ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਡਾ. ਮਨਮੋਹਨ ਸਿੰਘ ਵੀ ਵਿਸ਼ੇਸ਼ ਇਜਲਾਸ ‘ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਏ ਗਏ ਵਿਸ਼ੇਸ਼ ਇਕ ਰੋਜ਼ਾ ਇਜਲਾਸ ਵਿਚ 53 ਵਰ੍ਹਿਆਂ ਬਾਅਦ ਫਿਰ ਤੋਂ ਸਾਂਝਾ ਪੰਜਾਬ ਨਜ਼ਰ ਆਇਆ ਜਦੋਂ ਪੰਜਾਬ-ਹਰਿਆਣਾ ਦੀਆਂ ਦੋਨਾਂ ਸਰਕਾਰਾਂ ਦੇ ਨਾਲ-ਨਾਲ ਦੋਵਾਂ …
Read More »Yearly Archives: 2019
ਪ੍ਰਕਾਸ਼ ਸਿੰਘ ਬਾਦਲ ਨੇ ਸਦਨ ‘ਚ ਹੱਥ ਜੋੜ ਕੇ ਮੰਗੀ ਮੁਆਫੀ
ਕਿਹਾ – ਪ੍ਰਕਾਸ਼ ਪੁਰਬ ‘ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੂਰੇ ਸਦਨ ਵਿਚ ਹੱਥ ਜੋੜ ਕੇ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮਰ 93 ਸਾਲ ਦੀ ਹੋ ਗਈ ਹੈ ਅਤੇ …
Read More »ਸਿੱਧੂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚੋਂ ਰਹੇ ਗੈਰਹਾਜ਼ਰ
ਕੈਬਨਿਟ ਮੰਤਰੀ ਰੰਧਾਵਾ ਨੇ ਲਾਂਘੇ ਦਾ ਸਿਹਰਾ ਸਿੱਧੂ ਸਿਰ ਬੰਨ੍ਹਿਆ ਚੰਡੀਗੜ੍ਹ/ਬਿਊਰੋ ਨਿਊਜ਼ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਦੇ ਵਿਸ਼ੇਸ਼ ਇਜਲਾਸ ਵਿਚੋਂ ਨਵਜੋਤ ਸਿੱਧੂ ਗੈਰਹਾਜ਼ਰ ਰਹੇ, ਪਰ ਉਨ੍ਹਾਂ ਦੀ ਚਰਚਾ ਜ਼ਰੂਰ ਹੁੰਦੀ ਰਹੀ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ …
Read More »ਅੰਮ੍ਰਿਤਸਰ ‘ਚ ਸਿੱਧੂ ਤੇ ਇਮਰਾਨ ਦੇ ਹੋਰਡਿੰਗ ਲਗਾਏ
ਭਾਜਪਾ ਨੇ ਨਵਜੋਤ ਸਿੱਧੂ ‘ਤੇ ਆਈ.ਐਸ.ਆਈ. ਦਾ ਏਜੰਟ ਹੋਣ ਦੇ ਲਗਾਏ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੱਧੂ ਪੱਖੀ ਕਾਂਗਰਸੀ ਵਰਕਰਾਂ ਨੇ ਕਰਤਾਰਪੁਰ ਕੌਰੀਡੋਰ ਲਈ ਸਿੱਧੂ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਸਲੀ ਹੀਰੋ ਦੱਸਿਆ। ਅੰਮ੍ਰਿਤਸਰ ਨਗਰ ਨਿਗਮ ਦੇ ਕੌਂਸਲਰ ਹਰਪਾਲ ਸਿੰਘ ਵੇਰਕਾ ਦੇ ਨਾਮ ਹੇਠ ਲੱਗੇ ਹੋਰਡਿੰਗ ‘ਤੇ ਸਿੱਧੂ ਅਤੇ …
Read More »ਕਰਤਾਰਪੂਰ ਲਾਂਘੇ ਸਬੰਧੀ ਪਾਕਿਸਤਾਨ ਦੇ ਥੀਮ ਸੌਂਗ ਵਿਚ 3 ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਦਿਖਾਈਆਂ
ਕੈਪਟਨ ਅਮਰਿੰਦਰ ਨੇ ਕਿਹਾ – ਇਹ ਪਾਕਿਸਤਾਨ ਦਾ ਲੁਕਿਆ ਹੋਇਆ ਏਜੰਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਸਵਾਗਤ ਲਈ ਪਿਛਲੇ ਦਿਨ ਇਕ ਵੀਡੀਓ ਸੌਂਗ ਰਿਲੀਜ਼ ਕੀਤਾ। ਸੌਂਗ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ 3 ਖਾਲਿਸਤਾਨੀ ਸਮਰਥਕਾਂ ਦੀਆਂ ਤਸਵੀਰਾਂ ਨੂੰ ਦਿਖਾਇਆ ਗਿਆ। ਇਸ ਤੋਂ …
Read More »ਭਾਰਤ ਨੇ ਪਾਕਿਸਤਾਨ ਨੂੰ 550 ਸ਼ਰਧਾਲੂਆਂ ਦੀ ਪਹਿਲੀ ਸੂਚੀ ਸੌਂਪੀ
ਕਿਹਾ – ਸਾਡੇ ਵੀ.ਆਈ.ਪੀ. ਜਥੇ ਲਈ ਕੀਤੇ ਜਾਣ ਸਖਤ ਸੁਰੱਖਿਆ ਦੇ ਪ੍ਰਬੰਧ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ 550 ਸ਼ਰਧਾਲੂਆਂ ਦੀ ਸੂਚੀ ਭਾਰਤ ਸਰਕਾਰ ਨੇ ਅੱਜ ਪਾਕਿਸਤਾਨ ਨੂੰ ਸੌਂਪ ਦਿੱਤੀ ਹੈ। ਇਸ ਸੂਚੀ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਨਹਿਰੂ ਮੈਮੋਰੀਅਲ ਸੁਸਾਇਟੀ ਤੋਂ ਕਾਂਗਰਸੀ ਆਗੂਆਂ ਦੀ ਛੁੱਟੀ
ਕਾਂਗਰਸੀ ਆਗੂ ਖੜਗੇ ਬੋਲੇ – ਸਰਕਾਰ ਦਾ ਹਰ ਕੰਮ ਸਿਆਸਤ ਤੋਂ ਪ੍ਰੇਰਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ ਸੋਸਾਇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਕਾਂਗਰਸੀ ਆਗੂ ਮਲਿਕ ਅਰਜਨ ਖੜਗੇ , ਜੈਰਾਮ ਰਮੇਸ਼ ਅਤੇ ਕਰਨ ਸਿੰਘ ਕੋਲੋਂ ਸੁਸਾਇਟੀ ਦੀ ਮੈਂਬਰਸ਼ਿਪ ਖੋਹ ਲਈ ਗਈ ਅਤੇ ਇਸ ਵਿਚ …
Read More »ਸੱਜਣ ਕੁਮਾਰ ਨੇ ਜਮਾਨਤ ਲਈ 8 ਕਿਲੋ ਭਾਰ ਘਟਣ ਦੀ ਦਿੱਤੀ ਦਲੀਲ
ਸੁਪਰੀਮ ਕੋਰਟ ਨੇ ਕਿਹਾ – ਇਹ ਕੋਈ ਬਿਮਾਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ 1984 ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਵਕੀਲ ਨੇ ਸੱਜਣ ਕੁਮਾਰ ਦੀ ਖਰਾਬ ਸਿਹਤ ਅਤੇ ਭਾਰਤ ਘੱਟ ਹੋਣ ਦੇ ਕਾਰਨ ਜ਼ਮਾਨਤ ਦੇਣ ਲਈ ਅਪੀਲ ਕੀਤੀ ਸੀ। ਜਸਟਿਸ …
Read More »ਹਨੀਪ੍ਰੀਤ ਨੂੰ ਮਿਲੀ ਜ਼ਮਾਨਤ, ਹੋਈ ਰਿਹਾਅ
ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਹੋਈ ਸੀ ਜੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਅਦਾਲਤ ਨੇ ਅੱਜ ਪੰਚਕੂਲਾ ਹਿੰਸਾ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਅੰਬਾਲਾ ਦੀ ਜੇਲ੍ਹ ਵਿਚੋਂ ਰਿਹਾਅ ਵੀ ਕਰ ਦਿੱਤਾ ਗਿਆ। ਅਦਾਲਤ ਨੇ ਲੰਘੀ 2 ਨਵੰਬਰ ਨੂੰ ਇਸ ਮਾਮਲੇ …
Read More »ਸੁਲਤਾਨਪੁਰ ਲੋਧੀ ‘ਚ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਰਸਮੀ ਸ਼ੁਰੂਆਤ
ਕੈਪਟਨ ਅਮਰਿੰਦਰ ਸਿੰਘ ਤੇ ਸੰਤ ਸਮਾਜ ਦੇ ਆਗੂ ਰਹੇ ਹਾਜ਼ਰ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਚ ਅੱਜ ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੋਂ ਬਿਨਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ। ਸਹਿਜ ਪਾਠ ਦੀ ਆਰੰਭਤਾ ਤੋਂ ਬਾਅਦ ਸੰਤ …
Read More »