Breaking News
Home / 2019 (page 64)

Yearly Archives: 2019

ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ

ਕੈਪਟਨ ਅਮਰਿੰਦਰ ਨੇ ਮੋਦੀ ਅਤੇ ਇਮਰਾਨ ਨੂੰ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਲੰਘੀ 9 ਨਵੰਬਰ ਨੂੰ ਖੁੱਲ੍ਹ ਗਿਆ ਸੀ ਅਤੇ ਪਹਿਲੇ ਦਿਨ ਸ਼ਰਧਾਲੂਆਂ ਕੋਲੋਂ 20 ਡਾਲਰ ਦੀ ਫੀਸ ਨਹੀਂ ਲਈ ਗਈ ਸੀ। ਉਸ ਤੋਂ ਬਾਅਦ ਸ਼ਰਧਾਲੂਆਂ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾਵੇਗਾ

ਕਬੱਡੀ ਮੈਚ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਣਗੇ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣਗੇ ਸੰਪੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ …

Read More »

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ

ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣਗੇ ਰਵਨੀਤ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਚਿੱਠੀ ਵੀ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ 1995 ਵਿਚ ਮਰਹੂਮ ਮੁੱਖ ਮੰਤਰੀ …

Read More »

ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ

ਕਿਹਾ – ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਪੰਜ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੇ …

Read More »

ਜੇ.ਐਨ.ਯੂ. ‘ਚ ਵਿਦਿਆਰਥੀਆਂ ਦੀ ਹੋਈ ਜਿੱਤ

ਪ੍ਰਸ਼ਾਸਨ ਨੇ ਫੀਸਾਂ ‘ਚ ਕੀਤਾ ਵਾਧਾ ਲਿਆ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫੀਸ ਵਧਾਉਣ ਦਾ ਫੈਸਲਾ ਪ੍ਰਸ਼ਾਸਨ ਨੇ ਵਾਪਸ ਲੈ ਲਿਆ। ਜੇ.ਐਨ.ਯੂ. ਪ੍ਰਸ਼ਾਸਨ ਨੇ ਮੈਸ ਫੀਸ ਅਤੇ ਹੋਸਟਲ ਦਾ ਕਿਰਾਇਆ ਵੀ ਵਧਾਉਣ ਦੀ ਗੱਲ ਕਹੀ ਸੀ। ਇਸ ਨੂੰ ਲੈ ਕੇ ਵਿਦਿਆਰਥੀ ਪਿਛਲੇ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੇ ਦੌਰੇ ‘ਤੇ ਅੱਜ ਭਾਰਤ ਪਹੁੰਚ ਗਏ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਚੱਲਦਿਆਂ ਪ੍ਰਿੰਸ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਿੰਸ ਨੇ …

Read More »

ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ ‘ਚ ਸੋਧ ਕਰੇਗਾ ਪਾਕਿਸਤਾਨ

ਜਾਸੂਸੀ ਦੇ ਆਰੋਪ ਵਿਚ ਪਾਕਿ ਦੀ ਜੇਲ੍ਹ ‘ਚ ਬੰਦ ਹੈ ਕੁਲਭੂਸ਼ਣ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ‘ਚ ਜਾਸੂਸੀ ਦੇ ਆਰੋਪ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ ‘ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਕੁਲਭੂਸ਼ਨ ਜਾਧਵ ਮਾਮਲੇ ਨੂੰ ਸਿਵਲੀਅਨ ਕੋਰਟ ‘ਚ ਚਲਾਉਣ ਲਈ ਆਰਮੀ …

Read More »

ਅਮਰੀਕਾ ‘ਚ ਸਿੱਖਾਂ ਖਿਲਾਫ ਨਸਲੀ ਵਿਤਕਰੇ ਦੀਆਂ ਘਟਨਾਵਾਂ ਇਕ ਸਾਲ ‘ਚ ਤਿੰਨ ਗੁਣਾ ਵਧੀਆਂ

ਐਫ.ਬੀ.ਆਈ. ਨੇ ਜਾਰੀ ਕੀਤੇ ਅੰਕੜੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਨੇ 2018 ਵਿਚ ਨਸਲੀ ਵਿਤਕਰੇ ਦੇ ਅੰਕੜੇ ਜਾਰੀ ਕੀਤੇ ਹਨ। ਇਸ ਮੁਤਾਬਕ ਸਿੱਖਾਂ ਖਿਲਾਫ ਨਸਲੀ ਵਿਤਕਰੇ ਦੀਆਂ ਘਟਨਾਵਾਂ ਇਕ ਸਾਲ ਵਿਚ ਹੀ ਤਿੰਨ ਗੁਣਾ ਵਧ ਗਈਆਂ ਹਨ, ਜੋ ਕਿ ਪਿਛਲੇ 16 ਸਾਲਾਂ ਵਿਚ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਲਕੇ

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਸਮੁੱਚੇ ਜਗਤ ਨੂੰ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ਵਿਚ ਭਲਕੇ 12 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਲਗਾਤਾਰ ਸਮਾਗਮ ਵੀ ਚੱਲ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿਚ …

Read More »