. ਮਨਮੋਹਨ ਸਿੰਘ, ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਤੇ ਸੰਨੀ ਦਿਓਲ ਵੀ ਗਏ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਸਰੋਤ : ਨਰਿੰਦਰ …
Read More »ਸਿੱਧੂ ਦੋਹਾਂ ਮੁਲਕਾਂ ਲਈ ਬਣੇ ਹੀਰੋ
ਕਰਤਾਰਪੁਰ ਸਾਹਿਬ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਦੋਹਾਂ ਮੁਲਕਾਂ ਦੇ ਹੀਰੋ ਨਜ਼ਰ ਆ ਰਹੇ ਸਨ। ਉਨ੍ਹਾਂ ਜਿਉਂ ਹੀ ਆਪਣਾ ਭਾਸ਼ਣ ਸ਼ੁਰੂ ਕੀਤਾ ਸ਼ਰਧਾਲੂਆਂ ਨੇ ‘ਬੋਲੇ ਸੋ ਨਿਹਾਲ’ ਅਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਆਪਣੇ 16 ਮਿੰਟ ਦੇ …
Read More »ਖੋਲ੍ਹ ਦਿਓ ਭਾਰਤ-ਪਾਕਿ ਬਾਰਡਰ : ਨਵਜੋਤ ਸਿੰਘ ਸਿੱਧੂ
ਸਿੱਧੂ ਦੀ ਬੱਲੇ-ਬੱਲੇ, ਭਾਰਤ ‘ਚ ਪ੍ਰਸ਼ੰਸਕਾਂ ਨੇ ਸਿੱਧੂ ਨੂੰ ਪਾਇਆ ਘੇਰਾ ਕਰਤਾਰਪੁਰ ਸਾਹਿਬ : ਭਾਰਤ ਵਿਚ ਸਿਆਸਤ ਦੇ ਹਾਸ਼ੀਏ ‘ਤੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਵਿਚ ਜ਼ੋਰਦਾਰ ਸਵਾਗਤ ਹੋਇਆ, ਜਿਸ ਤੋਂ ਉਤਸ਼ਾਹਿਤ ਹੋ ਕੇ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਾਹਮਣੇ ਭਾਰਤ-ਪਾਕਿ ਸਰਹੱਦਾਂ ਖੋਲ੍ਹਣ ਦੀ …
Read More »ਸੰਯੁਕਤ ਰਾਸ਼ਟਰ ਅਤੇ ਅਮਰੀਕਾ ਵੱਲੋਂ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ
ਸੰਯੁਕਤ ਰਾਸ਼ਟਰ/ਵਾਸ਼ਿੰਗਟਨ: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਦੋਵੇਂ ਮੁਲਕਾਂ ਵਿਚਕਾਰ ਆਪਸੀ ਸਮਝ ਵਧੇਗੀ ਅਤੇ ਧਰਮਾਂ ਵਿਚਕਾਰ ਸਦਭਾਵਨਾ ਦਾ ਮਾਹੌਲ ਬਣੇਗਾ। ਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਮੌਰਗਨ ਓਰਟਾਗਸ ਨੇ …
Read More »ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ‘ਚ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਟੇਕਿਆ ਮੱਥਾ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੰਗਲਵਾਰ ਨੂੰ ਪੂਰੇ ਵਿਸ਼ਵ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸੁਲਤਾਨਪੁਰ ਲੋਧੀ ਵਿਚ ਵੀ ਬਹੁਤ ਹੀ ਉਤਸ਼ਾਹ …
Read More »ਇਰਾਨ ਦੀਆਂ ਦੋ ਯੂਨੀਵਰਸਿਟੀਆਂ ਵਿਚ ਸਥਾਪਤ ਹੋਵੇਗੀ ਗੁਰੂ ਨਾਨਕ ਚੇਅਰ
ਇਰਾਨ ਤੋਂ ਪਹੁੰਚੇ ਵਫਦ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਰਾਨ ਦੀਆਂ ਦੋ ਯੂਨੀਵਰਸਿਟੀਆਂ ਵਿਚ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਤੇ ਫ਼ਲਸਫ਼ੇ ਦੇ ਅਧਿਐਨ ਸਬੰਧੀ ਚੇਅਰ ਸਥਾਪਿਤ ਹੋਵੇਗੀ। ਇਨ੍ਹਾਂ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਦੇ ਵਫ਼ਦ ਨੇ ਸ੍ਰੀ …
Read More »ਸੁਲਤਾਨਪੁਰ ਲੋਧੀ ‘ਚ ਨਿਹੰਗ ਸਿੰਘਾਂ ਨੇ ਖ਼ਾਲਸਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
ਜਲੰਧਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਕੌਮਾਂਤਰੀ ਸਮਾਗਮ ਅਖੰਡ ਪਾਠ ਦੇ ਭੋਗ ਪੈਣ ਨਾਲ ਸੰਪੂਰਨ ਹੋ ਗਏ। ਪੰਜਾਬ ਸਰਕਾਰ ਵੱਲੋਂ ਸਮਾਗਮਾਂ ਦੀ ਸਮਾਪਤੀ 12 ਨਵੰਬਰ ਦੀ ਰਾਤ ਨੂੰ ਹੀ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 1 …
Read More »ਬਾਦਲ ਪਰਿਵਾਰ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ : ਮੰਡ
ਕਪੂਰਥਲਾ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਿੰਡ ਡਡਵਿੰਡੀ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਮਖ਼ਿਆਲੀ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ‘ਭਾਈ ਲਾਲੋ ਜੀ ਮੀਰੀ ਪੀਰੀ ਧਾਰਮਿਕ ਸਮਾਗਮ’ ਕਰਵਾਇਆ ਗਿਆ। ਸਮਾਗਮਾਂ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਪੈਣ ਨਾਲ ਹੋਈ। …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਖੁਸ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਰਚੇ ਕਰੋੜਾਂ ਰੁਪਏ
ਜਲੰਧਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਨਾਲ ਹੀ ਪੰਥਕ ਹਲਕਿਆਂ ‘ਚ ਚਰਚਾ ਛਿੜ ਗਈ ਹੈ ਕਿ ਦੋ ਪੰਡਾਲ ਲਾਏ ਜਾਣ ਨਾਲ ਕਿਸੇ ਧਿਰ ਨੂੰ ਰਾਜਨੀਤਕ ਫਾਇਦਾ ਹੋਇਆ ਹੈ ਜਾਂ ਨਹੀਂ? ਜੇ ਇਕ ਪੰਡਾਲ ਲੱਗਦਾ ਤਾਂ ਫਿਰ ਉਸ ਵਿਚ ਕੌਣ-ਕੌਣ ਬੋਲਦਾ? ਪੰਜਾਬ …
Read More »