ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਡਾ. ਮਨਮੋਹਨ ਸਿੰਘ ਵੀ ਪਹੁੰਚਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਭਲਕੇ 6 ਨਵੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਪੰਜਾਬ ਦੇ ਮੁੱਖ …
Read More »Yearly Archives: 2019
ਕੈਪਟਨ ਅਮਰਿੰਦਰ ਨੂੰ ਕਰਤਾਰਪੁਰ ਲਾਂਘੇ ਸਬੰਧੀ ਪਾਕਿ ਵਲੋਂ ਸਾਜਿਸ਼ ਦਾ ਖਦਸ਼ਾ
ਮਜੀਠੀਆ ਨੇ ਕਿਹਾ – ਲਾਂਘੇ ਨੂੰ ਆਈ.ਐਸ.ਆਈ. ਦੀ ਖੇਡ ਦੱਸਣ ਸਬੰਧੀ ਮੁਆਫੀ ਮੰਗਣ ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਤੇ ਪਾਕਿਸਤਾਨ 9 ਨਵੰਬਰ ਨੂੰ ਜਿੱਥੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਦੀਆਂ ਤਿਆਰੀਆਂ ਕਰ ਰਹੇ ਹਨ, ਉਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਦਸ਼ਾ ਪ੍ਰਗਟਾਇਆ ਕਿ ਪਾਕਿਸਤਾਨ ਵਲੋਂ ਲਾਂਘਾ ਖੋਲ੍ਹਣ ਦਾ ਫੈਸਲਾ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ
13 ਨਵੰਬਰ ਨੂੰ ਜਥੇ ਦੀ ਹੋਵੇਗੀ ਵਾਪਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ …
Read More »ਧੁਆਂਖੀ ਧੁੰਦ ਕਾਰਨ ਸੁਨਾਮ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ
ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਸੁਨਾਮ/ਬਿਊਰੋ ਨਿਊਜ਼ ਧੁਆਂਖੀ ਧੁੰਦ ਕਾਰਨ ਲੰਘੀ ਰਾਤ ਸੁਨਾਮ-ਪਟਿਆਲਾ ਸੜਕ ‘ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰੀਸ਼ ਕੁਮਾਰ ਵਾਸੀ ਸੁਨਾਮ ਆਪਣੀ ਪਤਨੀ, ਪੁੱਤਰ ਅਤੇ ਪੋਤੀ ਸਮੇਤ ਕਾਰ ‘ਚ ਸਵਾਰ ਹੋ ਕੇ ਇੱਕ …
Read More »ਸੀ.ਬੀ.ਆਈ. ਨੇ 7 ਹਜ਼ਾਰ ਕਰੋੜ ਦੇ ਬੈਂਕ ਘੁਟਾਲੇ ਦੇ ਮਾਮਲੇ ਵਿਚ 35 ਕੇਸ ਕੀਤੇ ਦਰਜ
ਦੇਸ਼ ਭਰ ‘ਚ 169 ਥਾਵਾਂ ‘ਤੇ ਛਾਪੇਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਆਈ. ਨੇ 7 ਹਜ਼ਾਰ ਕਰੋੜ ਰੁਪਏ ਦੇ ਬੈਂਕ ਘੁਟਾਲੇ ਦੇ ਮਾਮਲਿਆਂ ਵਿਚ 35 ਕੇਸ ਦਰਜ ਕੀਤੇ ਹਨ। ਇਸ ਸਿਲਸਿਲੇ ਵਿਚ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ 169 ਥਾਵਾਂ ‘ਤੇ ਅੱਜ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ। ਸੀ.ਬੀ.ਆਈ. ਨੇ ਪੰਜਾਬ, ਚੰਡੀਗੜ੍ਹ, …
Read More »ਰਾਮ ਮੰਦਰ ਬਾਰੇ ਆਉਂਦੇ ਕੁਝ ਦਿਨਾਂ ਵਿਚ ਫੈਸਲਾ ਆਉਣ ਦੀ ਉਮੀਦ
ਕੇਂਦਰ ਸਰਕਾਰ ਨੇ ਉਤਰ ਪ੍ਰਦੇਸ਼ ‘ਚ ਸੁਰੱਖਿਆ ਕੀਤੀ ਸਖਤ ਲਖਨਊ/ਬਿਊਰੋ ਨਿਊਜ਼ ਰਾਮ ਮੰਦਰ ਬਾਰੇ ਆਉਂਦੇ ਕੁਝ ਦਿਨਾਂ ਵਿਚ ਫੈਸਲਾ ਆਉਣ ਦੀ ਉਮੀਦ ਹੈ। ਧਿਆਨ ਰਹੇ ਕਿ ਚੀਫ ਜਸਟਿਸ ਰੰਜਨ ਗੋਗੋਈ ਆਉਂਦੀ 17 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ ਅਤੇ ਉਹ ਇਸ ਤੋਂ ਪਹਿਲਾਂ ਹੀ ਰਾਮ ਮੰਦਰ ਬਾਰੇ ਫੈਸਲਾ ਸੁਣਾ …
Read More »ਮਹਾਰਾਸ਼ਟਰ ‘ਚ ਅਜੇ ਤੱਕ ਸਰਕਾਰ ਬਣਾਉਣ ਲਈ ਸ਼ਿਵ ਸੈਨਾ ਅਤੇ ਭਾਜਪਾ ‘ਚ ਨਹੀਂ ਬਣ ਸਕੀ ਸਹਿਮਤੀ
ਸ਼ਿਵ ਸੈਨਾ ਦਾ ਦਾਅਵਾ – ਸਾਡੇ ਕੋਲ 175 ਵਿਧਾਇਕਾਂ ਦਾ ਸਮਰਥਨ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਵਿਧਾਨ ਸਭਾ ਦੇ ਚੋਣ ਨਤੀਜੇ ਆਇਆਂ ਨੂੰ ਅੱਜ 13 ਦਿਨ ਹੋ ਗਏ ਹਨ, ਪਰ ਉਥੇ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਵਿਚਕਾਰ ਅਜੇ ਵੀ ਰੇੜਕਾ ਬਰਕਰਾਰ ਹੈ। ਇਸਦੇ ਚੱਲਦਿਆਂ ਭਾਜਪਾ ਅਤੇ ਸ਼ਿਵ …
Read More »ਭਲਕੇ 5 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮ ਹੋਣਗੇ ਸ਼ੁਰੂ
ਕੈਪਟਨ ਅਮਰਿੰਦਰ ਕਰਵਾਉਣਗੇ ਸਮਾਗਮਾਂ ਦੀ ਰਸਮੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ ‘ਚ ਭਲਕੇ ਯਾਨੀ 5 ਨਵੰਬਰ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹਿਜ ਪਾਠ ਨਾਲ ਸਮਾਗਮ ਦੀ …
Read More »ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਸਕੂਲਾਂ ‘ਚ 15 ਨਵੰਬਰ ਤੱਕ ਛੁੱਟੀਆਂ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ੍ਰੀ …
Read More »ਕਰਤਾਰਪੁਰ ਲਾਂਘੇ ਲਈ ਅਰਦਾਸ ਦੇ ਨਾਲਨਾਲ ਸਿੱਧੂ ਦੀ ਭੂਮਿਕਾ ਵੀ ਰਹੀ ਅਹਿਮ
ਹਰਪਾਲ ਚੀਮਾ ਨੇ ਕਿਹਾ – ਸ਼ਰਧਾਲੂਆਂ ਦਾ ਟੋਲ ਪਲਾਜ਼ਿਆਂ ‘ਤੇ ਨਾ ਲੱਗੇ ਕੋਈ ਪੈਸਾ ਪਟਿਆਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਨਾਨਕ ਨਾਮ ਲੇਵਾ ਸੰਗਤ ਨੂੰ ਇਸ ਵਾਰ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। …
Read More »