ਮੁੱਖ ਮੰਤਰੀ ਵਲੋਂ ਪਹਿਲੇ ਪਾਤਿਸ਼ਾਹ ਦੇ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਸੁਲਤਾਨਪੁਰ ਲੋਧੀ : ਪਹਿਲੇ ਪਾਤਿਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਵਾਲੇ ਸਮਾਗਮ ਮੰਗਲਵਾਰ ਨੂੰ ਪਵਿੱਤਰ ਵੇਈਂ ਕਿਨਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮੁੱਖ ਪੰਡਾਲ ਵਿੱਚ ਸਹਿਜ ਪਾਠ …
Read More »Yearly Archives: 2019
ਪੰਜਾਬ ਵਿਧਾਨ ਸਭਾ ‘ਚ ਗੂੰਜੇ ਬਾਬੇ ਨਾਨਕ ਦੇ ਸੰਦੇਸ਼
ਵੈਂਕਈਆ ਨਾਇਡੂ, ਡਾ. ਮਨਮੋਹਨ ਸਿੰਘ, ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਰਾਜਪਾਲ, ਸੰਸਦ ਮੈਂਬਰ ਤੇ ਵਿਧਾਇਕ ਵੀ ਪਹੁੰਚੇ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 6 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਸੱਦਿਆ। ਜਿਸ ਵਿਚ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. …
Read More »ਸਿੱਧੂ ਦੇ ਡਰੋਂ ਅਮਰਿੰਦਰ ਫਿਰ ਬੋਲਣ ਲੱਗੇ ਦਿੱਲੀ ਦੀ ਭਾਸ਼ਾ
ਕਿਹਾ : ਕਰਤਾਰਪੁਰ ਲਾਂਘਾ ਖੁੱਲ੍ਹਣ ਪਿੱਛੇ ਪਾਕਿ ਦੀ ਹੋ ਸਕਦੀ ਹੈ ਸ਼ਾਜ਼ਿਸ਼ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ …
Read More »ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ
ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਹੋਈ ਸੀ ਜੇਲ੍ਹ ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਅਦਾਲਤ ਨੇ ਵੀਰਵਾਰ ਨੂੰ ਪੰਚਕੂਲਾ ਹਿੰਸਾ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਅੰਬਾਲਾ ਦੀ ਜੇਲ੍ਹ ਵਿਚੋਂ ਰਿਹਾਅ ਵੀ ਕਰ ਦਿੱਤਾ ਗਿਆ। ਅਦਾਲਤ ਨੇ ਲੰਘੀ 2 ਨਵੰਬਰ ਨੂੰ ਇਸ …
Read More »ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ‘ਤੇ ਚੱਲੀਏ
ਸੁਰਜੀਤ ਸਿੰਘ ਫਲੋਰਾ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਬਾਨੀ ਹਨ। ਗੁਰੂ ਨਾਨਕ ਦੇਵ ਜੀ ਪਹਿਲੇ ਸਿੱਖ ਗੁਰੂ ਬਣੇ ਅਤੇ ਉਨ੍ਹਾਂ ਦੀਆਂ ਰੂਹਾਨੀ ਸਿੱਖਿਆਵਾਂ ਨੇ ਉਹ ਨੀਂਹ ਰੱਖੀ ਜਿਸਦੇ ਅਧਾਰ ‘ਤੇ ਸਿੱਖ ਧਰਮ ਦਾ ਨਿਰਮਾਣ ਹੋਇਆ ਸੀ। ਇਕ ਧਾਰਮਿਕ ਅਵਿਸ਼ਕਾਰ ਮੰਨਿਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੀਆਂ …
Read More »ਨਾਨਕ ਬਾਣੀ ਵਿਚ ਵਿਗਿਆਨਕ ਸੋਚ ਦੀ ਝਲਕ
ਡਾ. ਵਿਦਵਾਨ ਸਿੰਘ ਸੋਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁੱਖੋਂ ਉਚਰੀ ਬਾਣੀ ਵਿਚ ਵਿਗਿਆਨਕ ਸੋਚ ਸਪਸ਼ਟ ਦਿਸਦੀ ਹੈ। ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਗਿਆਨ ਦੀ ਪੁਸਤਕ ਨਹੀਂ, ਪਰ ਇਸ ਵਿਚ ਅੰਕਿਤ ਬਹੁਤ ਸਾਰੀ ਬਾਣੀ ਵਿਚ ਥਾਂ ਥਾਂ ‘ਤੇ ਵਿਗਿਆਨਕ ਸੋਚ ਦ੍ਰਿਸ਼ਟਮਾਨ ਹੁੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ …
Read More »ਤੁਲਸੀ ਦੇ ਦੀਦਾਰ ਕਰਦਿਆਂ…
ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ‘ઑਤੁਲਸੀ’ ਦਾ ਨਾਂ ਬਥੇਰਾ ਸੁਣਿਆ ਸੀ। ਤੁਲਸੀ ਦਾਸ ਤੇ ਤੁਲਸੀ ਰਾਮ ਵਗੈਰਾ ਵੀ ਬਥੇਰੇ ਦੇਖੇ-ਮਿਲੇ ਪਰ ‘ਤੁਲਸੀ ઑਸਿੰਘ’ ਕਦੇ ਨਹੀਂ ਸੁਣਿਆਂ ਤੇ ਨਾ ਕੋਈ ਮਿਲਿਆ। ਹਾਂ, ਤੁਲਸੀ ਦੇ ਬੂਟੇ ਦੇ ਗੁਣਾ ਬਾਬਤ ਬੜਾ ਸੁਣਿਆ ਸੀ ਏਧਰੋਂ ਓਧਰੋਂ। ਇਕ ਦਿਨ ਮਾਂ ਆਖਣ …
Read More »08 November 2019, Main
08 November 2019, GTA
Pharrell Williams, Reserve Properties ਅਤੇ Westdale Properties ਨੇ ਟੋਰਾਂਟੋ ਵਿੱਚ ਇੱਕ ਬੇਮਿਸਾਲ ਰਿਹਾਇਸ਼ੀ ਸਹਿਯੋਗ ਦਾ ਉਦਘਾਟਨ ਕੀਤਾ
5 ਨਵੰਬਰ 2019, TORONTO – Reserve Properties ਅਤੇ Westdale Properties ਨੇ Toronto ਦੇ ਕੇਂਦਰ Yonge ਅਤੇ Eglinton ਵਿਖੇ ਨਵੇਂ ਦੋ-ਟਾਵਰ ਵਾਲੇ ਰਿਹਾਇਸ਼ੀ ਵਿਕਾਸ ‘ਤੇ Pharrell Williams ਦੇ ਨਾਲ ਇੱਕ ਬੇਮਿਸਾਲ ਸਹਿਯੋਗ ਦਾ ਐਲਾਨ ਕੀਤਾ। Untitled ਇੱਕ ਬਹੁ-ਪੱਖੀ ਡਿਜ਼ਾਈਨ ਪ੍ਰਕਿਰਿਆ ਦਾ ਸਿਖਰ ਹੈ ਜਿਸ ਵਿੱਚ ਅੰਤਰਰਾਸ਼ਟਰੀ ਤੌਰ ‘ਤੇ ਪ੍ਰਸਿੱਧ ਕਲਾਕਾਰ, ਸੰਗੀਤਕਾਰ …
Read More »