ਜਗਮੀਤ ਦੀ ਭਾਰਤ ਸਰਕਾਰ ਨੂੰ ਸਲਾਹ ਓਟਵਾ : ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਅਜੇ ਵੀ ਭਾਰਤ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਵਿਦੇਸ਼ਾਂ ਵਿਚ ਰਹਿਣ ਵਾਲੇ ਭਾਰਤੀ ਮੂਲ ਦੇ ਕਈ ਲੋਕਾਂ ਨੇ ਵੀ ਇਸ ਦਾ ਵਿਰੋਧ ਕੀਤਾ। ਹਾਲਾਂਕਿ ਕਈ ਦੇਸ਼ਾਂ ਤੋਂ ਸਮਰਥਨ ਮਿਲਣ ਦੀਆਂ ਤਸਵੀਰਾਂ ਵੀ ਸਾਹਮਣੇ …
Read More »Yearly Archives: 2019
ਕੰਸਰਵੇਟਿਵਾਂ ਨੇ ਮੰਦੀ ਬਾਰੇ ਲੋਕਾਂ ਦੇ ਮਨਾਂ ‘ਚ ਪੈਦਾ ਕੀਤਾ ਡਰ : ਬਿੱਲ ਮੌਰਨਿਊ
ਓਟਵਾ/ਬਿਊਰੋ ਨਿਊਜ਼ : ਮੰਦੀ ਬਾਰੇ ਖਾਹਮ ਖਾਹ ਡਰ ਪੈਦਾ ਕਰਦੇ ਕੰਸਰਵੇਟਿਵ ਬਹੁਤ ਹੀ ਗੈਰ ਜ਼ਿੰਮੇਵਾਰਾਨਾ ਹਰਕਤ ਕਰਕੇ ਮਾਹੌਲ ਖਰਾਬ ਕਰ ਰਹੇ ਹਨ। ਇਹ ਕਹਿਣਾ ਹੈ ਵਿੱਤ ਮੰਤਰੀ ਬਿੱਲ ਮੌਰਨਿਊ ਦਾ। ਮੌਰਨਿਊ ਨੇ ਆਖਿਆ ਕਿ ਲੋਕਾਂ ਦੇ ਮਨਾਂ ਵਿੱਚ ਇਸ ਬਾਬਤ ਡਰ ਪੈਦਾ ਕਰਕੇ ਕੰਸਰਵੇਟਿਵ ਕੋਈ ਸਮਝਦਾਰੀ ਵਾਲਾ ਕੰਮ ਨਹੀਂ ਕਰ …
Read More »ਨਤੀਜੇ ਐੱਨਆਰਸੀ ਅਤੇ ਨਾਗਰਿਕਤਾ ਐਕਟ ਖਿਲਾਫ ਫ਼ਤਵਾ : ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਝਾਰਖੰਡ ਦੇ ਚੋਣ ਨਤੀਜੇ ਐੱਨਆਰਸੀ ਤੇ ਨਾਗਰਿਕਤਾ ਸੋਧ ਐਕਟ ਖਿਲਾਫ ਲੋਕ ਫ਼ਤਵਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦੋ ਗੇੜਾਂ ‘ਚ ‘ਹਮਲਾਵਰ’ ਰੁਖ਼ ਅਪਣਾਇਆ। ਇਸ …
Read More »ਝਾਰਖੰਡ ਵਿਚ ਮੋਦੀ ਸਰਕਾਰ ਦੀ ਹੋ ਗਈ ਛੁੱਟੀ
ਭਾਜਪਾ ਦੀ ਹਾਰ, ਮੁੱਖ ਮੰਤਰੀ ਰਘੂਬਰ ਦਾਸ ਖੁਦ ਵੀ ਹਾਰੇ ੲ ਝਾਰਖੰਡ ਮੁਕਤੀ ਮੋਰਚਾ-ਕਾਂਗਰਸ ਗਠਜੋੜ ਨੂੰ ਮਿਲਿਆ ਬਹੁਮੱਤ ਰਾਂਚੀ : ਝਾਰਖੰਡ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਐਲਾਨੇ ਗਏ ਚੋਣ ਨਤੀਜਿਆਂ ‘ਚ ਸਪੱਸ਼ਟ ਹੋ ਗਿਆ ਹੈ ਕਿ ਸੂਬੇ ‘ਚ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ‘ਚ …
Read More »ਮੋਦੀ ਸਰਕਾਰ ਖਿਲਾਫ ਕਾਂਗਰਸ ਵਲੋਂ ‘ਏਕਤਾ ਲਈ ਸੱਤਿਆਗ੍ਰਹਿ’
ਸੋਨੀਆ ਗਾਂਧੀ, ਰਾਹੁਲ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ‘ਏਕਤਾ ਲਈ ਸੱਤਿਆਗ੍ਰਹਿ’ ਤਹਿਤ ਮਹਾਤਮਾ ਗਾਂਧੀ ਦੀ ਯਾਦਗਾਰ ਰਾਜਘਾਟ ‘ਤੇ ਧਰਨਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਸੰਵਿਧਾਨ ਤਹਿਤ ਲੋਕਾਂ ਨੂੰ ਦਿੱਤੇ ਗਏ ਹੱਕਾਂ ਦੀ ਰਾਖੀ …
Read More »ਐੱਨਆਰਸੀ ਦਾ ਮੁੱਦਾ ਠੰਢੇ ਬਸਤੇ ‘ਚ ਪੈਣ ਦੇ ਸੰਕੇਤ
ਨਵੀਂ ਦਿੱਲੀ: ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਨਾਲ ਇਹ ਸੰਕੇਤ ਉੱਭਰ ਕੇ ਆਏ ਹਨ ਕਿ ਮੁਲਕ ‘ਚ ਹੋ ਰਹੇ ਪ੍ਰਦਰਸ਼ਨਾਂ ਨੂੰ ਦੇਖਦਿਆਂ ਭਾਜਪਾ ਸਰਕਾਰ ਇਹ ਵਿਵਾਦਤ ਮੁੱਦਾ ਠੰਢੇ ਬਸਤੇ ‘ਚ ਪਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦਿੱਲੀ ‘ਚ ਰੈਲੀ ਦੌਰਾਨ …
Read More »ਨਿੱਕੀਆਂ ਜਿੰਦਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰੇਰਨਾ ਸਰੋਤ ਬਣਾਉਣ ਦੀ ਲੋੜ
ਉਜਾਗਰ ਸਿੰਘ ਦਸੰਬਰ ਦਾ ਮਹੀਨਾ ਸਿੱਖ ਜਗਤ ਲਈ ਬੜਾ ਮਹੱਤਵਪੂਰਨ ਅਤੇ ਦੁੱਖਦਾਈ ਹੈ ਕਿਉਂਕਿ ਇਸ ਮਹੀਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਸਰਹੰਦ ਦੇ ਨਵਾਬ ਨੇ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਮਾਤਾ ਗੁਜਰੀ ਠੰਡੇ ਬੁਰਜ ਵਿਚ ਸਵਰਗ ਸਿਧਾਰ ਗਏ ਸਨ। ਲਗਪਗ ਤਿੰਨ ਸਦੀਆਂ ਪਹਿਲਾਂ ਸ੍ਰੀ ਗੁਰੂ ਗੋਬਿੰਦ …
Read More »ਸਰਕਾਰੀ-ਤੰਤਰ ,ਅਦਾਲਤੀ-ਤੰਤਰ ਅਤੇ ਪ੍ਰੇਸ਼ਾਨ ਪੰਜਾਬੀ ਪਰਵਾਸੀ
ਗੁਰਮੀਤ ਸਿੰਘ ਪਲਾਹੀ ਪਰਵਾਸ ਹੰਢਾਉਂਦਿਆਂ, ਆਪਣੇ ਪਿਛਲੇ ਰਿਸ਼ਤੇਦਾਰਾਂ ਸਕੇ-ਸਬੰਧੀਆਂ, ਦੋਸਤਾਂ, ਮਿੱਤਰਾਂ, ਇਥੋਂ ਤੱਕ ਕਿ ਸਰਕਾਰੀ ਅਧਿਕਾਰੀਆਂ, ਭੂ-ਮਾਫੀਆ ਵਲੋਂ ਜਦੋਂ ਪ੍ਰਵਾਸੀਆਂ ਦੀਆਂ ਜ਼ਮੀਨਾਂ, ਜਾਇਦਾਦਾਂ ਉਤੇ ਕਬਜ਼ਿਆਂ ਦੀਆਂ ਖ਼ਬਰਾਂ ਨੇ ਉਹਨਾਂ ਨੂੰ ਪ੍ਰੇਸ਼ਾਨ ਕੀਤਾ, ਤਾਂ ਆਪਣੇ ਜੱਦੀ ਘਰਾਂ, ਜ਼ਮੀਨਾਂ ਦੀ ਸਾਰ ਲੈਣ ਉਹ ਪੰਜਾਬ ਦੇ ਆਪਣੇ ਪਿੰਡਾਂ, ਸ਼ਹਿਰਾਂ ਵੱਲ ਪਰਤੇ। ਇਥੇ ਪੰਜਾਬ …
Read More »ਸ਼ਹੀਦਾਂ ਦੀ ਯਾਦ ‘ਚ ਅੱਜ ਵੀ ਪੋਹ ਮਹੀਨੇ ਜ਼ਮੀਨ ‘ਤੇ ਸੌਂਦੇ ਹਨ ਹਜ਼ਾਰਾਂ ਪਰਿਵਾਰ
ਲਾਸਾਨੀ ਸ਼ਹਾਦਤ ਨੂੰ ਸਿਜਦਾ ਫਤਹਿਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿਚ ਫਤਹਿਗੜ੍ਹ ਸਾਹਿਬ ਦੇ ਹਜ਼ਾਰਾਂ ਪਰਿਵਾਰ ਅੱਜ ਵੀ ਪੋਹ (ਦਸੰਬਰ) ਮਹੀਨੇ ਦੀ ਕੜਾਕੇ ਦੀ ਠੰਡ ਵਿਚ ਜ਼ਮੀਨ ‘ਤੇ ਸੌਂਦੇ ਹਨ। ਇਸ ਮਹੀਨੇ ਨਾ ਤਾਂ ਵਿਆਹ ਸਮਾਗਮ ਹੁੰਦੇ ਹਨ ਤੇ …
Read More »NRC ਦੀ ਸ਼ੁਰੂਆਤ NPR ਰਾਹੀਂ
ਸ਼ਾਹ ਦਾ ਦਾਅਵਾ ਕਿ ਐਨਪੀਆਰ ਦਾ ਡਾਟਾ ਐਨਆਰਸੀ ਲਈ ਨਹੀਂ ਹੋਵੇਗਾ ਇਸਤੇਮਾਲ ਸਰਕਾਰੀ ਵੈਬਸਾਈਟ ਆਖ ਰਹੀ ਐਨਪੀਆਰ ਦਾ ਡਾਟਾ ਹੀ ਐਨਆਰਸੀ ਦਾ ਆਧਾਰ ਨਵੀਂ ਦਿੱਲੀ : ਐਨਆਰਸੀ ਅਤੇ ਸੀਏਏ ਨੂੰ ਲੈ ਕੇ ਭਾਰਤ ਦੇ 16 ਤੋਂ ਵੱਧ ਸੂਬਿਆਂ ਵਿਚ ਉਠੇ ਵਿਵਾਦਾਂ ਦੇ ਦਰਮਿਆਨ ਹੀ ਹੁਣ ਮੋਦੀ ਸਰਕਾਰ ਐਨਪੀਆਰ ਨੂੰ ਲੈ …
Read More »