226ਵੀਂ ਅਰਦਾਸ ਮੌਕੇ ਕਈ ਸਾਹਿਤਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਕੀਤੀ ਸ਼ਿਰਕਤ ਡੇਰਾ ਬਾਬਾ ਨਾਨਕ (ਬਟਾਲਾ)/ਬਿਊਰੋ ਨਿਊਜ਼ ‘ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ’ ਸੰਸਥਾ ਵੱਲੋਂ ਕੌਮਾਂਤਰੀ ਸੀਮਾ ‘ਤੇ ਸੋਮਵਾਰ ਨੂੰ ਸ਼ੁਕਰਾਨੇ ਦੀ ਆਖ਼ਰੀ 226ਵੀਂ ਅਰਦਾਸ ਕੀਤੀ ਗਈ। ਇਸ ਆਖ਼ਰੀ ਅਰਦਾਸ ਮੌਕੇ ਕਈ ਸਾਹਿਤਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ …
Read More »Yearly Archives: 2019
ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮਾਗਮ ‘ਤੇ ਭਾਰੀ ਪਏ ਸਰਕਾਰੀ ‘ਬੋਰਡ’
ਜਲੰਧਰ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਕਰਵਾਏ ਜਾਣ ਦੇ ਲਏ ਫ਼ੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਨੇ ਵੱਖਰੇ ਤੌਰ ‘ਤੇ ਸਮਾਗਮ ਕਰਨ ਲਈ ਸੁਲਤਾਨਪੁਰ ਲੋਧੀ ਵਿਚ ਥਾਂ-ਥਾਂ ਮੁੱਖ ਪੰਡਾਲ ਦੀ ਦਿਸ਼ਾ ਦੱਸਣ ਵਾਲੇ ਬੋਰਡ ਲਾ ਦਿੱਤੇ ਹਨ। ਇਹ ਬੋਰਡ …
Read More »ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
ਕੈਪਟਨ ਅਮਰਿੰਦਰ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਵਿਚਾਲੇ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਨੂੰ ਸਾਂਝੇ ਤੌਰ ‘ਤੇ ਸਰਕਾਰੀ ਮੰਚ ‘ਤੇ ਮਨਾਉਣ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤੀ ਹੈ। ਇਹ …
Read More »ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਮੁਹਾਲੀ ਹਵਾਈ ਅੱਡੇ ਦਾ ਨਾਮ ਰੱਖਿਆ ਜਾਵੇ
ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ (ਚੈਰੀਟੇਬਲ ਟਰੱਸਟ ਚੰਡੀਗੜ੍ਹ) ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਗੁਰੂ ਨਾਨਕ ਦੇਵ ਦੇ ਨਾਂ ‘ਤੇ ਰੱਖਣ ਦੀ ਮੰਗ ਉੱਠ ਰਹੀ ਹੈ। ਹੁਣ ਸ੍ਰੀ ਗੁਰੂ …
Read More »ਪ੍ਰਤਾਪ ਸਿੰਘ ਬਾਜਵਾ ਨੇ ਕਰਤਾਰਪੁਰ ਲਾਂਘੇ ਲਈ ਰੱਖੀ ਫੀਸ ਨੂੰ ਦੱਸਿਆ ਜਾਇਜ਼
ਕਿਹਾ : ਅਸੀਂ ਵੀ ਸੜਕਾਂ ‘ਤੇ ਲੈਂਦੇ ਹਾਂ ਟੌਲ ਟੈਕਸ ਚੰਡੀਗੜ੍ਹ : ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਰੱਖੀ ਗਈ 20 ਅਮਰੀਕੀ ਡਾਲਰ ਫੀਸ ਨੂੰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਾਇਜ਼ ਦੱਸਿਆ। ਬਾਜਵਾ ਨੇ ਕਿਹਾ ਕਿ ਅਸੀਂ ਵੀ ਸੜਕਾਂ ‘ਤੇ ਟੌਲ ਟੈਕਸ ਲੈਂਦੇ ਹਾਂ ਜਦਕਿ ਪਾਕਸਤਾਨ ਨੇ ਤਾਂ …
Read More »ਕੈਨੇਡਾ ਦੀ ਪੰਜਾਬੀ ਸਾਹਿਤਕਾਰ ਗੁਰਮੀਤ ਕੌਰ ਦਾ ਪੰਜਾਬ ਕਲਾ ਪ੍ਰੀਸ਼ਦ ਵਲੋਂ ਰੂਬਰੂ ਸਮਾਗਮ
ਚੰਡੀਗੜ੍ਹ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਲਾ ਪ੍ਰੀਸ਼ਦ ਵਲੋਂ ਕੈਨੇਡਾ ਦੀ ਪੰਜਾਬੀ ਸਾਹਿਤਕਾਰ ਗੁਰਮੀਤ ਕੌਰ ਦਾ ਇਕ ਰੂਬਰੂ ਸਮਾਰੋਹ ਕਰਵਾਇਆ ਗਿਆ ਜੋ ਸਰੋਤਿਆਂ ਵਲੋਂ ਰੀਝ ਨਾਲ ਮਾਣਿਆ ਗਿਆ। ਇਸ ਮੌਕੇ ‘ਤੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਵਲੋਂ ਇਸ ਸਮਾਰੋਹ ਦੀਆਂ ਪ੍ਰਧਾਨਗੀ ਰਸਮਾਂ ਅਦਾ …
Read More »ਟਕਸਾਲੀ ਆਗੂ ਸ਼੍ਰੋਮਣੀ ਕਮੇਟੀ ਚੋਣਾਂ ਕਰਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ
ਜਸਟਿਨ ਟਰੂਡੋ ਦੀ ਜਿੱਤ ‘ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਅੰਮ੍ਰਿਤਸਰ : ਅਕਾਲੀ ਦਲ (ਟਕਸਾਲੀ) ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਦੀ ਮੰਗ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸੋਮਵਾਰ ਨੂੰ ਅੰਮ੍ਰਿਤਸਰ ਵਿਚ ਜਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਇਸ …
Read More »ਲਹਿਰਾਗਾਗਾ ਪਹੁੰਚੇ ਕਸ਼ਮੀਰੀ ਸੇਬਾਂ ਉਤੇ ਲਿਖੀ ਹੋਈ ਹੈ ਭਾਰਤ ਖਿਲਾਫ਼ ਸ਼ਬਦਾਵਲੀ
ਸੇਬਾਂ ‘ਤੇ ਲਿਖਿਆ ਗਿਆ ਹੈ ਕਿ ਇੰਡੀਅਨ ਡਾਗਸ ਗੋ ਬੈਕ ਲਹਿਰਾਗਾਗਾ/ਬਿਊਰੋ ਨਿਊਜ਼ : ਨਰਿੰਦਰ ਮੋਦੀ ਸਰਕਾਰ ਵੱਲੋਂ ਕਸ਼ਮੀਰ ‘ਚ ਧਾਰਾ 370 ਤੋੜਨ ਦਾ ਗ਼ੁੱਸਾ ਅਜੇ ਖ਼ਤਮ ਨਹੀਂ ਹੋਇਆ ਹੈ। ਕਸ਼ਮੀਰੀਆਂ ਨੇ ਆਪਣੇ ਗ਼ੁੱਸੇ ਨੂੰ ਸੇਬਾਂ ਰਾਹੀਂ ਜ਼ਾਹਿਰ ਕੀਤਾ ਹੈ। ਕਸ਼ਮੀਰ ਤੋਂ ਲਹਿਰਾਗਾਗਾ ਪਹੁੰਚੇ ਸੇਬਾਂ ਉੱਪਰ ਭਾਰਤ ਖ਼ਿਲਾਫ਼ ਨਾਅਰੇਬਾਜ਼ੀ ਅਤੇ ਇਤਰਾਜ਼ਯੋਗ …
Read More »ਵੇਈਂ ਨੂੰ ਪੰਜਾਬ ਸਰਕਾਰ ਐਲਾਨ ਚੁੱਕੀ ਹੈ ਪਵਿੱਤਰ
ਜਲੰਧਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵੱਲੋਂ ਪਵਿੱਤਰ ਕਾਲੀ ਵੇਈਂ ਵਿਚ ਇਕ ਵੀ ਬੂੰਦ ਗੰਦੇ ਪਾਣੀ ਦੀ ਪੈਣ ਤੋਂ ਰੋਕਣ ਬਾਰੇ ਜਾਰੀ ਕੀਤੇ ਗਏ ਹੁਕਮਨਾਮੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਪ੍ਰਵਾਹ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਬੇਰ ਸਾਹਿਬ ‘ਚ ਚੱਲਦੇ ਲੰਗਰਾਂ ਦਾ ਗੰਦਾ ਪਾਣੀ ਨਿਰੰਤਰ ਪਵਿੱਤਰ …
Read More »ਸੋਨੀਆ ਸਿੱਧੂ ਨੇ ਮੁੜ ਐੱਮ.ਪੀ. ਚੁਣੇ ਜਾਣ ‘ਤੇ ਨਾਨਕਸਰ ਗੁਰੂਘਰ ਵਿਖੇ ਕਰਾਇਆ ਸੁਖਮਨੀ ਸਾਹਿਬ ਪਾਠ ਸਮਾਗਮ
ਬਰੈਂਪਟਨ/ਡਾ. ਝੰਡ : ਬਰੈਂਪਟਨ ਸਾਊਥ ਤੋਂ ਦੂਸਰੀ ਵਾਰ ਪਾਰਲੀਮੈਂਟ ਮੈਂਬਰ ਬਣਨ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਬਰੈਂਪਟਨ ਸਾਊਥ ਦੇ ਸਮੂਹ ਵੋਟਰਾਂ ਤੇ ਵਾਲੰਟੀਅਰਾਂ ਦਾ ਧੰਨਵਾਦ ਕਰਨ ਲਈ ਸੋਨੀਆ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੁਖਮਨੀ ਸਾਹਿਬ ਸਮਾਗਮ ਗੁਰਦੁਆਰਾ ਨਾਨਕਸਰ ਵਿਖੇ ਲੰਘੇ ਸ਼ਨੀਵਾਰ 26 ਅਕਤੂਬਰ ਨੂੰ ਸਵੇਰੇ 10.00 ਵਜੇ ਤੋਂ …
Read More »